ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ – ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਆਗਮਨ ਨੂੰ ਸਮਰਪਿਤ ਅਤੇ ਨਵੇਂ ਸਾਲ 2020 ਦੇ ਆਮਦ ਦੀ ਖੁਸ਼ੀ ਵਿੱਚ ਨਿਰੋਲ ਗੁਰਮਤਿ ਪ੍ਰਚਾਰ ਸਤਿਸੰਗ ਮਿਸ਼ਨ ਸੁਖਮਨੀ ਸੋਸਾਇਟੀ ਅਤੇ ਮਹਿਲਾ ਸੇਵਾ ਵੈਲਫੇਅਰ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਮਹਾਨ ਕੀਰਤਨ ਸਮਾਗਮ ਬਾਬਾ ਸ਼੍ਰੀ ਚੰਦ ਗੁਰਦੁਆਰਾ, ਪਟਿਆਲਾ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਸ਼ਾਮਲ ਹੋਏ। ਜਿਸ ਦੌਰਾਨ ਪ੍ਰਚਾਰਕਾਂ ਨੇ ਕਿਹਾਸ ਕਿ ਅੱਜ ਜੋ ਸਿੱਖੀ ਸਰੂਪ ਦਿਸ ਰਹੇ ਹਨ। ਇਹ ਸਭ ਗੁਰੂ ਗੋਬਿੰਦ ਸਿੰਘ ਜੀ ਸਦਕਾ…

VIA PUNJAB
ਅੱਗੇ ਪੜ੍ਹੋ

ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਦੀਆਂ 15 ਟੁਕੜੀਆਂ ਗਣਤੰਤਰ ਦਿਵਸ ਮਾਰਚ ਪਾਸਟ ‘ਚ ਹੋਣਗੀਆਂ ਸ਼ਾਮਿਲ

ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਦੀਆਂ 15 ਟੁਕੜੀਆਂ ਗਣਤੰਤਰ ਦਿਵਸ ਮਾਰਚ ਪਾਸਟ ‘ਚ ਹੋਣਗੀਆਂ ਸ਼ਾਮਿਲ

ਜਲੰਧਰ – ਇਸ ਸਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸ਼ਾਨਦਾਰ ਮਾਰਚ ਪਾਸਟ ਵਿਚ ਅਰਧ ਸੈਨਿਕ ਬਲਾਂ,ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਸਕਾਊਟ ਅਤੇ ਗਰਲਜ਼ ਗਾਈਡਜ਼ ਦੀਆਂ 15 ਟੁਕੜੀਆਂ ਹਿੱਸਾ ਲੈਣਗੀਆਂ.ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਪੇਸ਼ ਕੀਤੇ ਜਾਣ ਵਾਲੇ ਮਾਰਚ ਪਾਸਟ ਸਬੰਧੀ ਪ੍ਰਬੰਦਾ ਨੂੰ ਅੰਤਿਮ ਛੋਹਾਂ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚੋਂ ਸਭ ਤੋਂ ਵਧੀਆ ਮਾਰਚ ਪਾਸਟ ਪੇਸ਼ ਕਰਨ…

VIA PUNJAB
ਅੱਗੇ ਪੜ੍ਹੋ

ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ

ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਚੀਫ ਜਸਟਿਸ ਐਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਅਨਿਲ ਦੱਤ ਸ਼ਰਮਾ ਦੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਮਹਾਤਮਾ ਗਾਂਧੀ ਨੂੰ ਦਿੱਤਾ ਗਿਆ ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਨਾਲੋਂ ਵੀ ਉੱਪਰ ਹੈ| ਪੂਰੇ ਵਿਸ਼ਵ ਦੇ ਲੋਕ ਮਹਾਤਮਾ ਗਾਂਧੀ ਦਾ ਬਹੁਤ ਸਨਮਾਨ ਕਰਦੇ ਹਨ| ਬੈਂਚ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਮਿਉਂਸਪਲ ਮੁਲਾਜ਼ਮਾਂ ਦਾ ਬੁਰਾ ਹਾਲ

ਮਿਉਂਸਪਲ ਮੁਲਾਜ਼ਮਾਂ ਦਾ ਬੁਰਾ ਹਾਲ

ਸਰਕਾਰ ਵੈਟ ਦੀ ਰਕਮ ਜਾਰੀ ਕਰੇ : ਸੂਬਾ ਆਗੂ ਮਾਨਸਾ – ਸਰਕਾਰ ਵੱਲੋਂ ਅਜੇ ਤੱਕ ਵੈੱਟ ਦੀ ਰਕਮ ਜਾਰੀ ਨਾ ਕੀਤੇ ਜਾਣ ਕਰਕੇ ਬਹੁਤੀਆਂ ਨਗਰ ਕੌਂਸਲਾਂ/ਪੰਚਾਇਤਾਂ ਦੇ ਮੁਲਾਜਮਾਂ ਅਤੇ ਰਿਟਾਇਰਡ ਕਰਮਚਾਰੀਆਂ ਦਾ ਹਾਲ ਕਾਫੀ ਬੁਰਾ ਹੋ ਚੁੱਕਾ ਹੈ ਕਿਉਕਿ ਵੈੱਟ ਦੀ ਰਕਮ ਜਾਰੀ ਨਾ ਹੋਣ ਕਰਕੇ ਜਿੱਥੇ ਮੌਜੂਦਾ ਮੁਲਾਜਮਾਂ ਨੂੰ ਅਜੇ ਤੱਕ ਪਿਛਲੇ ਮਹੀਨੇ ਦੀ ਤਨਖਾਹ ਨਹੀ ਮਿਲੀ ਉੱਥੇ ਰਿਟਾਇਰਡ ਕਰਮਚਾਰੀਆਂ ਨੂੰ ਵੀ 2 ਮਹੀਨਿਆਂ ਤੋਂ ਪੈਨਸ਼ਨ ਪ੍ਰਾਪਤ ਨਹੀ ਹੋਈ ਜਿਸ ਕਰਕੇ ਮਿਉਸਪਲ ਮੁਲਾਜਮਾਂ ਅਤੇ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਆਸਟਰੇਲੀਆ ਵਿਚਾਲੇ ‘ਕਰੋ ਜਾਂ ਮਰੋ’ ਵਾਲਾ ਮੈਚ ਅੱਜ

