ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਅਪੀਲ, ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਉਪਾਅ ਸਖ਼ਤੀ ਨਾਲ ਅਪਣਾ ਕੇ ਤਿਉਹਾਰ ਮਨਾਉ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ

ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਅਪੀਲ, ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਉਪਾਅ ਸਖ਼ਤੀ ਨਾਲ ਅਪਣਾ ਕੇ ਤਿਉਹਾਰ ਮਨਾਉ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ

ਕਿਹਾ, ਸਿਰਫ਼ ਐਫ.ਐਸ.ਐਸ.ਏ.ਆਈ. ਲਾਇਸੰਸਸ਼ੁਦਾ ਜਾਂ ਰਜਿਸਟਰਡ ਦੁਕਾਨਾਂ ਤੋਂ ਹੀ ਮਠਿਆਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਖ਼ਰੀਦਣ ਨੂੰ ਤਰਜੀਹ ਦਿਉ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ…

VIA PUNJAB
ਅੱਗੇ ਪੜ੍ਹੋ

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਐਚ-1ਬੀ ਸਮੇਤ ਹੋਰ ਉੱਚ ਕੌਸ਼ਲ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਮੁਲਕਾਂ ਲਈ ਰੁਜ਼ਗਾਰ ਅਧਾਰਤ ਵੀਜ਼ਾ ਦਾ ਕੋਟਾ ਖ਼ਤਮ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਕਦਮਾਂ ਨਾਲ ਹਜ਼ਾਰਾਂ ਭਾਰਤੀਆਂ ਨੂੰ ਲਾਭ ਹੋਵੇਗਾ। ਡੋਨਲਡ ਟਰੰਪ ਪ੍ਰਸ਼ਾਸਨ ਦੀਆਂ ਵੀਜ਼ਾ ਨੀਤੀਆਂ ਨਾਲ ਭਾਰਤੀ ਪੇਸ਼ੇਵਰ ਬਹੁਤ ਪ੍ਰਭਾਵਿਤ ਹੋਏ ਸਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਾਇਡਨ ਐਚ-1ਬੀ ਵੀਜ਼ਾ ਧਾਰਕਾਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਨੇਤਾ ਐੱਲ.ਕੇ. ਅਡਵਾਨੀ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਸੀਨੀਅਰ ਨੇਤਾ ਦੇ ਨੇੜਲੇ ਸੂਤਰਾਂ ਮੁਤਾਬਕ ਸ੍ਰੀ ਮੋਦੀ ਨੇ ਐੱਲ.ਕੇ. ਅਡਵਾਨੀ ਤੋਂ ਆਸ਼ੀਰਵਾਦ ਲਿਆ ਅਤੇ ਕੇਕ ਕੱਟਣ ਮੌਕੇ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਵੀ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਐਤਵਾਰ ਨੂੰ ਦੋਸ਼ ਲਾਇਆ ਕਿ 4 ਵਰ੍ਹੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਕਾਰਵਾਈ ਦਾ ਇਰਾਦਾ ਆਪਣੇ ਕੁਝ ਸਨਅਤਕਾਰ ਦੋਸਤਾਂ ਦੀ ਮਦਦ ਕਰਨਾ ਸੀ ਅਤੇ ਉਨ੍ਹਾਂ ਦੇ ਇਸ ਫੈਸਲੇ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। ਰਾਹੁਲ ਗਾਂਧੀ ਅਤੇ ਕਾਂਗਰਸ ਦੋਸ਼ ਲਾਉਂਦੀ ਰਹੀ ਹੈ ਕਿ 2016 ਵਿੱਚ ਕੀਤੀ ਗਈ ਨੋਟਬੰਦੀ ਲੋਕਾਂ ਦੇ ਹਿਤ ਵਿੱਚ ਨਹੀਂ ਸੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਅਤੇ ਅਮਰੀਕੀ ਸੱਤਾ ਦੀ ਕਮਾਨ ਜੋਏ ਬਾਈਡੇਨ ਦੇ ਹਵਾਲੇ ਕਰਨ ਤੋਂ ਬਾਅਦ ਨਵੇਂ ਰਾਸ਼ਟਰਪਤੀ ਲਈ ਕੋਰੋਨਾਂ ਨਾਲ ਨਜਿੱਠਣਾ ਵੱਡੀ ਚੁਣੌਤੀ ਹੋਵੇਗੀ।ਪਰ ਇਸ ਮਹਾਂਮਾਰੀ ਪ੍ਰਤੀ ਉਹਨਾਂ ਦੀ ਰਣਨੀਤੀ ਪ੍ਰਭਾਵੀ ਢੰਗ ਨਾਲ ਬਦਲੇਗੀ। ਜਨਤਕ ਸਿਹਤ ਮਾਹਰ ਇਸ ਮਾਮਲੇ ਸੰਬੰਧੀ ਇੱਕ ਵੱਡੀ ਪ੍ਰਭਾਵੀ ਵਿਵਸਥਾ ਸ਼ੁਰੂ ਹੋਣ ਦੀ ਉਮੀਦ ਕਰਦੇ ਹਨ ਜਿਸ ਵਿੱਚ ਵਿਗਿਆਨ, ਵਧੀਆ ਸੰਚਾਰ, ਆਰਥਿਕਤਾ ਤੇ ਜਨਤਕ ਸਿਹਤ ਨੂੰ ਵਧਾਉਣ ਦੇ ਯਤਨ ਹੋਣਗੇ। ਬਾਈਡੇਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਸ਼ਿਫਟ…

