ਸੰਗਰੂਰ ਦੀ ਘਟਨਾ ਬਾਅਦ ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਦਿੱਤੀਆਂ ਹਦਾਇਤਾਂ

ਸੰਗਰੂਰ ਦੀ ਘਟਨਾ ਬਾਅਦ ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਦਿੱਤੀਆਂ ਹਦਾਇਤਾਂ

ਬਠਿੰਡਾ – ਸੰਗਰੂਰ ਜਿਲ੍ਹੇ ਵਿੱਚ ਸਕੂਲ ਵੈਨ ਅੰਦਰ ਚਾਰ ਬੱਚਿਆਂ ਦੇ ਜਿੰਦਾਂ ਸੜ ਜਾਣ ਦੀ ਘਟਨਾ ਤੋਂ ਬਾਅਦ ਵਿੱਤ ਮੰਤਰੀ ਅਤੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਦੇ ਸਾਰੇ ਸਕੂਲ ਪ੍ਰਬੰਧਕਾਂ ਨਾਲ ਤੁਰੰਤ ਬੈਠਕ ਕਰਨ ਅਤੇ ਸਕੂਲ ਵੈਨ ਵਿੱਚ ਆਉਣ ਵਾਲੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਬਾਦਲ ਨੇ ਕਿਹਾ ਕਿ ਹਰੇਕ ਸਕੂਲ ਪ੍ਰਬੰਧਕ ਬੱਸਾਂ ਵਿੱਚ ਹਰ ਉਹ ਜਰੂਰੀ ਉਪਕਰਨ ਦਾ ਪ੍ਰਯੋਗ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸੰਗਰੂਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਅਤੇ ਬਾਬਾ ਬੁੱਢਾ ਇੰਟਰਨੈਸ਼ਨਲ ਗ੍ਰੰਥੀ ਸਭਾ ਵਲੋਂ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ, ਜਿਸ ‘ਚ ਸਮੁੱਚੇ ਸਿੱਖ ਜਗਤ ਦੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਤਨਖਾਹਾਂ ਸੰਬੰਧੀ, ਭੇਟਾ ਸੰਬੰਧੀ, ਬੱਚਿਆਂ ਦੀ ਮੁਫਤ ਪੜ੍ਹਾਈ ਕਰਵਾਉਣ ਸੰਬੰਧੀ ਅਤੇ ਲੜਕੀਆਂ ਦੇ ਵਿਆਹ ‘ਤੇ ਸ਼ਗਨ ਸਕੀਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ…

VIA PUNJAB
ਅੱਗੇ ਪੜ੍ਹੋ

ਪੀਟੀਸੀ ਵੱਲੋਂ ਪਹਿਲਾ ਪਹਿਲਾ ਡਿਜੀਟਲ ਫਿਲਮ ਫੈਸਟੀਵਲ ਆਰੀਅਨਜ਼ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਆਯੋਜਿਤ ਕੀਤਾ ਗਿਆ

ਪੀਟੀਸੀ ਵੱਲੋਂ ਪਹਿਲਾ ਪਹਿਲਾ ਡਿਜੀਟਲ ਫਿਲਮ ਫੈਸਟੀਵਲ ਆਰੀਅਨਜ਼ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਆਯੋਜਿਤ ਕੀਤਾ ਗਿਆ

ਚੰਡੀਗੜ – 3 ਦਿਨਾਂ ਪੀਟੀਸੀ ਡਿਜੀਟਲ ਫਿਲਮ ਫੈਸਟੀਵਲ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪੰਜਾਬ ਮਿਓਨੀਸੀਪਲ ਭਵਨ, ਸੈਕਟਰ -35, ਚੰਡੀਗੜ ਵਿਖੇ ਸ਼ੁਰੂ ਹੋਇਆ। ਫੈਸਟੀਵਲ ਨੂੰ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਵੱਲੋ ਸਪਾਂਸਰ ਕੀਤਾ ਗਿਆ ਸੀ।ਸਮਾਗਮ ਦੀ ਸ਼ੁਰੂਆਤ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਵਿੰਦਰ ਨਾਰਾਇਣ ਦੁਆਰਾ ਸ਼ਮਾ ਰੌਸ਼ਨ ਨਾਲ ਕੀਤੀ ਗਈ; ਮਸ਼ਹੂਰ ਅਦਾਕਾਰਾ ਡੌਲੀ ਆਹਲੂਵਾਲੀਆ, ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਅਤੇ ਰਾਣਾ ਰਣਬੀਰ; ਚਾਂਸਲਰ, ਚੰਡੀਗੜ ਯੂਨੀਵਰਸਿਟੀ, ਸ: ਸਤਨਾਮ ਸਿੰਘ ਸੰਧੂ ਅਤੇ ਆਰੀਅਨਜ਼ ਗਰੁੱਪ ਦੇ ਚੇਅਰਮੈਨ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸੀਏਏ ਬਾਰੇ ਦੇਰੀ ਨਾਲ ਖੁੱਲ੍ਹੀ ਜਾਗ ਉਤੇ ਚੁਟਕੀ ਲਈ

