ਸਰਕਾਰ ਪ੍ਰਦੇਸ਼ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਆਯੋਜਿਤ ਕਰਵਾਉਣ ਲਈ ਕਟੀਬੱਧ ਹੈ – ਮੁੱਖ ਮੰਤਰੀ

ਸਰਕਾਰ ਪ੍ਰਦੇਸ਼ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਆਯੋਜਿਤ ਕਰਵਾਉਣ ਲਈ ਕਟੀਬੱਧ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਲ ਲਾਲ ਨੇ ਕਿਹਾ ਕਿ ਸਰਕਾਰ ਪ੍ਰਦੇਸ਼ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਆਯੋਜਿਤ ਕਰਵਾਉਣ ਲਈ ਕਟੀਬੱਧ ਹੈ| ਉਨ੍ਹਾਂ ਨੇ ਇਸ ਸਬੰਧ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਜਿਲਿਆਂ ਵਿੱਚ ਨਕਲ ਰਹਿਤ ਪ੍ਰੀਖਿਆ ਆਯੋਜਿਤ ਕਰਵਾਉਣ ਯਕੀਨੀ ਕਰਨ ਅਤੇ ਜੇ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਨਕਲ ਕਰਵਾਉਣ ਵਿੱਚ ਸਮੀਲਿਤ ਪਾਇਆ ਗਿਆ ਤਾਂ ਉਸ ਦੇ ਖਿਲਾਫ ਕੜੀ ਕਾਰਵਾਈ ਕਰੜਨ| ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਲਾ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

ਸਿੱਖਿਆ ਵਿਭਾਗ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

ਸਿੱਖਿਆ ਮੰਤਰੀ ਵੱਲੋਂ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਨ ਦੇ ਆਪਣੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ।ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਧਿਆਪਕਾਂ ਦੀ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ…

VIA PUNJAB
ਅੱਗੇ ਪੜ੍ਹੋ

ਜਸਟਿਸ ਮੁਰਲੀਧਰਨ ਦੇ ਤਬਾਦਲੇ ਦਾ ਵਕਤ ਗਲਤ: ਜਸਟਿਸ ਬਾਲਾਕ੍ਰਿਸ਼ਨਨ

ਜਸਟਿਸ ਮੁਰਲੀਧਰਨ ਦੇ ਤਬਾਦਲੇ ਦਾ ਵਕਤ ਗਲਤ: ਜਸਟਿਸ ਬਾਲਾਕ੍ਰਿਸ਼ਨਨ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਕੇ ਜੀ ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਅੱਧੀ ਰਾਤ ਵੇਲੇ ਤਬਾਦਲਾ ਕੀਤੇ ਜਾਣ ਵੇਲੇ ਸਰਕਾਰ ਨੂੰ ਥੋੜਾ ਧਿਆਨ ਰੱਖਣਾ ਚਾਹੀਦਾ ਸੀ। ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਉਸ ਸਮੇਂ ਤਬਾਦਲਾ ਕਰ ਦਿੱਤਾ ਗਿਆ ਸੀ ਜਦੋਂ ਉਨ੍ਹਾਂ ਦੀ ਅਗਵਾਈ ਹੇਠਲੇ ਬੈਂਚ ਨੇ ਭਾਜਪਾ ਦੇ ਤਿੰਨ ਆਗੂਆਂ ਵੱਲੋਂ ਨਫ਼ਰਤੀ ਭਾਸ਼ਨ ਦੇਣ ’ਤੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪਾਕਿ ਪਰਤਣ ਦੀ ਆਸਵੰਦ ਹੈ ਆਸੀਆ ਬੀਬੀ

