ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਤੁਹਾਨੂੰ ਦੋਸ਼ ਨਹੀਂ ਦੇ ਸਕਦੇ ਕਿਉਂ ਜੋ ਤੁਸੀ ਅਸਲ ਵਿੱਚ ਸੂਬੇ ਦੇ ਮੁੱਖ ਮੰਤਰੀ ਨਹੀਂ ਹੋ; ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ‘ਤੇ ਚੁਟਕੀ ਲੈਂਦਿਆ ਆਖਿਆ ਚੰਡੀਗੜ੍ਹ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ੍ਹ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਸਵਾਲ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੁੱਛਿਆ, ”ਕੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਹਰ ਸਾਲ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਲਗਾਤਾਰ ਆ ਰਹੀ ਹੈ ਕਮੀ

ਹਰਿਆਣਾ ਵਿਚ ਹਰ ਸਾਲ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਲਗਾਤਾਰ ਆ ਰਹੀ ਹੈ ਕਮੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਫਸਲ ਅਵਸ਼ੇਸ਼ ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਪਿਛਲੇ ਛੇ ਸਾਲਾਂ ਵਿਚ ਚੁੱਕੇ ਜਾ ਰਹੇ ਕਦਮਾਂ ਦੇ ਫਲਸਰੂਪ ਹਰਿਆਣਾ ਵਿਚ ਹਰ ਸਾਲ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ| ਇਸ ਸਾਲ ਲਗਭਗ 1.75 ਲੱਖ ਟਨ ਝੋਨੇ ਦੀ ਪਰਾਲੀ ਦੀ ਖਰੀਦ ਬਾਇਓਮਾਸ ਪਲਾਂਟਸ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ ਪੂਰੇ ਸੀਜਨ ਦੌਰਾਨ 8.58 ਲੱਖ ਟਨ ਪਰਾਲੀ ਖਰੀਦਨਾ ਪ੍ਰਸਤਾਵਿਤ ਹੈ|ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਅਨਾਜ ਮੰਡੀਆਂ ਵਿਚ ਫਸਲਾਂ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ – ਡਿਪਟੀ ਮੁੱਖ ਮੰਤਰੀ

ਸੂਬੇ ਦੀ ਅਨਾਜ ਮੰਡੀਆਂ ਵਿਚ ਫਸਲਾਂ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੀ ਅਨਾਜ ਮੰਡੀਆਂ ਵਿਚ ਫਸਲਾਂ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਫਸਲ ਦੀ ਕੀਮਤ ਵੀ ਕਿਸਾਨਾਂ ਦੇ ਖਾਤੇ ਵਿਚ ਸਿੱਧੀ ਪਾਈ ਜਾ ਰਹੀ ਹੈ| ਹੁਣ ਸਾਰਿਆਂ ਨੁੰ ਸਮਝ ਆ ਗਿਆ ਹੈ ਕਿ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ‘ਤੇ ਗੁਮਰਾਹ ਦੀ ਸਥਿਤੀ ਪੈਦਾ ਕਰਨਾ ਵਿਰੋਧੀਆਂ ਦਾ ਗਲਤ ਪ੍ਰਚਾਰ ਸੀ|ਡਿਪਟੀ ਮੁੱਖ ਮੰਤਰੀ ਅੱਜ ਗੁਰੂਗ੍ਰਾਮ ਜਿਲ੍ਹਾ ਦੇ ਪਿੰਡ ਵਜੀਰਾਬਾਦ ਵਿਚ ਇਕ…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਅਦਾਕਾਰਾ ਦੀਪਤੀ ਨਵਲ ਦੀ ਸਿਹਤ ‘ਚ ਹੋ ਰਿਹੈ ਸੁਧਾਰ, ਪਿਆ ਸੀ ਦਿਲ ਦਾ ਦੌਰਾ

