ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ ਸ਼ਾਮ 5:00 ਵਜੇ ਹੋਵੇਗੀ

ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ ਸ਼ਾਮ 5:00 ਵਜੇ ਹੋਵੇਗੀ

ਚੰਡੀਗੜ – ਹਰਿਆਣਾ ਕੈਬਿਨੇਟ ਦੀ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 16 ਅਕਤੂਬਰ, 2020 ਨੂੰ ਸ਼ਾਮ 5:00 ਵਜੇ ਚੰਡੀਗੜ ਵਿਚ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜਿਲ ਸਥਿਤੀ ਹਾਲ ਵਿਚ ਹੋਵੇਗੀ| ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਹਿਲਾ ਇਹ ਮੀਟਿੰਗ 11:00 ਵਜੇ ਹੋਣੀ ਯਕੀਨੀ ਹੋਈ ਸੀ|

VIA PUNJAB
ਅੱਗੇ ਪੜ੍ਹੋ

ਧਰਮਸੋਤ ਨੇ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਧਰਮਸੋਤ ਨੇ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸੁਰੂ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਦੇ ਦੂਰ-ਅੰਦੇਸ਼ੀ ਅਤੇ ਲੋੜਵੰਦਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਬੀਤੇ ਦਿਨ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਵੱਲੋਂ ਕੇਂਦਰ ਦੀ ਬੰਦ ਹੋ ਚੁੱਕੀ ਸਕੀਮ ਦੀ ਥਾਂ ਨਵੀਂ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਸ….

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

ਫੈਸਲਾ ਨਾਲ ਸਰਕਾਰੀ ਭਰਤੀ ਦੀ ਪ੍ਰਕ੍ਰਿਆ ਵਿਚ ਇਕਸਾਰਤਾ ਆਵੇਗਾ: ਰੋਜ਼ਗਾਰ ਉਤਪਤੀ ਮੰਤਰੀ ਚੰਨੀ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਅਥਾਰਟੀਆਂ ਆਦਿ ਵਿਚ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਇਸ ਤੋਂ ਉਪਰਲੇ ਪੱਧਰ ਦੀਆਂ ਸਾਰੀਆਂ ਇੰਜੀਨੀਅਰਿੰਗ ਅਸਾਮੀਆਂ ਲਈ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਇਕ ਸਾਂਝੇ ਇਮਤਿਹਾਨ ਨਾਲ ਕੀਤੀ ਜਾਵੇਗੀ।ਪੰਜਾਬ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚਡੀਗੜ੍ਹਂ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਸਪਰੌੜ, ਜਿਲਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਮੇਜਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਰਵੀ ਕੁਮਾਰ ਵਾਸੀ ਫਗਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 20,000 ਰੁਪਏ ਦੀ ਮੰਗ…

VIA PUNJAB
ਅੱਗੇ ਪੜ੍ਹੋ

ਜਲੰਧਰ: ਪੇਡਾ ਵੱਲੋਂ ਸੋਲਰ ਸਟਰੀਟ ਲਾਈਟਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਲੈਣ ਪੰਚਾਇਤਾਂ : ਡੀ ਸੀ

ਜਲੰਧਰ: ਪੇਡਾ ਵੱਲੋਂ ਸੋਲਰ ਸਟਰੀਟ ਲਾਈਟਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਲੈਣ ਪੰਚਾਇਤਾਂ : ਡੀ ਸੀ

ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸੋਲਰ ਸਟਰੀਟ ਲਾਈਟਾਂ ’ਤੇ ਸਬਸਿਡੀ ਦੇਣ ਦੀ ਸ਼ੁਰੂ ਕੀਤੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ ।ਸਕੀਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਲਰ ਸਟਰੀਟ ਲਾਈਟਾਂ ਦੀ ਲਾਗਤ 14259 ਰੁਪਏ ਹੈ ਅਤੇ ਪੇਡਾ ਵੱਲੋਂ ਪ੍ਰਤੀ ਸੋਲਰ ਸਟਰੀਟ ਲਾਈਟਾਂ ਉਤੇ 30 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਡਾ…

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਨੇ ਕੋਲਕਾਤਾ ਨੂੰ 82 ਦੌੜਾਂ ਨਾਲ ਹਰਾਇਆ

