ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਫੂਡ ਸੇਫਟੀ ਕਮਿਸ਼ਨਰੇਟ ਨੇ ਮਿਲਾਵਟਖੋਰਾਂ ‘ਤੇ ਕੱਸੀ ਨਕੇਲ

ਜਨਵਰੀ 2019 ਤੋਂ ਜਨਵਰੀ 2020 ਦਰਮਿਆਨ 15 ਦੋਸ਼ੀਆਂ ਨੂੰ 6 ਮਹੀਨੇ ਦੀ ਕੈਦ ਤੇ ਹਰੇਕ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਵੇਂ ਢੰਗ ਅਪਣਾ ਰਿਹਾ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਸ. ਪੰਨੂੰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਖਣਨ ਮੰਤਰੀ ਵੱਲੋਂ ਮੀਟਿੰਗ ਦੌਰਾਨ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਸਖ਼ਤੀ ਨਾਲ ਰੋਕਣ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਡੀਜੀਪੀ, ਪੰਜਾਬ ਸ੍ਰੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸ. ਸਰਕਾਰੀਆ ਨੇ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਆਦੇਸ਼ ਦਿੱਤਾ। ਉਨਾਂ ਕਿਹਾ ਕਿ ਕਿ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਹਿੰਸਾ ਪ੍ਰਭਾਵਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਖੀ ਸੈਂਟਰ’ ਸ਼ੁਰੂ: ਅਰੁਨਾ ਚੌਧਰੀ

ਹਿੰਸਾ ਪ੍ਰਭਾਵਤ ਔਰਤਾਂ ਦੀ ਸਹਾਇਤਾ ਲਈ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ਸਖੀ ਸੈਂਟਰ’ ਸ਼ੁਰੂ: ਅਰੁਨਾ ਚੌਧਰੀ

ਪ੍ਰਭਾਵਤ ਔਰਤਾਂ ਨੂੰ ਡਾਕਟਰੀ, ਕਾਨੂੰਨੀ ਤੇ ਮਨੋਵਿਗਿਆਨਕ ਸਹਾਇਤਾ ਹੋਵੇਗੀ ਮੁਹੱਈਆ ਚੰਡੀਗੜ – ਪੰਜਾਬ ਸਰਕਾਰ ਨੇ ਹਿੰਸਾ ਪ੍ਰਭਾਵਤ ਔਰਤਾਂ ਨੂੰ ਹਰ ਤਰਾਂ ਦੀ ਸਹਾਇਤਾ ਇਕ ਛੱਤ ਥੱਲੇ ਮੁਹੱਈਆ ਕਰਨ ਦੇ ਮੰਤਵ ਨਾਲ ਰਾਜ ਦੇ ਸਾਰੇ ਜ਼ਿਲਿਆਂ ਵਿੱਚ ‘ਵਨ ਸਟਾਪ ਸਖੀ ਸੈਂਟਰ’ (ਓ.ਐਸ.ਸੀ.) ਸਥਾਪਤ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਵਿਲੱਖਣ ਪਹਿਲ ਤਹਿਤ ਰਾਜ ਭਰ ਵਿੱਚ 22 ਸਖੀ ਸੈਂਟਰ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਨਾਂ ਵਿੱਚ ਸਮਰਪਿਤ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜੋ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ. ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਸ. ਪ੍ਰੀਤਮ ਸਿੰਘ ਅਤੇ ਸ. ਹਰੀ ਨਾਮ ਸਿੰਘ ਖ਼ਾਲਸਾ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ,…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜੈਕ ਮਾ ਵਲੋਂ 1 ਅਰਬ ਰੁਪਏ ਦਾਨ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜੈਕ ਮਾ ਵਲੋਂ 1 ਅਰਬ ਰੁਪਏ ਦਾਨ

ਪੇਇਚਿੰਗ – ਅਲੀਬਾਬਾ ਦੇ ਸੰਸਥਾਪਕ ਅਤੇ ਚੀਨ ਦੇ ਸਭ ਤੋਂ ਅਮੀਰ ਵਿਅਕਤੀ ਜੈਕ ਮਾ ਦੇ ਫਾਊਡੇਸ਼ਨ ਨੇ 14.4 ਮਿਲੀਅਨ ਡਾਲਰ (1 ਕਰੀਬ ਰੁਪਏ) ਦਾਨ ਕੀਤੇ ਹਨ| ਜੈਕ ਮਾ ਨੇ ਇਹ ਰੁਪਏ ਵੁਹਾਨ ਵਿਚ ਫੈਲੇ ਕੋਰੋਨਾਵਾਇਰਸ ਲਈ ਵੈਕਸਿਨ ਬਣਾਉਣ ਵਿਚ ਮਦਦ ਕਰਨ ਨੂੰ ਦਿੱਤੇ ਹਨ| ਜੈਕ ਮਾ ਫਾਊਡੇਸ਼ਨ ਨੇ ਇਕ ਸੋਸ਼ਲ ਮੀਡੀਆ ਪੋਸਟ ਤੇ ਜਾਣਕਾਰੀ ਦਿੱਤੀ ਕਿ ਅਰਬਪਤੀ ਜੈਕ ਮਾ ਨੇ 2 ਸਰਕਾਰੀ ਰਿਸਰਚ ਸੰਸਥਾਨਾਂ ਲਈ 5.8 ਮਿਲੀਅਨ ਡਾਲਰ ਦਾਨ ਕੀਤੇ ਹਨ| ਫਾਊਡੇਸ਼ਨ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਗੁ. ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਗੁ. ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕੁੰਭੜਾ ਚੌਕ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ| ਇਸ ਸਮਾਗਮ ਵਿੱਚ ਚੌਂਕ ਨਾਲ ਲੱਗਦੀ ਖੁੱਲੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ| ਇਸ ਉਪਰੰਤ ਭਾਈ ਨਿਹਾਲ ਸਿੰਘ,…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦੀ ਕਮਾਨ ਮਨਪ੍ਰੀਤ ਨੂੰ ਸੌਂਪੀ

