ਭਾਰਤ ਵੱਲੋਂ ਨਿਊਜ਼ੀਲੈਂਡ ਦੌਰੇ ਦਾ ਜਿੱਤ ਨਾਲ ਆਗਾਜ਼

ਭਾਰਤ ਵੱਲੋਂ ਨਿਊਜ਼ੀਲੈਂਡ ਦੌਰੇ ਦਾ ਜਿੱਤ ਨਾਲ ਆਗਾਜ਼

ਸ਼੍ਰੇਅਸ ਅਈਅਰ ਤੇ ਕੇਐੱਲ ਰਾਹੁਲ ਦੇ ਨੀਮ ਸੈਂਕੜਿਆਂ ਅਤੇ ਰਾਹੁਲ ਤੇ ਕਪਤਾਨ ਵਿਰਾਟ ਕੋਹਲੀ ਦਰਮਿਆਨ 99 ਦੌੜਾਂ ਦੀ ਭਾਈਵਾਲੀ ਦੀ ਬਦੌਲਤ ਭਾਰਤ ਨੇ ਅੱਜ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਕੇ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ।ਇਸ ਤੋਂ ਪਹਿਲਾਂ ਕੋਲਿਨ ਮੁਨਰੋ ਅਤੇ ਕਪਤਾਨ ਕੇਨ ਵਿਲੀਅਮਸਨ ਦੇ ਹਮਲਾਵਰ ਨੀਮ ਸੈਂਕੜਿਆਂ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਈਡਨ ਪਾਰਕ ਦੀ ਛੋਟੀ ਬਾਊਂਡਰੀ ਦਾ ਲਾਹਾ…

VIA PUNJAB
ਅੱਗੇ ਪੜ੍ਹੋ

ਜਿੱਤ ਨਾਲ ਦੌਰੇ ਦੀ ਚੰਗੀ ਨੀਂਹ ਰੱਖੀ: ਕੋਹਲੀ

ਜਿੱਤ ਨਾਲ ਦੌਰੇ ਦੀ ਚੰਗੀ ਨੀਂਹ ਰੱਖੀ: ਕੋਹਲੀ

ਨਿਊਜ਼ੀਲੈਂਡ ਖ਼ਿਲਾਫ਼ ਟੀ-20 ਲੜੀ ਦਾ ਪਹਿਲਾ ਮੈਚ ਜਿੱਤਣ ਮਗਰੋਂ ਭਾਰਤੀ ਕਪਤਾਨ ਵਿਰਾਟ ਕੋੋਹਲੀ ਨੇ ਕਿਹਾ ਕਿ ਟੀਮ ਇਸੇ ਤਰ੍ਹਾਂ ਦੀ ਜਿੱਤ ਨਾਲ ਦੌਰੇ ਦੀ ਸ਼ੁਰੂਆਤ ਕਰਨਾ ਚਾਹੁੰਦੀ ਸੀ। ਭਾਰਤੀ ਟੀਮ ਸਿਰਫ਼ ਦੋ ਦਿਨ ਪਹਿਲਾਂ ਹੀ ਇੱਥੇ ਪਹੁੰਚੀ। ਕੋਹਲੀ ਨੇ ਮੈਚ ਤੋਂ ਪਹਿਲਾਂ ਬਹੁਤ ਹੀ ਰੁਝੇਵੇਂ ਵਾਲੇ ਪ੍ਰੋਗਰਾਮ ਦੀ ਗੱਲ ਕੀਤੀ ਸੀ। ਕੋਹਲੀ ਨੇ ਮੈਚ ਮਗਰੋਂ ਕਿਹਾ, ‘‘ਦੋ ਦਿਨ ਪਹਿਲਾਂ ਇੱਥੇ ਪਹੁੰਚਣਾ ਅਤੇ ਫਿਰ ਇਸ ਢੰਗ ਨਾਲ ਜਿੱਤ ਦਰਜ ਕਰਨਾ ਸ਼ਾਨਦਾਰ ਰਿਹਾ। ਇਸ ਨਾਲ ਸਾਡੇ ਪੂਰੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ 28 ਜਨਵਰੀ ਨੂੰ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਆਰੀਅਨਜ਼ ਕੈਂਪਸ ਵਿਖੇ ਆਯੋਜਿਤ ਕਰੇਗਾ

ਆਰੀਅਨਜ਼ 28 ਜਨਵਰੀ ਨੂੰ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਆਰੀਅਨਜ਼ ਕੈਂਪਸ ਵਿਖੇ ਆਯੋਜਿਤ ਕਰੇਗਾ

