ਹਾਊਸ ਸਪੀਕਰ ਨੈਨਸੀ ਪੇਲੋਸੀ ਦਾ ਵੱਕਾਰ ਹੋਇਆ ਅਮਰੀਕੀ ਸਦਨ ਵਿਚ ਘੱਟ

ਹਾਊਸ ਸਪੀਕਰ ਨੈਨਸੀ ਪੇਲੋਸੀ ਦਾ ਵੱਕਾਰ ਹੋਇਆ ਅਮਰੀਕੀ ਸਦਨ ਵਿਚ ਘੱਟ

ਅਮਰੀਕਾ ਵਿੱਚ ਚੋਣਾਂ ਹੋਣ ਕਰਕੇ ਹਾਊਸ ਸਪੀਕਰ ਵਜੋਂ ਨੈਨਸੀ ਪੇਲੋਸੀ ਦਾ ਵੱਕਾਰ ਅਤੇ ਸ਼ਕਤੀ ਪ੍ਰਭਾਵਤ ਹੋਈ ਹੈ , ਕਿਉਂਕਿ ਮੰਗਲਵਾਰ ਨੂੰ ਸਦਨ ਵਿੱਚ ਡੈਮੋਕਰੇਟਿਕ ਪਲੜੇ ਵਿੱਚ ਹੋਏ ਘਾਟੇ ਕਰਕੇ ਰਿਪਬਲਿਕਨ ਕਾਨਫਰੰਸ ਵਿੱਚ ਇਹ ਉਸ ਦਾ ਆਖਰੀ ਕਾਰਜਕਾਲ ਹੋ ਸਕਦਾ ਹੈ। ਲੋਕਤੰਤਰਵਾਦੀ ਮੰਗਲਵਾਰ ਦੀਆਂ ਚੋਣਾਂ ਵਿੱਚ ਵਿਰੋਧੀ ਧਿਰ ਤੋਂ ਕਾਫੀ ਹੇਠਾਂ ਚਲੇ ਗਏ ਸਨ। ਪੈਲੋਸੀ ਨੇ ਰਿਪਬਲਿਕਨ ਦੀ ਅਗਵਾਈ ਵਾਲੀ ਸੈਨੇਟ ਨਾਲ ਮੁਕਾਬਲਾ ਕੀਤਾ ਸੀ। ਇਸ ਦੌਰਾਨ ਘੱਟੋ ਘੱਟ ਸੱਤ ਹਾਊਸ ਡੈਮੋਕਰੇਟਿਕ ਸੱਤਾਧਾਰੀਆਂ ਨੇ ਆਪਣੀ ਮੁੜ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਬਿਨਾਂ ਪਟਾਕਿਆਂ ਦੇ ਮਨਾਈ ਜਾਵੇਗੀ ਦੀਵਾਲੀ : ਕੇਜਰੀਵਾਲ

ਦਿੱਲੀ ਵਿੱਚ ਬਿਨਾਂ ਪਟਾਕਿਆਂ ਦੇ ਮਨਾਈ ਜਾਵੇਗੀ ਦੀਵਾਲੀ : ਕੇਜਰੀਵਾਲ

ਨਵੀਂ ਦਿੱਲੀ –  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਧਦੇ ਪ੍ਰਦੂਸ਼ਣ ਨੂੰ ਵੇਖਦਿਆਂ ਅੱਜ ਐਲਾਨ ਕੀਤਾ ਹੈ ਕਿ ਇਸ ਵਾਰ ਦਿੱਲੀ ਵਿੱਚ ਪਟਾਕਿਆਂ ਤੇ ਪਾਬੰਦੀ ਰਹੇਗੀ|ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਦਿੱਲੀ ਵਿੱਚ ਪਟਾਕੇ ਨਹੀਂ ਚਲਾਏ ਜਾਣਗੇ| ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਦਿੱਲੀ ਦੇ ਅਸੀਂ 2 ਕਰੋੜ ਲੋਕ ਇਕੱਠੇ ਮਿਲ ਕੇ ਦੀਵਾਲੀ ਮਨਾਵਾਂਗੇ| ਸ਼ਾਮ ਨੂੰ ਅਸੀਂ ਸਾਰੇ ਆਪਣੇ-ਆਪਣੇ ਘਰਾਂ ਵਿੱਚ ਲਕਸ਼ਮੀ ਮਾਤਾ ਦੀ ਪੂਜਾ ਕਰਾਂਗੇ ਅਤੇ…

