ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸੰਗਰੂਰ- ਸੰਗਰੂਰ ‘ਚ ਸਕੂਲ ਵੈਨ ਹਾਦਸੇ ਦੀ ਦੁਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਧਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਇਸ ਘਟਨਾ ‘ਤੇ ਦੁੱਖ ਜਤਾਉਂਦੇ ਹੋਏ ਪੀੜਤ ਪਰਿਵਾਰਾਂ ਦਾ ਹੌਸਲਾ ਵਧਾਇਆ। ਘਟਨਾ ਦੀ ਸੂਚਨਾ ਮਿਲਣ…

VIA PUNJAB
ਅੱਗੇ ਪੜ੍ਹੋ

ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ-4 ਬੱਚਿਆਂ ਦੀ ਮੌਤ

ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ-4 ਬੱਚਿਆਂ ਦੀ ਮੌਤ

ਡਰਾਇਵਰ ਅਤੇ 8 ਬੱਚੇ ਗੰਭੀਰ ਸੰਗਰੂਰ – ਸੰਗਰੂਰ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਪਿੰਡ ਕੇਹਰ ਸਿੰਘ ਵਾਲੀ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਪ੍ਰਾਈਵੇਟ ਸਕੂਲ ਵੈਨ ਨੂੰ ਅਚਨਚੇਤ ਅੱਗ ਲੱਗਣ ਨਾਲ 4 ਬੱਚਿਆਂ ਦੀ ਝੁਲਸ ਮੌਕੇ ‘ਤੇ ਮੌਤ ਹੋ ਜਾਣ ਦੀ ਦੁੱਖਦਾ?ੀ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਲੌਂਗੋਵਾਲ ਦੇ ਸਿਮਰਨ ਪਬਲਿਕ ਸਕੂਲ ਦੀ ਇੱਕ ਮਾਰੂਤੀ ਵੈਨ ਬੱਚਿਆਂ ਨੂੰ ਛੁੱਟੀ ਹੋਣ ਤੋਂ ਬਾਅਦ ਲੌਂਗੋਵਾਲ ਵੱਲ ਨੂੰ ਆ ਰਹੀ ਸੀ ਤਾਂ ਪਿੰਡ ਕੇਹਰ ਸਿੰਘ ਵਾਲੀ ਨੇੜੇ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਦਿਆਂ ਉਕਤ ਪੇਸ਼ਕਸ਼ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਸੁਪਰੀਮ ਕੋਰਟ ਨੇ ਦੋਸ਼ੀ ਵਿਨੇ ਦੀ ਪਟੀਸ਼ਨ ਕੀਤੀ ਖਾਰਜ

ਨਿਰਭਯਾ ਕੇਸ  ਸੁਪਰੀਮ ਕੋਰਟ ਨੇ ਦੋਸ਼ੀ ਵਿਨੇ ਦੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ‘ਚ ਦੋਸ਼ੀ ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਦਯਾ ਪਟੀਸ਼ਨ ਖਾਰਜ ਹੋਣ ਵਿਰੁੱਧ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਕੋਰਟ ਨੇ ਇਸ ‘ਤੇ ਆਪਣਾ ਫੈਸਲਾ ਸ਼ੁੱਕਰਵਾਰ ਦੁਪਹਿਰ 2 ਵਜੇ ਤੱਕ ਲਈ ਸੁਰੱਖਿਅਤ ਰੱਖਿਆ ਸੀ। ਇਸ ਤੋਂ ਇਲਾਵਾ ਸੁਪਰੀਮ ਨੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੂੰ ਆਦੇਸ਼ ਦਿੱਤਾ ਸੀ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ

ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ

ਆਮ ਆਦਮੀ ਪਾਰਟੀ ਦੇ ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਰੋਹ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 11 ਫਰਵਰੀ ਯਾਨੀ ਮੰਗਲਵਾਰ ਨੂੰ ਦਿੱਲੀ ਚੋਣ ਨਤੀਜੇ ਆਉਣ ਦੇ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ਕੇਜਰੀਵਾਲ ਨੇ…

