ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਅੰਦਰ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਬੰਧ ਵਿਚ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਹੋਏ…

VIA PUNJAB
ਅੱਗੇ ਪੜ੍ਹੋ

ਖਿਡਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ: ਸਾਇਨਾ

ਖਿਡਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ: ਸਾਇਨਾ

ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਕਿਹਾ ਕਿ ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਬੀਤੇ ਹਫ਼ਤੇ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਜਾਰੀ ਰੱਖ ਕੇ ਖਿਡਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ। ਭਾਰਤੀ ਸਟਾਰ ਖਿਡਾਰਨ ਨੇ ਖੇਡ ਪ੍ਰਸ਼ਾਸਕਾਂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਖਿਡਾਰੀਆਂ ਦੀ ਸੁਰੱਖਿਆ ਤੋਂ ਵੱਧ ਵਿੱਤੀ ਲਾਭ ਨੂੰ ਤਰਜੀਹ ਦਿੱਤੀ।ਸਾਇਨਾ ਨੇ ਟਵੀਟ ਕੀਤਾ, ‘‘ਮੈਂ ਸਿਰਫ਼ ਇੱਕ ਗੱਲ ਸੋਚ ਸਕਦੀ ਹਾਂ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਭਾਵਨਾਵਾਂ ਨਾਲੋਂ ਵੱਧ ਵਿੱਤੀ ਹਿੱਤਾਂ ਨੂੰ ਤਵੱਜੋ ਦਿੱਤੀ…

VIA PUNJAB
ਅੱਗੇ ਪੜ੍ਹੋ

ਭਾਜਪਾ ਕਰੋਨਾਵਾਇਰਸ ਕਰ ਕੇ ਇਕ ਮਹੀਨੇ ਪ੍ਰਦਰਸ਼ਨ ਨਹੀਂ ਕਰੇਗੀ

ਭਾਜਪਾ ਕਰੋਨਾਵਾਇਰਸ ਕਰ ਕੇ ਇਕ ਮਹੀਨੇ ਪ੍ਰਦਰਸ਼ਨ ਨਹੀਂ ਕਰੇਗੀ

ਨਵੀਂ ਦਿੱਲੀ – ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਕਿ ਪਾਰਟੀ ਨੇ ਕਰੋਨਾਵਾਇਰਸ ਫੈਲਣ ਕਰਕੇ ਇਕ ਮਹੀਨੇ ਤਕ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਜਾਂ ਰੋਸ ਵਿਖਾਵੇ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਨਤਕ ਇਕੱਠ ਨਹੀਂ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਪਾਰਟੀ ਦੇ ਸੀਨੀਅਰ ਆਗੂ ਮੈਮੋਰੰਡਮਾਂ ਰਾਹੀਂ ਆਪਣੇ ਵਿਚਾਰ ਜ਼ਾਹਰ ਕਰਨਗੇ। ਸ੍ਰੀ ਨੱਢਾ ਨੇ ਕਿਹਾ ਕਿ ਪਾਰਟੀ ਦੀਆਂ ਸਾਰੀਆਂ ਇਕਾਈਆਂ ਨੂੰ ਕਿਹਾ ਗਿਆ ਹੈ ਕਿ ਉਹ ਕਰੋਨਾਵਾਇਰਸ ਤੋਂ ਬਚਾਅ ਬਾਰੇ…