VIA PUNJAB
ਅੱਗੇ ਪੜ੍ਹੋ

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ, ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਕਿਸਾਨਾਂ ਵੱਲੋਂ ਖਾਲੀ ਕੀਤੇ ਗਏ ਚੰਡੀਗੜ- ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰਾਂ ਸਮਰਪਿਤ: ਸਿਹਤ ਮੰਤਰੀ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 68 ਨਵ-ਨਿਯੁਕਤ ਅਤੇ ਵੱਖ ਵੱਖ ਸ੍ਰੇਣੀਆਂ ਨਾਲ ਸਬੰਧਤ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 17 ਉਮੀਦਵਾਰਾਂ ਨੂੰ ਤਰਸ ਦੇ ਅਧਾਰ ’ਤੇ ਰੈਗੂਲਰ ਨੌਕਰੀ ਦਿੱਤੀ ਗਈ ਹੈ। ਇਹਨਾਂ ਵਿੱਚ 1 ਫਾਰਮੇਸੀ ਅਫਸਰ, 8 ਕਲਰਕ,…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਪਿਲ ਕੁਮਾਰ ਨੂੰ ਫਤਿਹਾਬਾਦ ਦਾ ਸਿਟੀ ਮੈਜੀਸਟ੍ਰੇਟ ਲਗਾਇਆ ਗਿਆ ਹੈ|ਫਤਿਹਾਬਾਦ ਦੇ ਸਿਟੀ ਮੈਜੀਸਟੇਟ ਅਨੁਭਵ ਮਹਿਤਾ ਨੂੰ ਕੁਰੂਕਸ਼ੇਤਰ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ| ਇਸ ਤੋਂ ਇਲਾਵਾ, ਸੂਬੇ ਵਿਚ ਹੁਣ ਤਕ 560 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ, 600 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਜਾਣਗੀਆਂ|ਮੁੱਖ ਮੰਤਰੀ ਨੇ ਅੱਜ ਪਾਣੀਪਤ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਹਰਿਆਣਾ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਅਤੇ ਹਰਿਆਣਾ ਯੋਗ ਪਰਿਸ਼ਦ ਦੇ ਸੰਯੁਕਤ ਤਤਵਾਧਾਨ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁੱਧ ਮਾਮਲਾ ਦਰਜ : ਆਸ਼ੂ

ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁੱਧ ਮਾਮਲਾ ਦਰਜ : ਆਸ਼ੂ

ਬੋਗਸ ਬਿਲਿੰਗ ਵਾਲੇ ਬਖਸ਼ੇ ਨਹੀਂ ਜਾਣਗੇ ਚੰਡੀਗੜ – ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀ ਮੰਡੀ ਵਿਚ ਐਮ.ਐਸ.ਪੀ. ਤੇ ਵੇਚ ਕੇ ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਪੁਲਿਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਿਫਾਰਸ਼ ‘ਤੇ ਕੇਸ ਦਰਜ ਕਰ ਲਿਆ ਗਿਆ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਖੰਨਾ ਜੀ.ਟੀ.ਡੀ. ਰੋਡ ‘ਤੇ ਸਥਿਤ ਵਾਟਸਨ ਇੰਜੀਨੀਰਿੰਗ ਵਰਕਸ…

VIA PUNJAB
ਅੱਗੇ ਪੜ੍ਹੋ
1 256 257 258 259 260 1,271