ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

ਵੈਂਕੂਵਰ – ਫਰੈਂਡਜ਼ ਆਫ ਕੈਨੇਡਾ-ਇੰਡੀਆ ਵੱਲੋਂ ਸੱਤ ਹੋਰ ਜਥੇਬੰਦੀਆਂ ਦੇ ਨਾਲ ਰਲ ਕੇ ਚੀਨ ਵੱਲੋਂ ਉਰਗਰ ਲੋਕਾਂ ’ਤੇ ਤਸ਼ੱਦਦ ਢਾਹੁਣ, ਕੰਸਨਟਰੇਸ਼ਨ ਕੈਂਪਾਂ ਅਤੇ ਚੀਨ ਵੱਲੋਂ ਬੰਦੀ ਬਣਾਏ ਦੋ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਵਿਖਾਵਾਕਾਰੀਆਂ ਨੇ ਵੈਂਕੂਵਰ ਆਰਟ ਗੈਲਰੀ ਤੋਂ ਚੀਨ ਦੇ ਕਨਸੂਲੇਟ ਦਫਤਰ ਤੱਕ ਰੋਸ ਮਾਰਚ ਕੱਢਿਆ। ਵਿਖਾਵਾਕਾਰੀਆਂ ਨੇ ਕਨਸੂਲੇਟ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਤੇ ਚੀਨ ਸਰਕਾਰ ਵੱਲੋਂ ਉਰਗਰ ਭਾਈਚਾਰੇ ਤੇ ਹੋਰ ਫਿਰਕਿਆਂ ਖਿਲਾਫ ਤਸ਼ੱਦਦ…

VIA PUNJAB
ਅੱਗੇ ਪੜ੍ਹੋ

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

ਕਾਂਗਰਸੀ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਰਕਾਰ ਨੂੰ ਕਿਸਾਨੀ ਕਾਨੂੰਨ ਲਾਗੂ ਨਾ ਕਰਨ ਲਈ ਕਿਹਾ, ਮੁੱਖ ਮੰਤਰੀ ਨੇ ਕਿਹਾ ਕਿ ਰਣਨੀਤੀ ਉਨ੍ਹਾਂ ਦੇ ਵਿਚਾਰ ਤੇ ਕਾਨੂੰਨੀ ਮਸ਼ਵਰੇ ‘ਤੇ ਅਧਾਰਤ ਹੋਵੇਗੀ ਚੰਡੀਗੜ੍ਹ – ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਸਰਬਸੰਮਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਠੋਕਵਾਂ ਜਵਾਬ ਦੇਣ ਦਾ ਸੱਦਾ ਦਿੱਤਾ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

ਚੰਡੀਗੜ੍ਹ – ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ ਵਿੱਚ ਤਬਦੀਲ ਕਰਨ ਲਈ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਇਹ ਮਨਜ਼ੂਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੀ ਗਈ।ਇਸ ਬਿੱਲ ਦਾ ਉਦੇਸ਼ ਫੈਕਟਰੀਜ਼ ਐਕਟ-1948 ਦੀ ਧਾਰਾ 2 (ਐਮ) (i), ਧਾਰਾ 2 (ਐਮ) (ii), ਧਾਰਾ 85,…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ

ਐਮਰਜੈਂਸੀ ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ , ਹੋਰ ਸੁਧਾਰ ਲਈ ਦਿੱਤੇ ਜ਼ਰੂਰੀ ਨਿਰਦੇਸ਼ ਚੰਡੀਗੜ – ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਚਾਰ ਜ਼ਿਲਿਆਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਦਿੱਤੇ।ਇੱਕ ਪ੍ਰੈਸ ਬਿਆਨ ਰਾਹੀਂ ਨਵ-ਨਿਯੁਕਤ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ| ਕਿਸਾਨਾਂ ਨੂੰ ਇੰਨਾ ਕਾਨੂੰਨਾਂ ਤੋਂ ਘਬਰਾਉਂਣ ਦੀ ਜਰੂਰਤ ਨਹੀਂ ਹੈ| ਇਹੀ ਕਾਨੂੰਨ ਭਵਿੱਖ ਵਿਚ ਕਿਸਾਨਾਂ ਦੀ ਦਸ਼ਾ ਸੁਧਾਰਣ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ|ਸ੍ਰੀ ਦਲਾਲ ਨੇ ਇਹ ਗਲ ਅੱਜ ਜਿਲਾ ਜੀਂਦ ਵਿਚ ਆਯੋਜਿਤ ਦੂਜੇ ਰਾਜ ਪੱਧਰੀ ਖੁਸ਼ਹਾਲ ਕਿਸਾਨ-ਮਜਬੂਤ ਭਾਰਤ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਦੇ ਹੋਏ ਕਹੀ|ਉਨਾਂ ਨੇ ਕਿਹਾ ਕਿ ਖੇਤੀਬਾੜੀ…

