ਸ਼੍ਰੀਲੰਕਾਈ ਪੀ. ਐੱਮ. ਨੂੰ ਮਿਲੇ ਮੋਦੀ, ਆਪਸੀ ਸਹਿਯੋਗ ਤੇ ਹੋਈ ਚਰਚਾ

ਸ਼੍ਰੀਲੰਕਾਈ ਪੀ. ਐੱਮ. ਨੂੰ ਮਿਲੇ ਮੋਦੀ, ਆਪਸੀ ਸਹਿਯੋਗ ਤੇ ਹੋਈ ਚਰਚਾ

ਭਾਰਤ ਦੌਰੇ ‘ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਅੱਜ ਭਾਵ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਨੇ ਸ਼੍ਰੀਲੰਕਾ ਵਿਚ ਸੰਯੁਕਤ ਆਰਥਿਕ ਪ੍ਰਾਜੈਕਟਾਂ ‘ਤੇ ਹੋਰ ਆਪਸੀ ਆਰਥਿਕ, ਵਪਾਰਕ ਅਤੇ ਨਿਵੇਸ਼ ਸੰਬੰਧਾਂ ਨੂੰ ਵਧਾਉਣ ‘ਤੇ ਵੀ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਦੌਰਾਨ ਮੋਦੀ ਨੇ ਕਿਹਾ ਕਿ ਅੱਤਵਾਦ ਸਾਡੇ ਖੇਤਰ ਵਿਚ ਇਕ ਬਹੁਤ ਵੱਡਾ ਖਤਰਾ ਹੈ। ਅਸੀਂ ਦੋਹਾਂ ਦੇਸ਼ਾਂ ਨੇ ਇਸ ਸਮੱਸਿਆ ਦਾ ਡਟ ਕੇ ਮੁਕਾਬਲਾ ਕੀਤਾ ਹੈ। ਪਿਛਲੇ…

VIA PUNJAB
ਅੱਗੇ ਪੜ੍ਹੋ

ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖਮੀਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ ਇਕ ਪੁਲਿਸ ਕੇਸ ਵਿਚ ਦੀ ਮਦਦ ਕਰਨ ਬਦਲੇ 3000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨ ਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨ ਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਐਕਸ-ਗਰੇਸ਼ੀਆ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਤਰਨ ਤਾਰਨ ਵਿੱਚ ਇੱਕ ਨਗਰ ਕੀਰਤਨ ਦੌਰਾਨ ਇੱਕ ਟਰਾਲੀ ਵਿੱਚ ਪਟਾਕੇ ਫਟਣ ਨਾਲ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ।ਇਸ ਦੁਖਦਾਈ ਘਟਨਾ ‘ਤੇ ਦੁੱਖ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ ਹੈ ਤਾਂ ਜੋ ਜ਼ਿੰਮੇਵਾਰੀ…

VIA PUNJAB
ਅੱਗੇ ਪੜ੍ਹੋ

ਚੀਨ ਦੇ ਹੁਬੇਈ ਵਿੱਚ ਫਸੇ ਕੇਰਲ ਦੇ 15 ਵਿਦਿਆਰਥੀ ਪਹੁੰਚੇ ਕੋਚੀਨ

ਚੀਨ ਦੇ ਹੁਬੇਈ ਵਿੱਚ ਫਸੇ ਕੇਰਲ ਦੇ 15 ਵਿਦਿਆਰਥੀ ਪਹੁੰਚੇ ਕੋਚੀਨ

ਜਾਨਲੇਵਾ ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਚੀਨ ਦੇ ਹੁਬੇਈ ਸੂਬੇ ਵਿੱਚ ਫਸੇ ਕੇਰਲ ਦੇ 15 ਵਿਦਿਆਰਥੀ ਕੋਚੀਨ ਕੌਮਾਂਤਰੀ ਹਵਾਈ ਅੱਡਾ ਲਿਮਟਿਡ ਪੁੱਜੇ| ਹਵਾਈ ਅੱਡਾ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਥਰਮਲ ਜਾਂਚ ਕੀਤੀ ਗਈ, ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਉਹ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਤਾਂ ਨਹੀਂ ਹਨ| ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਕੁਨਮਿੰਗ ਹਵਾਈ ਅੱਡੇ ਤੋਂ ਬੈਂਕਾਕ ਪੁੱਜੇ ਅਤੇ ਇਸ ਤੋਂ ਬਾਅਦ ਉਹ ਏਅਰ ਏਸ਼ੀਆ ਦੇ ਜਹਾਜ਼ ਜ਼ਰੀਏ ਇੱਥੇ ਪੁੱਜੇ|…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਕੋਰੋਨਾ ਵਾਇਰਸ ਨਾਲ ਨਜਿਠਣ ਲਈ ਚੀਨ ਨੂੰ 10 ਕਰੋੜ ਡਾਲਰ ਦੀ ਮਦਦ ਦੀ ਪੇਸ਼ਕਸ਼

