ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਆਲਮੀ ਭਾਈਚਾਰੇ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਵਿੱਚ ਅਮਨ-ਸ਼ਾਂਤੀ ਲਿਆਉਣ ਲਈ ਹੋਰ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਹੱਕਦਾਰ ਹਨ।ਉਹ ਇੱਥੇ ‘ਪਾਕਿਸਤਾਨ ਵਿੱਚ ਅਫਗਾਨੀ ਸ਼ਰਨਾਰਥੀਆਂ ਦੀ ਮੌਜੂਦਗੀ ਦੇ 40 ਵਰ੍ਹੇ: ਇਕਜੁਟਤਾ ਲਈ ਨਵੀਂ ਭਾਈਵਾਲਤਾ’ ਵਿਸ਼ੇ ’ਤੇ ਕੌਮਾਂਤਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਕਾਨਫਰੰਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਣੇ ਕਰੀਬ 20…

VIA PUNJAB
ਅੱਗੇ ਪੜ੍ਹੋ

ਨਾਭਾ ਜ਼ੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ-ਭਾਈ ਲੌਂਗੋਵਾਲ

ਨਾਭਾ ਜ਼ੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ। ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਅੱਖੋਂ ਉਹਲੇ ਕਰਨਾ ਬਰਦਾਸ਼ਤ ਨਹੀਂ…

VIA PUNJAB
ਅੱਗੇ ਪੜ੍ਹੋ

ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਐਫ.ਸੀ.ਆਈ. ਦੀ ਸਾਈਲੋਜ਼ ਦਾ ਕੀਤਾ ਦੌਰਾ

ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਐਫ.ਸੀ.ਆਈ. ਦੀ ਸਾਈਲੋਜ਼ ਦਾ ਕੀਤਾ ਦੌਰਾ

ਚੰਡੀਗੜ – ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਅੱਜ ਮੋਗਾ ਦੇ ਪਿੰਡ ਡਗਰੂ ਵਿਖੇ ਸਥਾਪਿਤ ਕੀਤੀ ਭਾਰਤ ਦੀ ਸਭ ਤੋ ਵੱਡੀ ਸਾਈਲੋਜ਼ ਜਿੱਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ਮਾਤਰਾ ਵਿੱਚ ਸਟੋਰ, ਸਾਫ ਸਫਾਈ ਅਤੇ ਵੰਡੀ ਕੀਤੀ ਜਾਂਦੀ ਹੈ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਜਨਰਲ ਮੈਨੇਜਰ ਫੂਡ ਕਾਰਪੇਸ਼ਨ ਆਫ ਇੰਡੀਆ ਪੰਜਾਬ ਅਰਸ਼ਦੀਪ ਸਿੰਘ ਥਿੰਦ ਵੀ ਮੌਜੂਦ ਸਨ।ਜਿਕਰਯੋਗ ਹੈ ਕਿ ਆਦਾਨੀ ਐਗਰੀ ਮੈਜਿਸਟਕ ਲਿਮਟਡ ਵੱਲੋ ਸਥਾਪਿਤ ਕੀਤੀ…

VIA PUNJAB
ਅੱਗੇ ਪੜ੍ਹੋ

ਰਿਸ਼ਵਤ ਲੈਂਦੀ ਸੀ.ਡੀ.ਪੀ.ਓ. ਸੇਵਾਦਾਰ ਸਮੇਤ ਗ੍ਰਿਫਤਾਰ

ਰਿਸ਼ਵਤ ਲੈਂਦੀ ਸੀ.ਡੀ.ਪੀ.ਓ. ਸੇਵਾਦਾਰ ਸਮੇਤ ਗ੍ਰਿਫਤਾਰ

ਪੁਲਿਸ ਵਾਲਾ ਬਣਕੇ ਰਿਸ਼ਵਤ ਲੈਂਦਾ ਕਾਬੂ, ਦੋ ਸਾਥੀ ਭੱਜ ਨਿੱਕਲੇ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.ਓ) ਕਿਰਨ ਰਾਣੀ ਅਤੇ ਉਸਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਕ ਹੋਰ ਕੇਸ ਵਿੱਚ ਪ੍ਰਾਈਵੇਟ ਵਿਅਕਤੀ ਨੂੰ ਇੱਕ ਟ੍ਰੈਵਲ ਏਜੈਂਟ ਕੋਲੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜੋ ਕਿ ਆਪਣੇ ਆਪ ਨੂੰ ਡੀਐੱਸਪੀ ਲੁਧਿਆਣਾ ਦਾ ਰੀਡਰ (ਏਐੱਸਆਈ) ਦੱਸ…

VIA PUNJAB
ਅੱਗੇ ਪੜ੍ਹੋ

ਬੁਪ੍ਰੇਨੋਰਫਿਨ/ਨਲੋਕਸੋਨ ਦੀ ਖਰੀਦ ਅਤੇ ਵਿਕਰੀ ਐਸ.ਓ.ਪੀ. ਅਨੁਸਾਰ ਕੀਤੀ ਗਈ, ਸਿਵਲ ਸਰਜਨਾਂ ਨੇ ਸਿਹਤ ਮੰਤਰੀ ਨੂੰ ਦਿੱਤੀ ਜਾਣਕਾਰੀ

ਬੁਪ੍ਰੇਨੋਰਫਿਨ/ਨਲੋਕਸੋਨ ਦੀ ਖਰੀਦ ਅਤੇ ਵਿਕਰੀ  ਐਸ.ਓ.ਪੀ. ਅਨੁਸਾਰ ਕੀਤੀ ਗਈ, ਸਿਵਲ ਸਰਜਨਾਂ ਨੇ ਸਿਹਤ ਮੰਤਰੀ ਨੂੰ ਦਿੱਤੀ ਜਾਣਕਾਰੀ

