ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ

ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ

ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹੈ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਜੀਵਨ- ਭਾਈ ਲੌਂਗੋਵਾਲ ਅੰਮ੍ਰਿਤਸਰ – ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਸੰਪੂਰਨ ਹੋ ਗਏ। ਅੱਜ ਸਮਾਪਤੀ ਸਮਾਗਮ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਸੰਗਤ…

VIA PUNJAB
ਅੱਗੇ ਪੜ੍ਹੋ

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

ਚੰਡੀਗੜ – ਜ਼ਿੰਦਗੀ ਵਿੱਚ ਪੈਸਾ ਸਭ ਕੁੱਝ ਨਹੀਂ ਹੁੰਦਾ ਪਰ ਕਈ ਵਾਰ ਪੈਸੇ ਦੀ ਤੋਟ ਕਾਰਨ ਬਹੁਤ ਕੁੱਝ ਕਰਨ ਖੁਣੋਂ ਰਹਿ ਵੀ ਜਾਂਦਾ ਹੈ। ਪੰਜਾਬ ਸਰਕਾਰ ਦਾ ਲਾਟਰੀ ਵਿਭਾਗ ਆਪਣੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਅਜਿਹੀਆਂ ਅਧੂਰੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਨਵੇਂ ਸੁਪਨੇ ਸਜੋਣ ਦਾ ਮੌਕਾ ਪ੍ਰਦਾਨ ਕਰਦਾ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ਪਿਛਲੇ ਦਿਨੀਂ ਕੱਢੇ ਗਏ ਨਿਊਂ ਯੀਅਰ ਬੰਪਰ-2020 ਦੇ ਡਰਾਅ ਵਿੱਚ ਕਰੋੜਾਂ ਰੁਪਏ ਦੇ ਇਨਾਮ ਕੱਢੇ ਗਏ।ਇਸ ਡਰਾਅ ਦਾ ਪਹਿਲਾ ਇਨਾਮ ਤਿੰਨ ਕਰੋੜ…

VIA PUNJAB
ਅੱਗੇ ਪੜ੍ਹੋ

ਦੀਵਾਨ ਰੋਕਣ ਸਬੰਧੀ ਭਾਈ ਲੌਂਗੋਵਾਲ ’ਤੇ ਢੱਡਰੀਆਂ ਵਾਲੇ ਦੇ ਇਲਜ਼ਾਮ ਬੇਬੁਨਿਆਦ- ਸ਼੍ਰੋਮਣੀ ਕਮੇਟੀ ਬੁਲਾਰਾ

ਦੀਵਾਨ ਰੋਕਣ ਸਬੰਧੀ ਭਾਈ ਲੌਂਗੋਵਾਲ ’ਤੇ ਢੱਡਰੀਆਂ ਵਾਲੇ ਦੇ ਇਲਜ਼ਾਮ ਬੇਬੁਨਿਆਦ- ਸ਼੍ਰੋਮਣੀ ਕਮੇਟੀ ਬੁਲਾਰਾ

ਅੰਮ੍ਰਿਤਸਰ – ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ’ਤੇ ਸੰਗਰੂਰ ਦੇ ਗਿਦੜਿਆਣੀ ’ਚ ਸਮਾਗਮ ਰੋਕਣ ਸਬੰਧੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਲਗਾਏ ਗਏ ਦੋਸ਼ ਬਿਲਕੁਲ ਬੇਬੁਨਿਆਦ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਜੇਕਰ ਢੱਡਰੀਆਂ ਵਾਲੇ ਪਾਸ ਇਸ ਸਬੰਧੀ ਕੋਈ ਸਬੂਤ ਹੈ ਤਾਂ ਉਹ ਜਨਤਕ ਕਰੇ। ਸ. ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਖੁਦ ਹੀ ਆਪਣੇ…

VIA PUNJAB
ਅੱਗੇ ਪੜ੍ਹੋ

ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਵਿਚ ਵੀ ਕੁਝ ਸਮਾਂ ਬਤੀਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸਾਂਝੇ ਤੌਰ ’ਤੇ ਸਨਮਾਨਤ ਕੀਤਾ।…

VIA PUNJAB
ਅੱਗੇ ਪੜ੍ਹੋ

ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਬਣਿਆ ਟਰੱਸਟ-ਪ੍ਰਧਾਨ ਮੰਤਰੀ ਵੱਲੋਂ ਸੰਸਦ ‘ਚ ਐਲਾਨ

ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਬਣਿਆ ਟਰੱਸਟ-ਪ੍ਰਧਾਨ ਮੰਤਰੀ ਵੱਲੋਂ ਸੰਸਦ ‘ਚ ਐਲਾਨ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ ਨੂੰ ਮਨਜ਼ੂਰੀ ਨਵੀਂ ਦਿੱਲੀ – ਮੋਦੀ ਕੈਬਨਿਟ ਤੋਂ ਅੱਜ ਰਾਮ ਮੰਦਰ ਟਰੱਸਟ ਨੂੰ ਮਨਜ਼ੂਰੀ ਮਿਲ ਗਈ ਹੈ। ਲੋਕ ਸਭਾ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ ਟਰੱਸਟ ਦਾ ਨਅ ‘ਸ਼੍ਰੀਰਾਮ ਜਨਮ ਭੂਮੀ ਤੀਰਥ ਕਸ਼ੇਤਰ’ ਹੋਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ਮੁਤਾਬਕ ਇਹ ਟਰੱਸਟ ਰਾਮ ਮੰਦਰ ਦੇ ਨਿਰਮਾਣ ਅਤੇ ਉਸ ਨਾਲ ਸਬੰਧਿਤ ਫ਼ੈਸਲੇ ਲਵੇਗਾ। ਉਨ੍ਹਾਂ ਦੱਸਿਆ ਕਿ ਉੱਤਰ…

VIA PUNJAB
ਅੱਗੇ ਪੜ੍ਹੋ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਤਿਆਰੀਆਂ ਬਾਰੇ ਮੀਟਿੰਗ ਜਲੰਧਰ – ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਸ੍ਰੀ ਗੁਰੂ ਰਵਿਦਾਸ ਭਵਨ ਲਿੰਕ ਰੋਡ ਜਲੰਧਰ ਵਿਖੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ ਅਤੇ ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਦੌਰੇ ਦੇ ਆਖਰੀ ਮੈਚ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ

ਨਿਊਜ਼ੀਲੈਂਡ ਦੌਰੇ ਦੇ ਆਖਰੀ ਮੈਚ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ

ਨਵੀਂ ਦਿੱਲੀ – ਸਟ੍ਰਾਈਕਰ ਨਵਨੀਤ ਕੌਰ ਦੇ 2 ਗੋਲ ਦੀ ਮਦਦ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ 5 ਮੈਚਾਂ ਦੇ ਦੌਰੇ ਦੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 3-0 ਨਾਲ ਹਰਾ ਦਿੱਤਾ| ਨਵਨੀਤ ਨੇ 45ਵੇਂ ਅਤੇ 58ਵੇ2 ਮਿੰਟ ਵਿਚ ਗੋਲ ਕੀਤੇ ਜਦਕਿ ਸ਼ਰਮਿਲਾ ਨੇ 54ਵੇਂ ਮਿੰਟ ਵਿਚ ਗੋਲ ਕੀਤਾ| ਪਹਿਲੇ 2 ਕੁਆਰਟਰ ਵਿੱਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ| ਨਵਨੀਤ ਨੇ 45ਵੇਂ ਮਿੰਟ ਵਿਚ ਗੋਲ ਕਰ ਕੇ ਖਾਤਾ ਖੋਲ੍ਹਿਆ| ਇਸ ਤੋਂ ਬਾਅਦ 54ਵੇਂ ਮਿੰਟ ਵਿੱਚ…

VIA PUNJAB
ਅੱਗੇ ਪੜ੍ਹੋ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕਾ ਸਾਹਨੇਵਾਲ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਬੀਬੀ ਸਤਵਿੰਦਰ ਕੌਰ ਬਿੱਟੀ

ਹਲਕੇ ਦੇ ਵਿਕਾਸ ਲਈ 25 ਕਰੋੜ ਦੀ ਰਾਸ਼ੀ ਭੇਜਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕੂੰਮ ਕਲਾਂ – ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਕੁਹਾੜਾ ਵਿਖੇ ਕਾਂਗਰਸ ਦੇ ਦਫਤਰ ਵਿਚ ਕਾਂਗਰਸੀ ਆਗੂਆਂ,ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਗਲਬਾਤ ਕਰਦਿਆਂ ਕੀਤਾ। ਬੀਬੀ ਬਿੱਟੀ ਨੇ…

