ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਟ ਸਿਸਟਮ ਦੀ ਸ਼ੁਰੂਆਤ

ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਟ ਸਿਸਟਮ ਦੀ ਸ਼ੁਰੂਆਤ

ਸ਼ਿਕਾਇਤਕਰਤਾ ਨੂੰ ਮਿਲੇਗੀ 15-20 ਮਿੰਟ ਵਿਚ ਸਹਾਹਿਤਾ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਵਿਚ 42 ਕਰੋੜ ਦੀ ਲਾਗਤ ਨਾਲ ਬਣੇ ਹਰਿਆਣਾ ਐਮਰਜੈਂਸੀ ਰਿਸਪਾਂਸ ਸੈਂਟਰ ਵਿਚ ਡਾਇਲ 112 ਕੰਟਰੋਲ ਰੂਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਦੌਰਾਨ ਸਾਰੇ ਜਿਲ੍ਹਿਆਂ ਦੇ ਲਈ 630 ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਾਰੀ ਗੱਡੀਆਂ ਡਾਇਲ 112 ਯੋਜਨਾ ਦੇ ਤਹਿਤ ਤੁਰੰਤ ਸਹਾਇਤਾ ਉਪਲਬਧ ਕਰਵਾਉਣਗੇ।ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਹਰਦਿਆਲ ਸਿੰਘ ਮਾਨ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪੱਤਰ ‘ਤੇ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਰਾਖਵਾਂਕਰਨ ਨੀਤੀ ਤੇ ਪਦ ਉਨੱਤ ਵਿਚ ਉਲੰਘਣਾ’ ਤੇ ਇਕ ਹਫ਼ਤੇ ਦੇ ਅੰਦਰ ਜਵਾਬ ਦਾਇਰ ਕਰਨ ਦੇ ਆਦੇਸ਼

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪੱਤਰ ‘ਤੇ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਰਾਖਵਾਂਕਰਨ ਨੀਤੀ ਤੇ ਪਦ ਉਨੱਤ ਵਿਚ ਉਲੰਘਣਾ’ ਤੇ ਇਕ ਹਫ਼ਤੇ ਦੇ ਅੰਦਰ ਜਵਾਬ ਦਾਇਰ ਕਰਨ ਦੇ ਆਦੇਸ਼

ਕੈਪਟਨ ਸਰਕਾਰ ਨੇ ਮਨਮਰਜ਼ੀ ਨਾਲ ਵਿਭਾਗੀ ਰੋਸਟਰ ਨੀਤੀ ਲਾਗੂ ਕੀਤਾ ਅਤੇ ਰਿਜ਼ਰਵੇਸ਼ਨ ਨਿਯਮਾਂ ਦੀ ਅਣਦੇਖੀ ਕਰਕੇ ਦਲਿਤ ਭਾਈਚਾਰੇ ਦੇ ਅਧਿਕਾਰਾਂ ਦੀ ਕੀਤੀ ਉਲੰਘਣਾ — ਕੈਂਥ ਚੰਡੀਗੜ੍ਹ – ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਵਿਭਾਗੀ ਤਰੱਕੀ ਵਿੱਚ ਜਾਤੀਵਾਦੀ ਅਧਿਕਾਰੀ ਲਾਬੀ ਅਤੇ ਮੁੱਖ ਮੰਤਰੀ ਦਫ਼ਤਰ ਤੋਂ ਪ੍ਰਭਾਵਿਤ ਵਿਭਾਗੀ ਰੋਸਟਰ ਅਤੇ ਰਾਖਵਾਂਕਰਨ ਨੀਤੀ ਸੰਵਿਧਾਨ ਵਿੱਚ ਸੋਧਾਂ ਨੂੰ ਲਾਗੂ ਨਾ ਕਰਕੇ ਅਨੁਸੂਚਿਤ ਜਾਤੀਆਂ ਨੂੰ ਸੰਵਿਧਾਨ ਦੇ ਅਧਿਕਾਰਾਂ ਤੋਂ ਵਾਂਝੇ ਹੋਣ ਬਾਰੇ ਨੈਸ਼ਨਲ ਸ਼ਡਿਊਲਡ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਹਰਿਆਣਾ ਪੁਲਿਸ ਅਨਟੋਲਡ ਸਟੋਰੀਜ ਕਾਫੀ ਟੇਬਲ ਬੁੱਕ ਦੀ ਕੀਤੀ ਘੁੰਡ ਚੁਕਾਈ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਹਰਿਆਣਾ ਪੁਲਿਸ ਅਨਟੋਲਡ ਸਟੋਰੀਜ ਕਾਫੀ ਟੇਬਲ ਬੁੱਕ ਦੀ ਕੀਤੀ ਘੁੰਡ ਚੁਕਾਈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਵਿਚ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਅਤੇ ਹੋਰ ਸੀਨੀਅਰ ਮਾਣਯੋਗ ਵਿਅਕਤੀਆਂ ਦੀ ਮੌਜੂਦਗੀ ਵਿਚ ਈਆਰਐਸਐਸ ਲਾਂਚ ਪੋ੍ਰਗ੍ਰਾਮ ਦੌਰਾਨ ਹਰਿਆਣਾ ਪੁਲਿਸ ਦੀ ਅਨਟੋਲਡ ਸਟੋਰੀਜ ਨਾਮਕ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਕੀਤੀ।ਇਹ ਕਿਤਾਬ ਕੋਵਿਡ ਮਹਾਮਾਰੀ ਦੇ ਪਿਛਲੇ 16 ਮਹੀਨਿਆਂ ਦੌਰਾਨ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਅਨੇਕ ਵੀਰਤਾ ਵਾਲੇ ਕੰਮਾਂ ਨੂੰ ਚਿੱਤਰਾਂ ਵੱਲੋਂ ਦਰਸ਼ਾਇਆ ਹੈ ਅਤੇ ਉਨ੍ਹਾਂ 49 ਪੁਲਿਸ ਸ਼ਹੀਦਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਮੁੱਖ ਸਕੱਤਰ ਨੇ 5,467 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ – ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ।ਮਾਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿੱਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ।ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿੱਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿੱਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

