ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ

ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਆਪਣੇ ਨਿੱਜੀ ਸਕੱਤਰ ਵਜੋਂ ਜ਼ੁੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਸ. ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਸਨ, ਜੋ 31 ਜਨਵਰੀ 2020 ਨੂੰ ਸੇਵਾ ਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ। ਕਾਲੇਜ ਨੂੰ ਪੀਲੀ ਰੰਗੌਲੀ ਨਾਲ ਸਜਾਇਆ ਗਿਆ। ਸਾਰੇ ਸਟਾਫ ਮੈਂਬਰਾਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਇਸ ਮੋਕੇ ਤੇ ਪੀਲੇ ਰੰਗ ਦੀ ਮਿਠਾਈ ਵੀ ਵੰਡੀ ਗਈ। ਇੱਥੇ ਇਹ ਵਰਨਣਯੋਗ ਹੈ ਕਿ ਹਿੰਦੂ ਪੰਚਾਂਗ ਦੇ ਅਨੁਸਾਰ ਬਸੰਤ ਪੰਚਮੀ ਦਾ ਤਿਉਹਾਰ ਮਾਘ ਦੇ ਹਿੰਦੂ ਮਹੀਨੇ ਦੇ ਪੰਜਵੇ ਦਿਨ (ਪੰਚਮੀ) ਨੂੰ ਆਉਂਦਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ

ਹੈਲਪ ਲਾਈਨ ਨੰਬਰ ਜਾਰੀ- ਪੰਜਾਬ ‘ਚ 16 ਅਤੇ ਹਰਿਆਣਾ ‘ਚ 2 ਸ਼ੱਕੀ ਮਰੀਜ਼ ਆਏ ਸਾਹਮਣੇ ਨਵੀਂ ਦਿੱਲੀ – ਚੀਨ ਤੋਂ ਫੈਲੇ ਕੋਰੋਨਾ ਵਾਇਰਸ ਬਾਰੇ ਦੁਨੀਆ ਭਰ ‘ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰਤ ਵੀ ਇਸ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਸਰਕਾਰ ਨੇ ਚੀਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ ‘ਚ ਕਿਹਾ ਕਿ ਚੀਨ ਵਿੱਚ ਮੌਜੂਦ ਭਾਰਤੀਆਂ ਨੂੰ ਜਲਦ ਤੋਂ ਜਲਦ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ 29 ਜਨਵਰੀ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਹੈ। ਇਸ ‘ਚ ਪ੍ਰਮੁੱਖ ਰੂਪ ਨਾਲ ਬਹੁਜਨ ਕ੍ਰਾਂਤੀ ਮੋਰਚਾ ਸ਼ਾਮਿਲ ਹੈ। ਬੰਦ ਦੇ ਸੰਦਰਭ ‘ਚ ਕਈ ਸੰਗਠਨਾਂ ਅਤੇ ਵਪਾਰੀਆਂ ਨੇ ਆਪਣਾ ਸਮਰਥਨ ਦਿੱਤਾ। ਮੁਸਲਿਮ ਸਮਾਜ ਨੇ ਵੀ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਇੱਕ ਸੁਰ ‘ਚ ਫੈਸਲਾ ਕੀਤਾ ਹੈ ਕਿ…

VIA PUNJAB
ਅੱਗੇ ਪੜ੍ਹੋ

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਮੰਤਰੀ ਨੇ ਸਹਾਇਕ ਖੇਤੀਬਾੜੀ ਲਈ ਓਪਨ ਅੰਤਰਰਾਸ਼ਟਰੀ ਮਾਰਕੀਟ ਖੋਲਣ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ – ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਫਿੱਕੀ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਤ ਦੇ ਸਮਾਗਮ ‘ਚ ਭਰਵੀਂ ਸੰਗਤ ਨੇ ਕੀਤੀ ਸ਼ਮੂਲੀਅਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਤ ਦੇ ਸਮਾਗਮ ‘ਚ ਭਰਵੀਂ ਸੰਗਤ ਨੇ ਕੀਤੀ ਸ਼ਮੂਲੀਅਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿੰਨ ਦਿਨ ਤੋਂ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਬੀਤੀ ਰਾਤ ਦੇ ਸਮਾਗਮ ਨਾਲ ਹੋਈ। ਸ਼ਾਮ ਸਮੇਂ ਆਰੰਭ ਹੋਇਆ ਇਹ ਗੁਰਮਤਿ ਸਮਾਗਮ ਦੇਰ ਰਾਤ ਤੱਕ ਜਾਰੀ ਰਿਹਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ…

VIA PUNJAB
ਅੱਗੇ ਪੜ੍ਹੋ

ਜੰਗਲਾਂ ਤੇ ਜੰਗਲੀ ਜੀਵਾਂ ਦੇ ਬਚਾਅ ਲਈ ‘ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ’ ਅਪਣਾਇਆ ਜਾਵੇਗਾ: ਸਾਧੂ ਸਿੰਘ ਧਰਮਸੋਤ

