ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ ‘ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਇਸ ਤਰਾਂ ਦੀਆਂ 2 ਹੋਰ ਖੁਰਾਕ ਸੁਰੱਖਿਆ ਵਾਹਨ ਵਿਚਾਰ ਅਧੀਨ ਹਨ ਜੋ ਜਲਦ ਹੀ ਪੰਜਾਬ ਸੂਬੇ ਵਿੱਚ ਚਲਾ ਦਿੱਤੇ ਜਾਣਗੇ। ਪੰਜਾਬ ਵਿਚ ਖੁਰਾਕ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 07 ਵਾਹਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਚੰਡੀਗੜ – ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਦੀ ਸੀਮਾ ਵਿਚ ਸੋਧ ਕਰਦੇ ਹੋਏ ਖਰਚ ਸੀਮਾ ਵਿਚ ਵਾਧਾ ਕੀਤਾ ਹੈ| ਹੁਣ ਮੇਅਰ ਲਈ ਵੱਧ ਤੋਂ ਵੱਧ ਚੋਣ ਖਰਚ ਸੀਮਾ 22 ਲੱਖ ਰੁਪਏ ਹੋਵੇਗੀ, ਜੋ ਕਿ ਪਹਿਲਾਂ 20 ਲੱਖ ਰੁਪਏ ਸੀ| ਇਸ ਤਰਾਂ, ਨਗਰ ਨਿਗਮ ਮੈਂਬਰਾਂ ਲਈ 5 ਲੱਖ ਰੁਪਏ ਤੋਂ ਵੱਧ ਕੇ 5.50 ਲੱਖ ਰੁਪਏ, ਨਗਰ ਪਰਿਸ਼ਦ ਦੇ ਮੈਂਬਰਾਂ ਲਈ 3 ਲੱਖ ਰੁਪਏ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।107 ਮਾਹਰ ਡਾਕਟਰਾਂ, ਜਿਨਾਂ ਨੂੰ ਜ਼ਿਲਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਕ੍ਰਿਸਮਿਸ ਦੇ ਤਿਉਹਾਰ ‘ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ  ਕ੍ਰਿਸਮਿਸ ਦੇ ਤਿਉਹਾਰ ‘ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ‘ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ ‘ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10…

VIA PUNJAB
ਅੱਗੇ ਪੜ੍ਹੋ

ਪੰਜਾਬ ਜੀਐਸਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਟੈਕਸ ਵਿੱਚ ਧੋਖਾਧੜੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 3 ਗਿ੍ਰਫਤਾਰ

ਪੰਜਾਬ ਜੀਐਸਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਟੈਕਸ ਵਿੱਚ ਧੋਖਾਧੜੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 3 ਗਿ੍ਰਫਤਾਰ

ਚੰਡੀਗੜ – ਟੈਕਸ ਚੋਰੀ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਜੀਐਸਟੀ ਵਿਭਾਗ, ਲੁਧਿਆਣਾ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਫਰਜ਼ੀ /ਗੈਰ-ਮੌਜੂਦ ਕੰਪਨੀਆਂ ਦਿਖਾ ਕੇ ਵਸਤਾਂ (ਰੈਡੀਮੇਡ ਗਾਰਮੈਂਟਜ਼) ਦੀ ਅਸਲ ਖ਼ਰੀਦ ਕੀਤੇ ਬਿਨਾਂ ਜਾਅਲੀ ਬਿੱਲ ਤਿਆਰ ਕਰਕੇ ਕਥਿਤ ਤੌਰ ’ਤੇ ਟੈਕਸ ਦੀ ਚੋਰੀ ਤੇ ਧੋਖਾਧੜੀ ਕਰਨ ਵਾਲਿਆਂ ’ਤੇ ਛਾਪੇਮਾਰੀ ਕੀਤੀ ਗਈ । ਜਿਸ ਤਹਿਤ ਟੈਕਸ ਵਿੱਚ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜੀਐਸਟੀ ਵਿਭਾਗ ਦੇ ਬੁਲਾਰੇ ਨੇ…