VIA PUNJAB
ਅੱਗੇ ਪੜ੍ਹੋ

ਮੰਧਾਨਾ ਬੱਲੇਬਾਜ਼ੀ ਵਿੱਚ ਚੌਥੇ ਨੰਬਰ ’ਤੇ ਪੁੱਜੀ

ਮੰਧਾਨਾ ਬੱਲੇਬਾਜ਼ੀ ਵਿੱਚ ਚੌਥੇ ਨੰਬਰ ’ਤੇ ਪੁੱਜੀ

ਭਾਰਤੀ ਸਟਾਰ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅੱਜ ਜਾਰੀ ਬੱਲੇਬਾਜ਼ਾਂ ਦੀ ਤਾਜ਼ਾ ਆਈਸੀਸੀ ਮਹਿਲਾ ਟੀ-20 ਕੌਮਾਂਤਰੀ ਦਰਜਾਬੰਦੀ ਵਿੱਚ ਤਿੰਨ ਦਰਜਿਆਂ ਦੇ ਫ਼ਾਇਦੇ ਨਾਲ ਚੌਥੇ ਸਥਾਨ ’ਤੇ ਪਹੁੰਚ ਗਈ, ਜਦਕਿ ਜੇਮੀਮ੍ਹਾ ਰੌਡਰਿਗਜ਼ ਸੱਤਵੇਂ ਨੰਬਰ ’ਤੇ ਖਿਸਕ ਗਈ। ਹਰਮਨਪ੍ਰੀਤ ਕੌਰ ਬੱਲੇਬਾਜ਼ਾਂ ਦੀ ਸੂਚੀ ਵਿੱਚ ਨੌਵੇਂ ਸਥਾਨ ’ਤੇ ਬਰਕਰਾਰ ਹੈ।ਗੇਂਦਬਾਜ਼ਾਂ ਦੀ ਸੂਚੀ ਵਿੱਚ ਪੂਨਮ ਯਾਦਵ ਛੇ ਦਰਜੇ ਖਿਸਕ ਕੇ ਚੋਟੀ ਦੇ ਦਸ ’ਚੋਂ ਬਾਹਰ ਹੋ ਗਈ ਅਤੇ ਹੁਣ 12ਵੇਂ ਨੰਬਰ ’ਤੇ ਹੈ। ਆਈਸੀਸੀ ਨੇ ਬਿਆਨ ਵਿੱਚ ਕਿਹਾ ਕਿ ਨਿਊਜ਼ੀਲੈਂਡ…

VIA PUNJAB
ਅੱਗੇ ਪੜ੍ਹੋ

ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ

ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਮਾਰਸੇਲੋ ਰਿਬੇਲੋ ਡੀ ਸਾਊਸਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਪਾਰ ਅਤੇ ਨਿਵੇਸ਼ ਸਮੇਤ ਕਈ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਊਸਾ ਵੀਰਵਾਰ ਰਾਤ ਭਾਰਤ ਦੇ ਚਾਰ ਰੋਜ਼ਾ ਦੌਰੇ ’ਤੇ ਆਏ ਹਨ। ਇਸ ਤੋਂ ਪਹਿਲਾਂ ਕਿਸੇ ਪੁਰਤਗਾਲੀ ਰਾਸ਼ਟਰਪਤੀ ਨੇ 2007 ’ਚ ਭਾਰਤ ਦਾ ਦੌਰਾ ਕੀਤਾ ਸੀ। ਉਨ੍ਹਾਂ ਨਾਲ ਉੱਚ-ਪੱਧਰੀ ਵਫ਼ਦ ਵੀ ਆਇਆ ਹੋਇਆ ਹੈ। ਆਪਣੇ ਪਲੇਠੇ ਦੌਰੇ ’ਤੇ ਆਏ ਪੁਰਤਗਾਲੀ ਰਾਸ਼ਟਰਪਤੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਹੌਲੀ ਦੀਆਂ ਛੱਟੀਆਂ ਤੋਂ ਬਾਅਦ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ

ਸੁਪਰੀਮ ਕੋਰਟ ਵਲੋਂ ਹੌਲੀ ਦੀਆਂ ਛੱਟੀਆਂ ਤੋਂ ਬਾਅਦ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਹ ਜੇਲ ਵਿੱਚ ਹੀ ਰਹਿਣਗੇ| ਸਾਲ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ|ਜਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ| ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ…

VIA PUNJAB
ਅੱਗੇ ਪੜ੍ਹੋ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ ਦੀ ਮੈਂਬਰਸ਼ਿਪ ਰੱਦ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ ਦੀ ਮੈਂਬਰਸ਼ਿਪ ਰੱਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ. ਐਮ.ਸੀ) ਦੇ ਜਨਰਲ ਹਾਊਸ ਦੀ ਅੱਜ ਇਥੇ ਹੋਈ ਮੀਟਿੰਗ ਦੌਰਾਨ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਫੈਸਲਾ ਲਿਆ ਗਿਆ| ਜਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ| ਇਹ ਪਹਿਲੀ ਵਾਰੀ ਹੈ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕਿਸੇ ਦੀ ਮੈਂਬਰਸ਼ਿਪ ਰੱਦ ਕੀਤੀ ਹੋਵੇ|

VIA PUNJAB
ਅੱਗੇ ਪੜ੍ਹੋ

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ

ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਜਨਗਣਨਾ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਚੰਡੀਗੜ੍ਹ – ਜਨਗਣਨਾ-2021 ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ੁੱਕਰਵਾਰ ਨੂੰ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਚੰਡੀਗੜ੍ਹ (ਯੂਟੀ) ਦੇ ਸੀਨੀਅਰ ਅਧਿਕਾਰੀਆਂ ਦੀ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ-ਕਮ-ਨੋਡਲ ਅਫਸਰ ਸ੍ਰੀ ਸੰਜੇ ਕੁਮਾਰ ਨੇ ਇਸ ਬੇਹੱਦ ਅਹਿਮ ਕਾਰਜ ਦੀ ਮਹੱਤਤਾ ਬਾਰੇ ਆਮ…

VIA PUNJAB
ਅੱਗੇ ਪੜ੍ਹੋ
1 342 343 344 345 346 1,271