ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਚੰਡੀਗੜ੍ਹ – ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ ਰਹੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬੀਆਂ ਦੇ ਹੱਕਾਂ ਲਈ ਹੈ ਅਤੇ ਅਸੀਂ ਇਸ ਲੜਾਈ ਨੂੰ ਉਦੋਂ ਤੱਕ ਜਾਰੀ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ – ਮਾਲੀਆ ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਕ ਸ਼ਹਿਰ ਵਿਚ ਸ਼ਹਿਰੀਕਰਣ ਅਤੇ ਆਰਥਿਕ ਵਿਕਾਸ ਆਪਸ ਵਿਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿਚ ਤੇਜ਼ੀ ਆਮ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਭਾਈ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ, ਵੱਡੀ ਗਿਣਤੀ ਫੈਡਰੇਸ਼ਨ ਵਰਕਰਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਗੁਰੂ ਘਰਾਂ ’ਚ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ-ਭਾਈ ਲੌਂਗੋਵਾਲ ਅੰਮ੍ਰਿਤਸਰ -ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ। ਉਦਘਾਟਨ ਸਮੇਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ

ਚੰਡੀਗੜ੍ਹ – ਝੋਨੇ ਦੀ ਖਰੀਦ ਲਈ ਹੁਣ ਤੱਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿੱਤੀ। ਉਹ ਜ਼ਿਲ੍ਹਾ ਜਲੰਧਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ। ਸ੍ਰੀਮਤੀ ਮਿੱਤਰਾ ਨੇ ਦੱਸਿਆ ਕਿ 5 ਨਵੰਬਰ, 2020 ਤੱਕ ਪੰਜਾਬ ਦੇ ਖਰੀਦ ਕੇਂਦਰਾਂ ਤੋਂ ਕੁੱਲ 167,54,963 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ,…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ  2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

ਰਿਸ਼ਵਤ ਲੈਂਦੇ ਇੱਕ ਸਿਪਾਹੀ ਤੇ ਇੱਕ ਆਮ ਵਿਅਕਤੀ ਨੂੰ ਕੀਤਾ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇੱਕ ਬੱਸ ਆਪਰੇਟਰ ਤੋਂ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਹੇ ਸਨ। ਇਸ ਕੇਸ ਵਿੱਚ ਮੋਗਾ ਦੀ ਵਿਜੀਲੈਂਸ ਟੀਮ ਨੇ ਇੱਕ ਸਿਪਾਹੀ ਇਕਬਾਲ ਸਿੰਘ ਅਤੇ ਇੱਕ…

VIA PUNJAB
ਅੱਗੇ ਪੜ੍ਹੋ

ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖਾਲੀ: ਪੰਜਾਬ ਸਰਕਾਰ

ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖਾਲੀ: ਪੰਜਾਬ ਸਰਕਾਰ

ਚੰਡੀਗੜ – ਪੰਜਾਬ ਸਰਕਾਰ ਦੇ ਜ਼ੋਰ ਦੇਣ ‘ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ।ਰਾਜ ਅੰਦਰ ਰੇਲ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿੱਚ ਰੇਲਵੇ…

VIA PUNJAB
ਅੱਗੇ ਪੜ੍ਹੋ

ਮੁੰਬਈ ਫਾਈਨਲ ਚ, ਦਿੱਲੀ ਨੂੰ 57 ਦੌੜਾਂ ਨਾਲ ਹਰਾਇਆ

ਮੁੰਬਈ ਫਾਈਨਲ ਚ, ਦਿੱਲੀ ਨੂੰ 57 ਦੌੜਾਂ ਨਾਲ ਹਰਾਇਆ

ਮੁੰਬਈ ਇੰਡੀਅਨਜ਼ ਦੇ ਚਾਰ ਬਾਰ ਦੇ ਚੈਂਪੀਅਨ ਦੀ ਤਰ੍ਹਾ ਵੱਡੇ ਮੈਚਾਂ ‘ਚ ਖੇਡਣ ਦੇ ਅਨੁਭਵ ਦਾ ਵਧੀਆ ਨਜ਼ਾਰਾ ਪੇਸ਼ ਕਰਕੇ ਵੀਰਵਾਰ ਨੂੰ ਇੱਥੇ ਦਿੱਲੀ ਕੈਪੀਟਲਸ ਨੂੰ 57 ਦੌੜਾਂ ਨਾਲ ਕਰਾਰੀ ਹਾਰ ਦੇ ਕੇ 6ਵੀਂ ਬਾਰ ਇੰਡੀਅਨ ਪ੍ਰੀਮੀਅਰ ਲੀਗ-13 ਸੈਸ਼ਨ ਦੇ ਫਾਈਨਲ ‘ਚ ਪ੍ਰਵੇਸ਼ ਕੀਤਾ। ਮੌਜੂਦਾ ਚੈਂਪੀਅਨ ਮੁੰਬਈ ਨੇ ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ 5 ਵਿਕਟਾਂ ‘ਤੇ 200 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ। ਇਸ ਦੇ ਜਵਾਬ ‘ਚ ਦਿੱਲੀ ਦੀ ਟੀਮ 8 ਵਿਕਟਾਂ ‘ਤੇ 143…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ: ਰਾਜਨਾਥ