VIA PUNJAB
ਅੱਗੇ ਪੜ੍ਹੋ

ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ।ਸਤਿੰਦਰ ਪਾਲ ਸਿੰਘ ਗਿੱਲ ਜੋ ਲੁਧਿਆਣਾ ਦੇ ਰਹਿਣ ਵਾਲੇ ਹਨ, ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਪੁੱਤਰ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਫਰੀਦਕੋਟ ਡਵੀਜ਼ਨ ਦਾ ਦੌਰਾ; ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਮੁੱਖ ਸਕੱਤਰ ਵੱਲੋਂ ਫਰੀਦਕੋਟ ਡਵੀਜ਼ਨ ਦਾ ਦੌਰਾ; ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੋਵਿਡ-19 ਕਾਰਨ ਰੁਕੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ – ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਕੀਤੇ ਜਾ ਰਹੇ ਵੱਖ-ਵੱਖ ਡਵੀਜ਼ਨਾਂ ਦੇ ਦੌਰਿਆ ਦੀ ਲੜੀ ਵਜੋਂ ਅੱਜ ਫਰੀਦਕੋਟ ਡਵੀਜ਼ਨ ਦਾ ਦੌਰਾ ਕੀਤਾ ਗਿਆ। ਫਰੀਦਕੋਟ ਡਵੀਜ਼ਨ ਵਿਚਲੇ ਤਿੰਨ ਜ਼ਿਲੇ ਫਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਪ੍ਰਬੰਧਕੀ ਸਕੱਤਰਾਂ, ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨਾਲ ਉਨਾਂ ਮੀਟਿੰਗ ਕੀਤੀ।ਮੀਟਿੰਗ ਉਪਰੰਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

ਚੰਡੀਗੜ – ਤਿਉਹਾਰਾਂ ਦੇ ਮੌਸਮ ਅਤੇ ਸਿਹਤ ਮਾਹਿਰਾਂ ਵੱਲੋਂ ਸਰਦੀ ਦੇ ਮੌਸਮ ਵਿਚ ਕੋਰੋਨਾ ਮਾਮਲਿਆਂ ਵਿਚ ਵਾਧਾ ਹੋਣ ਦੀ ਸੰਭਾਵਨਾ ਦੇ ਚਲਦੇ ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਜਿਲਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਕੋਵਿਡ 19 ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ, ਟੈਸਟਿੰਗ ਵਿਚ ਵਾਧਾ ਕਰਨ ਅਤੇ ਮਾਸਕ ਨਾ ਪਹਿਨਾਉਣ ਵਾਲਿਆਂ ਖਿਲਾਫ ਚਾਲਾਨ ਡਰਾਇਵ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ|ਸ੍ਰੀ ਵਿਜੈ ਵਰਧਨ ਅੱਜ ਇੱਥੇ ਵੀਡਿਓ ਕਾਨਫਰੈਂਸਿੰਗ ਰਾਹੀਂ ਜਿਲਾ ਡਿਪਟੀ ਕਮਿਸ਼ਨਰਾਂ ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ

ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ

ਚੰਡੀਗੜ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ| ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ…

VIA PUNJAB
ਅੱਗੇ ਪੜ੍ਹੋ

ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਪੈਣ ਵਾਲੇ ਪ੍ਰਭਾਵ

ਬਾਇਡਨ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਪੈਣ ਵਾਲੇ ਪ੍ਰਭਾਵ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਭਾਰਤ ਸਰਕਾਰ ਨੇ ਕਿਸੇ ਇੱਕ ਉਮੀਦਵਾਰ ਦਾ ਪੱਖ ਨਹੀਂ ਲਿਆ ਅਤੇ ਆਪਣੀ ਨਿਰਪੱਖਤਾ ਬਣਾਈ ਰੱਖੀ| ਇਹ ਬਹੁਤ ਹੀ ਅਕਲਮੰਦੀ ਭਰਿਆ ਕਦਮ ਸੀ| ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰੱਖਿਆ ਅਤੇ ਵਿਦੇਸ਼ ਮੰਤਰੀ ਨੇ ਇਸ ਚੋਣ-ਅਭਿਆਨ ਦੇ ਦੌਰਾਨ ਭਾਰਤ ਆ ਕੇ ਇੱਕ ਮਹੱਤਵਪੂਰਣ ਸਾਮਰਿਕ ਸਮਝੌਤਾ ਵੀ ਕੀਤਾ ਪਰ ਕਿਸੇ ਵੀ ਭਾਰਤੀ ਨੇਤਾ ਨੇ ਇਸ ਦੌਰਾਨ ਅਜਿਹਾ ਕੁੱਝ ਨਹੀਂ ਕਿਹਾ ਜਿਸਦੇ ਨਾਲ ਭਾਰਤ ਕਿਸੇ ਇੱਕ ਪੱਖ ਵੱਲ ਝੁਕਦਾ ਹੋਇਆ ਦਿਖਾਈ ਦੇਵੇ| ਹਿਊਸਟਨ ਅਤੇ ਅਹਿਮਦਾਬਾਦ ਵਿੱਚ…

VIA PUNJAB
ਅੱਗੇ ਪੜ੍ਹੋ
1 254 255 256 257 258 1,271