ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

ਭਾਰਤੀ ਸੈਨਿਕਾਂ ਦਾ ਸਮਰਪਣ ਇੱਕ ਵਿਲੱਖਣ ਮਿਸਾਲ: ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਪ੍ਰਤੀ ਭਾਰਤੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਦਾ ਸਮਰਪਣ ਇੱਕ ਪ੍ਰੇਰਨਾ ਦੇਣ ਵਾਲੀ ਮਿਸਾਲ ਹੈ। ਲੱਦਾਖ ਦੇ ਤਿੰਨ ਰੋਜ਼ਾ ਦੌਰੇ ’ਤੇ ਪਹੁੰਚਣ ਮਗਰੋਂ ਉਨ੍ਹਾਂ ਇਹ ਗੱਲ ਕਹੀ। ਰੱਖਿਆ ਮੰਤਰੀ ਦੀ ਯਾਤਰਾ ਦਾ ਮਕਸਦ ਚੀਨ ਨਾਲ ਲੰਮੇ ਸਮੇਂ ਤੋਂ ਚੱਲੇ ਆ ਰਹੇ ਸਰਹੱਦੀ ਵਿਵਾਦ ਵਿਚਾਲੇ ਖੇਤਰ ’ਚ ਭਾਰਤ ਦੀਆਂ ਫੌਜੀ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਲੇਹ ’ਚ ਰੱਖਿਆ ਮੰਤਰੀ ਨੇ ਲੇਹ, ਕਾਰਗਿਲ ਤੇ…

VIA PUNJAB
ਅੱਗੇ ਪੜ੍ਹੋ

ਲਾਲ਼ ਕਿਲ਼ਾ ਹਿੰਸਾ ਮਾਮਲੇ ‘ਚ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲਾਲ਼ ਕਿਲ਼ਾ ਹਿੰਸਾ ਮਾਮਲੇ ‘ਚ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ – 26 ਜਨਵਰੀ ਲਾਲ ਕਿਲ੍ਹੇ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ਼ ਸੈਲ ਦੁਆਰਾ ਇਕ ਹੋਰਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰਕੀਤਾ ਗਿਆ ਹੈ। ਸਪੈਸ਼ਲ ਸੈੱਲ ਅਨੁਸਾਰ ਇਸ ਮਾਮਲੇ ਵਿੱਚ ਗੁਰਜੋਤ ਸਿੰਘ ਨਾਂਅ ਦਾ ਨੌਜਵਾਨ ਗ੍ਰਿਫਤਾਰ ਕੀਤਾ ਹੈ ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਸੀ। ਦਿੱਲੀ ਪੁਲਿਸ ਨੇ ਗੁਰਜੋਤ ਸਿੰਘ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਰੱਖ਼ਿਆ ਹੋਇਆ ਸੀ।ਸਪੈਸ਼ਲ ਸੈਲ ਦਾ ਦਾਅਵਾ ਹੈ ਕਿ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਕੈਨੇਡਾ: ਬੀ ਸੀ ‘ਚ ਹੋਈ ਗੋਲੀਬਾਰੀ ਵਿੱਚ ਆਦਮੀ ਅਤੇ ਔਰਤ ਦੀ ਮੌਤ

ਕੈਨੇਡਾ: ਬੀ ਸੀ ‘ਚ ਹੋਈ ਗੋਲੀਬਾਰੀ ਵਿੱਚ ਆਦਮੀ ਅਤੇ ਔਰਤ ਦੀ ਮੌਤ

ਕੈਨੇਡਾ – ਕੈਨੇਡਾ ਦੇ ਬੀ ਸੀ ‘ਚ ਆਰਸੀਐਮਪੀ ਰਿਚਮੰਡ ‘ਚ ਪੁਲਿਸ ਵੱਲੋਂ ਇੱਕ ਆਦਮੀ ਅਤੇ ਔਰਤ ਦੀ ਮੌਤ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਤਕਰੀਬਨ 8:40 ਵਜੇ ਨੂੰ ਪੁਲਿਸ ਨੂੰ ਦੋ ਵਿਅਕਤੀਆਂ ਦੀ ਗੋਲੀ ਨਾਲ ਜ਼ਖਮੀ ਹੋਣ ਦੀ ਖਬਰ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਤਾਂ ਦੋਵਾਂ ਦੀ ਮੌਤ ਹੋ ਚੁਕੀ ਸੀ। ਦੋਵਾਂ ਦੀ ਮੌਤ ਗੋਈ ਲੱਗਣ ਨਾਲ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਕਤਲ ਦੀ ਵਜ੍ਹਾ ਜਾਨਣ…

