ਰਾਮਪੁਰਾ ਫੂਲ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ 13 ਫਰਵਰੀ ਤੱਕ ਮੰਗੀ ਰਿਪੋਰਟ

ਰਾਮਪੁਰਾ ਫੂਲ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ 13 ਫਰਵਰੀ ਤੱਕ ਮੰਗੀ ਰਿਪੋਰਟ

ਚੰਡੀਗੜ – ਬਠਿੰਡਾ ਜਿਲੇ ਦੇ ਕਸਬਾ ਰਾਮਪੁਰਾ ਫੂਲ ਵਿਚ ਇਕ ਨਿਹੰਗ ਵੱਲੋਂ ਇੱਕ ਲੜਕੀ ਨੂੰ ਕੈਦ ਕਰਕੇ ਰੱਖਣ, ਸ਼ਰੀਰਕ ਸੋਸ਼ਣ ਕਰਨ ਅਤੇ ਕਰੰਟ ਲਗਾਏ ਜਾਣ ਸਬੰਧੀ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ. ਬਠਿੰਡਾ ਤੋਂ 13 ਫਰਵਰੀ, 2020 ਤੱਕ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ – ਸਿਖਿਆ ਮੰਤਰੀ

ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਦਸਿਆ ਕਿ ਸੂਬੇ ਦੀ ਉੱਚੇਰੀ ਵਿਦਿਅਕ ਸੰਸਥਾਨਾਂ ਵਿਚ ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਲਈ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ ਹੈ| ਇਸ ਮੁਹਿੰਮ ਦੇ ਤਹਿਤ ਰਾਜ ਦੀ ਸਟੇਟ ਯੂਨੀਵਰਸਿਟੀਆਂ, ਸਰਕਾਰੀ ਤੇ ਸਰਕਾਰੀ ਮਾਨਤਾ ਪ੍ਰਾਪਤ ਕਾਲਜਾਂ ਵਿਚ ਕਿਤਾਬ ਸਮੀਖਿਆ ‘ਤੇ ਚਰਚਾ ਅਤੇ ਮਾਸ ਪੱਧਰ ‘ਤੇ ਅਖ਼ਬਾਰ ਜਾਂ ਕਿਤਾਬ ਪੜਣ ਦਾ ਸਮਾਂ ਨਿਰਧਾਤਿਰ ਕੀਤਾ ਜਾਵੇਗਾ|ਸਿਖਿਆ ਮੰਤਰੀ ਨੇ ਦਸਿਆ ਕਿ ਕਿਤਾਬਾਂ ਪੜਣ ਨਾਲ ਵਿਅਕਤੀ ਦੀ ਬਰਾਬਰੀ, ਸ਼ਹਿਣਸ਼ੀਲ ਤੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ ਨਾਲ ਹਸਪਤਾਲਾਂ ਵਿਚ ਲੈਬੋਰਟਰੀਆਂ ਦੀ ਕਾਰਜਕੁਸ਼ਲਤਾ ਵਿਚ ਹੋਰ ਸੁਧਾਰ ਹੋਵੇਗਾ। ਉਨਾਂ ਦੱਸਿਆ ਕਿ ਇਹ ਮੁਲਾਜਮ ਸਰਕਾਰੀ ਹਸਪਤਾਲਾਂ, ਮੁੱਢਲਾ ਸਿਹਤ ਕੇਂਦਰ ਅਤੇ ਕਮਿਉਨਿਟੀ ਹੈਲਥ ਸੈਂਟਰਾਂ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

25.33 ਕਰੋੜ ਰੁਪਏ ਦੀ ਆਵੇਗੀ ਲਾਗਤ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨਾਂ ਨਾਲ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੀ ਹਾਜਰ ਸਨ।ਸ. ਸਿੱਧੂ ਨੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਕਾਸ ਚੈਂਬਰ ਦਾ ਕੰਮਕਾਜ ਮੋਹਾਲੀ ਵਿਖੇ ਕਾਲਕਟ ਭਵਨ ਤੋਂ ਚਲਾਉਣ ਦੀ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਕਾਸ ਚੈਂਬਰ ਦਾ ਕੰਮਕਾਜ ਮੋਹਾਲੀ ਵਿਖੇ ਕਾਲਕਟ ਭਵਨ ਤੋਂ ਚਲਾਉਣ ਦੀ ਪ੍ਰਵਾਨਗੀ

