ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਸੂਬੇ ਦੇ ਕਿਸਾਨ ਜਾਗਰੁਕ ਹਨ ਅਤੇ ਉਹ ਕਿਸੇ ਵੀ ਬਹਿਕਾਵੇ ਵਿਚ ਆਉਣ ਵਾਲੇ ਨਹੀਂ ਹਨ| ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਤਾ ਹੈ ਕਿ ਉਨਾਂ ਦੇ ਹਿੱਤ ਕਿਨਾਂ ਦੇ ਹੱਥਾਂ ਵਿਚ ਸੁਰੱਖਿਅਤ ਹੈ| ਕੇਂਦਰ ਤੇ ਸੂਬਾ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਅਨੇਕ ਇਤਿਹਾਸਕ ਫੈਸਲੇ ਲਏ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ| ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਜੋ ਝੂਠ ਬੋਲਣ ਵਾਲਾ ਸੁਭਾਅ ਚਲਿਆ ਆ ਰਿਹਾ ਹੈ, ਇਸ ਨੂੰ ਹੁਣ ਨਹੀਂ ਚੱਲਣ ਦਿੱਤਾ ਜਾਵੇਗਾ|ਮੁੱਖ ਮੰਤਰੀ ਨੇ ਇਹ ਗਲ ਅੱਜ ਕਰਨਾਲ ਵਿਚ ਪ੍ਰਗਤੀਸ਼ੀਲ ਕਿਸਾਨ ਸਮੇਲਨ ਅਤੇ ਖੇਤੀਬਾੜੀ ਐਕਟ ‘ਤੇ ਵਿਚਾਰ-ਵਟਾਂਦਰਾ ‘ਤੇ ਆਯੋਜਿਤ ਪ੍ਰੋਗ੍ਰਾਮ ਦੇ ਬਾਅਦ ਮੀਡੀਆ ਵੱਲੋਂ ਖੇਤੀਬਾੜੀ ਸਬੰਧਿਤ ਐਕਟਾਂ ਦੇ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼

ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਲਈ ਵਰਤੇ ਜਾਣ ਵਾਲੇ ਅਤਿ ਆਧੁਨਿਕ ਹਥਿਆਰ ਬਰਾਮਦ ਚੰਡੀਗੜ੍ਹ – ਪੰਜਾਬ ਪੁਲਿਸ ਨੂੰ ਐਤਵਾਰ ਨੂੰ ਮਿਲੀ ਇਕ ਵੱਡੀ ਸਫ਼ਲਤਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਦੇ ਦੋ ਵਿਅਕਤੀਆਂ ਮੱਖਣ ਸਿੰਘ ਗਿੱਲ ਉਰਫ਼ ਅਮਲੀ ਅਤੇ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਡਐਫ) ਦੇ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਨੇ ਉਂਨਾਂ ਕੋਲੋਂ 2 ਅਤਿ-ਆਧੁਨਿਕ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਜਿਸ ਵਿੱਚ ਇੱਕ ਐਮਪੀ5 ਸਬ-ਮਸ਼ੀਨ…