VIA PUNJAB
ਅੱਗੇ ਪੜ੍ਹੋ

ਕਰੋਨਾ ਨਾਲ ਜੰਗ ਲੜ ਰਿਹਾ ਹੈ ਵਿਸ਼ਵ: ਟਰੰਪ

ਕਰੋਨਾ ਨਾਲ ਜੰਗ ਲੜ ਰਿਹਾ ਹੈ ਵਿਸ਼ਵ: ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਕੀਤਾ, ‘‘ਪੂਰਾ ਵਿਸ਼ਵ ਲੁਕਵੇਂ ਦੁਸ਼ਮਣ ਨਾਲ ਜੰਗ ਲੜ ਰਿਹਾ ਹੈ। ਅਸੀਂ ਜਿੱਤਾਂਗੇ!’’ ਬਾਅਦ ਵਿਚ ਵਾਈਟ ਹਾਊਟ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਟਰੰਪ ਨੇ ਮੁੜ ਕੋਵਿਡ-19 ਨਾਲ ਲੜਾਈ ਨੂੰ ਜੰਗ ਦੱਸਦਿਆਂ ਇਸ ਦੇ ਹਵਾਬਾਜ਼ੀ ਸਨਅਤ ’ਤੇ ਪੈ ਰਹੇ ਵਿੱਤੀ ਅਸਰ ਦਾ ਜ਼ਿਕਰ ਕੀਤਾ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਕ ਵਿੱਚ ਕਰੋਨਾਵਾਇਰਸ ਦੇ ਟਾਕਰੇ ਲਈ ਡਿਫੈਂਸ ਪ੍ਰੋਡਕਸ਼ਨ ਐਕਟ ਨੂੰ ਅਮਲ ਵਿੱਚ ਲਿਆਏਗੀ। ਐਕਟ ਦੇ ਅਮਲ ਵਿੱਚ ਆਉਣ…

VIA PUNJAB
ਅੱਗੇ ਪੜ੍ਹੋ

ਚੀਨ ਵਲੋਂ ਕੋਰੋਨਾ ਵਾਇਰਸ ਦੇ ਟੀਕੇ ਦਾ ਮਨੁੱਖੀ ਪ੍ਰੀਖਣ ਸ਼ੁਰੂ

ਚੀਨ ਵਲੋਂ ਕੋਰੋਨਾ ਵਾਇਰਸ ਦੇ ਟੀਕੇ ਦਾ ਮਨੁੱਖੀ ਪ੍ਰੀਖਣ ਸ਼ੁਰੂ

ਬੀਜਿੰਗ – ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਵਿਡ-19 ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰ ਰਿਹਾ ਹੈ| ਵੱਖ-ਵੱਖ ਦੇਸ਼ਾਂ ਦੇ ਵਿਗਿਆਨੀ ਇਸ ਦੇ ਇਲਾਜ ਲਈ ਦਿਨ-ਰਾਤ ਅਧਿਐਨ ਵਿੱਚ ਜੁਟੇ ਹੋਏ ਹਨ| ਇਸ ਵਿੱਚ ਚੀਨ ਨੇ ਦੇਸ਼ ਵਿਚ ਬਣਾਏ ਕੋਰੋਨਾ ਵਾਇਰਸ ਦੇ ਟੀਕੇ ਦਾ ਮਨੁੱਖੀ ਪਰੀਖਣ ਕਰਨਾ ਸ਼ੁਰੂ ਕਰ ਦਿੱਤਾ ਹੈ| ਇਹ ਚੀਨ ਵੱਲੋਂ ਬਣਾਇਆ ਪਹਿਲਾ ਟੀਕਾ ਹੈ ਜਿਸ ਨੂੰ ‘ਟਰਮੀਨੇਟਰ ਆਫ ਇਬੋਲਾ’ ਕਹੀ ਜਾਣ ਵਾਲੀ ਦੇਸ਼ ਦੀ ਉੱਚ ਮਿਲਟਰੀ ਜੈਵ ਯੁੱਧ ਮਾਹਰ ਚੇਨ ਵੁਈ ਨੇ…

VIA PUNJAB
ਅੱਗੇ ਪੜ੍ਹੋ

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਵਿਸ਼ਵ ਭਰ ‘ਚ 2 ਲੱਖ ਤੋਂ ਵੱਧ ਪੀੜਤ ਨਵੀਂ ਦਿੱਲੀ – ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ਹਨ ਜਿਨ੍ਹਾਂ ਵਿੱਚ 25 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ। ਭਾਰਤ ਵਿੱਚ ਕੋਰੋਨਾ ਦਾ ਸਭ ਤੋਂ ਜ਼ਿਆਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਵਾਸ਼ਿੰਗਟਨ – ਭਾਰਤ ਸਮੇਤ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਕੋਰੋਨਾ ਦੀ ਨਵੀਂ ਵੈਕਸੀਨ ਦਾ ਪਰੀਖਣ ਕੀਤਾ ਹੈ। ਡਾਕਟਰ ਨੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ ‘ਚ ਕੋਵਿਡ–19 ਦੀ ਵੈਕਸੀਨ ਸਭ ਤੋਂ ਪਹਿਲਾਂ ਇੱਕ ਔਰਤ ਨੂੰ ਲਾਈ ਹੈ। ਉਸ ਔਰਤ ਦਾ ਨਾਂਅ ਜੈਨਿਫ਼ਰ ਹਾਲਰ ਹੈ। 43 ਸਾਲਾ ਜੈਨਿਫ਼ਰ ਹਾਲਰ ਇੱਕ ਟੈੱਕ ਕੰਪਨੀ ‘ਚ ਆਪਰੇਸ਼ਨ ਮੈਨੇਜਰ ਵਜੋਂ ਕੰਮ ਕਰਦੀ ਹੈ। ਜੈਨਿਫ਼ਰ ਨੇ ਕਿਹਾ ਕਿ ਅਸੀਂ ਸਾਰੇ…

