ਨਿਊਜ਼ੀਲੈਂਡ ਨੂੰ ਮੈਚ ਫ਼ੀਸ ਦਾ 60 ਫ਼ੀਸਦੀ ਜੁਰਮਾਨਾ

ਨਿਊਜ਼ੀਲੈਂਡ ਨੂੰ ਮੈਚ ਫ਼ੀਸ ਦਾ 60 ਫ਼ੀਸਦੀ ਜੁਰਮਾਨਾ

ਨਿਊਜ਼ੀਲੈਂਡ ਦੀ ਟੀਮ ਨੂੰ ਅੱਜ ਇੱਥੇ ਭਾਰਤ ਖ਼ਿਲਾਫ਼ ਦੂਜੇ ਇੱਕ ਰੋਜ਼ਾ ਵਿੱਚ ਧੀਮੀ ਓਵਰ ਗਤੀ ਨਾਲ ਗੇਂਦਬਾਜ਼ੀ ਕਰਨ ਕਾਰਨ ਮੈਚ ਫ਼ੀਸ ਦਾ 60 ਫ਼ੀਸਦੀ ਜੁਰਮਾਨਾ ਕੀਤਾ ਗਿਆ। ਮੈਚ ਰੈਫਰੀ ਕ੍ਰਿਸ ਬਰੌਡ ਨੇ ਟੌਮ ਲੈਥਮ ਦੀ ਨੂੰ ਇਹ ਜੁਰਮਾਨਾ ਇਸ ਲਈ ਲਾਇਆ ਕਿਉਂਕਿ ਟੀਮ ਨੇ ਤੈਅ ਸਮੇਂ ਵਿੱਚ ਤਿੰਨ ਓਵਰ ਘੱਟ ਸੁੱਟੇ ਸਨ। ਘੱਟ ਤੋਂ ਘੱਟ ਓਵਰ ਗਤੀ ਨਾਲ ਸਬੰਧਿਤ ਖਿਡਾਰੀਆਂ ਅਤੇ ਖਿਡਾਰੀਆਂ ਦੇ ਸਹਿਯੋਗੀ ਸਟਾਫ਼ ਨਾਲ ਜੁੜੀ ਜ਼ਾਬਤੇ ਦੀ ਧਾਰਾ 2.22 ਅਨੁਸਾਰ ਖਿਡਾਰੀਆਂ ’ਤੇ ਉਸ…

VIA PUNJAB
ਅੱਗੇ ਪੜ੍ਹੋ

ਭਾਰਤ-ਨਿਊਜ਼ੀਲੈਂਡ ’ਚ ਦੂਜਾ ਇੱਕ ਰੋਜ਼ਾ ਅੱਜ

ਭਾਰਤ-ਨਿਊਜ਼ੀਲੈਂਡ ’ਚ ਦੂਜਾ ਇੱਕ ਰੋਜ਼ਾ ਅੱਜ

ਲੜੀ ਦੇ ਪਹਿਲੇ ਮੈਚ ਵਿੱਚ ਗੇਂਦਬਾਜ਼ੀ ਅਤੇ ਫੀਲਡਿੰਗ ਵਿੱਚ ਕਮੀਆਂ ਸਾਹਮਣੇ ਆਉਣ ਮਗਰੋਂ ਭਾਰਤੀ ਟੀਮ ਹੁਣ ਉਸ ਤੋਂ ਉਭਰ ਕੇ ਨਿਊਜ਼ੀਲੈਂਡ ਖ਼ਿਲਾਫ਼ ਸ਼ਨਿੱਚਰਵਾਰ ਨੂੰ ਦੂਜੇ ਇੱਕ ਰੋਜ਼ਾ ਮੈਚ ਵਿੱਚ ਉਤਰੇਗੀ। ਟੀ-20 ਲੜੀ 5-0 ਨਾਲ ਹੂੰਝਣ ਮਗਰੋਂ ਭਾਰਤੀ ਟੀਮ ਨੂੰ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਚਾਰ ਵਿਕਟਾਂ ਨਾਲ ਹਾਰ ਮਿਲੀ ਸੀ। ਨਿਊਜ਼ੀਲੈਂਡ ਨੇ ਇੱਕ ਰੋਜ਼ਾ ਕ੍ਰਿਕਟ ਵਿੱਚ ਆਪਣੇ ਸਭ ਤੋਂ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਇਹ ਜਿੱਤ ਦਰਜ ਕੀਤੀ ਸੀ। ਈਡਨ…

