ਐਮ.ਐਸ.ਪੀ. ‘ਤੇ ਖ਼ੁਦ ਦਾਣਾ-ਦਾਣਾ ਖ਼ਰੀਦਣ ਦਾ ਗਰੰਟੀ ਕਰੇ ਪੰਜਾਬ ਸਰਕਾਰ-ਅਮਨ ਅਰੋੜਾ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਲਗਾਏ ਗੰਭੀਰ ਦੋਸ਼

ਐਮ.ਐਸ.ਪੀ. ‘ਤੇ ਖ਼ੁਦ ਦਾਣਾ-ਦਾਣਾ ਖ਼ਰੀਦਣ ਦਾ ਗਰੰਟੀ ਕਰੇ ਪੰਜਾਬ ਸਰਕਾਰ-ਅਮਨ ਅਰੋੜਾ  ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ‘ਚ ਖੇਤੀ ਬਿੱਲਾਂ ‘ਤੇ ਬੋਲਦਿਆਂ ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿਤਾਂ ‘ਚ ਉਠਾਏ ਹਰ ਕਦਮ ਦਾ ਸਵਾਗਤ ਕਰਦੀ ਹੈ, ਪਰੰਤੂ ਮੁੱਖ ਮੰਤਰੀ ਨੇ ਬਿੱਲ ਪੇਸ਼ ਕਰਦਿਆਂ ਇਨ੍ਹਾਂ ਨੂੰ ਰਾਜਪਾਲ, ਸੰਸਦ ਜਾਂ ਰਾਸ਼ਟਰਪਤੀ ਸਵੀਕਾਰ ਕਰਨਗੇ ਵੀ ਜਾਂ ਨਹੀਂ? ਇਸ ਨੇ ਕਈ ਹੋਰ ਸਵਾਲ ਖੜੇ ਕਰ ਦਿੱਤੇ ਹਨ। ਕੀ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ, ਐਮਐਸਪੀ ਤੋਂ ਘੱਟ ‘ਤੇ ਫ਼ਸਲ ਖ਼ਰੀਦਣ ਵਾਲਿਆਂ ਨੂੰ 3 ਸਾਲ…

VIA PUNJAB
ਅੱਗੇ ਪੜ੍ਹੋ

ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਲਏ ਗਏ ਬਹਾਦਰੀ ਵਾਲੇ ਫੈਸਲੇ ਦੀ ਸ਼ਲਾਘਾ

ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਲਏ ਗਏ ਬਹਾਦਰੀ ਵਾਲੇ ਫੈਸਲੇ ਦੀ ਸ਼ਲਾਘਾ

ਕਿਸਾਨ ਲਈ ਅਦਾਲਤਾਂ ਦੇ ਬੂਹੇ ਖੋਲਣੇ ਬਹੁਤ ਵੱਡਾ ਫੈਸਲਾ: ਬੀ ਕੇ ਯੂ ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਦੇ ਕੌਮੀਂ ਪ੍ਰਧਾਨ ਭੁਪਿੰਦਰ ਸਿੰਘ ਮਾਨ ਸਾਬਕਾ ਐਮ ਪੀ ਅਤੇ ਬੀ ਕੇ ਯੂ ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀਬਾੜੀ ਸਬੰਧੀ ਬਿੱਲਾਂ ਦੇ ਖਿਲਾਫ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਤਿੰਨਾਂ ਬਿੱਲਾਂ ਦਾ ਸਵਾਗਤ ਕੀਤਾ ਹੈ। ਆਪਣੇ ਬਿਆਨ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲਸ ਦੇ ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

