ਦੂਜੇ ਕੁਆਲੀਫਾਇਰ ਵਿੱਚ ਹੈਦਰਾਬਾਦ ਤੇ ਦਿੱਲੀ ਹੋਣਗੇ ਆਹਮੋ-ਸਾਹਮਣੇ

ਦੂਜੇ ਕੁਆਲੀਫਾਇਰ ਵਿੱਚ ਹੈਦਰਾਬਾਦ ਤੇ ਦਿੱਲੀ ਹੋਣਗੇ ਆਹਮੋ-ਸਾਹਮਣੇ

ਹੈਦਰਾਬਾਦ ਸਨਰਾਈਜ਼ਰਜ਼ ਦੀ ਟੀਮ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿੱਚ ਰੌਇਲ ਚੈਲੇਂਜਰ ਬੰਗਲੌਰ ਦੀ ਟੀਮ ਨੂੰ ਛੇ ਵਿਕਟਾਂ ਦੀ ਸ਼ਿਕਸਤ ਦਿੰਦਿਆਂ ਦੂਜੇ ਕੁਆਲੀਫਾਇਰ ਵਿੱਚ ਪੁੱਜ ਗਈ ਹੈ, ਜਿੱਥੇ ਉਸ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾ ਕੁਆਲੀਫਾਇਰ ਜਿੱਤ ਕੇ ਪਹਿਲਾਂ ਹੀ ਫਾਈਨਲ ਵਿੱਚ ਪੁੱਜ ਚੁੱਕੀ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲੌਰ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 131 ਦੌੜਾਂ ਬਣਾਈਆਂ ਸੀ ਤੇ ਹੈਦਰਾਬਾਦ ਦੀ ਟੀਮ ਨੇ ਇਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ

ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ

ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੋੜ ਵਿੱਚ ਇਸ ਵਾਰ ਉਮੀਦਵਾਰਾਂ ਵਿੱਚ ਫਸਵੀ ਟੱਕਰ ਹੈ। ਡੋਨਾਲਡ ਟਰੰਪ ਅਤੇ ਜੋਏ ਬਾਈਡੇਨ ਇੱਕ ਦੂਜੇ ਨੂੰ ਫਸਵਾ ਮੁਕਾਬਲਾ ਦੇ ਰਹੇ ਹਨ। ਵੋਟਾਂ ਦੇ ਗਰਮ ਮਾਹੌਲ ਦੌਰਾਨ ਚੋਣ ਦਿਵਸ ਤੋਂ ਲੈ ਕੇ ਇਸਦੇ ਬੈਲਟਾਂ ਦੀ ਹੋ ਰਹੀ ਗਿਣਤੀ ਦੌਰਾਨ ਕਈ ਥਾਵਾਂ ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।ਦੇਸ਼ ਭਰ ਦੇ ਕਈ ਸਮੂਹਾਂ ਨੇ ਵੀਰਵਾਰ ਨੂੰ ਫੀਨਿਕਸ, ਫਿਲਾਡੇਲਫਿਯਾ, ਲਾਸ ਵੇਗਾਸ, ਐਟਲਾਂਟਾ ਅਤੇ ਡੀਟ੍ਰਾਯੇਟ ਵਿੱਚ ਬੈਲਟ ਗਿਣਨ ਵਾਲੀਆਂ ਥਾਵਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਕਿਉਂਕਿ…

VIA PUNJAB
ਅੱਗੇ ਪੜ੍ਹੋ

ਚੀਨ ਨੇ ਇਕ ਹੀ ਰਾਕੇਟ ਨਾਲ ਸਫਲਤਾਪੂਰਵਕ ਲਾਂਚ ਕੀਤੇ 13 ਉਪਗ੍ਰਹਿ

ਚੀਨ ਨੇ ਇਕ ਹੀ ਰਾਕੇਟ ਨਾਲ ਸਫਲਤਾਪੂਰਵਕ ਲਾਂਚ ਕੀਤੇ 13 ਉਪਗ੍ਰਹਿ

ਬੀਜਿੰਗ – ਚੀਨ ਨੇ 13 ਉਪਗ੍ਰਹਿਆਂ ਨੂੰ ਸਫਲਤਾਪੂਰਵਕ ਪੰਧਾਂ ਵਿਚ ਸਥਾਪਿਤ ਕੀਤਾ| ਇਹਨਾਂ ਵਿੱਚ 10 ਉਪਗ੍ਰਹਿ ਅਰਜਨਟੀਨਾ ਦੇ ਹਨ ਅਤੇ ਇਨ੍ਹਾਂ ਨੂੰ ਵਿਦੇਸ਼ੀ ਉਪਗ੍ਰਹਿਆਂ ਦੀ ਸਭ ਤੋਂ ਵੱਡੀ ਲਾਂਚ ਮੰਨਿਆ ਜਾ ਰਿਹਾ ਹੈ ਜੋ ਇਸ ਕਮਿਊਨਿਸਟ ਦੇਸ਼ ਨੂੰ ਕਰੋੜਾਂ ਡਾਲਰ ਦਿਵਾ ਸਕਦਾ ਹੈ| ‘ਲੌਂਗ ਮਾਰਚ-6’ ਰਾਕੇਟ ਨੇ ਉਪਗ੍ਰਹਿਆਂ ਦੇ ਨਾਲ ਸ਼ਾਂਗਸੀ ਸੂਬੇ ਦੇ ਤਾਯੁਨ ਉਪਗ੍ਰਹਿ ਲਾਂਚ ਕੇਂਦਰ ਤੋਂ ਉਡਾਣ ਭਰੀ| ਇਹਨਾਂ ਉਪਗ੍ਰਹਿਆਂ ਵਿਚ ਅਰਜਨਟੀਨਾ ਦੀ ਕੰਪਨੀ ‘ਸੈਟੇਲੌਜਿਕ’ ਵੱਲੋਂ ਬਣਾਏ 10 ਵਪਾਰਕ ਰਿਮੋਟ ਸੈਂਸਿੰਗ ਉਪਗ੍ਰਹਿ ਵੀ…

VIA PUNJAB
ਅੱਗੇ ਪੜ੍ਹੋ

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

ਨਵੀਂ ਦਿੱਲੀ – ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਕੋਲ ਹਾਲਾਤ ਹੁਣ ਵੀ ਤਣਾਅਪੂਰਨ ਬਣੇ ਹੋਏ ਹਨ| ਉਨ੍ਹਾਂ ਨੇ ਕਿਹਾ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਲੱਦਾਖ ਵਿੱਚ ਆਪਣੀ ਗੁਸਤਾਖੀ ਨੂੰ ਲੈ ਕੇ ਭਾਰਤੀ ਫੋਰਸਾਂ ਦੀ ਮਜ਼ਬੂਤ ਪ੍ਰਤੀਕਿਰਿਆ ਕਾਰਨ ਅਣਚਾਹੇ ਨਤੀਜਿਆਂ ਦਾ ਸਾਹਮਣਾ ਕਰ ਰਹੀ ਹੈ| ਉਹਨਾਂ ਕਿਹਾ ਕਿ ਸਾਡਾ ਰੁਖ ਸਪੱਸ਼ਟ ਹੈ ਕਿ ਅਸੀਂ ਐਲ.ਏ.ਸੀ. ਤੇ ਕੋਈ ਤਬਦੀਲੀ ਸਵੀਕਾਰ ਨਹੀਂ ਕਰਾਂਗੇ| ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਵਿੱਚ ਸੁਰੱਖਿਆ ਦਸਤਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਇਕ ਹੋਰ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ| ਇਸ ਮੁਕਾਬਲੇ ਵਿੱਚ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੇ ਵੀਰਵਾਰ ਸ਼ਾਮ ਪੁਲਵਾਮਾ ਜ਼ਿਲ੍ਹੇ ਦੇ ਮੀਗ ਲਾਲਪੋਰਾ ਪੰਪੋਰ ਵਿੱਚ ਰਾਸ਼ਟਰੀ ਰਾਈਫਲ (ਆਰ.ਆਰ.), ਕੇਂਦਰੀ ਰਿਜ਼ਰਵ ਪੁਲੀਸ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

