ਨੇਪਾਲ ਵਿੱਚ ਭਾਰਤੀ ਪਰਿਵਾਰ ਦੇ 4 ਵਿਅਕਤੀਆਂ ਦੀ ਮੌਤ

ਨੇਪਾਲ ਵਿੱਚ ਭਾਰਤੀ ਪਰਿਵਾਰ ਦੇ 4 ਵਿਅਕਤੀਆਂ ਦੀ ਮੌਤ

ਕਾਠਮੰਡੂ – ਨੇਪਾਲ ਵਿਚ 4 ਭਾਰਤੀ ਨਾਗਰਿਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ| ਨੇਪਾਲ ਦੇ ਸਿਧਾਰਥਨਗਰ ਵਿਚ ਇਕ ਹੀ ਪਰਿਵਾਰ ਦੇ 4 ਭਾਰਤੀ ਮੈਂਬਰਾਂ ਜਿਹਨਾਂ ਵਿੱਚ 2 ਬੱਚੇ ਸ਼ਾਮਿਲ ਹਨ, ਬੋਰੀਆਂ ਦੇ ਢੇਰ ਹੇਠਾਂ ਦੱਬੇ ਗਏ, ਜਿਸ ਕਾਰਨ ਸਾਹ ਘੁੱਟ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ| ਇਸ ਪਰਬਤੀ ਦੇਸ਼ ਵਿਚ 10 ਦਿਨਾਂ ਦੇ ਅੰਦਰ ਇਹ ਦੂਜਾ ਮਾਮਲਾ ਹੈ, ਜਿਸ ਵਿਚ ਭਾਰਤੀ ਲੋਕਾਂ ਦੀ ਮੌਤ ਹੋਈ ਹੈ| ਇਹ ਘਟਨਾ ਪੱਛਮੀ ਨੇਪਾਲ ਦੇ ਸੂਬਾ ਨੰਬਰ…

VIA PUNJAB
ਅੱਗੇ ਪੜ੍ਹੋ

ਬਾਰਸੀਲੋਨਾ ਲਈ 500 ਮੈਚ ਜਿੱਤ ਕੇ ਮੇਸੀ ਨੇ ਰਚਿਆ ਇਤਿਹਾਸ

ਬਾਰਸੀਲੋਨਾ ਲਈ 500 ਮੈਚ ਜਿੱਤ ਕੇ ਮੇਸੀ ਨੇ ਰਚਿਆ ਇਤਿਹਾਸ

ਬਾਰਸੀਲੋਨਾ – ਬਾਰਸੀਲੋਨਾ ਨੇ ਲੈੱਗਨੇਸ ਨੂੰ ਸਪੈਨਿਸ਼ ਫੁੱਟਬਾਲ ਲੀਗ ਦੇ ਫੈਸਲਾਕੁੰਨ ਮੁਕਾਬਲੇ ਵਿੱਚ 5-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ| ਲੈਗਨਸ ਤੇ ਮਿਲੀ ਇਸ ਜਿੱਤ ਦੇ ਨਾਲ ਲਿਓਨਿਲ ਮੇਸੀ ਨੇ ਬਾਰਸੀਲੋਨਾ ਲਈ ਖੇਡਦੇ ਹੋਏ 500 ਮੈਚਾਂ ਵਿੱਚ ਜਿੱਤ ਹਾਸਲ ਕੀਤੀ| ਅਜਿਹਾ ਕਰਨ ਵਾਲੇ ਮੇਸੀ ਪਹਿਲੇ ਸਪੈਨਿਸ਼ ਫੁੱਟਬਾਲਰ ਹਨ| ਮੇਸੀ ਦੇ ਬਾਅਦ ਬਾਰਸੀਲੋਨਾ ਦੇ ਸਾਬਕਾ ਖਿਡਾਰੀ ਜਾਵੀ ਹੇਰਨਾਂਦੇਜ ਨੇ 476 ਮੈਚ ਅਤੇ ਐਂਡਰਸ ਐਨੀਸੀਏਟਾ ਨੇ 459 ਮੁਕਾਬਲੇ ਜਿੱਤੇ ਹਨ| ਮੇਸੀ ਨੇ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ

ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦਿੱਲੀ ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗੇ ਮਾਮਲੇ ਵਿੱਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਹੈ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ| ਪਹਿਲੇ ਦੀ ਸੁਣਵਾਈ ਦੌਰਾਨ ਇਸ ਮਾਮਲੇ ਦੇ ਚਸ਼ਮਦੀਦ ਗਵਾਹ ਜੋਗਿੰਦਰ ਸਿੰਘ ਨੇ ਕ੍ਰਾਸ-ਐਗਜ਼ਾਮੀਨੇਸ਼ਨ ਦੌਰਾਨ ਕਿਹਾ ਸੀ ਕਿ ਸੱਜਣ ਕੁਮਾਰ ਅਤੇ ਦੂਜੇ ਦੋਸ਼ੀਆਂ ਨੇ ਮੇਰੇ ਭਰਾ ਦਾ ਕਤਲ ਕੀਤਾ ਅਤੇ ਗਹਿਣੇ ਲੁੱਟ ਲਏ| 28…

VIA PUNJAB
ਅੱਗੇ ਪੜ੍ਹੋ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ

ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਪਾਬੰਦੀ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਅਪੀਲ ‘ਤੇ ਫੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਦੋਸ਼ੀ ਨੇ 1 ਫਰਵਰੀ ਨੂੰ ਮੌਤ ਦੀ ਸਜ਼ਾ ‘ਤੇ ਰੋਕ…

VIA PUNJAB
ਅੱਗੇ ਪੜ੍ਹੋ

194.15 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

194.15 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਮੌਤਾਂ ਦੀ ਗਿਣਤੀ ਵਿੱਚ ਆਈ ਭਾਰੀ ਗਿਰਾਵਟ; 2018 ਵਿੱਚ 114 ਤੇ 2019 ਵਿੱਚ 47 ਮੌਤਾਂ ਹੋਈਆਂ ਚੰਡੀਗੜ – ਪੰਜਾਬ ਪੁਲਿਸ ਵੱਲੋਂ ਨਸ਼ਾ-ਅਤਿਵਾਦ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਇਸ ਦੀਆਂ ਤਾਰਾਂ ਭਾਰਤ ਵਿੱਚ ਨਸ਼ਿਆਂ ਦੇ ਸਭ ਤੋਂ ਵੱਡੇ ਸਰਗਣੇ ਨਾਲ ਜੁੜਨ ਅਤੇ ਇਸ ਮਾਮਲੇ ਵਿੱਚ ਅਕਾਲੀ ਸਰਕਾਰ ਵੇਲੇ ਨਿਯੁਕਤ ਕੀਤੇ ਐਸ.ਐਸ.ਬੋਰਡ ਦੇ ਸਾਬਕਾ ਮੈਂਬਰ ਦੀ ਵੀ ਸ਼ੱਕੀ ਸ਼ਮੂਲੀਅਤ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਹਵਾਈ ਅੱਡਿਆਂ ਅਤੇ ਸਰਹੱਦੀ ਜਾਂਚ ਪੋਸਟਾਂ ‘ਤੇ ਕੋਰੋਨਾਵਾਇਰਸ ਦੀ ਜਾਂਚ ਲਈ 1804 ਯਾਤਰੀਆਂ ਦੀ ਕੀਤੀ ਗਈ ਸਕਰੀਨਿੰਗ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਹਵਾਈ ਅੱਡਿਆਂ ਅਤੇ ਸਰਹੱਦੀ ਜਾਂਚ ਪੋਸਟਾਂ ‘ਤੇ ਕੋਰੋਨਾਵਾਇਰਸ ਦੀ ਜਾਂਚ ਲਈ 1804 ਯਾਤਰੀਆਂ ਦੀ ਕੀਤੀ ਗਈ ਸਕਰੀਨਿੰਗ: ਬਲਬੀਰ ਸਿੰਘ ਸਿੱਧੂ