ਦਿੱਲੀ ਕੈਪੀਟਲਸ ਦੇ  ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

ਦਿੱਲੀ ਕੈਪੀਟਲਸ ਦੇ ਸਹਾਇਕ ਕੋਚ ਮੁਹੰਮਦ ਕੈਫ ਨੇ ਸੋਮਵਾਰ ਨੂੰ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਦੂਜੇ ਪੜਾਅ ’ਚ ਉਨ੍ਹਾਂ ਦੀ ਟੀਮ ਦਾ ਧਿਆਨ ਟੀਚਾ ਹਾਸਲ ਕਰਨ ’ਤੇ ਹੋਵੇਗਾ ਕਿਉਂਕਿ ਅਜੇ ਤੱਕ ਉਨ੍ਹਾਂ ਨੇ ਆਪਣੀ ਸਕੋਰ ਦਾ ਬਚਾਅ ਚੰਗੇ ਤਰੀਕੇ ਨਾਲ ਕੀਤਾ ਹੈ। ਦਿੱਲੀ ਨੇ ਹੁਣ ਤੱਕ ਨੌ ਮੈਚਾਂ ’ਚੋਂ ਸੱਤ ’ਚ ਜਿੱਤ ਹਾਸਲ ਕੀਤੀ ਹੈ ਪਰ ਉਸ ਨੇ ਦੋ ਮੈਚ ਹਾਰੇ ਹਨ ਉਨ੍ਹਾਂ ’ਚੋਂ ਇਕ ਮੈਚ ਸਨਰਾਈਜ਼ਰ ਹੈਦਰਾਬਾਦ ਵਿਰੁੱਧ ਟੀਚੇ ਦਾ ਪਿੱਛਾ ਕਰਦੇ…

VIA PUNJAB
ਅੱਗੇ ਪੜ੍ਹੋ

ਮਹਿਲਾ ਕਮਿਸ਼ਨ ਨੇ ਟਿੱਪਣੀ ਬਾਰੇ ਕਮਲਨਾਥ ਤੋਂ ਜਵਾਬ ਮੰਗਿਆ

ਮਹਿਲਾ ਕਮਿਸ਼ਨ ਨੇ ਟਿੱਪਣੀ ਬਾਰੇ ਕਮਲਨਾਥ ਤੋਂ ਜਵਾਬ ਮੰਗਿਆ

ਕੌਮੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ ਦੀ ਮੰਤਰੀ ਇਮਰਤੀ ਦੇਵੀ ਖ਼ਿਲਾਫ਼ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਕਥਿਤ ਤੌਰ ’ਤੇ ‘ਆਈਟਮ’ ਵਾਲੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਜਵਾਬ ਮੰਗ ਲਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਡਾਬਰਾ ਵਿੱਚ ਇੱਕ ਰੈਲੀ ਦੌਰਾਨ ਮਹਿਲਾ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਕਮਿਸ਼ਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਮਾਰਚ ਦੇ ਬਾਅਦ ਹਵਾਈ ਅੱਡਿਆਂ ‘ਤੇ ਹੁਣ ਯਾਤਰੀਆਂ ਨਾਲ ਵਾਪਿਸ ਪਰਤੀ ਰੌਣਕ

ਅਮਰੀਕਾ ਵਿੱਚ ਮਾਰਚ ਦੇ ਬਾਅਦ ਹਵਾਈ ਅੱਡਿਆਂ ‘ਤੇ ਹੁਣ ਯਾਤਰੀਆਂ ਨਾਲ ਵਾਪਿਸ ਪਰਤੀ ਰੌਣਕ

ਅਮਰੀਕਾ ਵਿੱਚ ਲੱਖਾਂ ਹੀ ਯਾਤਰੀ ਹਰ ਰੋਜ਼ ਹਵਾਈ ਸਫਰ ਕਰਦੇ ਹਨ। ਪਰ ਕੋਰੋਨਾਂ ਮਹਾਂਮਾਰੀ ਦੇ ਪ੍ਰਕੋਪ ਕਾਰਨ ਹਵਾਈ ਯਾਤਰਾ ਵਿੱਚ ਵਿਘਨ ਪੈ ਗਿਆ ਸੀ। ਇਸ ਸਫਰ ਨੂੰ ਹੁਣ ਕਾਫੀ ਅਰਸੇ ਬਾਅਦ ਯਾਤਰੀਆਂ ਨੇ ਫਿਰ ਸ਼ੁਰੂ ਕਰ ਲਿਆ ਹੈ। ਅਮਰੀਕਾ ਦੇ ਆਵਾਜਾਈ ਸੁਰੱਖਿਆ ਪ੍ਰਬੰਧਨ (ਟੀ ਐਸ ਏ) ਨੇ ਦੱਸਿਆ ਕਿ ਮਾਰਚ ਤੋਂ ਬਾਅਦ ਪਹਿਲੀ ਵਾਰ 10 ਲੱਖ ਤੋਂ ਜ਼ਿਆਦਾ ਲੋਕਾਂ ਨੇ ਐਤਵਾਰ ਨੂੰ ਹਵਾਈ ਜਹਾਜ਼ਾਂ ‘ਤੇ ਯਾਤਰਾ ਕੀਤੀ ਹੈ।ਟੀ ਐਸ ਏ ਨੇ ਸੋਮਵਾਰ ਨੂੰ ਇੱਕ ਖ਼ਬਰ…