VIA PUNJAB
ਅੱਗੇ ਪੜ੍ਹੋ

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ। ਲਿਖਤੀ ਪ੍ਰੀਖਿਆ ਵਿੱਚ…

VIA PUNJAB
ਅੱਗੇ ਪੜ੍ਹੋ

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

ਪੰਜਾਬ ਪੁਲਿਸ ਵੱਲੋਂ ਪਹਿਲੇ ਦਿਨ ਸਾਰੇ ਜ਼ਿਲਿਆਂ ਵਿੱਚ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਜ਼ਾਰਾਂ ਉਮੀਦਵਾਰਾਂ ਨੇ ਲਿਆ ਹਿੱਸਾ ਚੰਡੀਗੜ – ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਪੁਲਿਸ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਦੇ ਮੁਫਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸੀ.ਪੀਜ਼ / ਐਸ.ਐਸ.ਪੀਜ਼ ਨੇ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਜੀ.ਐਮ.ਸੀ. ਪਟਿਆਲਾ ਵਿਖੇ ’ਹੋਲ ਜੀਨੋਮ ਸੀਕੁਐਂਸਿੰਗ ਮਸ਼ੀਨ’ ਲਗਾਉਣ ਦੇ ਪ੍ਰਸਤਾਵ ’ਤੇ ਕੀਤਾ ਜਾ ਰਿਹੈ ਕੰਮ ਚੰਡੀਗੜ – ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ…

VIA PUNJAB
ਅੱਗੇ ਪੜ੍ਹੋ

ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ

ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਮਨਾਇਆ ਨਸ਼ਾ ਵਿਰੋਧੀ ਕੌਮਾਂਤਰੀ ਦਿਵਸ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਮਨਾਇਆ ਨਸ਼ਾ ਵਿਰੋਧੀ ਕੌਮਾਂਤਰੀ ਦਿਵਸ

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹਫ਼ਤਾ ਭਰ ਚੱਲੀ ਜਾਗਰੂਕਤਾ ਮੁਹਿੰਮ ਦੌਰਾਨ ਨੁੱਕੜ ਨਾਟਕ, ਖੂਨਦਾਨ ਕੈਂਪ, ਸਾਈਕਲ ਰੈਲੀਆਂ, ਮੈਰਾਥਨ, ਸੈਮੀਨਾਰ ਸਮੇਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਚੰਡੀਗੜ – ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਖ਼ਤ ਸੁਨੇਹਾ ਦੇਣ ਲਈ ਪੰਜਾਬ ਪੁਲਿਸ ਨੇ ਅੱਜ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਦੇ ਸਾਰੇ ਜ਼ਿਲਿਆਂ ਵਿੱਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਰਾਜਨਾਥ ਸਿੰਘ ਨੂੰ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਦੀ ਸਥਾਪਨਾ ਲਈ ਸਮਝੌਤਾ ਪੱਤਰ ਨੂੰ ਮਨਜੂਰੀ ਦੇਣ ਅਤੇ ਬਠਿੰਡਾ ਵਿਚ ਇਕ ਹੋਰ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਰਾਜਨਾਥ ਸਿੰਘ ਨੂੰ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਦੀ ਸਥਾਪਨਾ ਲਈ ਸਮਝੌਤਾ ਪੱਤਰ ਨੂੰ ਮਨਜੂਰੀ ਦੇਣ ਅਤੇ ਬਠਿੰਡਾ ਵਿਚ ਇਕ ਹੋਰ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਗੁਰਦਾਸਪੁਰ ਜਿਲ੍ਹੇ ਵਿਚ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਸਥਾਪਤ ਕਰਨ ਲਈ ਕੀਤੇ ਸਮਝੌਤਾ ਪੱਤਰ (ਐਮ.ਓ.ਏ.) ਨੂੰ ਤੁਰੰਤ ਮਨਜੂਰੀ ਦੇਣ ਅਤੇ ਬਠਿੰਡਾ ਵਿਖੇ ਤੀਜੇ ਸੈਨਿਕ ਸਕੂਲ ਨੂੰ ਵੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ।ਕੇਂਦਰੀ ਰੱਖਿਆ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਮੰਤਰਾਲੇ ਪਾਸੋਂ ਪ੍ਰਵਾਨਗੀ ਪੱਤਰ ਪ੍ਰਾਪਤ ਹੁੰਦੇ ਸਾਰ ਤੀਜੇ ਸੈਨਿਕ…

VIA PUNJAB
ਅੱਗੇ ਪੜ੍ਹੋ
1 36 37 38 39 40 1,271