ਕਾਂਗਰਸ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸੀਏਏ ਬਾਰੇ ਦੇਰੀ ਨਾਲ ਖੁੱਲ੍ਹੀ ਜਾਗ ਉਤੇ ਚੁਟਕੀ ਲਈ

ਜੇ ਅਕਾਲੀ ਦਲ ਸੱਚਮੁੱਚ ਵਿਰੋਧ ਦਰਜ ਕਰਵਾਉਣਾ ਚਾਹੁੰਦਾ ਤਾਂ ਹਰਸਿਮਰਤ ਤੋਂ ਅਸਤੀਫ਼ਾ ਦਿਵਾਏ: ਰੰਧਾਵਾ ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪੈਟਰਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਬੁਰੇ ਪ੍ਰਭਾਵਾਂ ਉਤੇ ਦੇਰੀ ਨਾਲ ਜਾਗ ਖੋਲ੍ਹੇ ਜਾਣ ਉਤੇ ਕਾਂਗਰਸ ਨੇ ਚੁਟਕੀ ਲੈਂਦਿਆਂ ਇਸ ਨੂੰ ਅਕਾਲੀ ਦਲ ਦਾ ਦੋਗਲਾ ਕਿਰਦਾਰ ਦੱਸਿਆ ਹੈ।ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਗੁਜਰਾਤ ਵਿਖੇ ਹੋਣ ਵਾਲੀ ’13ਵੀਂ ਅੰਤਰਾਸ਼ਟਰੀ ਕਾਨਫਰੰਸ ਆਫ਼ ਪ੍ਰਾਪਰਟੀਜ਼’ ‘ਚ ਜੰਗਲਾਤ ਮੰਤਰੀ ਧਰਮਸੋਤ ਕਰਨਗੇ ਸ਼ਮੂਲੀਅਤ

ਗੁਜਰਾਤ ਵਿਖੇ ਹੋਣ ਵਾਲੀ ’13ਵੀਂ ਅੰਤਰਾਸ਼ਟਰੀ ਕਾਨਫਰੰਸ ਆਫ਼ ਪ੍ਰਾਪਰਟੀਜ਼’ ‘ਚ ਜੰਗਲਾਤ ਮੰਤਰੀ ਧਰਮਸੋਤ ਕਰਨਗੇ ਸ਼ਮੂਲੀਅਤ

ਦੇਸ਼ ‘ਚ ਆਉਂਦੀਆਂ ਪ੍ਰਵਾਸੀ ਜੀਵਾਂ ਦੀਆਂ ਪ੍ਰਜਾਤੀਆਂ ਸੰਬੰਧੀ ਹੋਵੇਗਾ ਵਿਚਾਰ-ਵਟਾਂਦਰਾ ਚੰਡੀਗੜ – ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਦੀ ਦੇਸ਼ਾ ਵਿਦੇਸ਼ਾਂ ਵਿੱਚ ਆਮਦ ਅਤੇ ਦੇਖ-ਭਾਲ ਅਤੇ ਉਨਾਂ ਦੇ ਰਹਿਣ ਲਈ ਢੁਕਵੀਆਂ ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਗੁਜਰਾਤ ਦੇ ਗਾਂਧੀ ਨਗਰ ਵਿਖੇ 15 ਤੋਂ 22 ਫਰਵਰੀ ਤੱਕ ਹੋਣ ਵਾਲੀ ਅੰਤਰ-ਰਾਸ਼ਟਰੀ ਕੰਨਵੈਸ਼ਨ, 13ਵੀਂ ਕਾਨਫਰੰਸ ਆਫ ਪ੍ਰਾਪਰਟੀਜ਼ (ਸੀ.ਓ.ਪੀ.) ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸ਼ਿਰਕਤ ਕਰਨਗੇ।ਇਸ ਕਾਨਫਰੰਸ ‘ਚ ਸ਼ਮੂਲੀਅਤ ਕਰਨ…

