ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ – ਮੁੱਖ ਮੰਤਰੀ

ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਸੂਬਾ ਪੂਰੀ ਤਰਾਂ ਨਾਲ ਤਿਆਰ ਹੈ| ਇਸ ਲਈ ਉਨਾਂ ਨੇ ਅਧਿਕਾਰੀਆਂ ਨੂੰ ਜਿੱਥੇ ਵੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਲੋਂੜ ਹੋਵੇ, ਉਸ ਨੂੰ ਪਹਿਲੀ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ|ਮੁੱਖ ਮੰਤਰੀ ਨੇ ਇਹ ਆਦੇਸ਼ ਇੱਥੇ ਕਲ ਦੇਰ ਸ਼ਾਮ ਨੂੰ ਆਯੋਜਿਤ ਖੇਲੋ ਇੰਡਿਆ ਯੂਥ ਗੇਮ, 2021 ਦੇ ਸਬੰਧ ਵਿਚ ਖੇਡ ਤੇ ਯੁਵਾ ਮਾਮਲੇ ਵਿਭਾਗ ਨਾਲ ਮੀਟਿੰਗ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸੌ ਸਾਲਾ ਸਥਾਪਨਾ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਆਰੰਭ

ਸ਼੍ਰੋਮਣੀ ਕਮੇਟੀ ਦੀ ਸੌ ਸਾਲਾ ਸਥਾਪਨਾ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਆਰੰਭ

32 ਇਤਿਹਾਸਕ ਚਿੱਤਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਰ ਰਹੇ ਹਨ ਪੇਸ਼ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਮੰਤਵ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ ਦੀ ਅੱਜ ਆਰੰਭਤਾ ਹੋਈ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਵਿਸ਼ੇਸ਼ ਪੰਡਾਲ ਵਿਚ ਇਹ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ…

VIA PUNJAB
ਅੱਗੇ ਪੜ੍ਹੋ

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਜ਼ਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ

ਪਵਿੱਤਰ ਤਿਉਹਾਰ ਪ੍ਰਦੂਸ਼ਣ-ਮੁਕਤ, ਵਾਤਾਵਰਨ-ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ।ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ ਵਿੱਚ ਇਹ ਤਿਉਹਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਦਿਵਾਲੀ ‘ਤੇ ਦਿੱਲੀ ਵਧਾਈ ਦਿੱਤੀ| ਉਨਾਂ ਨੇ ਦੀਪਾਂ ਦੇ ਇਸ ਪਵਿੱਤਰ ਤਿਉਹਾਰ ਦੀ ਸ਼ੁਭਕਾਮਵਾਂ ਦਿੰਦੇ ਹੋਏ ਰੱਬ ਤੋਂ ਕਾਮਨਾ ਕੀਤੀ ਹੈ ਕਿ ਇਹ ਤਿਉਹਾਰ ਸਾਰੇ ਦੇ ਜੀਵਨ ਵਿਚ ਨਵੀਂ ਰੋਸ਼ਨ ਲੈ ਕੇ ਆਵੇ ਅਤੇ ਸੂਬਾ ਸਦਾ, ਸੁੱਖ, ਖੁਸ਼ਹਾਲੀ ਅਤੇ ਸਫਲਤਾ ਨਾਲ ਭਾਰਤ ਦੇ ਨਕਸ਼ੇ ‘ਤੇ ਆਪਣੀ ਚਮਕ ਬਿਖੇਰਤਾ ਰਹੇ|ਮੁੱਖ ਮੰਤਰੀ ਨੇ ਕਿਹਾ ਕਿ ਅਜੇ ਕੋਰੋਨਾ ਚਲ ਰਿਹਾ ਹੈ, ਇਸ ਲਈ ਆਪਣਿਆਂ ਦਾ ਖਿਆਲ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ 254 ਕਰੋੜ ਰੁਪਏ ਦੀ ਵਿਕਾਸ ਪ੍ਰਾਜੈਕਟ ਪ੍ਰਗਤੀ ਅਧੀਨ 27 ਸਿਖਿਆਰਥੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ – ਮਿਲਕਫੈਡ ਜੋ ਕਿ ਪੰਜਾਬ ਦੇ ਸਭ ਤੋਂ ਪ੍ਰਭਾਵਸ਼ਾਲੀ ਸਹਿਕਾਰੀ ਅਦਾਰਿਆਂ ਵਿੱਚੋਂ ਇੱਕ ਹੈ, ਕੋਵਿਡ -19 ਮਹਾਂਮਾਰੀ ਦੇ ਅਜੋਕੇ ਦੌਰ ਜਦੋਂ ਪੂਰਾ ਦੇਸ਼ ਉਦਯੋਗ ਅਤੇ ਸੇਵਾ ਖੇਤਰ ਵਿੱਚ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ, ਦੇ ਬਾਵਜੂਦ ਇਸ ਦੇ ਪ੍ਰਬੰਧਨ ਦੀਆਂ ਸਮਰੱਥਾਵਾਂ ਦੇ ਵਿਸਥਾਰ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਨੂੰ ਚਲਾ ਰਿਹਾ ਹੈ। ਇਹ ਪ੍ਰਗਟਾਵਾ…