ਟਰਾਂਸਪੋਰਟ ਵਿਭਾਗ ਨੇ ਗੈਰ-ਟਰਾਂਸਪੋਰਟ ਵਾਹਨਾਂ ਲਈ ਐਨ.ਓ.ਸੀ. ਕੀਤੀ ਖ਼ਤਮ ਚੰਡੀਗੜ੍ਹ – ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨਓਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਅਜਿਹੇ ਮਾਮਲਿਆਂ ਵਿਚ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰ ਦਿੱਤਾ ਗਿਆ ਹੈ।ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਹੁਣ ਸਾਰੀ ਪ੍ਰਕਿਰਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਅੱਜ ਤੋਂ ਹੋਵੇਗਾ ਪ੍ਰਸਾਰਿਤ

ਪੰਜਾਬ ਐਗਰੋ ਦਾ ਪਹਿਲਾ ਹਫ਼ਤਾਵਰੀ ਟੀ.ਵੀ ਸ਼ੋਅ ‘ਫਾਈਵ ਰਿਵਰਜ਼’ ਜਲੰਧਰ ਦੂਰਦਰਸ਼ਨ ‘ਤੇ ਅੱਜ ਤੋਂ ਹੋਵੇਗਾ ਪ੍ਰਸਾਰਿਤ

ਕਣਕ ਦੇ ਬੀਜਾਂ ਦੀ ਵੰਡ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣਗੇ ਖੇਤੀ ਮਾਹਿਰ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਵਿੱਚ ਕੀਤੇ ਗਏ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਖਾਸ ਤੌਰ ਉਤੇ ਸੋਸ਼ਲ ਮੀਡੀਆ ਰਾਹੀਂ ਜਾਗੂਰਕ ਕਰਨ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗਰੈਕਸਕੋ) ਨੇ “ਫਾਈਵ ਰਿਵਰਜ਼” ਦੇ ਨਾਂ ਹੇਠ ਆਪਣਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ।ਇਸ ਹਫ਼ਤਾਵਾਰੀ ਸ਼ੋਅ ਦਾ ਪਹਿਲਾ ਪ੍ਰੋਗਰਾਮ 7 ਨਵੰਬਰ,2020 ਨੂੰ ਸ਼ਾਮ 5.30 ਵਜੇ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਪ੍ਰਸਾਰਿਤ ਹੋਵੇਗਾ। ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ

3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ

ਚੰਡੀਗੜ੍ਹ – ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ(ਪੀ.ਡਬਲਿਊ.ਡੀ) ਦੀ ਭਾਗੀਦਾਰੀ ਵਾਧਾ ਕਰਨ ਅਤੇ ਉਹਨਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫੈਸਿਲਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀ.ਡਬਲਿ.ਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ ਮਨਾਉਣ ਲਈ ਫੇਸਬੁੱਕ ਲਾਈਵ ਈਵੈਂਟ ਆਯੋਜਿਤ ਕਰਨ ਅਤੇ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿ਼ਲ੍ਹਾ ਪੱਧਰ ਦੇ ਜੇਤੂਆਂ ਨੂੰ ਨਕਦ ਰਾਸ਼ੀ…

VIA PUNJAB
ਅੱਗੇ ਪੜ੍ਹੋ

ਕਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਯਤਨ ਕੀਤੇ ਜਾਣ:ਸੋਨੀ

ਕਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਯਤਨ ਕੀਤੇ ਜਾਣ:ਸੋਨੀ

ਖਾਲੀ ਅਸਾਮੀਆਂ ਨੂੰ ਭਰਨ ਦੀ ਹਦਾਇਤ ਚੰਡੀਗੜ੍ਹ – ਸੂਬੇ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ।ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਗਿਰਾਵਟ ਆ ਰਹੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ
1 258 259 260 261 262 1,271