VIA PUNJAB
ਅੱਗੇ ਪੜ੍ਹੋ

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਕੋਵਿਡ-19 ਸਬੰਧੀ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਈ ਜਾਵੇ: ਸੋਨੀ ਚੰਡੀਗੜ – ਡਾਕਟਰੀ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਸੂਬੇ ਵਿਚ ਆਪਣੇ ਅਧੀਨ ਆਉਂਦੇ ਮੈਡੀਕਲ ਕਾਲਜ, ਆਯੁਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਦੇ ਆਖਰੀ ਸਾਲ ਦੀਆਂ ਕਲਾਸਾਂ 9 ਨਵੰਬਰ,2020 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਇਸ ਫੈਸਲੇ ਅਨੁਸਾਰ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਮੈਡੀਕਲ ਕਾਲਜ ,ਆਯੂਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਨੂੰ ਮੁੜ ਖੋਲਿਆ ਜਾਵੇਗਾ।ਪੱਤਰ ਅਨੁਸਾਰ ਬਾਕੀ ਰਹਿੰਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ ਚੰਡੀਗੜ੍ਹ – ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

13 ਦਿਨਾਂ ‘ਚ ਸਾਰੀਆਂ ਮਨਜ਼ੂਰੀਆਂ ਪ੍ਰਾਪਤ ਕਰ ਸੂਬੇ ਦਾ ਪਹਿਲਾ ਉਦਮੀ ਬਣਿਆ ਰਤਨਦੀਪ ਗੜੰਗ ਚੰਡੀਗੜ – ਪੰਜਾਬ ਰਾਈਟ ਟੂ ਬਿਜ਼ਨੈਸ ਐਕਟ-2020 ਤਹਿਤ ਅੱਜ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕਾਰੋਬਾਰੀ ਰਤਨਦੀਪ ਗੜੰਗ ਨੂੰ ਖਿਡੌਣਿਆਂ ਦੀ ਫੈਕਟਰੀ ਲਾਉਣ ਲਈ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਕਟ ਦੀ ਵਿਸ਼ੇਸ਼ਤਾ ਦੱਸਦਿਆਂ ਕਿਹਾ ਕਿ ਇਸ ਐਕਟ ਤਹਿਤ ‘ਬਿਜ਼ਨੈਸ ਫਸਟ ਪੋਰਟਲ‘ ‘ਤੇ ਰਾਜ ਵਿੱਚ ਨਵਾਂ ਵਪਾਰ/ਕਾਰੋਬਾਰ ਸ਼ੁਰੂ ਕਰਨ ਵਾਲੇ ਨੂੰ ਇੱਕ ਥਾਂ ‘ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਸੁਸ਼ੋਭਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ ਕਾਰਜਸ਼ਾਲਾ 10 ਨਵੰਬਰ ਤੱਕ ਚੱਲੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਭਾਗਲਪੁਰ – ਬਿਹਾਰ ਦੇ ਭਾਗਲਪੁਰ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ| ਇੱਥੇ ਇਕ ਕਿਸ਼ਤੀ ਪਲਟਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ| ਇਹ ਹਾਦਸਾ ਨੌਗਛੀਆ ਦੇ ਕਰਾਰੀ ਤੀਨਟੰਗਾ ਦਿਆਰਾ ਵਿੱਚ ਵਾਪਰਿਆ| ਦੱਸਿਆ ਜਾ ਰਿਹਾ ਹੈ ਕਿ ਗੰਗਾ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟ ਗਈ| ਖੇਤ ਵਿੱਚ ਕੰਮ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਕਿਸ਼ਤੀ ਵਿੱਚ 100 ਲੋਕ ਸਵਾਰ ਸਨ| ਐਸ.ਡੀ.ਆਰ.ਐਫ. ਦੀ ਟੀਮ ਰਵਾਨਾ ਹੋ ਗਈ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਤੀਜੀ ਵਾਰ ਜੇਤੂ

