ਕੋਰੋਨਾ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ਾ ਨਹੀਂ ਚੁਕਾਇਆ ਜਾ ਸਕਦਾ : ਕੇਜਰੀਵਾਲ

ਕੋਰੋਨਾ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ਾ ਨਹੀਂ ਚੁਕਾਇਆ ਜਾ ਸਕਦਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਕਿਹਾ ਕਿ ਕੋਰੋਨਾ ਗਲੋਬਲ ਮਹਾਮਾਰੀ ਦੌਰਾਨ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ ਪੂਰੀ ਉਮਰ ਨਹੀਂ ਚੁਕਾਇਆ ਜਾ ਸਕਦਾ। ਹਰ ਸਾਲ ਇਕ ਜੁਲਾਈ ਨੂੰ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾਂਦਾ ਹੈ। ਅੱਜ ਹੀ ਦੇ ਦਿਨ ਦੇਸ਼ ਦੇ ਮਹਾਨ ਡਾਕਟਰ ਅਤੇ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮ ਦਿਨ ਅਤੇ ਬਰਸੀ ਹੁੰਦੀ ਹੈ ਅਤੇ ਉਨ੍ਹਾਂ ਦੀ ਯਾਦ…

VIA PUNJAB
ਅੱਗੇ ਪੜ੍ਹੋ

ਡੈਲਟਾ ਵੇਰੀਐਂਟ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ : ਡਾ. ਐਂਥਰੀ ਫੋਸੀ

ਡੈਲਟਾ ਵੇਰੀਐਂਟ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ : ਡਾ. ਐਂਥਰੀ ਫੋਸੀ

ਵਾਸ਼ਿੰਗਟਨ – ਵਾਈਟ ਹਾਊਸ ਦੇ ਮੁੱਖ ਸਲਾਹਕਾਰ ਡਾ. ਐਂਥਰੀ ਫੋਸੀ ਨੇ ਕਿਹਾ ਹੈ ਕਿ ਡੈਲਟਾ ਵੇਰੀਐਂਟ ਇਸ ਸਮੇਂ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ ਬਣਿਆ ਹੋਇਆ ਹੈ। ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਸੰਯੁਕਤ ਸੂਬਾ ਅਮਰੀਕਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਡੈਲਟਾ ਵੇਰੀਐਂਟ ਬਹੁਤ ਜ਼ਿਆਦਾ ਫੈਲ ਸਕਦਾ ਹੈ ਅਤੇ ਜ਼ਿਆਦਾ ਗੰਭੀਰ ਬਿਮਾਰੀ ਦਾ ਕਾਰਨ ਬਣ ਸਕਦਾ ਹੈ।ਉਨ੍ਹਾਂ ਕਿਹਾ ਕਿ ਕੋਵਿਡ 19 ਟੀਕਾ ਡੈਲਟਾ ਵੇਰੀਐਂਟ ਖਿਲਾਫ਼ ਪ੍ਰਭਾਵੀ ਸਾਬਿਤ ਹੋਇਆ ਹੈ। ਦੇਸ਼ ਵਿੱਚ ਇਸਤੇਮਾਲ…

VIA PUNJAB
ਅੱਗੇ ਪੜ੍ਹੋ

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ- ਬੀਬੀ ਜਗੀਰ ਕੌਰ

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ- ਬੀਬੀ ਜਗੀਰ ਕੌਰ

ਪੰਜਾਬੀ ਸੂਬਾ ਮੋਰਚਾ ਨੂੰ ਕੁਚਲਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਹਮਲਾ ਅੰਮ੍ਰਿਤਸਰ – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ। ਦਫ਼ਤਰ ਤੋਂ ਜਾਰੀ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ…

VIA PUNJAB
ਅੱਗੇ ਪੜ੍ਹੋ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਅਪਾਣੇ ਨਾਮ ਕੀਤਾ ਚੰਡੀਗੜ – ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਨੈਸ਼ਨਲ ਡਾਕਟਸਰ ਡੇ ‘ਤੇ ਸੂਬਾ ਵਾਸੀਆਂ ਤੋਂ ਡਾਕਟਰਾਂ ਨੂੰ ਦਿੱਲ ਨਾਲ ਸਲਾਮ ਕਰਨ ਦੀ ਅਪੀਲ

ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਨੈਸ਼ਨਲ ਡਾਕਟਸਰ ਡੇ ‘ਤੇ ਸੂਬਾ ਵਾਸੀਆਂ ਤੋਂ ਡਾਕਟਰਾਂ ਨੂੰ ਦਿੱਲ ਨਾਲ ਸਲਾਮ ਕਰਨ ਦੀ ਅਪੀਲ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਨੈਸ਼ਨਲ ਡਾਕਟਰਸ ਡੇ ਦੇ ਮੌਕੇ ‘ਤੇ ਸੂਬਾ ਵਾਸੀਆਂ ਤੋਂ ਡਾਕਟਰਾਂ ਨੂੰ ਦਿਲ ਤੋਂ ਸਲਾਮz ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕੋਰੋਨਾ ਸਮੇਂ ਵਿਚ ਵੀ ਡਾਕਟਰ ਲਗਾਤਾਰ ਆਪਣੀ ਜਿਮੇਵਾਰੀ ਨੂੰ ਨਿਭਾ ਰਹੇ ਹਨ। ਸ੍ਰੀ ਵਿਜ ਨੇ ਕਿਹਾ ਕਿ ਇੰਦਾਂ ਤਾਂ ਹਰ ਸਾਲ ਇਹ ਦਿਨ ਮਨਾਇਆ ਜਾਂਦਾ ਹੈ, ਪਰ ਕੋਰੋਨਾ ਸਮੇਂ ਵਿਚ ਇਹ ਦਿਨ ਹੋਰ ਵੀ ਮਹਤੱਵਪੂਰਣ ਹੋ ਗਿਆ ਹੈ ਕਿਉਂਕਿ ਸਾਡੇ ਡਾਕਟਰਾਂ ਨੇ ਆਪਣੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਰੱਖਣ ਦੇ ਹਰਿਆਣਾ ਦੇ ਪੋ੍ਰਗ੍ਰਾਮ ਦੀ ਕੌਮੀ ਪੱਧਰ ‘ਤੇ ਸ਼ਲਾਘਾ

ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਰੱਖਣ ਦੇ ਹਰਿਆਣਾ ਦੇ ਪੋ੍ਰਗ੍ਰਾਮ ਦੀ ਕੌਮੀ ਪੱਧਰ ‘ਤੇ ਸ਼ਲਾਘਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਿਛਲੇ ਪੰਜ ਸਾਲਾਂ ਤੋਂ ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀਆਂ (ਸੀਐਮਜੀਜੀਏ) ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਹੈ। ਇਹ ਸਹਿਯੋਗੀ ਸਿਧਾਂਤਿਕ ਰੂਪ ਨਾਲ ਮੰਜੂਰ ਸਰਕਾਰੀ ਯੋਜਨਾਵਾਂ ਨੂੰ ਫੀਲਡ ਵਿਚ ਸਥਾਨਕ ਪ੍ਰਸਾਸ਼ਨ ਦੇ ਨਾਲ ਤਾਲਮੇਲ ਕਰ ਸਫਲ ਲਾਗੂ ਕਰਨ ਵਿਚ ਸਮਰਪਿਤ ਟੀਮ ਵਜੋ ਕਾਰਜ ਕਰਦੇ ਹਨ। ਹਰਿਆਣਾ ਦੇ ਇਸ ਪੋ੍ਰਗ੍ਰਾਮ ਦੀ ਕੌਮੀ ਪੱਧਰ ‘ਤੇ ਵੀ ਸ਼ਲਾਘਾ ਹੋਈ ਅਤੇ ਕੁੱਝ ਸੂਬਿਆਂ ਨੇ ਇਸ ਦਾ ਅਨੁਸਰਣ ਕਰਨ ਦੀ ਪਹਿਲ…

VIA PUNJAB
ਅੱਗੇ ਪੜ੍ਹੋ

ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

ਫਸਲਾਂ ਬਚਾਉਣ ਅਤੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕੀਤੀ ਜਾਵੇਗੀ ਚੰਡੀਗੜ੍ਹ – ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ…

VIA PUNJAB
ਅੱਗੇ ਪੜ੍ਹੋ

ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

ਸਥਾਨਕ ਸਰਕਾਰਾਂ ਬਾਰੇ ਮੰਤਰੀ ਦੀ ਮੌਜੂਦਗੀ ਵਿੱਚ ਕੀਤਾ ਗਿਆ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਚੰਡੀਗੜ – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਦਖਲ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਜ ਹੜਤਾਲ ਖ਼ਤਮ ਕਰ ਦਿੱਤੀ। ਮਿਊਂਸੀਪਲ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਅਤੇ 16 ਮੰਗਾਂ ਉੱਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਇੱਥੇ ਸੈਕਟਰ-35 ਵਿੱਚ ਹੋਈ ਮੀਟਿੰਗ ਵਿੱਚ ਗਹੁ ਨਾਲ ਵਿਚਾਰ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਫਾਈ ਸੇਵਕਾਂ…

VIA PUNJAB
ਅੱਗੇ ਪੜ੍ਹੋ

ਅਜੇ ਖ਼ਤਮ ਨਹੀਂ ਹੋਈ ਕੋਰੋਨਾ ਦੀ ਦੂਜੀ ਲਹਿਰ, ਰਹੋ ਅਲਰਟ : ਡਾ. ਹਰਸ਼ਵਰਧਨ

ਅਜੇ ਖ਼ਤਮ ਨਹੀਂ ਹੋਈ ਕੋਰੋਨਾ ਦੀ ਦੂਜੀ ਲਹਿਰ, ਰਹੋ ਅਲਰਟ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਦੂਜੀ ਲਹਿਰ ਹੁਣ ਖ਼ਤਮ ਹੋਣ ਤੇ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਚਿਤਾਵਨੀ ਦਿੱਤੀ ਹੈ ਕਿ ਲੋਕ ਅਲਰਟ ਰਹਿਣ ਕਿਉਂਕਿ ਕੋਰੋਨਾ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਡੇਢ…

VIA PUNJAB
ਅੱਗੇ ਪੜ੍ਹੋ
1 33 34 35 36 37 1,271