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ: ਰਾਜਨਾਥ

ਨਵੀਂ ਦਿੱਲੀ – ਪੂਰਬੀ ਲੱਦਾਖ ’ਚ ਚੀਨ ਨਾਲ ਸਰਹੱਦੀ ਵਿਵਾਦ ਦੇ ਸੱਤਵੇਂ ਮਹੀਨੇ ’ਚ ਦਾਖ਼ਲ ਹੋਣ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਇਕ ਧਿਰੀ ਅਤੇ ਹਮਲਾਵਰ ਰੁਖ ਤੋਂ ਆਪਣੀ ਖੁਦਮੁਖਤਿਆਰੀ ਅਤੇ ਪ੍ਰਦੇਸ਼ਕ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਵਾਰਤਾ ਰਾਹੀਂ ਮੱਤਭੇਦਾਂ ਦੇ ਸ਼ਾਂਤਮਈ ਹੱਲ ਨੂੰ ਅਹਿਮੀਅਤ ਦਿੰਦਾ ਹੈ ਅਤੇ ਸਰਹੱਦ ’ਤੇ ਸ਼ਾਂਤੀ ਕਾਇਮ ਰੱਖਣ ਨਾਲ ਜੁੜੇ ਵੱਖ ਵੱਖ ਸਮਝੌਤਿਆਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਨੈਸ਼ਨਲ ਡਿਫੈਂਸ…

VIA PUNJAB
ਅੱਗੇ ਪੜ੍ਹੋ

ਲਾਪਤਾ ਹੋਏ ਲਾਸ ਏਂਜਲਸ ਫਾਇਰ ਫਾਈਟਰ ਦੀ ਲਾਸ਼ ਮੈਕਸੀਕੋ ਵਿਚ ਮਿਲੀ

ਲਾਪਤਾ ਹੋਏ ਲਾਸ ਏਂਜਲਸ ਫਾਇਰ ਫਾਈਟਰ ਦੀ ਲਾਸ਼ ਮੈਕਸੀਕੋ ਵਿਚ ਮਿਲੀ

ਕੈਲੇਫੋਰਨੀਆ – ਮੈਕਸੀਕਨ ਅਧਿਕਾਰੀਆਂ ਨੇ ਲਾਸ ਏਂਜਲਸ ਦੇ ਇਕ ਫਾਇਰ ਫਾਈਟਰ ਦੀ ਲਾਸ਼ ਬਰਾਮਦ ਕੀਤੀ ਹੈ ਜੋ ਕਿ ਅਗਸਤ ਵਿਚ ਲਾਪਤਾ ਹੋ ਗਿਆ ਸੀ। ਉਸਦੀ ਅਗਵਾਈ ਦੌਰਾਨ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਕੈਲੀਫੋਰਨੀਆਂ ਕੇਂਦਰੀ ਰਾਜ ਦੇ ਵਕੀਲ, ਹੀਰਮ ਸਾਂਚੇਜ਼ ਨੇ ਬੁੱਧਵਾਰ ਸ਼ਾਮ ਇਕ ਨਿਊਜ਼ ਕਾਨਫਰੰਸ ਦੌਰਾਨ ਦੱਸਿਆ ਕਿ ਫ੍ਰਾਂਸਿਸਕੋ “ਫ੍ਰੈਂਕ” ਅਗੁਇਲਰ ਦੀ ਲਾਸ਼ ਦੀ ਪਛਾਣ ਕਰ ਲਈ ਗਈ ਹੈ ਉਸਦਾ ਬਚਿਆ ਪਿੰਜਰ 23 ਅਕਤੂਬਰ ਨੂੰ ਵਿਰਾਨ ਖੇਤਰ ਵਿੱਚ ਮਿਲਿਆ ਸੀ । ਸਹਿਰ ਦੇ…

VIA PUNJAB
ਅੱਗੇ ਪੜ੍ਹੋ
1 259 260 261 262 263 1,271