ਝਬਾਲ ਪੁਲਿਸ ਵੱਲੋਂ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ

ਝਬਾਲ ਪੁਲਿਸ ਵੱਲੋਂ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ

ਝਬਾਲ – ਝਬਾਲ ਪੁਲਿਸ ਨੇ ਮੰਨਣ ਰੱਖ ਚ ਲੁੱਟ ਖੋਹ ਦੀ ਤਿਆਰੀ ਕਰ ਰਹੇ ਲੁਟੇਰਾ ਗਰੋਹ ਦੇ 4 ਮੈਬਰਾ ਨੂੰ ਕਾਬੂ ਕਰ ਲਿਆਂ ਹੈ।ਜਦੋ ਇਕ ਲੁਟੇਰਾ ਫਰਾਰ ਹੋ ਗਿਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਝਬਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮੰਨਣ ਰੱਖ ਵਿਚ ਕੁਝ ਨੋਜਵਾਨ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ ਜਿਸ ਤੇ ਥਾਣੇਦਾਰ ਵਿਪਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਛਾਪਾ ਮਾਰਿਆ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਪੁਲਿਸ ਵੱਲੋਂ 15 ਕਿੱਲੋ ਡੋਡਿਆਂ ਸਮੇਤ ਦੋ ਕਾਬੂ

ਹੁਸ਼ਿਆਰਪੁਰ ਪੁਲਿਸ ਵੱਲੋਂ 15 ਕਿੱਲੋ ਡੋਡਿਆਂ ਸਮੇਤ ਦੋ ਕਾਬੂ

ਹੁਸ਼ਿਆਰਪੁਰ – ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਦੀਆਂ ਹਦਾਇਤਾਂ ਮੁਤਾਬਿਕ ਭੈੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਦੌਰਾਨ ਏ ਐੱਸ ਆਈ ਸਿਕੰਦਰ ਸਿੰਘ ਸਮੇਤ ਪੁਲਸ ਪਾਰਟੀ ਬਣਾਏ ਗਸ਼ਤ ਦੌਰਾਨ ਸਵਰਨ ਫਾਰਮ ਬਾਈਪਾਸ ਇੱਕ ਕੈਂਟਰ ਨੰਬਰਪ ਪੀ-ਬੀ-12-q-3864 ਮਾਰਕਾ 1109 ਸ਼ੱਕ ਦੀ ਬਿਨਾਂ ਤੇ ਰੋਕਿਆ ਜਿਨ੍ਹਾਂ ਕੋਲ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਕਰਕੇ ਥਾਣੇ ਤੋਂ ਇਤਲਾਹ ਮਿਲਣ ਤੇ ਐੱਸ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਪੌਸ਼ਟੀਕਰਨ ਕੀਤੇ ਭੋਜਨ ਪਦਾਰਥਾਂ ਦੀ ਪਛਾਣ ਲਈ ‘+ਐਫ‘ ਲੋਗੋ ਕੀਤਾ ਨੋਟੀਫਾਈ ਚੰਡੀਗੜ੍ – ਪੰਜਾਬ ਦੇ ਲੋਕਾਂ ਵਿੱਚ ਪਾਈ ਜਾਂਦੀ ਵਿਟਾਮਿਨ ਏ ਅਤੇ ਡੀ ਦੀ ਘਾਟ ਨੂੰ ਦੂਰ ਕਰਨ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸ਼ਨ ਆਫ ਫੂਡਜ਼) ਰੈਗੂਲੇਸ਼ਨ ਅਨੁਸਾਰ ਦੁੱਧ ਦੇ ਪੌਸ਼ਟੀਕਰਨ ਲਈ ਇੱਕ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਸ. ਪੰਨੂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਦੇਸ਼ ਵਾਸੀ ਵੀ ਕਰਨ ਪਰਹੇਜ਼ : ਪ੍ਰਧਾਨ ਮੰਤਰੀ

ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਦੇਸ਼ ਵਾਸੀ ਵੀ ਕਰਨ ਪਰਹੇਜ਼ : ਪ੍ਰਧਾਨ ਮੰਤਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ 2 ਟਵੀਟ ਕੀਤੇ ਹਨ। ਪਹਿਲੇ ਟਵੀਟ ਵਿੱਚ ਪੀ.ਐਮ. ਮੋਦੀ ਨੇ ਕਿਹਾ ਹੈ ਕਿ ਸਰਕਾਰ ਕੋਵਿਡ -19 (ਕੋਰੋਨਾ ਵਾਇਰਸ) ਦੀ ਸਥਿਤੀ ਤੋਂ ਪੂਰੀ ਤਰ੍ਹਾਂ ਸੁਚੇਤ ਹੈ। ਸਾਰੇ ਮੰਤਰਾਲਿਆਂ ਅਤੇ ਸੂਬਿਆਂ ਵਿੱਚ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਇਹ ਪੜਾਅ ਵਿਆਪਕ ਹਨ, ਵੀਜ਼ਾ ਮੁਅੱਤਲ ਕਰਨ ਤੋਂ ਲੈ ਕੇ ਸਿਹਤ ਸੰਭਾਲ ਦੀ ਸਮਰੱਥਾ ਵਧਾਉਣ ਤੱਕ ਸ਼ਾਮਿਲ ਹੈ। ਇੱਕ ਹੋਰ ਟਵੀਟ ਵਿੱਚ, ਪੀ.ਐਮ….

VIA PUNJAB
ਅੱਗੇ ਪੜ੍ਹੋ

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਵਿਦੇਸ਼ਾਂ ’ਚ ਫ਼ਸੇ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾਵੇਗਾ ਵਾਪਿਸ : ਵਿਦੇਸ਼ ਮੰਤਰੀ ਨਵੀਂ ਦਿੱਲੀ – ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਕੁੱਲ 73 ਮਾਮਲਿਆਂ ’ਚ 56 ਭਾਰਤੀ ਅਤੇ 17 ਵਿਦੇਸ਼ੀ ਹਨ। ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਭਰ ਵਿੱਚ ਕੋਰੋਨਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ (ਵੀਰਵਾਰ) ਸ਼ਾਮ 4 ਵਜੇ ਸੈਕਟਰ 25…

VIA PUNJAB
ਅੱਗੇ ਪੜ੍ਹੋ

ਈਰਾਨ ਗਲਤ ਢੰਗ ਨਾਲ ਹਿਰਾਸਤ ਚ ਲਏ ਅਮਰੀਕੀ ਨਾਗਰਿਕ ਕਰੇ ਰਿਹਾਅ : ਪੋਂਪਿਓ

ਈਰਾਨ ਗਲਤ ਢੰਗ ਨਾਲ ਹਿਰਾਸਤ ਚ ਲਏ ਅਮਰੀਕੀ ਨਾਗਰਿਕ ਕਰੇ ਰਿਹਾਅ : ਪੋਂਪਿਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਮੰਗਲਵਾਰ ਨੂੰ ਈਰਾਨ ਨੂੰ ਉਹਨਾਂ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ ਜਿਹਨਾਂ ਨੂੰ ਗਲਤ ਢੰਗ ਨਾਲ ਹਿਰਾਸਤ ਵਿਚ ਲਿਆ ਗਿਆ ਸੀ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੋਰੋਨਾਵਾਇਰਸ ਦੇ ਕਾਰਨ ਕਿਸੇ ਦੀ ਮੌਤ ਹੋਈ ਤਾਂ ਅਮਰੀਕਾ ਇਸ ਦਾ ਜ਼ਿੰਮੇਵਾਰ ਤੇਹਰਾਨ ਨੂੰ ਠਹਿਰਾਏਗਾ। ਪੋਂਪਿਓ ਨੇ ਇਕ ਬਿਆਨ ਵਿਚ ਚਿਤਾਵਨੀ ਦਿੰਦੇ ਹੋਏ ਕਿਹਾ,”ਸਾਡੀ ਪ੍ਰਤੀਕਿਰਿਆ ਨਿਰਣਾਇਕ ਹੋਵੇਗੀ।” ਉਹਨਾਂ ਨੇ ਕਿਹਾ,”ਰਿਪੋਰਟ ਦੇ ਬਾਰੇ ਵਿਚ ਪਤਾ ਚੱਲਿਆ, ਜਿਸ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਲਈ ਉਤਰੇਗਾ ਭਾਰਤ

ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਲਈ ਉਤਰੇਗਾ ਭਾਰਤ

ਧਰਮਸ਼ਾਲਾ – ਹਰਫ਼ਨਮੌਲਾ ਖਿਡਾਰੀ ਹਾਰਦਿਕ ਪੰਡਿਆ ਦੀ ਕੌਮਾਂਤਰੀ ਕ੍ਰਿਕਟ ਵਿੱਚ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਵਾਪਸੀ ਕਰਕੇ ਸੰਤੁਲਿਤ ਹੋਈ ਭਾਰਤੀ ਟੀਮ ਵੀਰਵਾਰ ਤੋਂ ਦੱਖਣੀ ਅਫ਼ਰੀਕਾ ਖ਼ਿਲਾਫ਼ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਵਿੱਚ ਨਿਊਜ਼ੀਲੈਂਡ ਦੌਰੇ ਦੀ ਨਿਰਾਸ਼ਾ ਨੂੰ ਭੁਲਾ ਕੇ ਅੱਗੇ ਵਧਣਾ ਚਾਹੇਗੀ। ਨੋਵੇਲ ਕਰੋਨਾਵਾਇਰਸ ਦੇ ਵਧਦੇ ਖ਼ਤਰੇ ਤੇ ਮੀਂਹ ਪੈਣ ਦੇ ਖ਼ਦਸ਼ਿਆਂ ਦਰਮਿਆਨ ਸ਼ੁਰੂ ਹੋ ਰਹੀ ਇਸ ਲੜੀ ਲਈ ਭਾਰਤੀ ਟੀਮ ਵਿੱਚ ਪੰਡਿਆ ਦੀ ਵਾਪਸੀ ਨਾਲ ਕਪਤਾਨ ਵਿਰਾਟ ਕੋਹਲੀ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿ ਵਿੱਚ ਹਵਾਈ ਫੌਜ ਦਾ ਐਫ-16 ਜਹਾਜ਼ ਹਾਦਸਾਗ੍ਰਸਤ

ਪਾਕਿ ਵਿੱਚ ਹਵਾਈ ਫੌਜ ਦਾ ਐਫ-16 ਜਹਾਜ਼ ਹਾਦਸਾਗ੍ਰਸਤ

ਇਸਲਾਮਾਬਾਦ – ਪਾਕਿਸਤਾਨੀ ਹਵਾਈ ਫੌਜ ਦਾ ਇਕ ਜਹਾਜ਼ ਅੱਜ ਹਾਦਸਾਗ੍ਰਸਤ ਹੋ ਗਿਆ| ਪਾਕਿਸਤਾਨੀ ਮੀਡੀਆ ਦੇ ਮੁਤਾਬਕ,”ਪਾਕਿਸਤਾਨ ਦਿਵਸ ਪਰੇਡ (23 ਮਾਰਚ) ਲਈ ਰਿਹਰਸਲ ਦੇ ਦੌਰਾਨ ਅੱਜ ਪਾਕਿਸਤਾਨੀ ਹਵਾਈ ਫੌਜ (ਪੀ.ਏ.ਐਫ.) ਦਾ 6-16 ਜਹਾਜ਼ ਸ਼ਕਰਪੇਰੀਯਨ, ਇਸਲਾਮਾਬਾਦ ਨੇੜੇ ਕਰੈਸ਼ ਹੋ ਗਿਆ| ਉਹਨਾਂ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੇ ਬਚਾਅ ਟੀਮਾਂ ਰਵਾਨਾ ਕਰ ਦਿੱਤੀਆ ਗਈਆਂ ਹਨ| ਬਿਆਨ ਵਿਚ ਕਿਹਾ ਗਿਆ ਹੈ ਕਿ ਏਅਰ ਹੈੱਡਕੁਆਰਟਰ ਵੱਲੋਂ ਜਾਂਚ ਬੋਰਡ ਨੂੰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਦੇਸ਼ ਜਾਰੀ ਕਰ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿੱਚ ਪਥਰਾਅ ਕਰਨ ਵਾਲੇ 12 ਨੌਜਵਾਨ ਗ੍ਰਿਫਤਾਰ

ਪੁਲਵਾਮਾ ਵਿੱਚ ਪਥਰਾਅ ਕਰਨ ਵਾਲੇ 12 ਨੌਜਵਾਨ ਗ੍ਰਿਫਤਾਰ

ਸ਼੍ਰੀਨਗਰ – ਦੱਖਣੀ-ਕਸ਼ਮੀਰ ਦੇ ਪੁਲਵਾਮਾ ਵਿੱਚ ਪਥਰਾਅ ਕਰਨ ਵਿੱਚ ਸ਼ਾਮਲ ਘੱਟੋ-ਘੱਟ 12 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ| ਦੇਰ ਰਾਤ ਸੁਰੱਖਿਆ ਫੋਰਸਾਂ ਨੇ ਪੁਲਵਾਮਾ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇ ਮਾਰੇ|ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਪਥਰਾਅ ਦੀਆਂ ਘਟਨਾਵਾਂ ਵਿੱਚ ਸ਼ਾਮਲ ਘੱਟੋ-ਘੱਟ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ| ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ| ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਹਾਲਾਂਕਿ ਦਾਅਵਾ…

VIA PUNJAB
ਅੱਗੇ ਪੜ੍ਹੋ
1 310 311 312 313 314 1,271