ਬੈਂਗਲੁਰੂ ਨੇ ਕੋਲਕਾਤਾ ਨੂੰ 82 ਦੌੜਾਂ ਨਾਲ ਹਰਾਇਆ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਏ ਬੀ ਡਿਵੀਲੀਅਰਸ ਦੀ 33 ਗੇਂਦਾਂ ‘ਤੇ 73 ਦੌੜਾਂ ਦੀ ਧਮਾਕੇਦਾਰ ਪਾਰੀ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਨਾਲ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਦੇ ਖਿਡਾਰੀ ਡਿਵੀਲੀਅਰਸ ਤੇ ਕਪਤਾਨ ਵਿਰਾਟ ਕੋਹਲੀ (ਅਜੇਤੂ 33 ਦੌੜਾਂ) ਦੇ ਨਾਲ ਉਸਦੀ ਤੀਜੇ ਵਿਕਟ ਲਈ 7.4 ਓਵਰਾਂ ‘ਚ ਅਜੇਤੂ 100 ਦੌੜਾਂ ਦੀ ਸਾਂਝੇਦਾਰੀ ਨਾਲ 2 ਵਿਕਟਾਂ ‘ਤੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਵਿਜੇ ਰਾਜੇ ਸਿੰਧੀਆ ਨੂੰ ਸਮਰਪਿਤ ਸਿੱਕਾ ਜਾਰੀ

ਪ੍ਰਧਾਨ ਮੰਤਰੀ ਵੱਲੋਂ ਵਿਜੇ ਰਾਜੇ ਸਿੰਧੀਆ ਨੂੰ ਸਮਰਪਿਤ ਸਿੱਕਾ ਜਾਰੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੀ ਸੰਸਥਾਪਕ ਮੈਂਬਰ ਰਹੀ ਗਵਾਲੀਅਰ ਦੀ ਰਾਜਮਾਤਾ ਵਿਜੇ ਰਾਜੇ ਸਿੰਧੀਆ ਦੀ ਜਨਮ ਸ਼ਤਾਬਦੀ ਮੌਕੇ 100 ਰੁਪੇ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਤੇ ਕਿਹਾ ਕਿ ਸੁਰੱਖਿਅਤ ਤੇ ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਕੇਂਦਰ ਸਰਕਾਰ ਆਤਮ-ਨਿਰਭਰ ਭਾਰਤ ਦੀ ਕਾਮਯਾਬੀ ਨਾਲ ਪੂਰਾ ਕਰੇਗੀ।ਵੀਡੀਓ ਕਾਨਫਰੰਸ ਰਾਹੀਂ ਕਰਵਾਏ ਗਏ ਇਸ ਸਮਾਗਮ ’ਚ ਸਿੰਧੀਆ ਪਰਿਵਾਰ ਦੇ ਮੈਂਬਰਾਂ ਦੇ ਨਾਲ ਨਾਲ ਕਈ ਸੂਬਿਆਂ ਦੇ ਮੁੱਖ ਮੰਤਰੀਆਂ, ਰਾਜਪਾਲਾਂ ਤੇ ਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਕੋਵਿਡ-19 ਲਈ ਕੀਤੇ ਟੈਸਟ ਦੌਰਾਨ ਪਾਜ਼ੇਟਿਵ ਨਿਕਲ ਆਏ ਹਨ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਰਾਹੀਂ ਖੁ਼ਦ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿੱਚ ਕਿਹਾ, ‘ਕੁਝ ਦਿਨ ਪਹਿਲਾਂ ਕਿਸੇ ਕਰੋਨਾ ਪਾਜ਼ੇਟਿਵ ਦੇ ਸੰਪਰਕ ਵਿੱਚ ਆਉਣ ਕਰਕੇ ਉਹ ਪਿਛਲੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ’ਤੇ ਹੀ ਇਕਾਂਤਵਾਸ ਸਨ। ਪਰ ਪਿਛਲੇ ਦੋ ਦਿਨਾਂ ਤੋਂ ਕਰੋਨਾ ਦੇ ਲੱਛਣ ਆਉਣ ’ਤੇ ਅੱਜ ਟੈਸਟ ਕਰਵਾਇਆ, ਜਿਸ ਦੀ ਰਿਪੋਰਟ…

VIA PUNJAB
ਅੱਗੇ ਪੜ੍ਹੋ

ਕਤਰ ਏਅਰਵੇਜ਼ ਨੇ ਅੰਮ੍ਰਿਤਸਰ ਨਾਲ ਹਵਾਈ ਸੰਪਰਕ ਦੇ 11 ਸਾਲ ਕੀਤੇ ਪੂਰੇ, 10 ਲੱਖ ਤੋਂ ਵੱਧ ਯਾਤਰੀਆਂ ਨੇ ਹੁਣ ਤੱਕ ਭਰੀ ਉਡਾਣ

