ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਇਹ ਕੋਈ ਪਹਿਲੀ ਵਾਰ ਨਹੀਂ ਕਿ ਸਾਡੇ ਪਰਿਵਾਰ ਨੂੰ ਈ.ਡੀ. ਕੋਲੋਂ ਸੰਮਨ ਮਿਲੇ ਹਨ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਮੰਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਭਾਈ ਲੌਂਗੋਵਾਲ ਜੋ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ।ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ’ਤੇ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕਲੱਬਾਂ ’ਚ ਗਤੀਵਿਧੀਆਂ ਦੇ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ| ਇਹ ਗੋਦਾਮ ਨਿਜੀ ਗੋਦਾਮਾਂ ਦੀ ਤਰਜ ‘ਤੇ ਪੰਚਾਇਤਾਂ ਰਾਹੀਂ ਬਣਾਏ ਜਾਣਗੇ| ਡਿਪਟੀ ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਸਥਿਤ ਆਪਣੀ ਰਿਹਾਇਸ਼ ‘ਤੇ ਲੋਕਾਂ ਦੀ ਸਮਸਿਆਵਾਂ ਸੁਣ ਰਹੇ ਸਨ| ਸਮਸਿਆਵਾਂ ਦੇ ਨਿਪਟਾਨ ਲਈ ਮੌਕੇ ‘ਤੇ ਹੀ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ| ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼ਹਿਰੀ ਖੇਤਰਾਂ ’ਚ ਆਰਥਿਕ ਗਤੀਵਿਧੀਆਂ ਨੂੰ ਬੜਾਵਾ ਦੇਣ ਹਿੱਤ ਬਕਾਇਆ ਵੈਟ ਮੁਲਾਂਕਣਾਂ ਲਈ ਇਕਮੁਸ਼ਤ ਨਿਪਟਾਰਾ ਸਕੀਮ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ 700 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖ ਕੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿਚ ਆਰਥਿਕ ਗਤੀਵਿਧੀਆਂ ਨੂੰ ਬੜਾਵਾ ਦੇਣ ਲਈ ਬਕਾਇਆ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-60 ਵਿੱਚ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਉਨਾਂ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਮਨੀਸ਼ ਤਿਵਾੜੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਸੇ ਲੜੀ ਦੇ ਚੱਲਦੇ…

VIA PUNJAB
ਅੱਗੇ ਪੜ੍ਹੋ

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਵੱਲੋਂ ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਨੈਰੋਬੀ (ਕੀਨੀਆ) ਸਥਿਤ ਹਾਈ ਕਮਿਸ਼ਨ ਵੱਲੋਂ ਮਾਮਲਾ ਸੋਮਾਲਿਆਈ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਹੈ। 33 ਭਾਰਤੀ ਮਜ਼ਦੂਰ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੇ 25 ਵਰਕਰ ਸ਼ਾਮਲ ਹਨ, ਨੂੰ ਮੋਗਾਦੀਸ਼ੂ ਵਿੱਚ ਇੱਕ ਕੰਪਨੀ ਨੇ ਪਿਛਲੇ 8 ਮਹੀਨਿਆਂ ਤੋਂ ਕਥਿਤ ਤੌਰ ’ਤੇ ਬੰਦੀ ਬਣਾਇਆ ਹੋਇਆ ਹੈ। ਉਹ 10 ਮਹੀਨੇ ਪਹਿਲਾਂ ਕੰਪਨੀ ’ਚ ਕੰਮ ’ਤੇ…

VIA PUNJAB
ਅੱਗੇ ਪੜ੍ਹੋ
1 272 273 274 275 276 1,271