VIA PUNJAB
ਅੱਗੇ ਪੜ੍ਹੋ

ਬੋਗਸ ਬਿਲਿੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਬੋਗਸ ਬਿਲਿੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਚੰਡੀਗੜ੍ਹ – ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ । ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕੀਤਾ।ਸ੍ਰੀ ਆਸ਼ੂ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾਵਾਂ ਮਿਲੀਆਂ ਸਨ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਵਿਸ਼ੇਸ਼ ਤੌਰ ਤੇ ਉਤਰ ਪ੍ਰਦੇਸ਼ ਤੋਂ ਸਸਤਾ ਭਾਅ ‘ਤੇ ਝੋਨਾ ਖਰੀਦ ਕੇ ਵੇਚਣ ਲਈ ਟਰੱਕ ਰਾਹੀਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ ਦਾ ਆਯੌਜਨ ਕੀਤਾ ਜਾਵੇਗਾ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ  ਦਾ ਆਯੌਜਨ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ, ਚੰਡੀਗੜ ਵੱਲੋਂ ਹਰੇਕ ਸਾਲ ਦੀ ਤਰਾ ਇਸ ਸਾਲ ਵੀ ਬਾਲ ਦਿਵਸ ਦੇ ਮੌਕੇ ਵਿਚ ਕੌਮੀ ਬਾਲ ਮਹਾਉਤਸਵ ਦਾ ਆਯੌਜਨ ਕੀਤਾ ਜਾਵੇਗਾ, ਜਿਸ ਵਿਚ 23 ਤਰਾ ਦੇ ਮੁਕਾਬਲੇ 73 ਗਰੁੱਪਾਂ ਵਿਚ ਆਯੋਜਿਤ ਕੀਤੀਆਂ ਜਾਣਗੀਆਂ| ਇਹ ਸਾਰੇ ਮੁਕਾਬਲੇ ਇਸ ਵਾਰ ਕੋਵਿਡ-19 ਦੇ ਮੱਦੇਨਜਰ ਡਿਜੀਟਲ ਮੰਚ ਰਾਹੀਂ ਹੋਣਗੇ| ਇਛੁੱਕ ਪ੍ਰਤੀਭਾਗੀ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ, ਚੰਡੀਗੜ ਦੇ ਪੋਰਟਲ ‘ਤੇ 10 ਅਕਤੂਬਰ ਤੋਂ 10 ਨਵੰਬਰ, 2020 ਤਕ ਆਪਣਾ ਰਜਿਸਟ੍ਰੇਸ਼ਣ ਕਰਵਾ ਸਕਣਗੇ| ਬਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਰਾਜਪਾਲ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ ਨੇ ਕਿਹਾ ਕਿ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਹਿਸਾਰ ਨੇ ਬਹੁਤ ਘੱਟ ਸਮੇਂ ਵਿਚ ਹੀ ਤਕਨੀਕੀ ਦੇ ਖੇਤਰ ਵਿਚ ਕੌਮਾਂਤਰੀ ਪੱਧਰ ‘ਤੇ ਪਹਿਚਾਣ ਬਣਾਈ ਹੈ|ਸ੍ਰੀ ਆਰਿਆ ਅੱਜ ਯੂਨੀਵਰਸਿਟੀ ਦੀ ਸਿਲਵਰ ਜੈਯੰਤੀ ਸਮਾਰੋਹ ਮੌਕੇ ‘ਤੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਚੰਡੀਗੜ ਤੋਂ ਯੂਨੀਵਰਸਿਟੀ ਦੇ ਪ੍ਰੋਫੈਸਰ, ਅਧਿਆਪਕ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰ ਰਹੇ ਸਨ| ਉਨਾਂ ਨੇ ਯੂਨੀਵਰਸਿਟੀ ਦੀ ਸਥਾਪਨਾ ਦੇ 25 ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਤੇ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਧਰਨਾ ਜਾਰੀ, ਵੱਖ ਵੱਖ ਜਥੇਬੰਦੀਆਂ ਵਲੋਂ ਹਮਾਇਤ

