ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਤਹਿਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 9.10 ਕਰੋੜ ਰੁਪਏ ਕੀਤੇ ਮਨਜ਼ੂਰ: ਸਕੂਲ ਸਿੱਖਿਆ ਮੰਤਰੀ ਚੰਡਗੀੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇ ਪਹਿਲੇ ਗੇੜ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਚ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਮਿਊਸਿਪਲ ਕਮੇਟੀ ਦਾ ਕਾਰਜਕਾਰੀ ਅਫਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮਿਊਸਿਪਲ ਕਮੇਟੀ ਦਾ ਕਾਰਜਕਾਰੀ ਅਫਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਕਿ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਮੌਕੇ ਤੇ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮਾਤਾ, ਜੋ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਵੀਰਭੱਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵੀਰਭੱਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ ਸਿੰਘ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨਾਂ ਨੇ ਅੱਜ ਸਵੇਰੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਵਿਖੇ ਆਖਰੀ ਸਾਹ ਲਏ। ਉਹ 87 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।ਆਪਣੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ ਹੈ। ਸ੍ਰੀ ਵੀਰਭਦਰ ਸਿੰਘ 87 ਸਾਲ ਦੇ ਸਨ ਅਤੇ ਲੰਬੀ ਬੀਮਾਰੀ ਨਾਲ ਜੁਝਣ ਬਾਅਦ ਅੱਜ ਉਨ੍ਹਾਂ ਨੇ ਸਵੇਰੇ ਆਖੀਰੀ ਸਾਹ ਲਏ।ਅੱਜ ਜਾਰੀ ਇਕ ਸੋਗ ਸੰਦੇਸ਼ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੀਨੀਅਰ ਰਾਜਨੇਤਾ, ਸਾਬਕਾ ਕੇਂਦਰੀ ਮੰਤਰੀ ਅਤੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਜੀ ਦਾ…

VIA PUNJAB
ਅੱਗੇ ਪੜ੍ਹੋ

ਕੋਰੋਨਾ ਸਮੇਂ ਵਿਚ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਵੀ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੀਤੇ ਗਈ ਕਾਰਜ – ਗ੍ਰਹਿ ਮੰਤਰੀ ਅਨਿਲ ਵਿਜ

ਕੋਰੋਨਾ ਸਮੇਂ ਵਿਚ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਵੀ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੀਤੇ ਗਈ ਕਾਰਜ – ਗ੍ਰਹਿ ਮੰਤਰੀ ਅਨਿਲ ਵਿਜ

ਗ੍ਰਹਿ ਮੰਤਰੀ ਅਨਿਲ ਵਿਜ ਨੇ ਵੈਕਸੀਨੇਸ਼ਨ ਮੁਹਿੰਮ ਅਤੇ ਕੋਰੋਨਾ ਜਾਗਰੁਕਤਾ ਗੀਤਾਂ ਦੀ ਸੀਡੀ ਕੀਤੀ ਲਾਂਚ ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ, ਸ਼ਹਿਰੀ ਸਥਾਨਕ ਸਰਕਾਰ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਕੋਰੋਨਾ ਸਮੇਂ ਵਿਚ ਸਰਕਾਰ ਦੇ ਨਾਲ-ਨਾਲ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਆਪਣੇ-ਆਪਣੇ ਢੰਗ ਨਾਲ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੰਮ ਕੀਤਾ ਹੈ।ਸ੍ਰੀ ਅਨਿਲ ਵਿਜ ਨੇ ਅੱਜ ਜਿਲ੍ਹਾ ਸੂਚਨਾ ਅਤੇ ਜਨਸੰਪਰਕ ਅਧਿਕਾਰੀ ਧਰਮਵੀਰ ਸਿੰਘ ਵੱਲੋਂ ਲਿਖੇ ਅਤੇ ਸੁਮੇਰ ਪਾਲ ਵੱਲੋਂ ਗਾਏ ਗਏ ਵੈਕਸਿਨੇਸ਼ਨ ਮੁਹਿੰਮ…