VIA PUNJAB
ਅੱਗੇ ਪੜ੍ਹੋ

ਸਪਿੰਨਰਾਂ ਨੂੰ ਨਿਸ਼ਾਨਾ ਬਣਾਵਾਂਗੇ: ਗੁਪਟਿਲ

ਸਪਿੰਨਰਾਂ ਨੂੰ ਨਿਸ਼ਾਨਾ ਬਣਾਵਾਂਗੇ: ਗੁਪਟਿਲ

ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੇ ਅੱਜ ਕਿਹਾ ਕਿ ਉਹ ਭਾਰਤ ਖ਼ਿਲਾਫ਼ ਦੂਜੇ ਇੱਕ ਰੋਜ਼ਾ ਵਿੱਚ ਹਮਲਾਵਰ ਹੋ ਕੇ ਖੇਡਣਗੇ ਤਾਂ ਕਿ ਲੜੀ ਦਾ ਫ਼ੈਸਲਾ ਸ਼ਨਿੱਚਰਵਾਰ ਨੂੰ ਹੀ ਹੋ ਜਾਵੇ। ਗੁਪਟਿਲ ਨੇ ਕਿਹਾ ਕਿ ਸਪਿੰਨਰਾਂ ਖ਼ਿਲਾਫ਼ ਚੰਗਾ ਪ੍ਰਦਰਸ਼ਨ ਜਿੱਤ ਦੀ ਕੁੰਜੀ ਰਿਹਾ। ਕਿਵੀ ਬੱਲੇਬਾਜ਼ਾਂ ਨੇ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੂੰ ਚੰਗਾ ਨਿਸ਼ਾਨਾ ਬਣਾਇਆ। ਉਸ ਨੇ ਕਿਹਾ, ‘‘ਇੱਥੇ ਹਾਲਾਤ ਵੱਖਰੇ ਹਨ। ਸਾਨੂੰ ਹੋਰ ਹਮਲਾਵਰ ਹੋ ਕੇ ਖੇਡਣਾ ਹੋਵੇਗਾ। ਇੱਥੇ ਗੇਂਦ ਓਨੀ ਸਪਿੰਨ ਨਹੀਂ ਲਵੇਗੀ।…

VIA PUNJAB
ਅੱਗੇ ਪੜ੍ਹੋ

ਭਾਰਤੀ ਸਫ਼ੀਰ ਤਰਨਜੀਤ ਸੰਧੂ ਵੱਲੋਂ ਟਰੰਪ ਨਾਲ ਮੁਲਾਕਾਤ

ਭਾਰਤੀ ਸਫ਼ੀਰ ਤਰਨਜੀਤ ਸੰਧੂ ਵੱਲੋਂ ਟਰੰਪ ਨਾਲ ਮੁਲਾਕਾਤ

ਅਮਰੀਕਾ ਵਿੱਚ ਨਿਯੁਕਤ ਕੀਤੇ ਗਏ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਆਪਣਾ ਸ਼ਨਾਖ਼ਤੀ ਪੱਤਰ ਸੌਂਪਿਆ ਗਿਆ। ਇਸ ਦੌਰਾਨ ਵਾਈਟ ਹਾਊਸ ਵਿੱਚ ਸ੍ਰੀ ਟਰੰਪ ਵੱਲੋਂ ਸ੍ਰੀ ਸੰਧੂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਨਿਯੁਕਤੀ ’ਚ ਸਫ਼ਲਤਾ ਲਈ ਸ਼ੁਭਕਾਮਨਵਾਂ ਦਿੱਤੀਆਂ। ਇਹ ਜਾਣਕਾਰੀ ਅੱਜ ਇੱਥੇ ਭਾਰਤੀ ਸਫ਼ਾਰਤਖਾਨੇ ਨੇ ਦਿੱਤੀ।ਭਾਰਤੀ ਵਿਦੇਸ਼ ਸੇਵਾ ਦੇ 1988 ਬੈਚ ਦੇ ਅਧਿਕਾਰੀ ਸ੍ਰੀ ਸੰਧੂ ਇਸ ਤੋਂ ਪਹਿਲਾਂ ਵੀ ਵਾਸ਼ਿੰਗਟਨ ਡੀਸੀ ਵਿੱਚ ਸਥਿਤ ਭਾਰਤੀ ਸਫ਼ਾਰਤਖਾਨੇ ’ਚ ਦੋ ਵਾਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਸ਼ਾਹੀਨ ਬਾਗ ਮਾਮਲੇ ਬਾਰੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਸੁਪਰੀਮ ਕੋਰਟ ਵਲੋਂ ਸ਼ਾਹੀਨ ਬਾਗ ਮਾਮਲੇ ਬਾਰੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਵਿੱਚ ਹੋਣ ਵਾਲੇ ਚੋਣਾਂ ਦੇ ਮੱਦੇਨਜ਼ਰ ਸ਼ਾਹੀਨਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ| ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ.ਐਮ. ਜੋਸੇਫ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਵਕੀਲ ਅਮਿਤ ਸਾਹਨੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਨੰਦ ਕਿਸ਼ੋਰ ਗਰਗ ਦੀ ਪਟੀਸ਼ਨਾਂ ਦੀਆਂ ਸੁਣਵਾਈ ਇਹ ਕਹਿੰਦੇ ਹੋਏ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਕਿ ਉਹ ਇਸ ਮਾਮਲੇ ਵਿੱਚ ਸੁਣਵਾਈ ਉਸ ਦਿਨ ਜ਼ਿਆਦਾ ਬਿਹਤਰ ਤਰੀਕੇ…