ਕਤਰ ਏਅਰਵੇਜ਼ ਨੇ ਅੰਮ੍ਰਿਤਸਰ ਨਾਲ ਹਵਾਈ ਸੰਪਰਕ ਦੇ 11 ਸਾਲ ਕੀਤੇ ਪੂਰੇ, 10 ਲੱਖ ਤੋਂ ਵੱਧ ਯਾਤਰੀਆਂ ਨੇ ਹੁਣ ਤੱਕ ਭਰੀ ਉਡਾਣ

ਕਤਰ ਏਅਰਵੇਜ਼ ਨੇ ਅਕਤੂਬਰ ਦੇ ਮਹੀਨੇ ਵਿਚ ਸ੍ਰੀ ਗੁਰੂ ਰਾਮਦਾਸ ਜੀ ਅੰਤਰ ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨਾਲ ਹਵਾਈ ਸੰਪਰਕ ਦੇ ਆਪਣੇ 11 ਸਾਲ ਪੂਰੇ ਕਰ ਲਏ। ਇਸ ਸਮੇਂ, ਭਾਰਤ ਦੁਆਰਾ ਨਿਯਮਤ ਤੌਰ ‘ਤੇ ਅੰਤਰ ਰਾਸ਼ਟਰੀ ਉਡਾਣਾਂ ਦੇ ਸੰਚਾਲਨ ਨੂੰ ਮੁਅੱਤਲ ਕਰਨ ਕਾਰਨ, ਕਤਰ ਏਅਰ ਭਾਰਤ ਤੇ ਕਤਰ ਵਿਚਾਲੇ ਹੋਏ ਨਵੇਂ ਅਸਥਾਈ ਹਵਾਈ ਸਮਝੋਤਿਆਂ ਤਹਿਤ ਸਿਰਫ ਅੰਮ੍ਰਿਤਸਰ-ਦੋਹਾ ਦਰਮਿਆਨ ਸੀਮਤ ਉਡਾਣਾਂ ਚਲਾ ਕਰ ਰਹੀ ਹੈ।ਕਤਰ ਏਅਰਵੇਜ਼ ਦਾ ਅੰਮ੍ਰਿਤਸਰ ਨਾਲ ਹਵਾਈ ਸੰਪਰਕ 12 ਅਕਤੂਬਰ 2009 ਨੂੰ ਸ਼ੁਰੂ ਹੋਇਆ…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਵੱਲੋਂ ਚੀਨ ਦੀਆਂ 6 ਕਿਸ਼ਤੀਆਂ ਜ਼ਬਤ

ਮਲੇਸ਼ੀਆ ਵੱਲੋਂ ਚੀਨ ਦੀਆਂ 6 ਕਿਸ਼ਤੀਆਂ ਜ਼ਬਤ

ਮਲੇਸ਼ੀਆ – ਮਲੇਸ਼ੀਆ ਨੇ ਆਪਣੇ ਜਲ ਖੇਤਰ ਵਿਚ ਮੱਛੀਆਂ ਫੜਨ ਵਾਲੀਆਂ 6 ਚੀਨੀ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ, ਜੋ ਗੈਰ-ਕਾਨੂੰਨੀ ਰੂਪ ਨਾਲ ਮਲੇਸ਼ੀਆ ਵਿਚ ਦਾਖਲ ਹੋ ਰਹੀਆਂ ਸਨ| ਇਨ੍ਹਾਂ ਵਿਚ ਸਵਾਰ 60 ਚੀਨੀ ਨਾਗਰਿਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ| ਚੀਨੀ ਨਾਰਵੇ ਮਲੇਸ਼ੀਆ ਦੀ ਸਮੁੰਦਰੀ ਸਰਹੱਦ ਵਿਚ ਸਥਿਤ ਜੋਹੋਰ ਦੀ ਖਾੜ੍ਹੀ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖ਼ਲ ਹੋਈ ਸੀ| ਇਹ ਸਮੁੰਦਰੀ ਖੇਤਰ ਚੀਨ ਸਾਗਰ ਦਾ ਹਿੱਸਾ ਹੈ, ਜਿਸ ਤੇ ਚੀਨ ਆਪਣਾ ਦਾਅਵਾ ਕਰਦਾ ਰਿਹਾ…

VIA PUNJAB
ਅੱਗੇ ਪੜ੍ਹੋ
1 286 287 288 289 290 1,271