ਚੀਨ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੇ 23 ਨਮੂਨੇ ਜਾਂਚ ਲਈ ਐਨਆਈਵੀ, ਪੂਣੇ ਭੇਜੇ ਜਾਣਗੇ ਚੰਡੀਗੜ੍ਹ – ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ਅਤੇ ਨਾਲ ਨਾਲ ਅਟਾਰੀ ਅਤੇ ਡੇਰਾ ਬਾਬਾ ਨਾਨਕ ਦੀਆਂ ਸਰਹੱਦੀ ਜਾਂਚ ਚੌਕੀਆਂ ਵਿਖੇ ਨੋਵਲ ਕੋਰੋਨਾਵਾਇਰਸ (2019 ਐਨਸੀਓਵੀ) ਦੀ ਜਾਂਚ ਲਈ ਹੁਣ ਤੱਕ ਕੁੱਲ 1804 ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪ੍ਰੈਸ ਬਿਆਨ ਰਾਹੀਂ ਦਿੱਤੀ।ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਯਾਤਰੀਆਂ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਿਜਲੀ ਸਬਸਿਡੀ, ਸੇਵਾ-ਮੁਕਤੀ ਲਾਭਾਂ ਤੇ ਕੇਂਦਰੀ ਸਕੀਮਾਂ ਲਈ 427 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਿਜਲੀ ਸਬਸਿਡੀ, ਸੇਵਾ-ਮੁਕਤੀ ਲਾਭਾਂ ਤੇ ਕੇਂਦਰੀ ਸਕੀਮਾਂ ਲਈ 427 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ, ਕੇਂਦਰੀ ਸਪਾਂਸਰ ਸਕੀਮਾਂ, ਪੀ.ਆਰ.ਟੀ.ਸੀ. ਅਤੇ 15 ਨਵੰਬਰ 2019 ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸੇਵਾਮੁਕਤੀ ਲਾਭਾਂ ਦੀ ਅਦਾਇਗੀ ਲਈ 427 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਂਦੀ ਖੇਤੀ ਸਬਸਿਡੀ ਲਈ ਪਾਵਰਕਾਮ ਨੂੰ 100 ਕਰੋੜ ਰੁਪਏ ਜਦਕਿ 15 ਨਵੰਬਰ, 2019 ਤੱਕ ਸੇਵਾਮੁਕਤ ਹੋਏ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।ਡਾ. ਦਲੀਪ ਕੌਰ ਟਿਵਾਣਾ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਨਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਨਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ

ਅਣਅਧਿਕਾਰਤ ਲਾਟਰੀਆਂ ਦੀ ਵਿਕਰੀ ਰੋਕਣ ਲਈ ਚੁੱਕਿਆ ਕਦਮ ਚੰਡੀਗੜ੍ਹ – ਆਨਲਾਈਨ ਲਾਟਰੀਆਂ ਦੀ ਆੜ ਵਿੱਚ ਅਣਅਧਿਕਾਰਤ ਲਾਟਰੀਆਂ ਦੀ ਹੁੰਦੀ ਵਿਕਰੀ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ‘ਚ ਹਰੇਕ ਤਰ੍ਹਾਂ ਦੀਆਂ ਆਨ-ਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।ਲਾਟਰੀ (ਰੈਗੂਲੇਸ਼ਨ) ਐਕਟ-1998 ਦੀ ਧਾਰਾ ‘ਆਨਲਾਈਨ ਲਾਟਰੀ ਸਕੀਮਾਂ’ ‘ਤੇ ਪਾਬੰਦੀ ਲਾਉਣ ਨਾਲ ਨਾ ਸਿਰਫ ਸੂਬੇ ਵਿੱਚ ਆਨਲਾਈਨ ਲਾਟਰੀਆਂ ਦੀ ਆੜ ਹੇਠ ਅਣਅਧਿਕਾਰਤ ਲਾਟਰੀਆਂ ਦੇ ਵਪਾਰ ਨੂੰ ਠੱਲ੍ਹ ਪਵੇਗੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਕਿਸਾਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਜ਼ਮੀਨਾਂ ‘ਤੇ ਝੀਂਗਾ ਮੱਛੀ ਪਾਲਣ ਲਈ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ: ਤ੍ਰਿਪਤ ਬਾਜਵਾ ਚੰਡੀਗੜ੍ਹ – ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿਚ ਹਜ਼ਾਰਾਂ ਏਕੜ ਜ਼ਮੀਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਹੈ, ਜੋ ਕਿ ਹੁਣ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪੰਜਾਬ ਪੇਂਡੂ ਵਿਕਾਸ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਖਾਰੇਪਣ ਕਾਰਨ ਅਜਿਹੇ ਖੇਤਰਾਂ…

VIA PUNJAB
ਅੱਗੇ ਪੜ੍ਹੋ
1 361 362 363 364 365 1,271