VIA PUNJAB
ਅੱਗੇ ਪੜ੍ਹੋ

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

ਜਲੰਧਰ – ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਸਮੂਹ ਆਰਟਿਸਟਾ ਕਲਾਕਾਰਾਂ ਤੇ ਸਾਜ਼ੀਆਂ ਆਦਿ ਦੇ ਹੱਕ ਵਿੱਚ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਛੈਲ-ਛਬੀਲੇ ਗੱਭਰੂ-ਮੁਟਿਆਰਾਂ ਤੇ ਸਭਿਆਚਾਰ ਨੂੰ ਪ੍ਰੋਫੁੱਲਤ ਕਰਨ ਵਾਲੀ ਧਰਤੀ ਹੈ। ਗੁਰਬਾਣੀ ‘ਚ ਵੀ ਆਉਂਦਾ ਹਸਨਦਿਆਂ ਖੇਲੰਦਿਆਂ, ਪਹਿਨਦਿਆਂ ਖਵੰਦਿਆਂ ਵਿਚੇ ਹੋਏ ਮੁਕਤਿ ਅਤੇ ਹੱਸਣ ਖੇਡਣ ਮਨ ਕਾ ਚਾਓ ਆਦਿ ਮਨੁੱਖੀ ਸੁਭਾਅ ਦੀ ਫਿਤਰਤ ਗੁਰਬਾਣੀ ਵਿੱਚ ਬਹੁਤ ਅੱਛੇ ਸ਼ਬਦਾਂ ਵਿੱਚ ਦਰਜ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੱਲੋਂ ਬਾਲ ਭਲਾਈ ਕੌਂਸਲ, ਪੰਜਾਬ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿੱਚ ਨਵੀਂ ਕਾਰਜਕਾਰੀ ਕਮੇਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਦੀ ਚੇਅਰਪਰਸਨ ਸ੍ਰੀਮਤੀ ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਥਾਪਿਆ ਗਿਆ ਹੈ। ਨਵੀਂ ਕਮੇਟੀ ਦੀ ਚੋਣ ਤਿੰਨ ਵਰ੍ਹੇ ਲਈ ਕੀਤੀ ਗਈ ਹੈ।ਦੱਸਣਯੋਗ ਹੈ ਕਿ ਸ੍ਰੀਮਤੀ ਪ੍ਰਾਜਕਤਾ ਪੇਸ਼ੇ ਵਜੋਂ ਇਕ ਵਕੀਲ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਤੌਰ ਮੀਡੀਏਟਰ ਕਾਰਜ ਕਰਦੇ ਹਨ। ਉਨ੍ਹਾਂ ਨੂੰ ਬਾਲ ਭਲਾਈ ਕੌਂਸਲ, ਮੋਗਾ, ਨਵਾਂ ਸ਼ਹਿਰ, ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ

ਚੰਡੀਗੜ – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਦੇ ਕਾਰਜ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਅੰਮਿ੍ਰਤਸਰ ਨਿਵਾਸੀਆਂ ਨੂੰ ਸਸਤੀਆਂ ਜੈਨਰਿਕ ਦਵਾਈਆਂ ਉਪਲਬਧ ਕਰਵਾਉਣ ਲਈ ਜਨ-ਔਸ਼ਧੀ ਕੇਂਦਰ ਜਲਦ ਸਥਾਪਤ ਕਰਕੇ ਸ਼ੁਰੂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

ਚੰਡੀਗੜ੍ਹ – ਦੇਸ਼ ਵਿੱਚ 88.18 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ.(ਓਪਨ ਡੈਫੀਕੇਸ਼ਨ ਫਰੀ), ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰਕੇ ਸ਼ਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿੱਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐੱਫ.++ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਰਟੀਫਿਕੇਟ ਜਾਰੀ…

VIA PUNJAB
ਅੱਗੇ ਪੜ੍ਹੋ
1 27 28 29 30 31 1,271