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਲੋੜੀਂਦੀ ਉਪਲੱਬਧਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ – ਅੱਜ ਇਥੇ ਸਿਹਤ ਵਿਭਾਗ ਦੀ ਰਾਜ ਪੱਧਰੀ ਸਮੀਖਿਆ ਮੀਟਿੰਗ ਵਿੱਚ ਸਿਵਲ ਸਰਜਨਾਂ ਨੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਵੇਟ ਨਸਾ ਛੁਡਾਊ ਕੇਂਦਰਾਂ ਦੁਆਰਾ ਕੀਤੀ ਗਈ ਬੁਪ੍ਰੇਨੋਰਫਿਨ/ਨਲੋਕਸੋਨ ਦੀ ਖਰੀਦ ਅਤੇ ਵਿਕਰੀ ਪੂਰਨ ਤੌਰ ‘ਤੇ ਐਸ.ਓ.ਪੀ. (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਅਨੁਸਾਰ ਕੀਤੀ ਗਈ ਹੈ। ਇਹ ਮੀਟਿੰਗ ਕਿਸਾਨ ਵਿਕਾਸ ਚੈਂਬਰ, ਮੁਹਾਲੀ ਵਿੱਚ ਨਵੇਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪ੍ਰਾਈਵੇਟ ਬਿਜਲੀ ਉਤਪਾਦਕਾਂ ਨੂੰ ਸੂਬੇ ਦੇ ਖ਼ਜਾਨੇ ਦਾ ਨੁਕਸਾਨ ਕਰਨ ਤੋਂ ਦਿੱਤੀ ਚਿਤਾਵਨੀ ਚੰਡੀਗੜ੍ਹ੍ਹ – ਨਿੱਜੀ ਬਿਜਲੀ ਉਤਪਾਦਕਾਂ ਨੂੰ ਪੰਜਾਬ ਦੇ ਖ਼ਜ਼ਾਨੇ ਨਾਲ ਖਿਲਵਾੜ ਕਰਨ ਵਿਰੁੱਧ ਚਿਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹ੍ਹਾਂ ਦੀ ਸਰਕਾਰ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ’ਤੇ ਮੁੜ ਵਿਚਾਰ ਕਰੇਗੀ ਜਿਨ੍ਹ੍ਹਾਂ ਨੂੰ ਕਰਕੇ ਅਕਾਲੀਆਂ ਨੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ।ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਅਤੇ ਮੁਫਤ ਸਿੱਖਿਆ ਦੇਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਅਤੇ ਮੁਫਤ ਸਿੱਖਿਆ ਦੇਣ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਬਹਾਦਰੀ ਤੇ ਸਾਹਸ ਦਿਖਾ ਕੇ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਤ ਕਰੇਗੀ।ਇਹ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਇਸ ਲੜਕੀ ਨੂੰ ਆਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ।ਅਮਨਦੀਪ ਕੌਰ ਜੋ ਆਪਣੇ ਪਿਤਾ ਸਤਨਾਮ ਸਿੰਘ…

VIA PUNJAB
ਅੱਗੇ ਪੜ੍ਹੋ

‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲ੍ਹੇ ‘ਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹੈ : ਡੀ.ਸੀ. ਹੁਸ਼ਿਆਰਪੁਰ

‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲ੍ਹੇ ‘ਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹੈ : ਡੀ.ਸੀ. ਹੁਸ਼ਿਆਰਪੁਰ

ਕਿਹਾ, ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਡਾਇਟ ਭੱਤਾ ਵੱਧਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਡਾਇਟ ਭੱਤਾ ਵੱਧਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਤੇ ਕੌਮੀ ਪੱਧਰ ਦੀ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਡਾਇਟ-ਭੱਤੇ ਵਿਚ ਵਾਧਾ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ|ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਪੱਧਰੀ ਸਕੂਲੀ ਖੇਡ ਮੁਕਾਬਲੇ ਵਿਚ ਹਿੱਸੇਦਾਰੀ ਕਰਨ ਵਾਲੇ ਖਿਡਾਰੀਆਂ ਦਾ ਡਾਇਟ ਭੱਤਾ 125 ਰੁਪਏ ਤੋਂ ਵੱਧਾ ਕੇ 200 ਰੁਪਏ ਪ੍ਰਤੀ ਦਿਨ ਅਤੇ ਕੌਮੀ ਪੱਧਰ ਦੇ ਮੁਕਾਬਲੇ ਵਿਚ ਹਿੱਸਾ…

VIA PUNJAB
ਅੱਗੇ ਪੜ੍ਹੋ

ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਰਾਜਪੁਰਾ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ 3228 ਲੱਖ ਰੁਪਏ ਦੀ ਲਾਗਤ ਨਾਲ ਪੁਰਾਣੀ ਜੀ.ਟੀ. ਰੋਡ ਦੇ ਵਿਚੋਂ ਲੰਘਦੀ ਰਾਜਪੁਰਾ-ਬਠਿੰਡਾ ਰੇਲਵੇ ਲਾਈਨ ਦੀ ਲੈਵਲ ਕਰਾਸਿੰਗ ਨੰ 1 ‘ਤੇ ਰੇਲਵੇ ਓਵਰ ਬ੍ਰਿਜ਼ ਬਣਾਉਣ ਦੇ ਕੰਮ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਰਵਾਕੇ ਰਾਜਪੁਰਾ ਵਾਸੀਆਂ ਦੀ ਲੰਮੇ ਸਮੇਂ ਤੋਂ…

VIA PUNJAB
ਅੱਗੇ ਪੜ੍ਹੋ
1 338 339 340 341 342 1,271