ਸਟੈਨ ਸਵਾਮੀ ਦੀ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ: ਸੰਜੈ ਰਾਊਤ

ਸਟੈਨ ਸਵਾਮੀ ਦੀ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ: ਸੰਜੈ ਰਾਊਤ

ਮੁੰਬਈ – ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਅੱਜ ਕਿਹਾ ਕਿ ਐਲਗਾਰ ਪ੍ਰੀਸ਼ਦ-ਮਾਓਵਾਦੀਆਂ ਦੇ ਸਬੰਧਾਂ ਬਾਰੇ ਕੇਸ ’ਚ ਮੁਲਜ਼ਮ ਪਾਦਰੀ ਸਟੈਨ ਸਵਾਮੀ ਦੀ ਹਿਰਾਸਤ ਵਿਚ ਹੋਈ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ ਭਾਵੇਂ ਕਿ ਮਾਓਵਾਦੀ ‘ਕਸ਼ਮੀਰੀ ਵੱਖਵਾਦੀਆਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹਨ।’ ਪਾਰਟੀ ਨਾਲ ਜੁੜੇ ‘ਸਾਮਨਾ’ ਅਖ਼ਬਾਰ ਵਿਚ ਲੇਖ ਲਿਖਦਿਆਂ ਰਾਊਤ ਨੇ ਕਿਹਾ ਕਿ ਕੀ ਭਾਰਤ ਦੀ ਬੁਨਿਆਦ ਐਨੀ ਕਮਜ਼ੋਰ ਹੈ ਕਿ ਇਕ 84 ਸਾਲ ਦਾ ਬਜ਼ੁਰਗ ਇਸ ਦੇ ਖ਼ਿਲਾਫ਼ ਜੰਗ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਵਿਕਾਸ ਕਾਰਜ ਜਾਰੀ ਰੱਖਣ ਦਾ ਪ੍ਰਬੰਧ ਕੀਤਾ: ਸ਼ਾਹ

ਮੋਦੀ ਨੇ ਵਿਕਾਸ ਕਾਰਜ ਜਾਰੀ ਰੱਖਣ ਦਾ ਪ੍ਰਬੰਧ ਕੀਤਾ: ਸ਼ਾਹ

ਅਹਿਮਦਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਅੱਜ ਕਿਹਾ ਕਿ ਸ਼ਾਇਦ ਮੋਦੀ ਅਜਿਹੇ ਪਹਿਲੇ ਨੇਤਾ ਹਨ ਜਿਨ੍ਹਾਂ ਇਹ ਯਕੀਨੀ ਬਣਾਉਣ ਲਈ ਇੱਕ ਪ੍ਰਣਾਲੀ ਤਿਆਰ ਕੀਤੀ ਕਿ ਉਨ੍ਹਾਂ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਵੀ ਵਿਕਾਸ ਕਾਰਜ ਜਾਰੀ ਰਹਿਣ।ਸ਼ਾਹ ਨੇ ਆਪਣੇ ਗਾਂਧੀਨਗਰ ਲੋਕ ਸਭਾ ਹਲਕੇ ’ਚ ਅਹਿਮਦਾਬਾਦ ਤੇ ਇਸ ਦੇ ਨੇੜਲੇ ਇਲਾਕਿਆਂ ’ਚ 244 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਅੱਗ ਬੁਝਾਊ ਕਰਮਚਾਰੀਆਂ ‘ਤੇ ਜੰਗਲੀ ਅੱਗਾਂ ਦੇ ਮੱਦੇਨਜ਼ਰ ਹੈ ਭਾਰੀ ਤਣਾਅ