VIA PUNJAB
ਅੱਗੇ ਪੜ੍ਹੋ

ਦਿੱਲੀ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ

ਦਿੱਲੀ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ

ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ ਪਹਿਲਾ ਸੈਂਕੜਾ ਲਗਾਉਂਦੇ ਹੋਏ ਚੇਨਈ ਸੁਪਰ ਕਿੰਗਜ਼ ਦੇ ਵਿਰੁੱਧ ਸ਼ਨੀਵਾਰ ਨੂੰ ਇੱਥੇ ਦਿੱਲੀ ਕੈਪੀਟਲਸ ਨੇ 5 ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਧਵਨ ਨੇ 58 ਗੇਂਦਾਂ ‘ਚ ਅਜੇਤੂ 101 ਦੌੜਾਂ ਦਾ ਪਾਰੀ ਖੇਡੀ। ਇਸ ਜਿੱਤ ਦੇ ਨਾਲ ਹੀ ਦਿੱਲੀ ਦੀ ਟੀਮ 9 ਮੈਚਾਂ ‘ਚ 14 ਅੰਕਾਂ ਦੇ ਨਾਲ ਅੰਕ ਸੂਚੀ ‘ਚ ਪਹਿਲੇ ਸਥਾਨ ‘ਤੇ ਪਹੁੰਚ ਗਈ ਹੈ।ਚੇਨਈ ਨੇ ਪੰਜ ਵਿਕਟਾਂ ‘ਤੇ 179 ਦੌੜਾਂ ਬਣਾਈਆਂ ਸਨ, ਜਿਸ ਦੇ…

VIA PUNJAB
ਅੱਗੇ ਪੜ੍ਹੋ

ਧਵਨ ਦਾ IPL ਚ ਪਹਿਲਾ ਸੈਂਕੜਾ

ਧਵਨ ਦਾ IPL ਚ ਪਹਿਲਾ ਸੈਂਕੜਾ

ਦਿੱਲੀ ਕੈਪੀਟਲਸ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਚੇਨਈ ਸੁਪਰ ਕਿੰਗਜ਼ ਦੇ ਵਿਰੁੱਧ ਖੇਡੇ ਗਏ ਮੈਚ ‘ਚ ਤੂਫਾਨੀ ਸੈਂਕੜਾ ਲਗਾ ਕੇ ਆਪਣੀ ਟੀਮ ਨੂੰ ਜਿੱਤ ਹਾਸਲ ਕਰਵਾਈ। ਲਗਾਤਾਰ 3 ਪਾਰੀਆਂ ਨਾਲ ਬਿਹਤਰ ਲੈਅ ‘ਚ ਚੱਲ ਰਹੇ ਧਵਨ ਨੇ ਦਿੱਲੀ ਦੇ ਸਾਰੇ ਗੇਂਦਬਾਜ਼ਾਂ ਦੀ ਖੂਬ ਕਲਾਸ ਲਗਾਈ। ਧਵਨ ਨੇ ਆਪਣੀ ਪਾਰੀ ਦੇ ਦੌਰਾਨ 13 ਚੌਕੇ ਵੀ ਲਗਾਏ ਅਤੇ ਅਜਿਹਾ ਕਰ ਉਹ ਆਈ. ਪੀ. ਐੱਲ. ਇਤਿਹਾਸ ‘ਚ ਸਭ ਤੋਂ ਪਹਿਲੇ 550 ਚੌਕੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ।

