ਮੋਦੀ-ਟਰੰਪ ਮਿੱਤਰਤਾ ’ਚੋਂ ਲਾਹਾ ਲੈਣ ਲਈ ਕਾਫ਼ੀ ਕੁਝ: ਹੇਲੀ

ਮੋਦੀ-ਟਰੰਪ ਮਿੱਤਰਤਾ ’ਚੋਂ ਲਾਹਾ ਲੈਣ ਲਈ ਕਾਫ਼ੀ ਕੁਝ: ਹੇਲੀ

ਭਾਰਤੀ-ਅਮਰੀਕੀ ਸਿਆਸਤਦਾਨ ਨਿੱਕੀ ਹੇਲੀ ਦਾ ਮੰਨਣਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮਿੱਤਰਤਾ ’ਚੋਂ ਲਾਭ ਲੈਣ ਲਈ ਕਾਫ਼ੀ ਕੁਝ ਹੈ। ਟਰੰਪ ਪ੍ਰਸ਼ਾਸਨ ਦੇ ਪਹਿਲੇ ਦੋ ਸਾਲਾਂ ਦੌਰਾਨ ਹੇਲੀ ਸੰਯੁਤਕ ਰਾਸ਼ਟਰ ਵਿਚ ਅਮਰੀਕੀ ਨੁਮਾਇੰਦੇ ਵਜੋਂ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਅਮਰੀਕੀ ਰਾਸ਼ਟਰਪਤੀ ਪ੍ਰਸ਼ਾਸਨ ਵਿਚ ਕੈਬਨਿਟ ਰੈਂਕ ਲੈਣ ਵਾਲੀ ਭਾਰਤੀ ਮੂਲ ਦੀ ਪਹਿਲੀ ਹਸਤੀ ਸੀ। ਹੇਲੀ ਨੇ ਕਿਹਾ ਕਿ ਡੋਨਲਡ ਤੇ ਮੇਲਾਨੀਆ ਦੇ ਭਾਰਤ ਦੌਰੇ ’ਤੇ ਉਹ…

VIA PUNJAB
ਅੱਗੇ ਪੜ੍ਹੋ

ਵੇਲਿੰਗਟਨ ਟੈਸਟ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਵੇਲਿੰਗਟਨ ਟੈਸਟ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਵੇਲਿੰਗਟਨ – ਨਿਊਜ਼ੀਲੈਂਡ ਨੇ ਭਾਰਤ ਨੂੰ ਪਹਿਲਾ ਟੈਸਟ ਮੈਚ ਵਿੱਚ ਅੱਜ ਇੱਥੇ ਚੌਥੇ ਦਿਨ ਹੀ ਦਸ ਵਿਕਟਾਂ ਨਾਲ ਕਰਾਰੀ ਹਾਰ ਦੇ ਕੇ ਦੋ ਮੈਚਾਂ ਦੀ ਸੀਰੀਜ਼ ਵਿੱਚ 1-0 ਨਾਲ ਬੜ੍ਹਤ ਬਣਾਈ| ਨਿਊਜ਼ੀਲੈਂਡ ਦੇ ਸਾਹਮਣੇ ਜਿੱਤ ਲਈ 9 ਦੌੜਾਂ ਦਾ ਟੀਚਾ ਸੀ ਜੋ ਉਸ ਨੇ 1.4 ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ ਹਾਸਲ ਕਰ ਲਿਆ| ਭਾਰਤ ਨੇ ਮੈਚ ਦੇ ਚੌਥੇ ਦਿਨ ਆਪਣੀ ਦੂਜੀ ਪਾਰੀ ਚਾਰ ਵਿਕਟਾਂ ਤੇ 144 ਦੌੜਾਂ ਤੋਂ ਅੱਗੇ ਵਧਾਈ ਪਰ ਉਸਦੀ ਪੂਰੀ ਟੀਮ…

VIA PUNJAB
ਅੱਗੇ ਪੜ੍ਹੋ

ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਪ੍ਰੋਗਰਾਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਭਾਰਤ ‘ਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡਾ ਦਿਲੋਂ ਸਵਾਗਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਇੱਕ ਨੂੰ ‘ਸਟੈਚਿਊ ਆਫ ਲਿਬਰਟੀ’ ਤੇ ਦੂਸਰੇ ਨੂੰ ‘ਸਟੈਚਿਊ ਆਫ ਯੂਨਿਟੀ’…