VIA PUNJAB
ਅੱਗੇ ਪੜ੍ਹੋ

ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ-19 (ਕਰੋਨਾ ਵਾਇਰਸ) ਦੀ ਸਕਰੀਨਿੰਗ ਦੀ ਸੂਚੀ ਵਿੱਚ 2 ਹੋਰ ਦੇਸ਼ਾਂ ਨੂੰ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਸੂਬੇ ਵੱਲੋਂ ਚੀਨ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਸੀ। ਹੁਣ ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ ਇਸ ਸਬੰਧੀ ਦਿਸ਼ਾ ਨਿਰਦੇਸ਼ ਸਾਰੇ ਜ਼ਿਲ੍ਹਿਆਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਅਤੇ ਮੋਹਾਲੀ, ਜਿੱਥੇ ਅੰਤਰਰਾਸ਼ਟਰੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ’ਚ ਦਿਨ-ਰਾਤ ਦਾ ਟੈਸਟ ਮੈਚ ਖੇਡੇਗਾ ਭਾਰਤ

ਆਸਟਰੇਲੀਆ ’ਚ ਦਿਨ-ਰਾਤ ਦਾ ਟੈਸਟ ਮੈਚ ਖੇਡੇਗਾ ਭਾਰਤ

ਨਵੀਂ ਦਿੱਲੀ – ਭਾਰਤ ਇਸ ਸਾਲ ਆਸਟਰੇਲੀਆ ਦੌਰੇ ਦੌਰਾਨ ਦਿਨ-ਰਾਤ ਟੈਸਟ ਖੇਡੇਗਾ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਅੱਜ ਇਹ ਜਾਣਕਾਰੀ ਦਿੱਤੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਆਸਟਰੇਲੀਆ ਦੌਰੇ ਦੌਰਾਨ ਦਿਨ-ਰਾਤ ਟੈਸਟ ਖੇਡਣ ਲਈ ਤਿਆਰ ਹੈ। ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ, ‘‘ਹਾਂ, ਆਸਟਰੇਲੀਆ ਵਿੱਚ ਭਾਰਤ ਦਿਨ-ਰਾਤ ਟੈਸਟ ਖੇਡੇਗਾ। ਛੇਤੀ ਹੀ ਇਸ ਦਾ ਰਸਮੀ ਐਲਾਨ ਕੀਤਾ ਜਾਵੇਗਾ।’’ਸਾਬਕਾ ਭਾਰਤੀ ਕਪਤਾਨ ਗਾਂਗੁਲੀ ਨੇ ਨਾਲ ਹੀ ਕਿਹਾ ਕਿ ਇੰਗਲੈਂਡ…

VIA PUNJAB
ਅੱਗੇ ਪੜ੍ਹੋ

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਸ੍ਰੀਨਗਰ – ਸਰਕਾਰੀ ਰਿਕਾਰਡ ਮੁਤਾਬਕ ਮਹਿਬੂਬਾ ਮੁਫ਼ਤੀ ਨੂੰ ਸਖ਼ਤ ਜਨਤਕ ਸੁਰੱਖਿਆ ਐਕਟ (ਪੀਐੱਸਏ) ਤਹਿਤ ਹਿਰਾਸਤ ਵਿਚ ਰੱਖਣ ਲਈ ਦਿੱਤੇ ਕਾਰਨਾਂ ’ਚ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਮੁਫ਼ਤੀ ਮੁਹੰਮਦ ਸਈਦ ਨਾਲ ਨਹੀਂ ਜੋੜਿਆ ਗਿਆ। ਸੱਤ ਸਫ਼ਿਆਂ ਦਾ ਜਿਹੜਾ ਹੁਕਮ 60 ਸਾਲਾ ਪੀਡੀਪੀ ਮੁਖੀ ਨੂੰ ਭੇਜਿਆ ਗਿਆ ਹੈ, ਉਸ ’ਚ 12 ਕਾਰਨ ਦਿੱਤੇ ਗਏ ਹਨ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਡੋਜ਼ੀਅਰ ਜ਼ਿਲ੍ਹਾ ਮੈਜਿਸਟਰੇਟ ਨੂੰ ਦਿੱਤਾ ਜਾਂਦਾ ਹੈ, ਜੋ ਕਿ ਆਪਣੇ ਵਿਵੇਕ ਨਾਲ…