ਅਮਰੀਕਾ ਦੇ ਅੱਗ ਬੁਝਾਊ ਕਰਮਚਾਰੀਆਂ ‘ਤੇ ਜੰਗਲੀ ਅੱਗਾਂ ਦੇ ਮੱਦੇਨਜ਼ਰ ਹੈ ਭਾਰੀ ਤਣਾਅ

ਕੈਲੀਫੋਰਨੀਆ – ਅਮਰੀਕਾ ਦੇ ਕਈ ਖੇਤਰਾਂ ਵਿੱਚ ਹਰ ਸਾਲ ਕਾਫੀ ਵੱਡੇ ਪੱਧਰ ‘ਤੇ ਜੰਗਲੀ ਅੱਗਾਂ ਦੁਆਰਾ ਤਬਾਹੀ ਮਚਾਈ ਜਾਂਦੀ ਹੈ। ਪਰ ਇਸ ਸਾਲ ਜਿਆਦਾ ਗਰਮੀ ਪੈਣ ਕਾਰਨ ਵੱਡੇ ਪੱਧਰ ‘ਤੇ ਜੰਗਲੀ ਅੱਗਾਂ ਦੇ ਡਰ ਕਾਰਨ ਅੱਗ ਬੁਝਾਊ ਕਰਮਚਾਰੀ ਜਿਆਦਾ ਤਣਾਅ ਦਾ ਸਾਹਮਣਾ ਕਰ ਰਹੇ ਹਨ।ਇਸ ਸਾਲ ਜੰਗਲੀ ਅੱਗਾਂ ਦੇ ਸਬੰਧ ਵਿੱਚ ਏਂਜਲਸ ਨੈਸ਼ਨਲ ਫੌਰੈਸਟ ਦੇ ਓਕ ਫਲੈਟ ਫਾਇਰ ਸਟੇਸ਼ਨ ਦੇ ਅਨੁਭਵੀ ਕਰਮਚਾਰੀ ਜਿਆਦਾ ਤਬਾਹੀ ਦਾ ਅਨੁਮਾਨ ਲਗਾ ਰਹੇ ਹਨ। ਮਾਹਿਰਾਂ ਅਨੁਸਾਰ ਇਸ ਸਾਲ ਬਹੁਤ ਘੱਟ…

VIA PUNJAB
ਅੱਗੇ ਪੜ੍ਹੋ

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਡੀ.ਜੀ.ਪੀ. ਦਿਨਕਰ ਗੁਪਤਾ ਨੇ ਸੀ.ਪੀਜ਼/ਐਸ.ਐਸ.ਪੀਜ਼ ਨੂੰ ਲਿਖਤੀ ਪ੍ਰੀਖਿਆ ਲਈ ਉਮੀਦਵਾਰਾਂ ਦੀ ਸਹਾਇਤਾ ਕਰਨ ਦੇ ਵੀ ਦਿੱਤੇ ਨਿਰਦੇਸ਼

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਡੀ.ਜੀ.ਪੀ. ਦਿਨਕਰ ਗੁਪਤਾ ਨੇ ਸੀ.ਪੀਜ਼/ਐਸ.ਐਸ.ਪੀਜ਼ ਨੂੰ ਲਿਖਤੀ ਪ੍ਰੀਖਿਆ ਲਈ ਉਮੀਦਵਾਰਾਂ ਦੀ ਸਹਾਇਤਾ ਕਰਨ ਦੇ ਵੀ ਦਿੱਤੇ ਨਿਰਦੇਸ਼

ਤਕਰੀਬਨ 20,000 ਉਮੀਦਵਾਰਾਂ ਵੱਲੋਂ ਪੰਜਾਬ ਪੁਲਿਸ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਫਿਜ਼ੀਕਲ ਕੋਚਿੰਗ ਦਾ ਲਿਆ ਜਾ ਰਿਹੈ ਲਾਭਚੰਡੀਗੜ – ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਭਰ ਵਿਚ 20000 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਲਈ ਆਪਣੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ…

VIA PUNJAB
ਅੱਗੇ ਪੜ੍ਹੋ
1 25 26 27 28 29 1,271