ਬਾਲੀਵੁੱਡ ਅਦਾਕਾਰਾ ਦੀਪਤੀ ਨਵਲ ਦੀ ਸਿਹਤ ‘ਚ ਹੋ ਰਿਹੈ ਸੁਧਾਰ, ਪਿਆ ਸੀ ਦਿਲ ਦਾ ਦੌਰਾ

ਮੋਹਾਲੀ – ਬਾਲੀਵੁੱਡ ਅਦਾਕਾਰਾ ਦੀਪਤੀ ਨਵਲ ਨੂੰ ਐਤਵਾਰ ਵਾਲੇ ਦਿਨ ਮਨਾਲੀ ਵਿਚ ਦਿਲ ਦਾ ਦੌਰਾ ਪਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਰਡਿਕ ਐਂਬੂਲੈਂਸ ਜ਼ਰੀਏ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ ਦੀਪਤੀ ਨਵਲ ਨੂੰ ਦੁਪਹਿਰ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਆਪਰੇਸ਼ਨ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ।ਐਤਵਾਰ ਨੂੰ ਉਸ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਸਨੂੰ ਸੋਮਵਾਰ ਨੂੰ ਹਸਪਤਾਲ ਵਿੱਚ…

VIA PUNJAB
ਅੱਗੇ ਪੜ੍ਹੋ

ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ

ਨਾਈਜ਼ੀਰੀਆ ਵਿੱਚ ਕੋਰੋਨਾ ਨਾਲ 16 ਡਾਕਟਰਾਂ ਦੀ ਮੌਤ

ਅਬੁਜਾ – ਨਾਈਜ਼ੀਰੀਆ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਕਾਰਨ ਹੁਣ ਤੱਕ ਘੱਟ ਤੋਂ ਘੱਟ 16 ਡਾਕਟਰਾਂ ਦੀ ਮੌਤ ਹੋ ਚੁੱਕੀ ਹੈ| ਨਾਈਜ਼ੀਰੀਆ ਦੇ ਮੈਡੀਕਲ ਸੰਗਠਨ ਦੇ ਪ੍ਰਧਾਨ ਬਾਬਾ ਇਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਸ਼ੁਰੂ ਹੋਈ ਇਸ ਮਹਾਮਾਰੀ ਨਾਲ ਦੇਸ਼ ਦੇ 36 ਪ੍ਰਾਂਤਾਂ ਵਿੱਚੋਂ ਹੁਣ ਤੱਕ 16 ਡਾਕਟਰਾਂ ਦੀ ਇਸ ਦੇ ਕਾਰਨ ਮੌਤ ਹੋ ਚੁੱਕੀ ਹੈ| ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਹੁਣ ਤੱਕ 1,031 ਇਸ ਖਤਰਨਾਕ ਬੀਮਾਰੀ ਤੋਂ ਛੁਟਕਾਰਾ ਪਾ ਚੁੱਕੇ ਹਨ,…

VIA PUNJAB
ਅੱਗੇ ਪੜ੍ਹੋ

ਐਚ1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਓ ਦਾ ਵਿਰੋਧ

ਐਚ1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਓ ਦਾ ਵਿਰੋਧ

ਵਾਸ਼ਿੰਗਟਨ – ਯੂ.ਐਸ.ਡਿਪਾਰਟਮੈਂਟ ਆਫ ਲੇਬਰ ਦੇ ਖ਼ਿਲਾਫ਼ ਕੁਝ ਸੰਗਠਨ, ਯੂਨੀਵਰਸਿਟੀ ਅਤੇ ਬਿਜ਼ਨੈਸਮੈਨ ਸਮੇਤ 17 ਲੋਕਾਂ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਗਿਆ ਹੈ| ਇਹ ਮੁਕੱਦਮਾ ਹਾਲ ਹੀ ਵਿੱਚ ਆਏ ਮਜ਼ਦੂਰਾਂ ਨਾਲ ਜੁੜੇ ਐਚ1ਬੀ ਵੀਜ਼ਾ ਦੇ ਅੰਤਰਿਮ ਆਖਰੀ ਨਿਯਮ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ| ਕੋਲੰਬੀਆ ਦੀ ਜ਼ਿਲ੍ਹਾ ਕੋਰਟ ਵਿੱਚ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ| ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਇਹ ਨਿਯਮ ਨਿਸ਼ਚਿਤ ਰੂਪ ਨਾਲ ਮਨਮਾਨਾ, ਗਲਤ ਅਤੇ ਤਰਕਹੀਨ ਹੈ ਜਿਸ ਦੇ ਲਈ ਪ੍ਰਤੀਆਤਮਕ…