VIA PUNJAB
ਅੱਗੇ ਪੜ੍ਹੋ

ਅਮਰੀਕਾ ਰਾਸ਼ਟਰਪਤੀ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ

ਅਮਰੀਕਾ ਰਾਸ਼ਟਰਪਤੀ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ

ਕੈਲੀਫੋਰਨੀਆ – ਤਿੰਨ ਨਵੰਬਰ ਨੂੰ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆ ਹਨ। ਜਿੱਥੇ ਇਹਨਾਂ ਚੋਣਾਂ ਨੂੰ ਲੈਕੇ ਅਮਰੀਕਨ ਪੱਬਾਂ ਭਾਰ ਹੋਏ ਪਏ ਨੇ, ਓਥੇ ਹੀ ਇਹਨਾਂ ਚੋਣਾਂ ਵਿਚ 52 ਲੱਖ ਅਮਰੀਕੀ ਵੋਟ ਨਹੀਂ ਪਾ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਗੰਭੀਰ ਅਪਰਾਧੀ ਹਨ, ਜਿਨ੍ਹਾਂ ਵਿਚੋਂ ਇਕ ਚੌਥਾਈ ਜੇਲ੍ਹ ਵਿਚ ਬੰਦ ਹਨ ਅਤੇ 10 ਫੀਸਦੀ ਪੈਰੋਲ ‘ਤੇ ਹਨ। ਉੱਥੇ ਹੀ 43 ਫ਼ੀਸਦੀ ਅਪਰਾਧੀ ਅਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਹੁਣ ਤੱਕ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ: ਫਰਿਜ਼ਨੋ ਹਾਊਸ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਦੋ ਦੀ ਮੌਤ ਇੱਕ ਜ਼ਖਮੀਂ

ਅਮਰੀਕਾ: ਫਰਿਜ਼ਨੋ ਹਾਊਸ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਦੋ ਦੀ ਮੌਤ ਇੱਕ ਜ਼ਖਮੀਂ

ਫਰਿਜ਼ਨੋ – ਸ਼ੁੱਕਰਵਾਰ ਰਾਤ ਨੂੰ ਦੱਖਣ ਪੂਰਬੀ ਫਰਿਜ਼ਨੋ ਵਿੱਚ ਡਰਾਈਵ-ਬਾਏ ਸੁਟਿੰਗ ਦੌਰਾਨ 20 ਕੁ ਸਾਲ ਦੀ ਉਮਰ ਦੇ ਦੋ ਲੋਕਾਂ ਦੀ ਮੌਤ ਹੋ ਗਈ ‘ਤੇ ਇੱਕ ਹੋਰ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ।ਪੁਲਿਸ ਅਫਸਰ ਰਾਤੀਂ ਲਗਭਗ 11:45 ਤੇ ਗੋਲੀ ਚੱਲਣ ਦੀ ਸੂਚਨਾ ਮਿਲਣ ਮਗਰੋਂ ਘਟਨਾ ਸਥਾਨ ਤੇ ਪਹੁੰਚੇ ਜਿੱਥੇ ਪਤਾ ਚੱਲਿਆ ਕਿ ਸਾਊਥ ਪੰਜਵੀਂ ਸਟ੍ਰੀਟ ਅਤੇ ਈਸਟ ਬ੍ਰਾਲੀ ਐਵੀਨਿ ਵਿਖੇ ਕੁਝ ਲੋਕ ਇਕੱਠੇ ਹੋਕੇ ਘਰ ਦੇ ਪਿਛਲੇ ਯਾਰਡ ਵਿੱਚ ਪਾਰਟੀ ਕਰ ਰਹੇ ਸਨ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਫੌਜ ਨੇ ਇਹ ਜਾਣਕਾਰੀ ਦਿੱਤੀ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦਲ ਤੇ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਇਹ ਮੁਹਿੰਮ…

VIA PUNJAB
ਅੱਗੇ ਪੜ੍ਹੋ
1 282 283 284 285 286 1,271