ਭਾਰਤੀ ਹਾਕੀ ਟੀਮ ਦੀ ਕਮਾਨ ਮਨਪ੍ਰੀਤ ਨੂੰ ਸੌਂਪੀ

ਦੁਨੀਆਂ ਦੀ ਅੱਵਲ ਨੰਬਰ ਟੀਮ ਬੈਲਜੀਅਮ ਖ਼ਿਲਾਫ਼ ਐੱਫਆਈਐੱਚ ਪ੍ਰੋ ਲੀਗ ਦੇ ਮੁਕਾਬਲਿਆਂ ਵਿੱਚ ਮਨਪ੍ਰੀਤ ਸਿੰਘ ਭਾਰਤੀ ਟੀਮ ਦਾ ਕਪਤਾਨ ਹੋਵੇਗਾ, ਜਦਕਿ ਹਰਮਨਪ੍ਰੀਤ ਸਿੰਘ 8 ਅਤੇ 9 ਫਰਵਰੀ ਨੂੰ ਭੁਬਨੇਸ਼ਵਰ ਵਿੱਚ ਹੋਣ ਵਾਲੇ ਮੈਚਾਂ ਵਿੱਚ ਟੀਮ ਦਾ ਉਪ ਕਪਤਾਨ ਹੋਵੇਗਾ। 24 ਮੈਂਬਰੀ ਟੀਮ ਵਿੱਚ ਇਕਲੌਤਾ ਨਵਾਂ ਚਿਹਰਾ ਰਾਜ ਕੁਮਾਰ ਪਾਲ ਹੈ। ਰਾਜ ਕੁਮਾਰ ਨੇ ਪਿਛਲੇ ਸੈਸ਼ਨ ਵਿੱਚ ਭਾਰਤੀ ਜੂਨੀਅਰ ਟੀਮ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਜੂਨੀਅਰ ਟੀਮ ਮਲੇਸ਼ੀਆ ਵਿੱਚ ਹੋਏ ਸੁਲਤਾਨ ਜੋਹੋਰ ਕੱਪ ਟੂਰਨਾਮੈਂਟ ਵਿੱਚ ਉਪ…

VIA PUNJAB
ਅੱਗੇ ਪੜ੍ਹੋ

ਸ਼ਾਨਦਾਰ ਗੇਂਦਬਾਜ਼ੀ ਨੇ ਭਾਰਤ ਨੂੰ ਹੋਰ ਮਜ਼ਬੂਤ ਬਣਾਇਆ: ਹੇਸਨ

ਸ਼ਾਨਦਾਰ ਗੇਂਦਬਾਜ਼ੀ ਨੇ ਭਾਰਤ ਨੂੰ ਹੋਰ ਮਜ਼ਬੂਤ ਬਣਾਇਆ: ਹੇਸਨ

ਨਿਊਜ਼ੀਲੈਂਡ ਦੇ ਸਾਬਕਾ ਮੁੱਖ ਕੋਚ ਮਾਈਕ ਹੇਸਨ ਦਾ ਮੰਨਣਾ ਹੈ ਕਿ ਹਰ ਹਾਲਾਤ ਵਿੱਚ ਸ਼ਾਨਦਾਰ ਗੇਂਦਬਾਜ਼ੀ ਅਤੇ ਵਿਦੇਸ਼ੀ ਧਰਤੀ ’ਤੇ ਤੇਜ਼ ਗੇਂਦਬਾਜ਼ਾਂ ਖ਼ਿਲਾਫ਼ ਬਿਹਤਰ ਪ੍ਰਦਰਸ਼ਨ ਦੀ ਬੱਲੇਬਾਜ਼ਾਂ ਦੀ ਸਮਰੱਥਾ ਨੇ ਭਾਰਤ ਨੂੰ ਵੱਖ-ਵੱਖ ਵੰਨਗੀਆਂ ਵਿੱਚ ਮਜ਼ਬੂਤ ਟੀਮ ਬਣਾਇਆ ਹੈ। ਆਈਪੀਐੱਲ 2020 ਵਿੱਚ ਰੌਇਲ ਚੈਲੇਂਜਰਜ਼ ਬੰਗਲੌਰ ਦੇ ਮੁੱਖ ਕੋਚ ਬਣਨ ਜਾ ਰਹੇ ਹੇਸਨ ਨੇ ਕਿਹਾ ਕਿ ਨਿਊਜ਼ੀਲੈਂਡ ’ਤੇ ਟੀ-20 ਲੜੀ ਵਿੱਚ 5-0 ਦੀ ਜਿੱਤ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਭਾਰਤੀ ਖਿਡਾਰੀ ਕਿੰਨੇ ਹੁਨਰਮੰਦ ਹਨ।