VIA PUNJAB
ਅੱਗੇ ਪੜ੍ਹੋ

ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਮੈਂਬਰਾਂ ਵਜੋਂ ਅਹੁਦਾ ਸਾਂਭਿਆ ਚੰਡੀਗੜ – ਜਸਟਿਸ (ਸੇਵਾਮੁਕਤ) ਸ਼ੇਖਰ ਧਵਨ ਨੇ ਅੱਜ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰਾਂ ਦੀ ਹਾਜ਼ਰੀ ਵਿੱਚ ਅੱਜ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਸਮੇਂ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਸੰਭਾਲੇ।ਚੇਅਰਮੈਨ ਤੇ ਹੋਰ ਮੈਂਬਰਾਂ ਦੀ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਸ੍ਰੀ ਧਵਨ ਵੱਲੋਂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਅਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਅਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀਆਂ ਨੂੰ ਕਰਾਰਾ ਜਵਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀਆਂ ਨੂੰ ਕਰਾਰਾ ਜਵਾਬ

ਅਪਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਦਾ ਡਾਟਾ ਜਾਰੀ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਲੋਕਾਂ ਵੱਲੋਂ ਪੂਰੀ…

VIA PUNJAB
ਅੱਗੇ ਪੜ੍ਹੋ

ਨਿਰਭੈਆ ਕੇਸ : ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਨਾਂਹ

ਨਿਰਭੈਆ ਕੇਸ : ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਨਾਂਹ

ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ 11 ਨੂੰ ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਆਖਰ ਕਦੋਂ ਹੋਵੇਗੀ ਇਹ ਸ਼ੁੱਕਰਵਾਰ ਨੂੰ ਵੀ ਸਾਫ਼ ਨਹੀਂ ਹੋ ਸਕਿਆ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਫਾਂਸੀ ਦੀ ਨਵੀਂ ਤਰੀਕ (ਨਵਾਂ ਡੈੱਥ ਵਾਰੰਟ) ਦੇਣ ਤੋਂ ਫਿਲਹਾਲ ਨਾਂਹ ਕਰ ਦਿੱਤੀ। ਕੋਰਟ ਨੇ ਕਿਹਾ ਕਿ ਅਨੁਮਾਨ ਦੇ ਹਿਸਾਬ ਨਾਲ ਡੈੱਥ ਵਾਰੰਟ ਜਾਰੀ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਦੋਸ਼ੀਆਂ ਨੂੰ ਮਿਲੇ 7…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ

ਡਾ. ਹਰਸ਼ਵਰਧਨ ਨੂੰ ਮਾਰਨ ਭੱਜੇ ਕਾਂਗਰਸੀ ਸੰਸਦ ਮੈਂਬਰ ਨਵੀਂ ਦਿੱਲੀ – ਲੋਕ ਸਭਾ ‘ਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਹੋ ਗਿਆ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਮਾਮਲਾ ਧੱਕਾ-ਮੁੱਕੀ ਤੱਕ ਪਹੁੰਚ ਗਿਆ। ਅਸਲ ‘ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇ ਮਾਰਨ’ ਵਾਲੇ ਬਿਆਨ ਦਾ ਜ਼ਿਕਰ ਕਰ ਕੀਤਾ ਅਤੇ ਉਨ੍ਹਾਂ ਦੀ ਆਲੋਚਨਾ ਕਰਨ ਲੱਗੇ। ਉਨ੍ਹਾਂ ਦੇ ਇੰਨਾ ਕਹਿਣ ‘ਤੇ ਵਿਰੋਧੀ ਧਿਰਾਂ ਦੇ…

VIA PUNJAB
ਅੱਗੇ ਪੜ੍ਹੋ
1 350 351 352 353 354 1,271