ਚੈਂਬਰ ਨੂੰ ਢੁਕਵੀਂ ਥਾਂ ਅਤੇ ਬੁਨਿਆਦੀ ਢਾਂਚੇ ਲਈ ਸਹਾਇਤਾ ਦੇਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨ ਵਿਕਾਸ ਚੈਂਬਰ ਪੰਜਾਬ (ਕੇ.ਵੀ.ਸੀ.ਪੀ.) ਦੀ ਕਾਰਜਕਾਰੀ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਆਰਥਿਕ ਤਰੱਕੀ ਨਾਲ ਸਬੰਧਤ ਮੁੱਦਿਆਂ ‘ਤੇ ਚੈਂਬਰ ਨੂੰ ਆਪਣਾ ਦਫ਼ਤਰ ਮੋਹਾਲੀ ਵਿੱਚ ਕਾਲਕਟ ਭਵਨ ਤੋਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਮੰਤਰੀ ਮੰਡਲ ਵੱਲੋਂ ਦਸੰਬਰ, 2019 ਨੂੰ ਇਹ ਇਮਾਰਤ ਖੇਤੀਬਾੜੀ ਤੇ ਕਿਸਾਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸਾਈ ਭਾਈਚਾਰੇ ਨੂੰ ਕਬਰਸਤਾਨ ਵਾਸਤੇ ਥਾਂ ਮੁਹੱਈਆ ਕਰਵਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਸ਼ਾਮਲਾਤ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸਾਈ ਭਾਈਚਾਰੇ ਨੂੰ ਕਬਰਸਤਾਨ ਵਾਸਤੇ ਥਾਂ ਮੁਹੱਈਆ ਕਰਵਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਸ਼ਾਮਲਾਤ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਹੁਕਮ

ਚੰਡੀਗੜ੍ਹ – ਕਬਰਸਤਾਨ ਲਈ ਜ਼ਮੀਨ ਦੇਣ ਵਾਸਤੇ ਈਸਾਈ ਭਾਈਚਾਰੇ ਦੀ ਮੰਗ ‘ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੂਬਾ ਭਰ ਵਿੱਚ ਭਾਈਚਾਰੇ ਨੂੰ ਕਬਰਸਤਾਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਤੁਰੰਤ ਸ਼ਾਮਲਾਤ ਵਾਲੀ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ।ਈਸਾਈ ਭਲਾਈ ਬੋਰਡ, ਪੰਜਾਬ ਦੇ ਚੇਅਰਮੈਨ ਸਲਾਮਤ ਮਸੀਹ ਦੀ ਅਗਵਾਈ ਵਿੱਚ ਉਚ ਪੱਧਰੀ ਵਫ਼ਦ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਈਸਾਈ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਕੇਂਦਰ ਦੇ (ਐਸ. ਸੀ/ਐਸ. ਟੀ.) ਸੋਧ ਕਾਨੂੰਨ 2018 ਨੂੰ ਮਨਜ਼ੂਰੀ

ਸੁਪਰੀਮ ਕੋਰਟ ਵਲੋਂ ਕੇਂਦਰ ਦੇ (ਐਸ. ਸੀ/ਐਸ. ਟੀ.) ਸੋਧ ਕਾਨੂੰਨ 2018 ਨੂੰ ਮਨਜ਼ੂਰੀ

ਨਵੀਂ ਦਿੱਲੀ – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲੇ (ਐਸ. ਸੀ/ਐਸ. ਟੀ.) (ਅੱਤਿਆਚਾਰ ਰੋਕਥਾਮ) ਸੋਧ ਕਾਨੂੰਨ 2018 ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ| ਕੋਰਟ ਨੇ ਕੇਂਦਰ ਸਰਕਾਰ ਨੂੰ ਰਾਹਤ ਦਿੰਦੇ ਹੋਏ ਸੋਧ ਕਾਨੂੰਨ ਤੇ ਆਪਣੀ ਮੋਹਰ ਲਾ ਦਿੱਤੀ ਹੈ| ਹੁਣ ਇਸ ਕਾਨੂੰਨ ਮੁਤਾਬਕ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਐਫ. ਆਈ. ਆਰ. ਦਰਜ ਹੋਵੇਗੀ ਅਤੇ ਗ੍ਰਿਫਤਾਰੀ ਹੋਵੇਗੀ| ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਸੋਧ ਕਾਨੂੰਨ 2018 ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਿੱਚ 17 ਫਰਵਰੀ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ ਸਬਰੀਮਾਲਾ ਮਾਮਲੇ ਤੇ

ਸੁਪਰੀਮ ਕੋਰਟ ਵਿੱਚ 17 ਫਰਵਰੀ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ ਸਬਰੀਮਾਲਾ ਮਾਮਲੇ ਤੇ