ਅਮਰੀਕਾ ਵਲੋਂ ਕੋਰੋਨਾ ਵਾਇਰਸ ਨਾਲ ਨਜਿਠਣ ਲਈ ਚੀਨ ਨੂੰ 10 ਕਰੋੜ ਡਾਲਰ ਦੀ ਮਦਦ ਦੀ ਪੇਸ਼ਕਸ਼

ਵਾਸ਼ਿੰਗਟਨ – ਅਮਰੀਕਾ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਅਤੇ ਹੋਰ ਦੇਸ਼ਾਂ ਨੂੰ ਇਸ ਮਹਾਮਾਰੀ ਨਾਲ ਲੜਾਈ ਲਈ 10 ਕਰੋੜ ਡਾਲਰ ਦੀ ਮਦਦ ਦੀ ਪੇਸ਼ਕਸ਼ ਕੀਤੀ ਹੈ| ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਖਿਆ ਕਿ ਇਸ ਮਹਾਮਾਰੀ ਨਾਲ ਲੜਾਈ ਲਈ ਇਹ ਵਚਨਬੱਧਤਾ ਅਮਰੀਕਾ ਦੀ ਮਜ਼ਬੂਤ ਅਗਵਾਈ ਨੂੰ ਪ੍ਰਮਾਣਿਤ ਕਰਦੀ ਹੈ|ਜਿਕਰਜਯੋਗ ਹੈ ਕਿ ਜਨਵਰੀ ਵਿਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਣ ਤੋਂ ਬਾਅਦ ਹੀ ਅਮਰੀਕਾ ਨੇ ਚੀਨ ਦਾ ਸਾਥ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਚੀਨ…

VIA PUNJAB
ਅੱਗੇ ਪੜ੍ਹੋ

ਐੱਨਡੀਏ ਸਰਕਾਰ ਅਰਥਚਾਰਾ ਸੰਭਾਲਣ ਵਿੱਚ ਅਸਮਰੱਥ: ਚਿਦੰਬਰਮ

ਐੱਨਡੀਏ ਸਰਕਾਰ ਅਰਥਚਾਰਾ ਸੰਭਾਲਣ ਵਿੱਚ ਅਸਮਰੱਥ: ਚਿਦੰਬਰਮ

ਹੈਦਰਾਬਾਦ – ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਸ ’ਚ ਅਰਥ ਵਿਵਸਥਾ ਸੰਭਾਲਣ ਦੀ ਯੋਗਤਾ ਨਹੀਂ ਹੈ ਅਤੇ ਉਹ ਬੇਬਸ ਹੈ। ਕਾਂਗਰਸ ਵੱਲੋਂ ਕਰਵਾਏ ਗਏ ਇੱਕ ਸਮਾਗਮ ’ਚ ਕੇਂਦਰੀ ਬਜਟ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਉਸ ਬੇਬਸ ਡਾਕਟਰ ਵਾਂਗ ਹੈ ਜੋ ਮਰੀਜ਼ ਦੀ ਬਿਮਾਰੀ ਦਾ ਪਤਾ ਲਾਉਣ ਤੇ ਸਹੀ ਇਲਾਜ ਲੱਭਣ ’ਚ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾਇਆ

ਸਮ੍ਰਿਤੀ ਮੰਧਾਨਾ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਆਸਟਰੇਲੀਆ ਨੂੰ ਅੱਜ ਸੱਤ ਵਿਕਟਾਂ ਨਾਲ ਹਰਾ ਕੇ ਤਿਕੋਣੀ ਟੀ-20 ਲੜੀ ਵਿੱਚ ਵਾਪਸੀ ਦੀਆਂ ਉਮੀਦ ਬਰਕਰਾਰ ਰੱਖੀਆਂ ਹਨ। ਆਸਟਰੇਲੀਆ ਨੇ ਪੰਜ ਵਿਕਟਾਂ ’ਤੇ 173 ਦੌੜਾਂ ਬਣਾਈਆਂ, ਜਿਸ ਵਿੱਚ ਐਸ਼ਲੇ ਗਾਰਡਨਰ ਦੀਆਂ 57 ਗੇਂਦਾਂ ’ਤੇ 93 ਦੌੜਾਂ ਵੀ ਸ਼ਾਮਲ ਹਨ। ਮੈਗ ਲੈਨਿੰਗ ਨੇ 22 ਗੇਂਦਾਂ ਵਿੱਚ 37 ਦੌੜਾਂ ਦੀ ਪਾਰੀ ਖੇਡੀ। ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 19.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ।ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਭਾਰਤ ਤੋਂ ਇੱਕ ਰੋਜ਼ਾ ਲੜੀ ਜਿੱਤੀ

ਨਿਊਜ਼ੀਲੈਂਡ ਨੇ ਭਾਰਤ ਤੋਂ ਇੱਕ ਰੋਜ਼ਾ ਲੜੀ ਜਿੱਤੀ

ਨਿਊਜ਼ੀਲੈਂਡ ਨੇ ਰੋਸ ਟੇਲਰ ਦੇ ਨੀਮ ਸੈਂਕੜਿਆਂ ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਭਾਰਤ ਨੂੰ ਲਗਾਤਾਰ ਦੂਜੇ ਇੱਕ ਰੋਜ਼ਾ ਵਿੱਚ 22 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਜੇਤੂ ਲੀਡ ਬਣਾਈ। ਨਿਊਜ਼ੀਲੈਂਡ ਨੇ ਪਹਿਲਾ ਇੱਕ ਰੋਜ਼ਾ ਮੈਚ ਚਾਰ ਵਿਕਟਾਂ ਨਾਲ ਜਿੱਤਿਆ ਸੀ। ਕਿਵੀ ਟੀਮ ਨੇ ਸਾਲ 2014 ਮਗਰੋਂ ਪਹਿਲੀ ਵਾਰ ਭਾਰਤ ਤੋਂ ਇੱਕ ਰੋਜ਼ਾ ਲੜੀ ਜਿੱਤੀ ਹੈ। ਦੂਜੇ ਪਾਸੇ ਦੋਵਾਂ ਟੀਮਾਂ ਵਿਚਾਲੇ ਹੋਈਆਂ ਦੁਵੱਲੀਆਂ ਲੜੀਆਂ ’ਚੋਂ ਤਿੰਨੋਂ (2016, 2017…

VIA PUNJAB
ਅੱਗੇ ਪੜ੍ਹੋ
1 349 350 351 352 353 1,271