ਪੀਜੀਆਈ ਖੂਨ ਸੰਚਾਰ ਟੀਮ ਖੂਨਦਾਨ ਕੈਂਪ ਲਈ ਆਰੀਅਨਜ਼ ਦਾ ਦੌਰਾ ਕਰੇਗੀ ਮੋਹਾਲੀ – ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਯੋਜਨਾ ਦੇ ਅਧੀਨ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ 28 ਜਨਵਰੀ ਨੂੰ ਆਰੀਅਨਜ਼ ਕੈਂਪਸ ਵਿਖੇ ਖੂਨਦਾਨ ਕੈਪ ਅਤੇ ਮੁਫਤ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕਰਨ ਜਾ ਰਿਹਾ ਹੈ। ਡਾ ਸਰਬਜੀਤ ਸਿੰਘ, ਐਮਡੀ, ਸਿਮਰਿਤਾ ਨਰਸਿੰਗ ਹੋਮ, ਰਾਜਪੁਰਾ ਇਸ ਮੋਕੇ ਮੁੱਖ ਮਹਿਮਾਨ ਹੋਣਗੇ।ਖੂਨਦਾਨ ਕੈਪ ਪੋਸਟ ਗਰੇਜੁਏਸ਼ਨ ਇੰਸਟੀਚਿਊਟ ਆਫ ਮੈਡੀਕਲ ਅੇਜੁਕੇਸ਼ਨ ਅਤੇ ਰਿਸਰਚ (ਪੀਜੀਆਈਐਮਈਆਰ), ਚੰਡੀਗੜ ਦੀ ਸਹਿਯੋਗ ਨਾਲ…

VIA PUNJAB
ਅੱਗੇ ਪੜ੍ਹੋ

ਪੰਚਾਇਤ ਮੰਤਰੀ ਵਲੋਂ ਰੂਰਲ ਹੈਲਥ ਫਾਰਮਾਸਿਸਟਾਂ ਦੀਆਂ ਸੇਵਵਾਂ ਰੈਗੂਲਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਗਠਨ ਕਰਨ ਦਾ ਫੈਸਲਾ

ਪੰਚਾਇਤ ਮੰਤਰੀ ਵਲੋਂ ਰੂਰਲ ਹੈਲਥ ਫਾਰਮਾਸਿਸਟਾਂ ਦੀਆਂ ਸੇਵਵਾਂ ਰੈਗੂਲਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਗਠਨ ਕਰਨ ਦਾ ਫੈਸਲਾ

ਚੰਡੀਗੜ੍ਹ – ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਫਾਰਮਾਸਿਸਟਾਂ ਦੀਆਂ ਸੇਵਵਾਂ ਰੈਗੂਲਰ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇਥੇ ਪੰਚਾਇਤ ਮੰਤਰੀ ਦੇ ਦਫਤਰ ਵਿਖੇ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, ਇਸ ਮੀਟਿੰਗ ਵਿਚ ਵਿਭਾਗ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਡੀ.ਪੀ.ਐਸ ਖਰਬੰਦਾ ਡਾਇਰੈਕਟਰ ਪੇਂਡੂ ਵਿਕਾਸ ਵਿਭਾਗ ਵੀ ਹਾਜ਼ਿਰ ਸਨ।ਮੀਟਿੰਗ…

VIA PUNJAB
ਅੱਗੇ ਪੜ੍ਹੋ

ਸਿਆਸੀ ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾਇਆ: ਕਾਂਗੜ

ਸਿਆਸੀ  ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾਇਆ: ਕਾਂਗੜ

ਪੰਜ ਸਾਲ ਬਾਅਦ ਬਹਿਬਲ ਕਲਾਂ ਦੇ ਰਾਹ ਪਿਆ ਸੁਖਬੀਰ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਕਿਹਾ ਕਿ ਸਿਆਸੀ ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾ ਲਿਆ ਹੈ, ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਿਹਾ ਹੈ ਅਤੇ ਬਿਆਨਬਾਜ਼ੀ ਦਾ ਆਧਾਰ ਉਸ ਧਾਰਮਿਕ ਮਸਲੇ ਨੂੰ ਬਣਾ ਰਿਹਾ ਹੈ ਜਿਸ ਵਿਚ ਸੁਖਬੀਰ ਨੇ ਖੁਦ ਸਰਕਾਰ ਵਿਚ ਰਹਿੰਦਿਆਂ ਕੁਝ ਨਹੀਂ ਸੀ ਕੀਤਾ।ਸੀ੍ਰ ਕਾਂਗੜ ਨੇ ਕਿਹਾ ਕਿ ਪੰਜ ਸਾਲ ਤੱਕ ਸੁਖਬੀਰ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ

ਭਾਰਤ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ

ਮੁੰਬਈ ‘ਚ ਮਿਲੇ 2 ਸ਼ੱਕੀ ਮਰੀਜ਼-ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਅਲਰਟ ਮੁੰਬਈ – ਬੀਤੇ ਕੁਝ ਦਿਨਾਂ ਤੋਂ ਚੀਨ ਵਿੱਚ ਫ਼ੈਲੇ ਜਾਨਲੇਵਾ ਵਾਇਰਸ ਕੋਰੋਨਾ ਦੇ ਭਾਰਤ ਵਿੱਚ ਦਸਤਕ ਦਿੱਤੇ ਜਾਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਚੀਨ ਵਿੱਚ 2 ਦਰਜਨ ਤੋਂ ਵਧੇਰੇ ਮੌਤਾਂ ਦਾ ਕਾਰਨ ਕੋਰੋਨਾ ਵਾਇਰਸ ਸਬੰਧੀ ਭਾਰਤ ਵਿੱਚ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੌਰਾਨ ਅੱਜ ਮੁੰਬਈ ਹਵਾਈ ਅੱਡੇ ‘ਤੇ ਚੀਨ ਤੋਂ ਪਰਤੇ 2 ਵਿਅਕਤੀਆਂ ਦੇ ਕੋਰੋਨਾ ਵਾਇਰਸ ਨਾਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਕੀਤਾ ਕੇ-4 ਮਿਜ਼ਾਇਲ ਦਾ ਸਫਲ ਪ੍ਰੀਖਣ

ਭਾਰਤ ਨੇ ਕੀਤਾ ਕੇ-4 ਮਿਜ਼ਾਇਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ – ਭਾਰਤ ਨੇ ਅੱਜ ਇੱਕ ਹੋਰ ਬੈਲੇਸਟਿਕ ਮਿਜ਼ਾਇਲ ਦਾ ਸਫਲ ਪ੍ਰੀਖਣ ਕੀਤਾ ਹੈ। ਪਿਛਲੇ 6 ਦਿਨਾਂ ‘ਚ ਇਹ ਦੂਜੀ ਵਾਰ ਹੈ, ਜਦੋਂ ਡੀ.ਆਰ.ਡੀ.ਓ. ਨੇ ਕੋਈ ਦੂਜਾ ਪ੍ਰੀਖਣ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਡੀ.ਆਰ.ਡੀ.ਓ. ਨੇ ਵਿਸ਼ਾਖਾਪਟਨਮ ਤਟ ਤੋਂ 3500 ਕਿ: ਮੀ: ਤੱਕ ਮਾਰੂ ਸਮਰੱਥਾ ਵਾਲੀ ਕੇ-4 ਬੈਲੇਸਟਿਕ ਮਿਜ਼ਾਇਲ ਦਾ ਸਫਲ ਪ੍ਰੀਖਣ ਕੀਤਾ ਹੈ। ਕੇ-4 ਮਿਜ਼ਾਇਲ ਦਾ ਪ੍ਰੀਖਣ ਸਮੁੰਦਰ ਤੱਟ ਤੋਂ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ ਦੀ ਸ਼ੁਰੂਆਤ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ ਦੀ ਸ਼ੁਰੂਆਤ: ਬਲਬੀਰ ਸਿੰਘ ਸਿੱਧੂ

ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ 2019 ਤੱਕ ਹਾਈਪਰਟੈਨਸ਼ਨ ਦੇ 80,000 ਮਾਮਲਿਆਂ ਦੀ ਜਾਂਚ ਚੰਡੀਗੜ੍ਹ – ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਨੇ ਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮਾਨਸਾ ਵਿਖੇ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ.ਐੱਚ.ਸੀ.ਆਈ.) ਦੀ ਸ਼ੁਰੂਆਤ ਕੀਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਪੁਲਿਸ ਕਮਿਸ਼ਨਰ ਜਲੰਧਰ

ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ  ਪੁਲਿਸ ਕਮਿਸ਼ਨਰ ਜਲੰਧਰ

ਜਲੰਧਰ – ਸ਼ਹਿਰੀ ਪੁਲਿਸ ਵਲੋਂ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਗਮ ਵਾਲੇ ਸਥਾਨ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ 1500 ਦੇ ਕਰੀਬ ਪੁਲਿਸ ਕਰਮੀਆਂ ਵੱਲੋਂ ਸ਼ਹਿਰ ਵਿੱਚ ਸੁਰੱਖਿਆ ‘ਤੇ ਕਰੜੀ ਨਿਗਰਾਨੀ ਰੱਖੀ ਜਾਵੇਗੀ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਅਤੇ ਇਸ ਦੇ…

VIA PUNJAB
ਅੱਗੇ ਪੜ੍ਹੋ

ਗਵਰਨਰ ਪੰਜਾਬ ਲਹਿਰਾਉਣਗੇ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ

ਗਵਰਨਰ ਪੰਜਾਬ ਲਹਿਰਾਉਣਗੇ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ

ਮੁੱਖ ਮੰਤਰੀ ਲਹਿਰਾਉਣਗੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਚੰਡੀਗੜ – ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਲਹਿਰਾਉਣਗੇ। ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰਾਂ…

VIA PUNJAB
ਅੱਗੇ ਪੜ੍ਹੋ
1 370 371 372 373 374 1,271