VIA PUNJAB
ਅੱਗੇ ਪੜ੍ਹੋ

ਭਾਰਤੀ ਮੱਧਕ੍ਰਮ ਨਿਸ਼ਚਿਤ ਰੂਪ ਨਾਲ ਸੁਧਾਰ ਕਰ ਸਕਦੈ ਮੰਧਾਨਾ

ਭਾਰਤੀ ਮੱਧਕ੍ਰਮ ਨਿਸ਼ਚਿਤ ਰੂਪ ਨਾਲ ਸੁਧਾਰ ਕਰ ਸਕਦੈ ਮੰਧਾਨਾ

ਫਾਰਮ ਵਿਚ ਚੱਲ ਰਹੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦਾ ਮੰਨਣਾ ਹੈ ਕਿ ਮੱਧਕ੍ਰਮ ਦੀ ਅਨਿਰਤੰਰਤਾ ਨੂੰ ਦੇਖਦੇ ਹੋਏ ਭਾਰਤ ਦੀਆਂ ਚੋਟੀ ਚਾਰ ਖਿਡਾਰਨਾਂ ਨੂੰ 21 ਫਰਵਰੀ ਤੋਂ ਆਸਟਰੇਲੀਆ ਵਿਚ ਸ਼ੁਰੂ ਹੋਣ ਵਾਲੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੌਰਾਨ ਲੰਬੇ ਸਮੇਂ ਤਕ ਬੱਲੇਬਾਜ਼ੀ ਕਰਨੀ ਪਵੇਗੀ। ਭਾਰਤ ਦੇ ਮੱਧਕ੍ਰਮ ਦਾ ਪ੍ਰਦਰਸ਼ਨ ਨਿਰੰਤਰ ਨਹੀਂ ਰਿਹਾ ਹੈ ਤੇ ਲਗਾਤਾਰ ਅਸਫਲਤਾਵਾਂ ਦਾ ਖਮਿਆਜ਼ਾ ਟੀਮ ਨੂੰ ਭੁਗਤਣਾ ਪਿਆ ਹੈ।ਸਾਲ 2017 ਵਿਸ਼ਵ ਕੱਪ ਫਾਈਨਲ ਵਿਚ ਭਾਰਤ ਨੇ 7 ਵਿਕਟਾਂ 28…

VIA PUNJAB
ਅੱਗੇ ਪੜ੍ਹੋ

ਜਾਮੀਆ ਹਿੰਸਾ ਦੇ ਦੋਸ਼ੀਆਂ ਤੇ ਕਾਰਵਾਈ ਕਰੇ ਸਰਕਾਰ ਪ੍ਰਿਯੰਕਾ

ਜਾਮੀਆ ਹਿੰਸਾ ਦੇ ਦੋਸ਼ੀਆਂ ਤੇ ਕਾਰਵਾਈ ਕਰੇ ਸਰਕਾਰ ਪ੍ਰਿਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜਾਮੀਆ ਹਿੰਸਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਸ ‘ਤੇ ਸੱਚ ਨਾ ਬੋਲਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਿਯੰਕਾ ਨੇ ਐਤਵਾਰ ਨੂੰ ਟਵੀਟ ਦੇ ਨਾਲ ਇਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੁਲਸ ਕਰਮਚਾਰੀ ਜਾਮੀਆ ਦੀ ਲਾਇਬਰੇਰੀ ‘ਚ ਵਿਦਿਆਰਥੀਆਂ ਨੂੰ ਕੁੱਟ ਰਹੇ ਹਨ, ਜਦਕਿ ਦਿੱਲੀ ਪੁਲਸ ਅਤੇ ਸ਼ਾਹ ਦਾ ਕਹਿਣਾ ਹੈ ਕਿ ਪੁਲਸ ਨੇ ਕਿਸੇ ਵੀ…

VIA PUNJAB
ਅੱਗੇ ਪੜ੍ਹੋ
1 340 341 342 343 344 1,271