VIA PUNJAB
ਅੱਗੇ ਪੜ੍ਹੋ

ਦਿੱਲੀ ‘ਚ ਭਾਰੀ ਹਿੰਸਾ-ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਦਿੱਲੀ ‘ਚ ਭਾਰੀ ਹਿੰਸਾ-ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ‘ਤੇ ਦਿੱਲੀ ਵਿੱਚ ਦੂਜੇ ਦਿਨ ਵੀ ਹਿੰਸਾ ਜਾਰੀ ਰਹੀ। ਇਥੋਂ ਦੇ ਮੌਜਪੁਰ ਅਤੇ ਜਾਫਰਾਬਾਦ ਵਿੱਚ ਸੀ.ਏ.ਏ. ਅਤੇ ਇਸ ਦਾ ਵਿਰੋਧ ਕਰਨ ਵਾਲੇ ਆਹਮਣੇ ਸਾਹਮਣੇ ਆ ਗਏ। ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਭਾਰੀ ਪੱਥਰਬਾਜ਼ੀ ਕੀਤੀ ਗਈ। ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ ਪਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਹੈ। ਗੋਕੂਲਪੁਰੀ ‘ਚ ਹੋਈ ਝੜਪ ਵਿੱਚ ਹੈੱਡ ਕਾਂਸਟੇਬਲ ਦੀ…

VIA PUNJAB
ਅੱਗੇ ਪੜ੍ਹੋ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਹਾਈ ਐਂਡ ਜਾਬ ਫੇਅਰ ਸਬੰਧੀ ਕਰਵਾਇਆ ਜਾਵੇ ਨੌਜਵਾਨਾਂ ਨੂੰ ਜਾਣੂ : ਡਿਪਟੀ ਕਮਿਸ਼ਨਰ ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਹਾਈ ਐਂਡ ਜਾਬ ਫੇਅਰ ਸਬੰਧੀ ਕਰਵਾਇਆ ਜਾਵੇ ਨੌਜਵਾਨਾਂ ਨੂੰ ਜਾਣੂ : ਡਿਪਟੀ ਕਮਿਸ਼ਨਰ ਮਾਨਸਾ

ਮਾਨਸਾ – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਬਿਉਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੁੰਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਾਹਲ ਨੇ ਕਿਹਾ ਕਿ ਕਾਲਜ ਜਾਂ ਸਕੂਲ ਪਾਸ ਆਊਟ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਅਤੇ ਇਸ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਅਦਾਲਤ ਨੂੰ ਸੌਂਪੀ ਰਿਪੋਰਟ- ਅਗਲੀ ਸੁਣਵਾਈ ਭਲਕੇ

ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਅਦਾਲਤ ਨੂੰ ਸੌਂਪੀ ਰਿਪੋਰਟ- ਅਗਲੀ ਸੁਣਵਾਈ ਭਲਕੇ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ਾਹੀਨ ਬਾਗ ‘ਚ ਜਾਰੀ ਪ੍ਰਦਰਸ਼ਨ ਦੇ ਮਾਮਲੇ ‘ਚ ਸੋਮਵਾਰ ਨੂੰ ਵੀ ਸੁਪਰੀਮ ਕੋਰਟ ‘ਚ ਫੈਸਲਾ ਨਹੀਂ ਹੋ ਸਕਿਆ।। ਕੋਰਟ ਵੱਲੋਂ ਨਿਯੁਕਤ ਵਾਰਤਾਕਾਰਾਂ ਨੇ ਸੁਪਰੀਮ ਕੋਰਟ ਨੂੰ ਸੀਲਬੰਦ ਲਿਫਾਫੇ ‘ਚ ਰਿਪੋਰਟ ਸੌਂਪੀ। ਵਾਰਤਾਕਾਰ ਨਿਯੁਕਤ ਕੀਤੀ ਗਈ ਵਕੀਲ ਸਾਧਨਾ ਰਾਮਚੰਦਰਨ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਨਾਲ ਜੱਜ ਐੱਸ. ਕੇ. ਪਾਲ ਅਤੇ ਜੱਜ ਕੇ.ਐੱਮ. ਜੋਸੇਫ ਦੀ ਬੈਂਚ ਨੂੰ ਰਿਪੋਰਟ ਸੌਂਪੀ। ਬੈਂਚ ਨੇ ਕਿਹਾ ਕਿ ਉਹ ਵਾਰਤਾਕਾਰਾਂ ਦੀ ਰਿਪੋਰਟ ਦਾ ਅਧਿਐਨ ਕਰਨਗੇ…