ਕਿਸਾਨਾਂ ਦਾ ਧਰਨਾ ਜਾਰੀ, ਵੱਖ ਵੱਖ ਜਥੇਬੰਦੀਆਂ ਵਲੋਂ ਹਮਾਇਤ

ਐਸ.ਏ.ਐਸ.ਨਗਰ – ਕਿਸਾਨਾਂ ਵਲੋਂ ਰਾਏਪੁਰ ਕਲਾਂ ਰਿਲਾਇੰਸ ਪੰਪ ਤੇ ਚੱਲ ਰਹੇ ਨਿਰੰਤਰ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਨੇ ਹਮਾਇਤ ਦਿੱਤੀ ਹੈ| ਇਸ ਮੌਕੇ ਸੀਟੀਯੂ ਪੰਜਾਬ ਦੇ ਸੀਨੀਅਰ ਆਗੂ ਕਾਮਰੇਡ ਸੱਜਣ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ| ਉਨ੍ਹਾਂ ਇਸ ਮੌਕੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ|ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਰ ਪਾਰ…

VIA PUNJAB
ਅੱਗੇ ਪੜ੍ਹੋ

ਟੋਰਾਂਟੋ ਦੇ ਕਈ ਹਸਪਤਾਲਾਂ ਦਾ ਸਟਾਫ ਹੋਇਆ ਕੋਰੋਨਾ ਪੀੜਤ

ਟੋਰਾਂਟੋ ਦੇ ਕਈ ਹਸਪਤਾਲਾਂ ਦਾ ਸਟਾਫ ਹੋਇਆ ਕੋਰੋਨਾ ਪੀੜਤ

ਟੋਰਾਂਟੋ – ਪਿਛਲੇ ਦਿਨੀਂ ਟੋਰਾਂਟੋ ਦੇ ਹਸਪਤਾਲਾਂ ਵਿਚ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਕਿਹਾ ਜਾ ਰਿਹਾ ਹੈ ਕਿ 31 ਮਰੀਜ਼ ਤੇ ਸਟਾਫ਼ ਮੈਂਬਰ ਕੋਰੋਨਾ ਦੀ ਲਪੇਟ ਵਿਚ ਆਏ ਹਨ| ਯੂਨਿਟੀ ਸਿਹਤ ਅਧਿਕਾਰੀ ਰੋਬਿਨ ਕਾਕਸ ਨੇ ਦੱਸਿਆ ਕਿ ਸੈਂਟ ਜੋਸਫ ਸਿਹਤ ਵਿਭਾਗ ਵਿਚ ਇਸ ਸਮੇਂ 16 ਮਰੀਜ਼ ਕੋਰੋਨਾ ਦੇ ਇਲਾਜ ਅਧੀਨ ਹਨ ਤੇ ਸੰਭਾਵਨਾ ਹੈ ਕਿ ਇਨ੍ਹਾਂ ਵਿਚੋਂ 7 ਹਸਪਤਾਲ ਤੋਂ ਹੀ ਕੋਰੋਨਾ ਦੇ ਸ਼ਿਕਾਰ ਹੋਏ ਹਨ|ਉਨ੍ਹਾਂ ਦੱਸਿਆ ਕਿ ਹੋਰ 13 ਸਟਾਫ ਮੈਂਬਰਾਂ ਦਾ…

VIA PUNJAB
ਅੱਗੇ ਪੜ੍ਹੋ
1 280 281 282 283 284 1,271