VIA PUNJAB
ਅੱਗੇ ਪੜ੍ਹੋ

ਚੀਮਾਂ ਮੁਲਾਜ਼ਮਾਂ ਵੱਲੋਂ ਇਕ ਘੰਟੇ ਦੀ ਵਾਕਆਉੂਟ ਹੜਤਾਲ, ਕੇਂਦਰੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਚੀਮਾਂ ਮੁਲਾਜ਼ਮਾਂ ਵੱਲੋਂ ਇਕ ਘੰਟੇ ਦੀ ਵਾਕਆਉੂਟ ਹੜਤਾਲ, ਕੇਂਦਰੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਹੁਸ਼ਿਆਰਪੁਰ – ਸਥਾਨਕ ਮਾਲ ਰੋਡ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰ ਸਾਹਮਣੇ ਬੀਮਾ ਮੁਲਾਜਮਾਂ ਵੱਲੋਂ ਜੋਰਦਾਰ ਰੋਸ਼ ਮੁਜਾਹਰਾ ਕੀਤਾ ਗਿਆ। ਮੁਜਾਹਰੇ ਨੇ ਸੰਬੋਧਨ ਕਰਦਿਆਂ ਲਹਿਬੰਰ ਰਾਮ ਲੱਗਣ ਜਰਨਲ ਸਕੱਤਰ ਨੇ ਦੱਸਿਆ ਕੇਂਦਰੀ ਵਿੱਤ ਮੰਤਰੀ ਨੇ ਆਮ ਬਜੱਟ ਵਿੱਚ ਐਲ.ਆਈ. ਸੀ ਦੇ ਸ਼ੇਅਰ ਮਾਰਕੀਟ ਵਿੱਚ ਵੇਚਣ ਦਾ ਜੋ ਫੈਸਲਾ ਲਿਆ ਹੈ। ਇਹ ਬੱਜਟ ਨਾ ਤਾ ਲੋਕ ਹਿੱਤ ਹੈ ਤੇ ਨਾ ਸਰਕਾਰ ਦੇ ਹਿੱਤ ਵਿੱਚ ਐਲ.ਆਈ.ਸੀ ਵਿੱਚ ਉਹਨਾ 30 ਕਰੋੜ ਲੋਕਾ ਨੇ ਵਿਸ਼ਵਾਸ਼ ਜਤਾਇਆ ਹੈ ਜੋ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਫਿਰ ਲੱਗਾ ਧੀਮੀ ਓਵਰ ਗਤੀ ਦੇ ਲਈ ਜੁਰਮਾਨਾ

ਭਾਰਤ ਤੇ ਫਿਰ ਲੱਗਾ ਧੀਮੀ ਓਵਰ ਗਤੀ ਦੇ ਲਈ ਜੁਰਮਾਨਾ

ਭਾਰਤੀ ਕ੍ਰਿਕਟ ਟੀਮ ‘ਤੇ ਬੁੱਧਵਾਰ ਨੂੰ ਨਿਊਜ਼ੀਲੈਂਡ ਵਿਰੁੱਧ ਲਗਾਤਾਰ ਤੀਜੀ ਬਾਰ ਧੀਮੀ ਗਤੀ ਓਵਰ ਗਤੀ ਦੇ ਲਈ ਜੁਰਮਾਨਾ ਲਗਾਇਆ ਗਿਆ। ਵਿਰਾਟ ਕੋਹਲੀ ਦੀ ਟੀਮ ਇੱਥੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਵਨ ਡੇ ਅੰਤਰਰਾਸ਼ਟਰੀ ਮੈਚ ‘ਚ ਚਾਰ ਓਵਰ ਧੀਮੇ ਕਰਵਾਉਣ ਦਾ ਦੋਸ਼ੀ ਪਾਇਆ ਗਿਆ, ਜਿਸ ਨਾਲ ਖਿਡਾਰੀਆਂ ਦੀ ਮੈਚ ਫੀਸ ਦਾ 80 ਫੀਸਦੀ ਜੁਰਮਾਨਾ ਲਗਾਇਆ ਗਿਆ। ਭਾਰਤ ਨੇ ਇਹ ਮੈਚ ਚਾਰ ਵਿਕਟਾਂ ਨਾਲ ਗੁਆਇਆ, ਜਿਸ ਨਾਲ ਮੇਜਬਾਨ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ…

VIA PUNJAB
ਅੱਗੇ ਪੜ੍ਹੋ
1 353 354 355 356 357 1,271