VIA PUNJAB
ਅੱਗੇ ਪੜ੍ਹੋ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਗੜਸ਼ੰਕਰ – ਨਗਰ ਕੌਂਸਲ ਗੜ੍ਹਸ਼ੰਕਰ ‘ਚ ਕਈ ਵਾਰਡਾਂ ਦੇ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਪੀਲੀਏ ਵਰਗੀ ਬਿਮਾਰੀ ਹੋਣ ਕਰਕੇ ਅੱਜ ਕੌਂਸਲਰ ਸੋਮ ਨਾਥ ਬੰਗੜ, ਹਰਿੰਦਰ ਸਿੰਘ ਮਾਨ, ਪਾਵਨ ਕੁਮਾਰ ਪੰਮੀ ਦੀ ਅਗਵਾਈ ਚ ਸ਼ਹਿਰ ਦੇ ਲੋਕਾਂ ਦਾ ਵਫਦ ਨੇ ਐਸ ਡੀ ਐਮ ਗੜ੍ਹਸ਼ੰਕਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਚ ਜਿਥੇ ਸ਼ਹਿਰ ਚ ਸਾਫ ਪਾਣੀ ਦੀ ਸਪਲਾਈ ਦੀ ਮੰਗ ਕੀਤੀ ਗਈ ਉਥੇ ਸ਼ਹਿਰ ਚ ਗੰਦਗੀ ਦੇ ਢੇਰ ਚੁਕਵਾਉਣ ਬਾਰੇ ਵੀ…

VIA PUNJAB
ਅੱਗੇ ਪੜ੍ਹੋ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਵਲੋਂ ਐਸ ਐਚ ਓ ਮਨਿੰਦਰ ਸਿੰਘ ਦੀ ਅਗਵਾਈ ਹੇਠ ਆਸ ਪਾਸ ਦੇ ਪਿੰਡਾਂ ਵਿੱਚੋਂ ਲੁੱਟਾਂ, ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਜੋ ਕਿ ਰਾਮਪੁਰਾ ਫੂਲ ਦੇ ਸਾਰੇ ਇਲਾਕੇ ਵਿਚ ਸਰਗਰਮ ਸੀ ਅਤੇ ਇਨ੍ਹਾਂ ਨੂੰ ਨੇੜਲੇ ਪਿੰਡ ਆਲੀਕੇ ਤੋਂ ਜੈਮਲ ਸਿੰਘ ਵਾਲਾ ਪਿੰਡਾਂ ਦੇ ਵਿਚਕਾਰ, ਲੋਕਾਂ ਦੇ ਸਹਿਯੋਗ ਨਾਲ ਫੜਨ ਵਿੱਚ…

VIA PUNJAB
ਅੱਗੇ ਪੜ੍ਹੋ

ਡੀ.ਸੀ. ਹੁਸ਼ਿਆਰਪੁਰ ਵੱਲੋਂ ਜਨ ਔਸ਼ਧੀ ਕੇਂਦਰ ਅਤੇ ਫੀਜਿਓਥੈਰੇਪੀ ਸੈਂਟਰ ਦਾ ਦੌਰਾ

ਡੀ.ਸੀ. ਹੁਸ਼ਿਆਰਪੁਰ ਵੱਲੋਂ ਜਨ ਔਸ਼ਧੀ ਕੇਂਦਰ ਅਤੇ ਫੀਜਿਓਥੈਰੇਪੀ ਸੈਂਟਰ ਦਾ ਦੌਰਾ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਜਨ ਔਸਧੀ ਕੇਦਰ ਅਤੇ ਫੀਜੀਉ ਥਰੈਪੀ ਸੈਟਰ ਦਾ ਅਚਾਨਿਕ ਦੋਰਾ ਕੀਤਾ ਅਤੇ ਜਨ ਔਸ਼ਧੀ ਕੇਦਰ ਵਿੱਚ ਮਰੀਜਾਂ ਨੂੰ ਵਾਜਿਬ ਰੇਟ’ ਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਦੀ ਉਪਲੱਬਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਉਹਨਾਂ ਦੇ ਨਾਲ ਨਰੇਸ਼ ਗੁਪਤਾ ਸੈਕਟਰੀ ਰੈਡ ਕਰਾਸ ਹੁਸ਼ਿਆਰਪੁਰ, ਸਿਵਲ ਸਰਜਨ ਡਾ. ਜਸਬੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਡਿਪਟੀ ਮੈਡੀਕਲ…

VIA PUNJAB
ਅੱਗੇ ਪੜ੍ਹੋ

ਕੱਟਕ ਦੇ ਗੁਰਦੁਆਰਾ ਸਾਹਿਬ ‘ਚ ਵਾਪਰੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਉੜੀਸਾ ਸਰਕਾਰ : ਭਾਈ ਲੌਂਗੋਵਾਲ

ਕੱਟਕ ਦੇ ਗੁਰਦੁਆਰਾ ਸਾਹਿਬ ‘ਚ ਵਾਪਰੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਉੜੀਸਾ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਉੜੀਸਾ ‘ਚ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਕੱਟਕ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਮਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਦੱਸਣਯੋਗ ਹੈ…

VIA PUNJAB
ਅੱਗੇ ਪੜ੍ਹੋ
1 329 330 331 332 333 1,271