ਪਾਕਿ ਪਰਤਣ ਦੀ ਆਸਵੰਦ ਹੈ ਆਸੀਆ ਬੀਬੀ

ਪਾਕਿ ਦੀ ਸਰਵਉਚ ਅਦਾਲਤ ਵਲੋਂ ਇਸਲਾਮ ਦਾ ਨਿਰਾਦਰ ਕਰਨ ਦੇ ਦੋਸ਼ ਤੋਂ ਬਰੀ ਕਰਨ ਤੋਂ ਬਾਅਦ ਆਸੀਆ ਬੀਬੀ ਨੇ ਆਸ ਪ੍ਰਗਟਾਈ ਹੈ ਕਿ ਉਹ ਇਕ ਦਿਨ ਜ਼ਰੂਰ ਪਾਕਿਸਤਾਨ ਪਰਤੇਗੀ। ਕੈਨੇਡਾ ਰਹਿੰਦੀ ਆਸੀਆ ਨੇ ਬੀਬੀਸੀ ਨੂੰ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੂੰ ਆਸ ਸੀ ਕਿ ਉਹ ਇਕ ਦਿਨ ਜੇਲ੍ਹ ਵਿਚੋਂ ਆਜ਼ਾਦ ਹੋ ਜਾਵੇਗੀ। ਦੱਸਣਯੋਗ ਹੈ ਕਿ ਚਾਰ ਬੱਚਿਆਂ ਦੀ ਮਾਂ ਆਸੀਆ ਨੂੰ ਸਾਲ 2010 ਵਿਚ ਇਸਲਾਮ ਦਾ ਨਿਰਾਦਰ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੇ…

VIA PUNJAB
ਅੱਗੇ ਪੜ੍ਹੋ

ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਦੇ 594 ਨਵੇਂ ਮਾਮਲਿਆਂ ਦੀ ਪੁਸ਼ਟੀ

ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਦੇ 594 ਨਵੇਂ ਮਾਮਲਿਆਂ ਦੀ ਪੁਸ਼ਟੀ

ਸਿਓਲ – ਦੱਖਣੀ ਕੋਰੀਆ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਅਤੇ ਦੇਸ਼ ਵਿੱਚ 594 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 2,931 ਹੋ ਗਈ ਹੈ ਅਤੇ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ|ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਵਲੋਂ ਜ.ਾਰੀ ਅੰਕੜਿਆਂ ਮੁਤਾਬਕ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ| ਕੋਰੀਆ ਰੋਕਥਾਮ ਕੇਂਦਰ ਵਲੋਂ ਰੋਜ਼ਾਨਾ ਦੋ ਵਾਰ ਸਵੇਰੇ 10 ਵਜੇ ਤੇ ਸ਼ਾਮ 5 ਵਜੇ ਕੋਰੋਨਾ ਵਾਇਰਸ…

VIA PUNJAB
ਅੱਗੇ ਪੜ੍ਹੋ

ਉੱਤਰ-ਪੂਰਬੀ ਦਿੱਲੀ ਵਿੱਚ ਹਾਲਾਤ ਸ਼ਾਂਤੀਪੂਰਨ ਬਣੇ

ਉੱਤਰ-ਪੂਰਬੀ ਦਿੱਲੀ ਵਿੱਚ ਹਾਲਾਤ ਸ਼ਾਂਤੀਪੂਰਨ ਬਣੇ

ਨਵੀਂ ਦਿੱਲੀ – ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰਸਾਰ ਹਾਲਾਤ ਸ਼ਾਂਤੀਪੂਰਨ ਰਹੇ| ਸਥਾਨਿਕ ਨਿਵਾਸੀ ਇਸ ਹਫਤੇ ਦੀ ਸ਼ੁਰੂਆਤ ਦੌਰਾਨ ਇਲਾਕੇ ਵਿੱਚ ਹੋਏ ਸੰਪਰਦਾਇਕ ਦੰਗਿਆਂ ਵਿੱਚ ਹੋਏ ਨੁਕਸਾਨ ਤੋਂ ਹੌਲੀ-ਹੌਲੀ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ| ਸੁਰੱਖਿਆ ਕਰਮਚਾਰੀ ਫਲੈਗ ਮਾਰਚ ਕੱਢ ਰਹੇ ਹਨ ਅਤੇ ਸਥਾਨਿਕ ਲੋਕਾਂ ਦਾ ਡਰ ਖਤਮ ਕਰਨ ਲਈ ਰੋਜ਼ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ| ਉਹ ਸਥਾਨਿਕ ਨਿਵਾਸੀਆਂ ਨਾਲ ਸੋਸ਼ਲ ਮੀਡੀਆ ਤੇ ਫੈਲਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਉਸ ਦੀ ਪੁਲੀਸ ਨੂੰ ਸ਼ਿਕਾਇਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਸਤਨਾਮ ਸਿੰਘ ਤੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਸਤਨਾਮ ਸਿੰਘ ਤੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਅੱਜ ਸੇਵਾ ਮੁਕਤ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਿੱਘੀ ਵਿਦਾਇਗੀ ਦਿੱੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸ. ਸਤਨਾਮ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ…