VIA PUNJAB
ਅੱਗੇ ਪੜ੍ਹੋ

ਕੋਰੋਨਾਂ ਮਹਾਂਮਾਰੀ ਦਾ ਸਭ ਤੋਂ ਵੱਧ ਅਸਰ ਜੰਗਲੀ ਜੀਵਾਂ ਦੇ ਸੈਰ-ਸਪਾਟੇ ਵਾਲੇ ਸਥਾਨਾਂ ‘ਤੇ ਪਿਆ

ਕੋਰੋਨਾਂ ਮਹਾਂਮਾਰੀ ਦਾ ਸਭ ਤੋਂ ਵੱਧ ਅਸਰ ਜੰਗਲੀ ਜੀਵਾਂ ਦੇ ਸੈਰ-ਸਪਾਟੇ ਵਾਲੇ ਸਥਾਨਾਂ ‘ਤੇ ਪਿਆ

ਜੇ ਜੰਗਲੀ ਜੀਵਾਂ ਨੂੰ ਹੁਣ ਨਾ ਬਚਇਆ ਤਾਂ ਫ਼ੇਰ ਬਹੁਤ ਦੇਰ ਹੋ ਜਾਵੇਗੀ: ਮੁਖ ਵਣਪਾਲ,ਪੰਜਾਬ ਕਪੂਰਥਲਾ – ਕੋਰੋਨਾ ਮਹਾਂਮਾਰੀ ਦੇ ਖਿਲਾਫ਼ ਪੂਰੀ ਦੁਨੀਆਂ ਇਕਜੁੱਟ ਹੋ ਕੇ ਲੜ ਰਹੀ ਹੈ ਅਤੇ ਇਸ ਨੇ ਸਾਡੀ ਸਾਰਿਆਂ ਦੀ ਚਲਦੀ ਜ਼ਿੰਦਗੀ ਨੂੰ ਇਕਦਮ ਲੀਹੋਂ ਲਾ ਕੇ ਖੜੋਤ ਲੈ ਆਂਦੀ ਹੈ। ਜਿੱਥੇ ਇਸ ਵਿਸ਼ਵ ਵਿਆਪੀ ਮਹਾਂਮਾਰੀ ਦੇ ਭਿਆਨਕ ਅਸਰ ਪੂਰੇ ਦੁਨੀਆਂ ਵਿਚ ਦੇਖਣ ਨੂੰ ਮਿਲੇ ਹਨ, ਉੱਥੇ ਹੀ ਜੰਗਲੀ ਜੀਵਾਂ ‘ਤੇ ਵੀ ਇਸ ਦਾ ਡੂੰਘਾ ਪ੍ਰਭਾਵ ਦੇਖਿਆ ਗਿਆ ਹੈ। ਜਦੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਸਾਕਾਰ ਕਰਨਗੇ ਮੇਅਰ ਰਿੰਟੂ

ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਸਾਕਾਰ ਕਰਨਗੇ ਮੇਅਰ ਰਿੰਟੂ

ਅੰਮ੍ਰਿਤਸਰ – ਮਿਸ਼ਨ ਫ਼ਤਿਹ ਤਹਿਤ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ‌ ਅੰਮ੍ਰਿਤਸਰ ਵਾਸੀਆਂ ਨੂੰ ਲਾਮਬੰਦ‌ ਕਰ ਰਹੇ ‌ਹਨ। ਮੇਅਰ ਰਿੰਟੂ ਨੇ ਜਾਣਕਾਰੀ ਦਿੰਦਿਆ ਦੱਸਿਆ ‌ਕਿ ਪੰਜਾਬ ਦੇ ਮੁੱਖ ‌ਮੰਤਰੀ‌ ਕੈਪਟਨ ਅਮਰਿੰਦਰ ‌ਸਿੰਘ‌ ਦਾ ਸੁਪਨਾ ਮਿਸ਼ਨ ਫ਼ਤਿਹ ਅਸੀਂ ਕਾਮਯਾਬ ਬਣਾਵਾਂਗੇ। ਓਹਨਾ ਕਿਹਾ ਕਿ ਅੰਮ੍ਰਿਤਸਰ ਵਾਸੀ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ‌ ਤਾਂ ‌ਜੋ ਅਸੀਂ‌ ਮਿਲਕੇ ਕੋਰੋਨਾ ਵਾਇਰਸ ਦਾ‌ ਖਾਤਮਾ ਕਰਕੇ ਮੁੱਖ਼ ਮੰਤਰੀ ਕੈਪਟਨ ਅਮਰਿੰਦਰ ਸ਼ਿੰਘ ਦਾ ਸੁਪਨਾ ਮਿਸ਼ਨ ਫਤਿਹ ਸਾਕਾਰ ਕਰ ਸਕੀਏ।

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ ਨਹੀਂ ਆਵੇਗੀ : ਡੀਸੀ ਮਾਨਸਾ

ਕਿਸਾਨਾਂ ਨੂੰ ਝੋਨੇ ਸਬੰਧੀ ਮੰਡੀਆਂ ‘ਚ ਕੋਈ ਸਮੱਸਿਆ  ਨਹੀਂ ਆਵੇਗੀ : ਡੀਸੀ ਮਾਨਸਾ

ਮਾਨਸਾ – ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ, ਪੰਚਾਂ ਤੇ ਸਰਪੰਚਾਂ ਨਾਲ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨ ਭਾਈਚਾਰੇ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਰਫ਼…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਕੋਰੋਨਾ ਹੋਣ ਦੀ ਪੁਸ਼ਟੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਕੋਰੋਨਾ ਹੋਣ ਦੀ ਪੁਸ਼ਟੀ