VIA PUNJAB
ਅੱਗੇ ਪੜ੍ਹੋ

ਬੁਮਰਾਹ ਨੇ ਮੇਡਨ ਓਵਰ ਸੁੱਟ ਟੀ-20 ਕ੍ਰਿਕਟ ਚ ਬਣਾਇਆ ਵਰਲਡ ਰਿਕਾਰਡ

ਬੁਮਰਾਹ ਨੇ ਮੇਡਨ ਓਵਰ ਸੁੱਟ ਟੀ-20 ਕ੍ਰਿਕਟ ਚ ਬਣਾਇਆ ਵਰਲਡ ਰਿਕਾਰਡ

ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਨਿਊਜ਼ੀਲੈਂਡ ਦੇ ਨਾਲ ਖੇਡਦੇ ਹੋਏ 5ਵੇਂ ਅਤੇ ਆਖਰੀ ਟੀ-20 ਮੁਕਾਬਲੇ ‘ਚ ਧਾਰਧਾਰ ਗੇਂਦਬਾਜ਼ੀ ਕੀਤੀ। ਪੂਰੀ ਦੁਨੀਆ ‘ਚ ਆਪਣੀ ਰਫਤਾਰ ਅਤੇ ਯਾਰਕਰ ਦਾ ਲੋਹਾ ਮਨਵਾਉਣ ਵਾਲੇ ਬੁਮਰਾਹ ਨੇ ਇਸ ਮੁਕਾਬਲੇ ‘ਚ ਇਕ ਸ਼ਾਨਦਾਰ ਰਿਕਾਰਡ ਆਪਣੇ ਨਾਂ ਕੀਤਾ।ਜਸਪ੍ਰੀਤ ਬੁਮਰਾਹ ਟੀ-20 ਕ੍ਰਿਕਟ ‘ਚ ਪਹਿਲੇ ਅਜਿਹੇ ਗੇਂਦਬਾਜ਼ ਬਣ ਗਏ ਹਨ ਜਿਨ੍ਹਾਂ ਨੇ 7 ਮੇਡਨ ਓਵਰ ਸੁੱਟੇ ਹਨ। ਉਨ੍ਹਾਂ ਨੇ ਸ਼੍ਰੀਲੰਕਾ ਦੇ ਨੁਵਾਨ ਕੁਲਾਸ਼ੇਖਰਾ ਦਾ ਰਿਕਾਰਡ ਤੋੜ ਦਿੱਤਾ ਹੈ ਜਿਸ ਦੇ ਨਾਂ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਕਿਵੀਆਂ ਤੋਂ ਟੀ-20 ਲੜੀ ਹੂੰਝੀ

ਭਾਰਤ ਨੇ ਕਿਵੀਆਂ ਤੋਂ ਟੀ-20 ਲੜੀ ਹੂੰਝੀ

ਜਸਪ੍ਰੀਤ ਬੁਮਰਾਹ ਦੀ ਅਗਵਾਈ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਇੱਕ ਵਾਰ ਫਿਰ ਜ਼ਬਰਦਸਤ ਵਾਪਸੀ ਦਾ ਸ਼ਾਨਦਾਰ ਨਜ਼ਾਰਾ ਪੇਸ਼ ਕਰਕੇ ਜਿੱਤ ਵੱਲ ਵਧ ਰਹੇ ਨਿਊਜ਼ੀਲੈਂਡ ਨੂੰ ਅੱਜ ਇੱਥੇ ਪੰਜਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਦੌੜਾਂ ਨਾਲ ਹਰਾ ਦਿੱਤਾ। ਪਿਛਲੇ ਦੋਵੇਂ ਮੈਚ ਸੁਪਰ ਓਵਰ ਵਿੱਚ ਜਿੱਤਣ ਵਾਲੇ ਭਾਰਤ ਨੇ ਇਸ ਤਰ੍ਹਾਂ ਪੰਜ ਮੈਚਾਂ ਦੀ ਲੜੀ ਵਿੱਚ 5-0 ਨਾਲ ਹੂੰਝਾ ਫੇਰ ਦਿੱਤਾ ਹੈ। ਭਾਰਤ ਨੇ ਤੀਜੀ ਵਾਰ ਤਿੰਨ ਜਾਂ ਇਸ ਤੋਂ ਵੱਧ ਮੈਚਾਂ ਦੀ ਲੜੀ ਵਿੱਚ ਹੂੰਝਾ…

VIA PUNJAB
ਅੱਗੇ ਪੜ੍ਹੋ
1 358 359 360 361 362 1,271