ਭਾਰਤੀ ਮੂਲ ਦੇ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਤੀਜੀ ਵਾਰ ਜੇਤੂ

ਵਾਸ਼ਿੰਗਟਨ – ਭਾਰਤੀ ਮੂਲ ਦੇ ਡੈਮੋਕ੍ਰੈਟਿਕ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਹਾਊਸ ਆਫ ਰੀਪ੍ਰੀਜੈਂਟੇਟਿਵ ਦੇ ਲਈ ਚੁਣੇ ਗਏ ਹਨ| ਨਵੀਂ ਦਿੱਲੀ ਵਿਚ ਪੈਦਾ ਹੋਏ 47 ਸਾਲਾ ਕ੍ਰਿਸ਼ਨਾਮੂਰਤੀ ਨੇ ਆਸਾਨੀ ਨਾਲ ਲਿਬਰਟੇਰੀਅਨ ਪਾਰਟੀ ਉਮੀਦਵਾਰ ਪ੍ਰੇਸਟਨ ਨੇਲਸਨ ਨੂੰ ਹਰਾ ਦਿੱਤਾ| ਆਖਰੀ ਸੂਚਨਾ ਮਿਲਣ ਤੱਕ ਉਹਨਾਂ ਨੂੰ ਕੁੱਲ ਗਿਣੀਆਂ ਗਈਆਂ ਵੋਟਾਂ ਵਿਚੋਂ ਕਰੀਬ 71 ਫੀਸਦੀ ਵੋਟ ਮਿਲ ਚੱਕੇ ਹਨ| ਕ੍ਰਿਸ਼ਨਾਮੂਰਤੀ ਦੇ ਮਾਤਾ-ਪਿਤਾ ਤਾਮਿਲਨਾਡੂ ਦੇ ਰਹਿਣ ਵਾਲੇ ਹਨ ਅਤੇ ਉਹ 2016 ਵਿਚ ਪਹਿਲੀ…

VIA PUNJAB
ਅੱਗੇ ਪੜ੍ਹੋ

ਅਮਰੀਕੀ ਚੋਣਾਂ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਲਈ ਚੁਣੀ ਗਈ ਪ੍ਰਮਿਲਾ ਜੈਪਾਲ

ਅਮਰੀਕੀ ਚੋਣਾਂ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਲਈ ਚੁਣੀ ਗਈ ਪ੍ਰਮਿਲਾ ਜੈਪਾਲ

ਵਾਸ਼ਿੰਗਟਨ – ਭਾਰਤੀ ਮੂਲ ਦੀ ਅਮਰੀਕੀ ਕਾਂਗਰਸ (ਸੰਸਦ) ਮੈਂਬਰ ਪ੍ਰਮਿਲਾ ਜੈਪਾਲ ਹਾਊਸ ਆਫ ਰੀਪ੍ਰੀਜੈਂਟੇਟਿਵ ਦੇ ਲਈ ਲਗਾਤਾਰ ਤੀਜੀ ਵਾਰ ਚੁਣੀ ਗਈ ਹੈ| ਚੇਨੱਈ ਵਿਚ ਪੈਦਾ ਹੋਈ 55 ਸਾਲਾ ਜੈਪਾਲ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਹੈ ਅਤੇ ਉਹਨਾਂ ਨੇ ਵਾਸ਼ਿੰਗਟਨ ਰਾਜ ਦੇ ਸੱਤਵੇਂ ਕਾਂਗਰਸ ਚੋਣ ਖੇਤਰ ਤੋਂ ਰੀਪਬਲਿਕ ਪਾਰਟੀ ਦੇ ਕ੍ਰੇਗ ਕੇੱਲਰ ਨੂੰ ਭਾਰੀ 70 ਫੀਸਦੀ ਵੋਟਾਂ ਨਾਲ ਹਰਾਇਆ| ਅਮਰੀਕੀ ਕਾਂਗਰਸ ਵਿਚ ਬੀਤੇ ਚਾਰ ਸਾਲ ਵਿਚ ਚੋਟੀ ਦੇ ਅਗਾਂਹਵਧੂ ਮੈਂਬਰ ਵਜੋਂ ਪ੍ਰਸਿੱਧੀ ਪ੍ਰਾਪਤ ਕਰਨ ਵਾਲੀ ਜੈਪਾਲ ਨੂੰ…

VIA PUNJAB
ਅੱਗੇ ਪੜ੍ਹੋ
1 260 261 262 263 264 1,271