ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ| ਇਸ ਨੂੰ ਦੇਖਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਵਿਜਨ ਅਨਰੂਪ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਲਾਗੂ ਕੀਤੀ ਗਈ ਹੈ| ਸਰਕਾਰ ਦਾ ਸੰਕਲਪ ਪਾਣੀ ਦੀ ਇਕ-ਇਕ ਬੂੰਦ ਬਚਾਉਣਾ ਅਤੇ ਹਰ ਖੇਤ ਤਕ ਪਾਣੀ ਪਹੁੰਚਾਉਣਾ ਹੈ|ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੋਵਿਡ-19 ਦੌਰਾਨ ਲਾਕਡਾਊਨ ਦੇ ਚਲਦੇ ਆਪਦਾ ਚਨੌਤੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ| ਉਨ੍ਹਾਂ ਨੇ ਕੋਰੋਨਾ ਦੀ ਮੌਜੂਦਾ ਮੌਤ ਦਰ 1.06 ਫੀਸਦੀ ਨੂੰ ਘੱਟ ਤੋ ਘੱਟ ਪੱਧਰ ਤਕ ਲੈ ਜਾਣ ਲਈ ਡਾਕਟਰਾਂ ਨੂੰ ਹੋਰ ਕੜੀ ਮਿਹਨਤ ਕਰਨ ਦੀ ਅਪੀਲ ਕੀਤੀ ਹੈ| ਇਸ ਦੇ ਨਾਲ ਹੀ ਕੋਰੋਨਾ ਦੇ ਪੂਰੇ ਇਤਿਹਾਸ ‘ਤੇ ਖੋਜ ਕਰਨ ਦੇ ਵੀ ਨਿਰਦੇਸ਼ ਦਿੱਤੇ|ਸਿਹਤ ਮੰਤਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਚੰਡੀਗੜ੍ਹ – ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਵਿਅਕਤੀਆਂ ਤੱਕ ਕਰ ਦਿੱਤੀ ਹੈ ਅਤੇ ਸੀ.ਟੀ. ਸਕੈਨ ਕਰਨ ਵਾਲੇ ਹਸਪਤਾਲਾਂ ਤੇ ਰੇਡੀਔਲੋਜੀ ਲੈਬਾਰੇਟਰੀਆਂ ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ਕਿ ਅਜਿਹੇ ਮਰੀਜ਼ਾਂ ਬਾਰੇ, ਕੋਰੋਨਾਵਾਇਰਸ ਦਾ ਸ਼ੱਕ ਪੈਣ ‘ਤੇ, ਸੂਬਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਸਮਝੌਤਾ ਸਮਾਜਿਕ ਪ੍ਰਭਾਵ `ਤੇ ਕੇਂਦਰਤ ਇੱਕ ਨਿਵੇਸ਼ ਫਰਮ ਓਮਿਦਯਾਰ ਨੈਟਵਰਕ ਇੰਡੀਆ (ਓ.ਐੱਨ.ਆਈ.) ਵੱਲੋਂ ਆਪਣੇ ਹਾਲ ਹੀ ਵਿਚ ਐਲਾਨੇ ਰਿਸੌਲਵ ਇਨੀਸ਼ੀਏਟਿਵ ਤਹਿਤ ਕੀਤਾ ਗਿਆ ਹੈ।ਪੰਜਾਬ ਵਿਚ 2.59 ਲੱਖ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ (ਐਮਐਸਐਮਈਜ਼) ਹਨ ਜਿਨ੍ਹਾਂ ਵਿੱਚ ਕੁੱਲ 20.29 ਲੱਖ ਕਰਮਚਾਰੀ ਕੰਮ ਕਰਦੇ ਹਨ। ਕੋਵਿਡ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਮੈਨ ਪੋ੍ਰ. ਐਸ.ਐਸ. ਮਰਵਾਹਾ ਨੇ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਨੂੰ ਦਲੀਲਾਂ ਸਹਿਤ ਨਕਾਰਦਿਆਂ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਨ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਅਤਿ ਜਰੂਰੀ ਹੈ। ਚੇਅਰਮੈਨ ਪੋ੍ਰ. ਮਰਵਾਹਾ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ  ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —-  ਕੈਂਥ

“ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ’ ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ” ਚੰਡੀਗੜ੍ਹ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 ‘ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਅੱਜ ਨੈਸ਼ਨਲ ਸ਼ਡਿਊਲਡ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ…

VIA PUNJAB
ਅੱਗੇ ਪੜ੍ਹੋ

ਸ਼ੇਨ ਵਾਟਸਨ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ

ਸ਼ੇਨ ਵਾਟਸਨ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ

ਚੇਨਈ ਸੁਪਰ ਕਿੰਗਜ਼ ਦੇ ਬੱਲੇਬਾਜ਼ ਸ਼ੇਨ ਵਾਟਸਨ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਉਹ ਹੁਣ ਆਈ. ਪੀ. ਐੱਲ. ਕਿਸੇ ਵੀ ਟੀਮ ਵਲੋਂ ਖੇਡਦੇ ਹੋਏ ਨਹੀਂ ਦਿਖਾਈ ਦੇਣਗੇ। ਵਾਟਸਨ ਨੇ ਇਸਦੀ ਜਾਣਕਾਰੀ ਸਭ ਤੋਂ ਪਹਿਲਾਂ ਆਪਣੀ ਟੀਮ ਚੇਨਈ ਦੇ ਸਾਥੀ ਖਿਡਾਰੀਆਂ ਨੂੰ ਦਿੱਤੀ।ਚੇਨਈ ਸੁਪਰ ਕਿੰਗਜ਼ ਦੇ ਆਖਰੀ ਮੈਚ ‘ਚ ਜਿੱਤ ਤੋਂ ਬਾਅਦ ਸ਼ੇਨ ਵਾਟਸਨ ਨੇ ਆਪਣੇ ਸਾਥੀ ਖਿਡਾਰੀਆਂ ਨੂੰ ਆਪਣੇ ਇਸ ਫੈਸਲੇ ਦੇ ਬਾਰੇ ‘ਚ ਦੱਸਿਆ। ਇਸ ਦੌਰਾਨ ਉਹ ਬੇਹੱਦ ਭਾਵੁਕ ਵੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮਖੀ ਬਾਬਾ ਅਵਤਾਰ ਸਿੰਘ ਸਰਸਿੰਘ,…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗਰੂ ਸਾਹਿਬ ਦੀਆਂ ਖਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪਰਬ ਦੇ ਸਬੰਧ ਵਿਚ ਅੱਜ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ…

VIA PUNJAB
ਅੱਗੇ ਪੜ੍ਹੋ
1 264 265 266 267 268 1,271