VIA PUNJAB
ਅੱਗੇ ਪੜ੍ਹੋ

ਆਰ.ਬੀ.ਆਈ. ਵੱਲੋਂ ਯੈੱਸ ਬੈਂਕ ਦੀਆਂ ਸੇਵਾਵਾਂ ਬਹਾਲ

ਆਰ.ਬੀ.ਆਈ. ਵੱਲੋਂ ਯੈੱਸ ਬੈਂਕ ਦੀਆਂ ਸੇਵਾਵਾਂ ਬਹਾਲ

50 ਹਜ਼ਾਰ ਤੋਂ ਵੱਧ ਨਕਦੀ ਕੱਢਵਾ ਸਕਦੇ ਹਨ ਖਾਤਾਧਾਰਕ ਨਵੀਂ ਦਿੱਲੀ – ਯੈੱਸ ਬੈਂਕ ‘ਤੇ ਪਾਬੰਦੀ ਅੱਜ ਸ਼ਾਮ 6 ਵਜੇ ਤੋਂ ਸਮਾਪਤ ਹੋ ਗਈ ਹੈ। ਭਲਕੇ ਸਵੇਰ ਤੋਂ ਬੈਂਕ ਵਿੱਚ ਆਮ ਕੰਮਕਾਜ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਗਾਹਕ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਪੂਰਾ ਕਰਨ ਲਈ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਆ ਸਕਦੇ ਹਨ ਤੇ ਯੈੱਸ ਬੈਂਕ ਗਾਹਕਾਂ ਲਈ ਨਕਦੀ ਕੱਢਵਾਉਣ ਦੀ ਸੀਮਾ ਵੀ ਖ਼ਤਮ ਹੋ ਜਾਵੇਗੀ। ਯੈੱਸ ਬੈਂਕ ‘ਤੇ ਇਹ ਪਾਬੰਦੀ 5 ਮਾਰਚ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

ਸੂਬੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਲ ਤੋਂ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ੍ਹ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ ਲਈ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਘੱਟ ਇਕੱਠ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ

ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਕਈ ਦਸ਼ਕਾਂ ਤੋ ਸਮਾਜ ਸੇਵਾ ਦੇ ਕਾਰਜ ਨਾਲ ਜੁੜੀ ਸੁਸ਼ਮਾ ਗੁਪਤਾ ਨੂੰ ਅੱਜ ਹਰਿਆਣਾ ਸੂਰਾ ਰੈਡ ਕ੍ਰਾਸ ਸੋਸਾਇਟੀ ਦੀ ਵਾਇਸ ਚੇਅਰਮੈਨ ਵਜੋ ਅਹੁਦਾ ਗ੍ਰਹਿਣ ਕਰਨ ‘ਤੇ ਦਿਲੋ ਸ਼ੁਭਕਾਮਨਾਵਾਂ ਦਿੱਤੀਆਂ। ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਾਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੰਡੀਅਨ ਰੈਡ ਕ੍ਰਾਸ ਸੋਸਾਇਟੀ (ਹਰਿਆਣਾ ਰਾਜ ਸ਼ਾਖਾ) ਦੀ ਨਵੀਂ ਨਿਯੁਕਤ ਵਾਇਸ ਚੇਅਰਮੈਨ ਸੁਸ਼ਮਾ ਗੁਪਤਾ ਨੂੰ ਅਹੁਦਾ ਗ੍ਰਹਿਣ ਕਰਵਾਇਆ ਅਤੇ ਉਨਾਂ ਨੇ ਦਿਲੋ ਸ਼ੁਭਕਾਮਨਾਵਾਂ…

VIA PUNJAB
ਅੱਗੇ ਪੜ੍ਹੋ
1 300 301 302 303 304 1,271