ਰਾਜਨਾਥ ਵੱਲੋਂ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਕੀਤਾ ਉਦਘਾਟਨ

ਰਾਜਨਾਥ ਵੱਲੋਂ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਕੀਤਾ ਉਦਘਾਟਨ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ਵਿਖੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਹੈੱਡਕੁਆਰਟਰ ਵਿੱਚ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕੀਤਾ| ਇਸ ਮਾਡਲ ਨੂੰ ਰਾਸ਼ਟਰੀ ਤਕਨੀਕੀ ਤਰੱਕੀ ਦੇ ਪ੍ਰਤੀਕ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ| ਇਕ ਵਾਰ ਫਿਰ ਤੋਂ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਵਿੱਚ ਆ ਗਿਆ ਹੈ| ਭਾਰਤ ਸਾਲ 2019 ਵਿੱਚ ਮਿਸ਼ਨ ਸ਼ਕਤੀ ਤਹਿਤ ਸੈਟੇਲਾਈਟ ਸਿਸਟਮ ਦਾ ਸਫਲ ਪ੍ਰੀਖਣ ਵੀ ਕਰ ਚੁੱਕਾ ਹੈ| ਇਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ‘ਖਤਰਨਾਕ’

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ‘ਖਤਰਨਾਕ’

ਨਵੀਂ ਦਿੱਲੀ – ਦਿੱਲੀ ਵਿੱਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ| ਹਵਾ ਦੀ ਰਫਤਾਰ ਹੌਲੀ ਰਹਿਣ ਅਤੇ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਲਗਾਤਾਰ 5ਵੇਂ ਦਿਨ ਵੀ ‘ਗੰਭੀਰ’ ਸ਼੍ਰੇਣੀ ਵਿਚ ਬਣੀ ਹੋਈ ਹੈ| ਸ਼ਹਿਰ ਵਿਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) 449 ਦਰਜ ਕੀਤਾ ਗਿਆ| ਜਿਸ ਕਾਰਨ ਦਿੱਲੀ-ਐਨ. ਸੀ. ਆਰ. ਤੇ ਪ੍ਰਦੂਸ਼ਣ ਅਤੇ ਧੁੰਦ ਦੀ ਚਾਦਰ ਲਿਪਟੀ ਹੋਈ ਹੈ| ਦਿੱਲੀ ਦੇ ਗੁਆਂਢੀ ਸ਼ਹਿਰਾਂ ਫਰੀਦਾਬਾਦ ਵਿੱਚ ਹਵਾ ਗੁਣਵੱਤਾ…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਮੁੰਬਈ – ਐਨਸੀਬੀ ਨੇ ਬਾਲੀਵੁੱਡ ਅਭਿਨੇਤਾ ਅਰਜੁਨ ਰਾਮਪਾਲ ਦੇ ਘਰ ਛਾਪਾ ਮਾਰਿਆ| ਅਭਿਨੇਤਾ ਦੇ ਵੱਖ-ਵੱਖ ਸਥਾਨਾਂ ਤੇ ਐਨਸੀਬੀ ਨੇ ਛਾਪਾ ਮਾਰਿਆ| ਐਨਸੀਬੀ ਸੂਤਰਾਂ ਮੁਤਾਬਕ ਅਰਜੁਨ ਰਾਮਪਾਲ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਦਰਅਸਲ, ਐਨਸੀਬੀ ਪਹਿਲਾਂ ਹੀ ਬਾਲੀਵੁੱਡ ਦੇ ਡਰੱਗਜ਼ ਰੈਕੇਟ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ| ਇਸ ਮਾਮਲੇ ਵਿੱਚ ਅਰਜੁਨ ਰਾਮਪਾਲ ਦਾ ਨਾਂ ਪਹਿਲਾਂ ਵੀ ਸਾਹਮਣੇ ਆ ਚੁੱਕਿਆ ਹੈ

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਦਿਆਰਥੀ ਨੇ ਗਾਇਕਾ ਅਤੇ ਅਦਾਕਾਰਾ ਤੁਲਸੀ ਕੁਮਾਰ ਦੁਆਰਾ ਲਾਈਵ ਗਾਉਣ ਦਾ ਅਨੰਦ ਲਿਆ