VIA PUNJAB
ਅੱਗੇ ਪੜ੍ਹੋ

ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ

ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ| ਇਹ ਮੁਕਾਬਲਾ ਬੀਤੀ ਸ਼ਾਮ ਤੋਂ ਜਾਰੀ ਹੈ| ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੈ| ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ| ਅੱਤਵਾਦੀਆਂ ਕੋਲੋਂ ਇਕ ਏ ਕੇ-47 ਅਤੇ ਇਕ ਪਿਸਟਲ ਬਰਾਮਦ ਕੀਤੀ ਗਈ ਹੈ|ਸੁਰੱਖਿਆ ਦਸਤੇ ਉਸ ਥਾਂ ਤੇ ਪੁੱਜੇ, ਜਿੱਥੇ ਅੱਤਵਾਦੀ ਲੁੱਕੇ ਸਨ, ਉੱਥੇ ਭਾਰੀ ਮਾਤਰਾ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਤੇਲੰਗਾਨਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਲਈ 15 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ

ਕੇਜਰੀਵਾਲ ਵੱਲੋਂ ਤੇਲੰਗਾਨਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਲਈ 15 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ

ਨਵੀਂ ਦਿੱਲੀ – ਮੋਹਲੇਧਾਰ ਮੀਂਹ ਨੇ ਤੇਲੰਗਾਨਾ ਦੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ| ਹੜ੍ਹ ਕਾਰਨ ਬਹੁਤ ਨੁਕਸਾਨ ਹੋਇਆ ਹੈ| ਅਜਿਹੇ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਤੇਲੰਗਾਨਾ ਦੀ ਮਦਦ ਲਈ ਅੱਗੇ ਆਈ ਹੈ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਤੇਲੰਗਾਨਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਲਈ 15 ਕਰੋੜ ਰੁਪਏ ਦੀ ਮਦਦ ਦੇਵੇਗੀ| ਇਸ ਗੱਲ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰਕੇ ਦਿੱਤੀ…

VIA PUNJAB
ਅੱਗੇ ਪੜ੍ਹੋ

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਆਪਣੀ ਕਿਸਾਨੀ ਬਚਾਉਣ ਲਈ ਇਕਜੁਟ ਹੋਇਆ ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲੇ ਚੰਡੀਗੜ੍ਹ – ਵੱਡੀ ਪੱਧਰ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਦੇ ਰਾਜਪਾਲ ਜ਼ਰੂਰ ਹੀ ਸੂਬੇ ਦੀ ਆਵਾਜ਼ ਸੁਣਨਗੇ। ਪਰ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ…

VIA PUNJAB
ਅੱਗੇ ਪੜ੍ਹੋ

ਦੇਵੀ ਦਿਆਲ ਪਰਾਸ਼ਰ ਭਾਜਪਾ ਦਾ’ਚ ਹੋਏ ਸ਼ਾਮਲ

ਦੇਵੀ ਦਿਆਲ ਪਰਾਸ਼ਰ ਭਾਜਪਾ ਦਾ’ਚ ਹੋਏ ਸ਼ਾਮਲ

ਚੰਡੀਗੜ੍ਹ – ਬ੍ਰਾਹਮਣ ਸਭਾ, ਪੰਜਾਬ ਪ੍ਰਧਾਨ ਦੇਵੀ ਦਿਆਲ ਪਰਾਸ਼ਰ ਨੇ ਭਾਜਪਾ ਦਾ ਕਮਲ ਫੜ੍ਹ ਲਿਆ ਹੈ I ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਠਨ ਨੂੰ ਮਜਬੂਤੀ ਪ੍ਰਦਾਨ ਕਰਦਿਆਂ ਉਹਨਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ I ਇਸ ਮੌਕੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਅਤੇ ਸੁਖਮਿੰਦਰ ਪਾਲ ਸਿੰਘ ਵੀ ਹਾਜਰ ਸਨ।ਅਸ਼ਵਨੀ ਸ਼ਰਮਾ ਨੇ ਦੇਵੀ ਦਿਆਲ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਪਰਾਸ਼ਰ ਇੱਕ ਸੁਲਝੇ ਹੋਏ ਅਤੇ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ…

VIA PUNJAB
ਅੱਗੇ ਪੜ੍ਹੋ
1 278 279 280 281 282 1,271