VIA PUNJAB
ਅੱਗੇ ਪੜ੍ਹੋ

ਬਿਕਰਮ ਮਜੀਠੀਆ ਵੱਲੋਂ ਅੰਮ੍ਰਿਤਸਰ ‘ਚ ਲੜਕੀ ਦੇ ਕਤਲ ਦੀ ਨਿਖੇਧੀ, ਮਾਮਲੇ ਦੀ ਜਾਂਚ ਲਈ ਸਿਟ ਦਾ ਗਠਨ ਕਰਨ ਦੀ ਮੰਗ ਕੀਤੀ

ਬਿਕਰਮ ਮਜੀਠੀਆ ਵੱਲੋਂ ਅੰਮ੍ਰਿਤਸਰ ‘ਚ ਲੜਕੀ ਦੇ ਕਤਲ ਦੀ ਨਿਖੇਧੀ, ਮਾਮਲੇ ਦੀ ਜਾਂਚ ਲਈ ਸਿਟ ਦਾ ਗਠਨ ਕਰਨ ਦੀ ਮੰਗ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਜਨਾਲਾ ਲੜਕੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ, ਜਿਸ ਨੂੰ ਤਿੰਨ ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਬਦਲੇ ਵਿਚ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਘਟਨਾ ਨੂੰ ਸੂਬੇ ‘ਚੋਂ ਖਤਮ ਹੋ ਚੁੱਕੇ ਅਮਨ-ਕਾਨੂੰਨ ਦਾ ਨਤੀਜਾ ਕਰਾਰ ਦਿੰਦਿਆਂ ਪਾਰਟੀ ਨੇ ਇਸ ਮਾਮਲੇ ਦੀ ਜਾਂਚ ਲਈ ਸਿਟ ਦਾ ਗਠਨ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਮੀਂਹ ਅਤੇ ਗੜੇਮਾਰੀ-ਕਿਸਾਨ ਚਿੰਤਾ ‘ਚ ਡੁੱਬੇ

ਪੰਜਾਬ ‘ਚ ਮੀਂਹ ਅਤੇ ਗੜੇਮਾਰੀ-ਕਿਸਾਨ ਚਿੰਤਾ ‘ਚ ਡੁੱਬੇ

ਜਲੰਧਰ – ਪੰਜਾਬ ਦੇ ਬਹੁਤੇ ਇਲਾਕਿਆਂ ‘ਚ ਅੱਜ ਰੁਕ–ਰੁਕ ਦਰਮਿਆਨੀ ਤੋਂ ਭਾਰੀ ਮੀਂਹ ਪਿਆ। ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ‘ਚ ਮੀਂਹ ਕੁਝ ਹਲਕਾ ਪਰ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਕਪੂਰਥਲਾ ਜ਼ਿਲ੍ਹਿਆਂ ‘ਚ ਮੀਂਹ ਕੁਝ ਭਾਰੀ ਪਿਆ ਹੈ। ਮੀਂਹ ਨਾਲ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨ ਚਿੰਤਾ ‘ਚ ਡੁੱਬੇ ਹਨ। ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਮੀਂਹ ਤੇ ਗੜੇਮਾਰੀ ਦਾ ਮਾੜਾ ਅਸਰ ਨਿਸ਼ਚਤ…

VIA PUNJAB
ਅੱਗੇ ਪੜ੍ਹੋ

ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ

ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ

ਕਾਬੁਲ – ਕਤਰ ਵਿਖੇ ਸੰਯੁਕਤ ਰਾਜ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗ਼ਾਨਿਸਤਾਨ ਵਿੱਚ ਸ਼ਾਂਤੀ ਲਿਆਉਣ ਲਈ ਸਮਝੌਤੇ ‘ਤੇ ਦਸਤਖ਼ਤ ਹੋ ਗਏ ਹਨ। ਸਮਝੌਤੇ ਤਹਿਤ ਅਮਰੀਕਾ ਤੇ ਉਸ ਦੇ ਸਹਿਯੋਗੀ 14 ਮਹੀਨਿਆਂ ਦੇ ਅੰਦਰ ਅਫਗਾਨਿਸਤਾਨ ਤੋਂ ਆਪਣੇ ਸਾਰੇ ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਸਮਝੌਤੇ ‘ਤੇ ਦਸਤਖਤ ਹੋਣ ਤੋਂ 135 ਦਿਨ ਦੇ ਅੰਦਰ ਸ਼ੁਰੂਆਤੀ ਤੌਰ ‘ਤੇ ਅਮਰੀਕਾ ਅਤੇ ਉਸ ਦੇ ਸਹਿਯੋਗੀ ਆਪਣੇ 8600 ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਉਹ…

VIA PUNJAB
ਅੱਗੇ ਪੜ੍ਹੋ
1 321 322 323 324 325 1,271