ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ

ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ

ਚੰਡੀਗੜ – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਰਪੁਰ ਸਾਹਿਬ ਨੂੰ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਇਹ ਫੈਸਲਾ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਲਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਕਲੇਟ 2020 ਪਰੀਖਿਆ 10 ਮਈ ਨੂੰ ਆਯੋਜਿਤ ਹੋਵੇਗੀ

ਕਲੇਟ 2020 ਪਰੀਖਿਆ 10 ਮਈ ਨੂੰ ਆਯੋਜਿਤ ਹੋਵੇਗੀ

ਮੋਹਾਲੀ – ਦੀ ਕਾਮਨ ਲਾਅ ਐਡਮੀਸ਼ਨ ਟੈਸਟ (ਕਲੇਟ) 2020 ਪਰੀਖਿਆ 10 ਮਈ 2020 ਨੂੰ ਆਯੋਜਿਤ ਹੋਵੇਗੀ। ਇਸ ਸਾਲ ਇਸ ਟੈਸਟ ਦਾ ਆਯੋਜਨ ਦੀ ਨੈਸ਼ਨਲ ਲਾਅ ਸਕੂਲ ਆੱਫ ਇੰਡੀਆ ਯੂਨੀਵਰਸਿਟੀ, ਨਗਰਭਵੀ, ਬੈਂਗਲੋਰ ਵਲੋ ਸਾਲ 2020-21 ਵਿੱਚ ਭਾਰਤ ਦੀਆਂ 22 ਕਾਨੂੰਨ ਯੂਨੀਵਰਸਿਟੀਆਂ ਅਤੇ 16 ਮਾਨਤਾ ਪ੍ਰਾਪਤ ਕਾਲੇਜ਼ਿਜ ਵਿੱਚ ਗਰੇਜੁਏਟ ਅਤੇ ਪੋਸਟ ਗਰੇਜੁਏਟ ਪ੍ਰੋਗਰਾਮਾਂ ਵਿੱਚ ਦਾਖਿਲਾ ਲੈਣ ਲਈ ਕੀਤਾ ਜਾਵੇਗਾ। ਕਲੇਟ 2020 ਦੇ ਲਈ ਅੋਨਲਾਈਨ ਆਵੇਦਨ ਪ੍ਰਕ੍ਰਿਆ ਕਲੇਟ ਵੈਬਸਾਈਟ ਤੇ ਸ਼ੁਰੂ ਹੋ ਚੁਕੀ ਹੈ ਅਤੇ ਇਹ 31 ਮਾਰਚ…

VIA PUNJAB
ਅੱਗੇ ਪੜ੍ਹੋ

‘ਆਪ’ ਦੀ ਮਿਸਡ ਕਾਲ ਮੁਹਿੰਮ ਰਾਸ਼ਟਰ ਦੇ ਨਵ ਨਿਰਮਾਣ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ : ਵਿਧਾਇਕ ਰੌੜੀ

‘ਆਪ’ ਦੀ ਮਿਸਡ ਕਾਲ ਮੁਹਿੰਮ ਰਾਸ਼ਟਰ ਦੇ ਨਵ ਨਿਰਮਾਣ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ : ਵਿਧਾਇਕ ਰੌੜੀ