ਵੀਂ ਦਿੱਲੀ – ਸਬਰੀਮਾਲਾ ਮਾਮਲੇ ਵਿੱਚ ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਚ ਨੇ ਅੱਜ ਫੈਸਲਾ ਸੁਣਾਉਂਦਿਆ ਕਿਹਾ ਹੈ ਕਿ ਸਬਰੀਮਾਲਾ ਮਾਮਲੇ ਵਿੱਚ ਮੁੜ ਵਿਚਾਰ ਅਧਿਕਾਰ ਖੇਤਰ ਤਹਿਤ ਕਾਨੂੰਨ ਦੇ ਸਵਾਲਾਂ ਨੂੰ ਵੱਡੀ ਬੈਚ ਕੋਲ ਭੇਜਿਆ ਜਾ ਸਕਦਾ ਹੈ| ਚੀਫ ਜਸਟਿਸ ਐਸ.ਏ ਬੋਬੜੇ ਦੀ ਅਗਵਾਈ ਵਾਲੀ ਬੈਚ ਨੇ ਸੰਵਿਧਾਨ ਤਹਿਤ ਧਾਰਮਿਕ ਸੁਤੰਤਰਤਾ ਅਤੇ ਆਸਥਾ ਸਬੰਧੀ ਮਾਮਲਿਆਂ ਤੇ 7 ਸਵਾਲ ਤਿਆਰ ਕੀਤੇ, ਜਿਨ੍ਹਾਂ ਦੀ ਅਗਵਾਈ 9 ਜੱਜਾਂ ਦੀ ਸੰਵਿਧਾਨਿਕ ਬੈਚ ਕਰੇਗੀ| ਬੈਚ ਨੇ ਕਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤ ਦਾ ਅੰਕੜਾ ਜਾਰੀ ਨਾ ਕੀਤੇ ਜਾਣਾ ਹੈਰਾਨੀਜਨਕ : ਕੇਜਰੀਵਾਲ

ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤ ਦਾ ਅੰਕੜਾ ਜਾਰੀ ਨਾ ਕੀਤੇ ਜਾਣਾ ਹੈਰਾਨੀਜਨਕ : ਕੇਜਰੀਵਾਲ

ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਅੰਤਿਮ ਵੋਟਿੰਗ ਫੀਸਦੀ ਦੇ ਐਲਾਨ ‘ਚ ਕੀਤੀ ਗਈ ਦੇਰੀ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੀ ਤਰ੍ਹਾਂ ਹੈਰਾਨੀਜਨਕ ਕਰਾਰ ਦਿੰਦੇ ਹੋਏ ਸਵਾਲ ਕੀਤਾ ਹੈ ਕਿ ਵੋਟਿੰਗ ਖਤਮ ਹੋਣ ਦੇ ਕਈ ਘੰਟਿਆਂ ਬਾਅਦ ਵੀ ਕਮਿਸ਼ਨ ਅੰਕੜੇ ਜਾਰੀ ਕਿਉਂ ਨਹੀਂ ਕਰ ਰਿਹਾ? ਕੇਜਰੀਵਾਲ ਨੇ ਆਪਣੇ ਟਵੀਟ ‘ਚ ਇਸ ਨੂੰ ਪੂਰੀ ਤਰ੍ਹਾਂ ਹੈਰਾਨੀਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਅਜਿਹਾ ਕਿਉਂ ਕਰ ਰਿਹਾ ਹੈ। ਵੋਟਿੰਗ ਖਤਮ ਹੋਣ ਦੇ ਕਈ…

VIA PUNJAB
ਅੱਗੇ ਪੜ੍ਹੋ

ਸੰਵਿਧਾਨ ਦੀ ਰਾਖੀ ਲਈ ਇਕਜੁੱਟ ਹੋਣਾ ਹੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ: ਕੈਬਨਿਟ ਮੰਤਰੀ ਧਰਮਸੋਤ

ਸੰਵਿਧਾਨ ਦੀ ਰਾਖੀ ਲਈ ਇਕਜੁੱਟ ਹੋਣਾ ਹੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ: ਕੈਬਨਿਟ ਮੰਤਰੀ ਧਰਮਸੋਤ

ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਜਲੰਧਰ – ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਦਾ ਨਿਰਮਾਣ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਫ਼ਲਸਫੇ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਸ੍ਰ.ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਸੰਵਿਧਾਨ ਦੀ ਰਾਖੀ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸਰਧਾਂਜ਼ਲੀ…

VIA PUNJAB
ਅੱਗੇ ਪੜ੍ਹੋ
1 347 348 349 350 351 1,271