ਜੰਗਲਾਂ ਤੇ ਜੰਗਲੀ ਜੀਵਾਂ ਦੇ ਬਚਾਅ ਲਈ ‘ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ’ ਅਪਣਾਇਆ ਜਾਵੇਗਾ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਰਾਜਸਥਾਨ ਦਾ ਕਰੇਗੀ ਦੌਰਾ ਚੰਡੀਗੜ – ਪੰਜਾਬ ਦੇ ਜੰਗਲਾਂ ਅਤੇ ਜੰਗਲੀ ਜੀਵਾਂ ਦੇ ਬਚਾਅ ਲਈ ‘ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ’ ਅਪਣਾਇਆ ਜਾਵੇਗਾ। ਇਸ ਨਵੀਂ ਪ੍ਰਣਾਲੀ ਤਹਿਤ ਜੰਗਲਾਂ ‘ਚ ਥਰਮਲ ਇਮੇਜਿੰਗ ਕੈਮਰੇ, ਟਰੈਪ ਕੈਮਰੇ ਅਤੇ ਡਰੋਨਾਂ ਦੀ ਮਦਦ ਲਈ ਜਾਵੇਗੀ।ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਅਤੇ ਇੱਕ ਪੇਸ਼ਕਾਰੀ ਵੇਖਣ ਉਪਰੰਤ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਜੰਗਲਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿਵਾਦਿਤ ਬੁੱਤ ਹਟਾਉਣ ਦੇ ਆਦੇਸ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿਵਾਦਿਤ ਬੁੱਤ ਹਟਾਉਣ ਦੇ ਆਦੇਸ਼

ਗ੍ਰਿਫਤਾਰ ਨੌਜਵਾਨਾਂ ਦੇ ਕੇਸਾਂ ‘ਤੇ ਮੁੜ ਵਿਚਾਰ ਹੋਵੇਗੀ ਚੰਡੀਗੜ੍ਹ – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ ‘ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਹ ਬੁੱਤ ਇੱਥੋਂ ਹਟਾਉਣ ਅਤੇ ਸ਼ਹਿਰ ਵਿੱਚ ਹੀ ਕਿਸੇ ਹੋਰ ਢੁੱਕਵੀਂ ਥਾਂ ‘ਤੇ ਲਾਉਣ ਦੇ ਹੁਕਮ ਦਿੱਤੇ ਹਨ। ਇਹ ਬੁੱਤ ਪਿਛਲੀ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੜਕੀਆਂ ਦੀ ਸਿਖਿਆ ਤੇ ਸੁਰੱਖਿਆ ‘ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ| ਪਿਛਲੇ ਪੰਜ ਸਾਲਾਂ ਵਿਚ 31 ਮਹਿਲਾ ਕਾਲਜ ਖੋਲੇ ਗਏ ਹਨ ਅਤੇ ਜਲਦ ਹੀ 9 ਹੋਰ ਨਵੇਂ ਮਹਿਲਾ ਕਾਲਜ ਖੋਲੇ ਜਾਣਗੇ| ਇੰਨਾਂ ਕਾਲਜਾਂ ਤਕ ਵਿਦਿਆਰਥੀਆਂ ਲਈ 100 ਪਿੰਕ ਬੱਸਾਂ ਚਲਾਈ ਗਈ ਹੈ ਅਤੇ 125 ਹੋਰ ਮਿੰਨੀ ਬਸਾਂ ਵੀ ਖਰੀਦ ਜਾਣਗੀਆਂ| ਸੂਬੇ ਵਿਚ ਵੱਖ-ਵੱਖ ਥਾਂਵਾਂ ‘ਤੇ 2 ਲੱਖ ਸੀਸੀਟੀਵੀ ਕੈਮਰੇ ਲਗਾਏ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਕੂਲ ਸਿੱਖਿਆ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਲਈ 431.74 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀਆਂ ਗਰਾਂਟਾਂ, ਸਕੂਲ ਸਿੱਖਿਆ ਦੇ ਫੰਡਾਂ, ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਫੰਡ ਅਤੇ ਮੋਹਾਲੀ ਵਿਖੇ ਉਦਯੋਗਾਂ ਦੀ ਪੂੰਜੀ ਸਬਸਿਡੀ ਵਾਸਤੇ 431.74 ਕਰੋੜ ਰੁਪਏ ਜਾਰੀ ਕੀਤੇ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 431.74 ਕਰੋੜ ਰੁਪਏ ਵਿੱਚੋਂ 290.82 ਕਰੋੜ ਰੁਪਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਅਧੀਨ ਗਰਾਂਟਾਂ ਵਜੋਂ ਜਾਰੀ…

VIA PUNJAB
ਅੱਗੇ ਪੜ੍ਹੋ
1 365 366 367 368 369 1,271