ਗੜ੍ਹਸ਼ੰਕਰ – ਦਿੱਲੀ ਦੀ ਜਿੱਤ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰ ਨਿਰਮਾਣ ਲਈ ਆਪ ਵਲੋਂ ਚਲਾਈ ਜਾ ਰਹੀ ਮਿਸਡ ਕਾਲ ਮੁਹਿੰਮ ਸਬੰਧੀ ਹਲਕਾ ਗੜਸ਼ੰਕਰ ਚ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਆਪ ਅਹੁਦੇਦਾਰਾਂ, ਆਗੂਆਂ, ਵਲੰਟੀਅਰਾਂ ਵਰਕਰਾਂ ਵੋਟਰਾਂ ਤੇ ਸਪੋਰਟਰਾਂ ਦੀ ਇੱਕ ਭਰਵੀ ਮੀਟਿੰਗ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਲੋਕ ਸਭਾ ਹਲਕਾ ਅਨੰਦਪੁਰ ਦੇ ਅਬਸਰਵਰ ਮਨਜੀਤ ਸਿੰਘ ਘੁੰਮਣ ਤੇ ਹਲਕਾ ਗੜ੍ਹਸ਼ੰਕਰ ਦੇ ਅਬਸਰਵਰ ਰਾਮ ਕੁਮਾਰ ਮੁਕਾਰੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਚੌਧਰੀ ਜੈ ਕ੍ਰਿਸ਼ਨ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ। ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ। ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ਵਾਲੀ ਥਾਂਵਾਂ ‘ਤੇ ਜਾਣ ਤੋਂ ਬਚਣ, ਜੇਕਰ ਜਾਣਾ ਵੀ ਤਾਂ ਮਾਸਕ ਪਾ ਕੇ ਜਾਣ। ਅੱਜ ਜਾਰੀ ਇਕ ਸੰਦੇਸ਼…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਕਿੱਲੋ ਅਫੀਮ, ਡੋਡੇ ਚੂਰਾ ਪੋਸਤ ਅਤੇ ਹੈਰੋਇਨ ਬਰਾਮਦ-3 ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ 1 ਕਿੱਲੋ ਅਫੀਮ, ਡੋਡੇ ਚੂਰਾ ਪੋਸਤ ਅਤੇ ਹੈਰੋਇਨ ਬਰਾਮਦ-3 ਤਸਕਰ ਕਾਬੂ

ਜਲੰਧਰ – ਸ੍ਰੀ ਨਵਜੋਤ ਸਿੰਘ ਮਾਹਲ ਅਤੇ ਸਰਬਜੀਤ ਸਿੰਘ ਐੱਸ.ਪੀ. (ਤਫਤੀਸ਼), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ ਐੱਸ.ਪੀ.ਹੈਡ ਕੁਆਟਰ ਜਲੰਧਰ (ਦਿਹਾਤੀ) ਤੇ ਪਿਆਰਾ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਮੁੱਖ ਅਫਸਰ ਐੱਸ.ਆਈ.ਸੁਖਦੇਵ ਸਿੰਘ ਥਾਣਾ ਲੋਹੀਆਂ ਵਲੋਂ ਸਮੇਤ ਪੁਲਿਸ ਪਾਰਟੀ ਪਿੰਡ ਕਾਲੁ ਨਾਕਾ ਹਾਈਟੈਕ ਪੁੱਲ ਦਰਿਆ ਨੇੜੇ ਟੋਲ ਪਲਾਜਾ ਤੋਂ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਜਾਗੀਰ…

VIA PUNJAB
ਅੱਗੇ ਪੜ੍ਹੋ

ਬਾਬਾ ਬਲਬੀਰ ਸਿੰਘ ਨੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ

ਬਾਬਾ ਬਲਬੀਰ ਸਿੰਘ ਨੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ

ਅੰਮ੍ਰਿਤਸਰ – ਆਪ ਹੁਦਰੇ ਜੀਵਨ ਨੇ ਸਮੁੱਚੇ ਸੰਸਾਰ ਦੇ ਮਨੁੱਖੀ ਸੰਤੁਲਨ ਨੂੰ ਡਾਂਵਾਂ ਡੋਲ ਕਰ ਦਿੱਤਾ ਹੈ। ਕੁਦਰਤੀ ਤੇ ਵਿਗਿਆਨਕ ਪੱਧਰ ਤੇ ਬਹੁਤ ਵੱਡੀਆਂ ਮਨੁੱਖੀ ਖਾਤਮੇ ਵਾਲੀਆਂ ਚੁਨੌਤੀਆਂ ਸਾਹਮਣੇ ਮੂੰਹ ਅੱਡੀ ਖੜੀਆਂ ਹਨ। ਸਭ ਨੂੰ ਰਲਮਿਲ ਕੇ ਸਦਭਾਵਨਾ ਇਕਜੁਟਤਾ ਨਾਲ ਇਨ੍ਹਾਂ ਦੇ ਮੁਕਾਬਲੇ ਲਈ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਗੁਰਬਾਣੀ ਦੀ ਸੇਧ ਵਿਚ ਲਾਮਬੰਦ ਹੋਣ ਦੀ ਲੋੜ ਹੈ। ਇਹ ਵਿਚਾਰ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਕਰਵਰਤੀ ਚੱਲਦਾ ਵਹੀਰ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਬੀਬੀਆਂ ਨੂੰ ਵੱਡਮੁੱਲੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਬੀਬੀਆਂ ਨੂੰ ਵੱਡਮੁੱਲੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ

552ਵੇਂ ਨਾਨਕਸ਼ਾਹੀ ਸੰਮਤ ਦੀ ਆਮਦ ਦੀ ਖੁਸ਼ੀ ਵਿੱਚ ਅਲੌਕਿਕ ਦੀਵਾਨ ਜਲੰਧਰ – ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਨਾਨਕਸ਼ਾਹੀ ਸੰਮਤ 552ਵੇ ਵਰ੍ਹੇ ਦੀ ਆਮਦ ਦੀ ਖੁਸ਼ੀ ਵਿੱਚ ਰਾਤ ਕੀਰਤਨ ਦਰਬਾਰ ਦੇ ਦੀਵਾਨ ਸਜਾਏ ਗਏ। ਸ਼ਾਮ ਦੇ ਦੀਵਾਨ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਦੇ ਕੀਰਤਨ ਤੋਂ ਇਲਾਵਾ ਪ੍ਰੋਫੈਸਰ ਰਘਬੀਰ ਸਿੰਘ ਜੀ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਤੇ ਐਡਵੋਕੇਟ ਜਸਜੀਤ ਕੌਰ ਜੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮ

ਪੰਜਾਬ ਪੁਲਿਸ ਨੇ 6 ਜ਼ਿਲਿਆਂ ਵਿੱਚ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 9 ਜਣਿਆਂ ਨੂੰ ਗ੍ਰਿਫਤਾਰ ਕੀਤਾ-18 ਮਸ਼ੀਨਾਂ ਜ਼ਬਤ ਚੰਡੀਗੜ੍ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ਨਿਚਰਵਾਰ ਨੂੰ ਸੂਬੇ ਦੇ ਛੇ ਜ਼ਿਲਿਆਂ ਵਿੱਚ ਰਾਤ ਵੇਲੇ ਹੁੰਦੀ ਖਣਨ ਉਤੇ ਕਾਰਵਾਈ ਕੀਤੀ। ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਸ਼ੇਸ਼ ਆਪ੍ਰੇਸ਼ਨ ਵਿੱਚ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਦੋਂਕਿ 18 ਮਸ਼ੀਨਾਂ ਜ਼ਬਤ ਕੀਤੀਆਂ।ਉਨ੍ਹਾਂ ਅੱਗੇ ਦੱਸਿਆ ਕਿ ਇਹ ਕਾਰਵਾਈ ਰੋਪੜ, ਹੁਸ਼ਿਆਰਪੁਰ, ਜਲੰਧਰ…

VIA PUNJAB
ਅੱਗੇ ਪੜ੍ਹੋ

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ਦੇ ਪ੍ਰਧਾਨ ਮੰਤਰੀ, ਨੇਪਾਲ ਦੇ ਪ੍ਰਧਾਨ ਮੰਤਰੀ ਸ਼ਾਮਿਲ ਰਹੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਾਨ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ – ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਸਾਰੇ ਅੱਤਵਾਦੀ ਜ਼ਮੀਨ ਹੇਠਾਂ ਇੱਕ ਟਿਕਾਣਾ ਬਣਾ ਕੇ ਲੁਕੇ ਹੋਏ ਸਨ। ਅੱਤਵਾਦੀਆਂ ਦੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ…

VIA PUNJAB
ਅੱਗੇ ਪੜ੍ਹੋ
1 305 306 307 308 309 1,271