ਆਰੀਅਨਜ਼  ਵਿਦਿਆਰਥੀ  ਨੇ ਗਾਇਕਾ  ਅਤੇ  ਅਦਾਕਾਰਾ  ਤੁਲਸੀ ਕੁਮਾਰ  ਦੁਆਰਾ  ਲਾਈਵ  ਗਾਉਣ  ਦਾ  ਅਨੰਦ  ਲਿਆ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੁਆਰਾ ਆਯੋਜਿਤ ਵਰਚੁਅਲ ਪਲੇਟਫਾਰਮ ‘ਤੇ ਨਾਮਵਰ ਗਾਇਕਾ ਤੁਲਸੀ ਕੁਮਾਰ ਨੇ ਮੈਨੇਜਮੈਂਟ, ਇੰਜੀਨੀਅਰਿੰਗ, ਲਾਅ, ਨਰਸਿੰਗ, ਫਾਰਮੇਸੀ, ਬੀਐਡ, ਪੌਲੀਟੈਕਨਿਕ ਡਿਪਲੋਮਾ, ਸਿੱਖਿਆ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਉਹ 2020 ਵਿਚ ਪੌਪ ਸਪੇਸ ਵਿਚ ਕੰਮ ਕਰ ਰਹੀ ਹੈ ਜਿਵੇਂ ਕਿ ਉਨ•ਾਂ ਦੇ ਗਾਨੇ ਤੇਰੇ ਨਾਲ, ਜ਼ਰਾ ਠਹਿਰੌ, ਨਾਮ ਜਿਸਨੇ ਲੱਖਾਂ ਲੋਕਾ ਨੂੰ ਪ੍ਰਭਾਵਿਤ ਕੀਤਾ ਹੈ। ਤੁਲਸੀ ਨੇ ਆਪਣੀ ਨਵੇ ਚਾਰਟਬਸਟਰ ਤਨਹਾਈ ਬਾਰੇ ਹੋਰ ਜਾਣਕਾਰੀ ਦਿੱਤੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਕਿਸਾਨ ਹਿੱਤ ਦਾ ਹਰ ਫੈਸਲਾ ਤੁਰੰਤ ਲੈ ਰਹੀ ਹੈ| ਇਸ ਕੜੀ ਵਿਚ ਰਬੀ ਬੁਆਈ ਸੀਜਨ ਲਈ 7 ਜਿਲਿਆਂ ਵਿਚ ਖੇਤੀਬਾੜੀ ਟਿਊਬਵੈਲਾਂ ਲਈ ਬਿਜਲੀ ਸਪਲਾਈ ਸਮੇਂ 8 ਘੰਟੇ ਤੋਂ ਵਧਾ ਕੇ 10 ਘੰਟੇ ਕਰ ਦਿੱਤੀ ਗਈ ਹੈ| ਇਸ ਦੇ ਨਾਲ ਹੀ ਬਾਜਾਰ ਵਿਚ ਖੰਡ ਦੇ ਭਾਅ ਕਾਫੀ ਨਾ ਹੋਣ ਦੇ ਬਾਵਜੂਦ ਕਿਸਾਨਾਂ ਦੀ ਮੰਗ ‘ਤੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਦਾ ਰੋਹ ਭੜਕਾਉਣਾ ਬੰਦ ਕਰੋ: ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ

ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਦਾ ਰੋਹ ਭੜਕਾਉਣਾ ਬੰਦ ਕਰੋ: ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ

ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ ਚੰਡੀਗੜ੍ਹ – ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਪੂਰਨ ਤੌਰ ‘ਤੇ ਅਣਉੱਚਿਤ ਤੇ ਤਰਕਹੀਣ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਰੇਲਵੇ ਦੇ ਇਸ ਫੈਸਲੇ ਦੀ ਪ੍ਰੋੜਤਾ ਕਰਕੇ ਕਿਸਾਨਾਂ ਦੇ ਰੋਹ ਨੂੰ ਹੋਰ ਭੜਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ

ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ

ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ ਕੀਤੀ ਹੈ।ਸੋਮਵਾਰ ਦੀ ਸ਼ਾਮ ਇਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਉਨ੍ਹਾਂ ਨੂੰ ਦਿੱਤੇ ਗੱਲਬਾਤ ਦੇ ਸੱਦੇ ਨੂੰ ਧਿਆਨ ਵਿੱਚ ਰੱਖਣ…

VIA PUNJAB
ਅੱਗੇ ਪੜ੍ਹੋ

ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 13 ਲੱਖ ਕੁਇੰਟਲ ਨਰਮੇ ਦੀ ਰਿਕਾਰਡ ਆਮਦ, 100 ਫੀਸਦੀ ਖ਼ਰੀਦ

ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 13 ਲੱਖ ਕੁਇੰਟਲ ਨਰਮੇ ਦੀ ਰਿਕਾਰਡ ਆਮਦ, 100 ਫੀਸਦੀ ਖ਼ਰੀਦ

ਪਿਛਲੇ ਸਾਲ ਦੇ ਮੁਕਾਬਲੇ 61 ਫੀਸਦੀ ਇਜ਼ਾਫ਼ਾ: ਲਾਲ ਸਿੰਘ ਚੰਡੀਗੜ੍ਹ – ਸੂਬੇ ਵਿੱਚ ਖਰੀਦ ਏਜੰਸੀਆਂ ਨੇ ਹੁਣ ਤੱਕ ਤਕਰੀਬਨ 13 ਲੱਖ ਕੁਇੰਟਲ ਨਰਮੇ ਦੀ ਖਰੀਦ ਕੀਤੀ ਹੈ ਅਤੇ ਇਸ ਨਾਲ ਪਿਛਲੇ ਸਾਲ ਇਸੇ ਸਮੇਂ ਦੌਰਾਨ ਹੋਈ ਖ਼ਰੀਦ ਦੇ ਮੁਕਾਬਲੇ 61 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਹੁਣ ਤੱਕ ਹੋਈ ਨਰਮੇ ਦੀ ਭਾਰੀ ਆਮਦ ਅਤੇ ਖਰੀਦ ਸੂਬੇ ਭਰ ਦੇ ਅਨੁਕੂਲ ਮੌਸਮੀ ਹਾਲਤਾਂ ਸਦਕਾ ਹੋਇਆ ਹੈ।ਚੇਅਰਮੈਨ…

VIA PUNJAB
ਅੱਗੇ ਪੜ੍ਹੋ

ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

ਚੰਡੀਗੜ੍ਹ – ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਅੱਜ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸੰਬੰਧੀ ਰਾਜ ਪੱਧਰੀ ਸਮਾਰੋਹ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ 14 ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪਿੱਛਲੇ ਸਾਲ 2000 ਤੋਂ ਵੱਧ ਬਲੱਡ ਯੂਨਿਟਾਂ ਦਾ ਪ੍ਰਬੰਧ ਕਰਕੇ ਬਲੱਡ ਬੈਂਕਾਂ ਨੂੰ…

VIA PUNJAB
ਅੱਗੇ ਪੜ੍ਹੋ

ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਕੈਬਨਿਟ…

VIA PUNJAB
ਅੱਗੇ ਪੜ੍ਹੋ
1 255 256 257 258 259 1,271