VIA PUNJAB
ਅੱਗੇ ਪੜ੍ਹੋ

ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ

ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ

ਖਰੜ-ਬੱਸੀ ਪਠਾਣਾਂ ਸੜਕ ਦਾ ਨਾਮ ਉੱਘੇ ਪੰਜਾਬੀ ਇਤਿਹਾਸਕਾਰ ਗਿਆਨੀ ਦਿੱਤ ਸਿੰਘ ਦੇ ਨਾਮ ‘ਤੇ ਰੱਖਿਆ: ਸਿੰਗਲਾ ਚੰਡੀਗੜ੍ਹ – ਕਲਾ ਅਤੇ ਸਭਿਆਚਾਰਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਅਤੇ ਇਮਾਰਤਾਂ ਦਾ ਨਾਂ ਰੱਖਣ ਦੀ ਆਪਣੀ ਨੀਤੀ ਵਿੱਚ ਸੋਧ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੋਧ ਤੋਂ ਪਹਿਲਾਂ ਸੜਕਾਂ…

VIA PUNJAB
ਅੱਗੇ ਪੜ੍ਹੋ

ਦੀਵਾਲੀ ਮੌਕੇ ਕਿਸੇ ਵੀ ਧਿਰ ਨੂੰ ਦਫਤਰ ਨਾ ਸੱਦਿਆ ਜਾਵੇ : ਵਿਜੀਲੈਂਸ ਬਿਊਰੋ ਵੱਲੋਂ ਆਦੇਸ਼

ਦੀਵਾਲੀ ਮੌਕੇ ਕਿਸੇ ਵੀ ਧਿਰ ਨੂੰ ਦਫਤਰ ਨਾ ਸੱਦਿਆ ਜਾਵੇ : ਵਿਜੀਲੈਂਸ ਬਿਊਰੋ ਵੱਲੋਂ ਆਦੇਸ਼

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀਆਂ ਵੱਖ-ਵੱਖ ਰੇਂਜਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਜਾਂ ਸਦਰ ਮੁਕਾਮ ਉੱਤੇ ਕਿਸੇ ਵਿਜੀਲੈਂਸ ਜਾਂਚ ਜਾਂ ਵਿਜੀਲੈਂਸ ਮੁਕੱਦਮੇ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਬਿਊਰੋ ਦੇ ਦਫਤਰ ਜਾਂ ਥਾਣੇ ਨਹੀਂ ਬੁਲਾਇਆ ਜਾਵੇਗਾ। ਕੌਮੀ ਤਿਉਹਾਰ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਅਜਿਹਾ ਫੈਸਲਾ ਲਿਆ ਗਿਆ ਹੈ ਤਾਂ ਜੋ ਰਾਜ ਵਿੱਚ ਵਿਜੀਲੈਂਸ ਬਿਉਰੋ ਦੇ ਕਿਸੇ ਵੀ ਅਧਿਕਾਰੀ/ਮੁਲਾਜ਼ਮ ਵੱਲੋਂ ਦੀਵਾਲੀ ਦੇ ਨਾਂ ਉੱਪਰ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਨਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਬਾਈਡੇਨ ਨੇ ਰੋਨ ਕਲੇਨ ਦੀ ਚੀਫ਼ ਆਫ਼ ਸਟਾਫ ਵਜੋਂ ਕੀਤੀ ਚੋਣ

ਅਮਰੀਕਾ ਬਾਈਡੇਨ ਨੇ ਰੋਨ ਕਲੇਨ ਦੀ ਚੀਫ਼ ਆਫ਼ ਸਟਾਫ ਵਜੋਂ ਕੀਤੀ ਚੋਣ

ਫਰਿਜ਼ਨੋ – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੇ ਕਾਫੀ ਸਮੇਂ ਤੋਂ ਸਹਾਇਕ ਰਹੇ ਰੋਨ ਕਲੇਨ ਨੂੰ ਵ੍ਹਾਈਟ ਹਾਊਸ ਦੇ ਸਟਾਫ ਮੁਖੀ ਦੇ ਤੌਰ ਤੇ ਚੁਣਿਆ ਹੈ, ਕਲੇਨ ਨੇ ਓਬਾਮਾ ਪ੍ਰਸ਼ਾਸਨ ਦੇ ਸਮੇਂ ਆਰਥਿਕ ਅਤੇ ਜਨਤਕ ਸਿਹਤ ਸੰਕਟ ਦੌਰਾਨ ਮੁੱਖ ਭੂਮਿਕਾ ਨਿਭਾਈ ਸੀ। ਬਾਈਡੇਨ ਨੇ ਕਿਹਾ ਹੈ ਕਿ ਕੋਰੋਨਾਂ ਵਾਇਰਸ ਦੇ ਪ੍ਰਕੋਪ ਨੂੰ ਨਿਯੰਤਰਣ ਵਿਚ ਲਿਆਉਣਾ ਉਸਦੀ ਪਹਿਲੀ ਤਰਜੀਹ ਹੋਵੇਗੀ।ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ ਦਾ ਅਹੁਦਾ ਬਹੁਤ ਸ਼ਕਤੀਸ਼ਾਲੀ ਹੈ, ਇਹ ਵਿਅਕਤੀ ਇੱਕ ਤਰ੍ਹਾਂ ਨਾਲ ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ
1 250 251 252 253 254 1,271