ਵਾਸਿੰਗਟਨ – ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਮੁਹਿੰਮ ਇਸ ਸਮੇਂ ਪੂਰੇ ਜੋਬਨ ‘ਤੇ ਹੈ ਅਤੇ ਅਮਰੀਕਾ ਕੋਰੋਨਾ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਐਸੇ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਕ ਕਰਕੇ ਦੱਸਿਆ ਕਿ ਉਹ ਅਤੇ ਉਹਨਾਂ ਦੀ ਪਤਨੀ ਮੇਲਾਨੀਆ ਨੂੰ ਕੋਰੋਨਾ ਹੋ ਗਿਆ ਹੈ। ਇਸ ਖਬਰਨਾਲ ਨਾਲ ਦੇਸ਼ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਦੌਰਾਨ ਟਰੰਪ ਦੀ ਮੁਹਿੰਮ ਨੂੰ ਝਟਕਾ ਲੱਗਿਆ ਹੈ। ਇੱਥੇ ਦੱਸ ਦਈਏ ਕਿ ਵ੍ਹਾਈਟ ਹਾਊਸ ਵਿਚ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਵੀ ਸ਼ੁੱਕਰਵਾਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਕੀਤਾ ਇਕ ਤਰਫਾ ਐਲਾਨ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਕੀਤਾ ਇਕ ਤਰਫਾ ਐਲਾਨ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਇਕ ਤਰਫਾ ਐਲਾਨ ਕੀਤਾ। ਪਾਕਿਸਤਾਨ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤਾ। ਪਾਕਿਸਤਾਨ ਤੇ ਉਸ ਤੋਂ ਬਾਹਰਲੇ ਲੋਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਕੋਰੋਨਾਵਾਇਰਸ ਕਾਰਨ ਪਾਕਿਸਤਾਨ ਨੇ ਗੁਰਦੁਆਰੇ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ। ਪਰ ਭਾਰਤੀ ਲੋਕ ਕਰਤਾਰਪੁਰ ਸਾਹਿਬ ਨਹੀਂ ਜਾ ਸਕਗਣੇ। ਕਿਉਂ ਕਿ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ। ਸਰਕਾਰ ਨੇ ਮਾਰਚ ਮਹੀਨੇ ’ਚ ਲਾਂਘੇ ਨੂੰ ਬੰਦ ਕਰਨ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ, 12 ਐਂਬੂਲੈਂਸਾਂ ਨੂੰ ਝੰਡੀ ਦਿਖਾਈ

ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ, 12 ਐਂਬੂਲੈਂਸਾਂ ਨੂੰ ਝੰਡੀ ਦਿਖਾਈ

ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਾਲਕਾਨਾ ਹੱਕ ਦੇਣ ਲਈ ਸਥਾਨਕ ਸਰਕਾਰ ਵਿਭਾਗ ਤੇ ਸੀ.ਪੀ.ਆਰ., ਓਡੀਸ਼ਾ ਵਿਚਾਲੇ ਐਮ.ਓ.ਯੂ. ਉੱਤੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸਹੀ ਪਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡਿਜੀਟਲ ਵਿਧੀ ਰਾਹੀਂ ਐਂਬੂਲੈਂਸਾਂ ਦੀ ਫਲੀਟ ਨੂੰ ਝੰਡੀ ਦਿਖਾਉਣ ਤੋਂ ਇਲਾਵਾ ਸੂਬਾ ਭਰ ਵਿਚ 750 ਪੇਂਡੂ ਸਟੇਡੀਅਮਾਂ/ਖੇਡ ਮੈਦਾਨਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ ਕਰਨ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਤਬਕਿਆਂ ਦੇ ਮਾਲੀ ਹੱਕਾਂ ਲਈ ਇੱਕ ਐਮ.ਓ.ਯੂ….

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ

ਚੰਡੀਗੜ – ਹਰਿਆਣਾ ਵਿਚ ਪੰਚਾਇਤਾਂ ਦਾ ਸਾਰਾ ਰਿਕਾਰਡ ਨੂੰ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਦਿਸ਼ਾ ਵਿਚ ਇਕ ਕਦਮ ਹੋਰ ਵੱਧਾਉਂਦੇ ਹੋਏ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ| ਇਸ ਪੋਟਰਲ ‘ਤੇ ਸੂਬੇ ਦੀ 6197 ਪਿੰਡ ਪੰਚਾਇਤਾਂ ਦਾ ਸਾਰਾ ਡਾਟਾ ਮਹੁੱਇਆ ਹੋਵੇਗਾ| ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲ ਵੀ ਹਾਜਿਰ ਸਨ|ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਦੇ ਨਾਲ ਹੁਣ ਹਰਆਿਣਾ ਦੇ ਹਰੇਕ…

VIA PUNJAB
ਅੱਗੇ ਪੜ੍ਹੋ
1 297 298 299 300 301 1,271