ਭਾਰਤ ਤੇ ਆਸਟਰੇਲੀਆ ਵਿਚਾਲੇ ‘ਕਰੋ ਜਾਂ ਮਰੋ’ ਵਾਲਾ ਮੈਚ ਅੱਜ

ਪਹਿਲੇ ਇਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਬੱਲੇਬਾਜ਼ੀ ਕ੍ਰਮ ’ਚ ਹੇਠਾਂ ਉਤਰਨ ਦਾ ਫ਼ੈਸਲਾ ਗ਼ਲਤ ਸਾਬਿਤ ਹੋਣ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਆਸਟਰੇਲੀਆ ਖ਼ਿਲਾਫ਼ ਸ਼ੁੱਕਰਵਾਰ ਨੂੰ ਦੂਜੇ ਇਕ ਰੋਜ਼ਾ ਕ੍ਰਿਕਟ ਮੈਚ ਵਿੱਚ ਆਪਣੇ ਨਿਯਮਤ ਕ੍ਰਮ ਤੀਜੇ ਨੰਬਰ ’ਤੇ ਹੀ ਉਤਰੇਗਾ।ਆਸਟਰੇਲੀਆ ਨੇ ਮੁੰਬਈ ਵਿੱਚ ਪਹਿਲਾ ਮੈਚ 10 ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਡੇਵਿਡ ਵਾਰਨਰ ਤੇ ਆਰੋਨ ਫਿੰਚ ਨੇ ਉਸ ਮੈਚ ਵਿੱਚ ਸੈਂਕੜੇ ਬਣਾਏ ਸਨ। ਫਾਰਮ ਵਿੱਚ ਚੱਲ ਰਹੇ ਤਿੰਨੋਂ…

VIA PUNJAB
ਅੱਗੇ ਪੜ੍ਹੋ

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਨੂੰ ਤ੍ਰਿਪਤ ਬਾਜਵਾ ਵਲੋਂ 5 ਲੱਖ ਅਤੇ ਬਲਵੀਰ ਸਿੱਧੂ ਵਲੋਂ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਨੂੰ ਤ੍ਰਿਪਤ ਬਾਜਵਾ ਵਲੋਂ 5 ਲੱਖ ਅਤੇ ਬਲਵੀਰ ਸਿੱਧੂ ਵਲੋਂ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਨੇ ਸ਼ਹੀਦ ਦੇ 121ਵੇਂ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੂੰ ਆਜ਼ਾਦੀ ਹਾਸਲ ਹੋਈ ਸੀ ਤੇ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਨਹੀਂ ਰੱਖਦੀਆਂ ਸਮਾਂ ਵੀ ਉਨਾਂ ਨੂੰ ਵਸਾਰ ਦਿੰਦਾ ਹੈ।ਅੱਜ ਇਥੇ ਸੈਕਟਰ 44-ਸੀ ਵਿਚ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ ਹੈ। ਅਮਰੀਕਾ ’ਚ ਸਿੱਖਾਂ ਲਈ ਇਸ ਖੁਸ਼ਖਬਰੀ ’ਤੇ ਭਾਈ ਲੌਂਗੋਵਾਲ ਨੇ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਭਾਈ ਲੌਂਗੋਵਾਲ

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਭਾਈ ਲੌਂਗੋਵਾਲ

ਅੰਮ੍ਰਿਤਸਰ – 1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ. ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ…

VIA PUNJAB
ਅੱਗੇ ਪੜ੍ਹੋ

ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਨੂੰ ਅਮਰੀਕਾ ਦੀ ਤਰ੍ਹਾਂ ਅੱਤਵਾਦ ਨੂੰ ਖ਼ਤਮ ਕਰਨਾ ਹੋਵੇਗਾ। ਜਦੋਂ ਤੱਕ ਅੱਤਵਾਦੀਆਂ ਨੂੰ ਵਿੱਤੀ ਮਦਦ ਮਿਲਣੀ ਬੰਦ ਨਹੀਂ ਹੋਵੇਗੀ, ਉਦੋਂ ਤੱਕ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਜਨਰਲ ਰਾਵਤ ਨੇ ਇਹ ਗੱਲ ਦਿੱਲੀ ‘ਚ ਆਯੋਜਿਤ ‘ਰਾਏਸੀਨਾ ਸੰਵਾਦ 2020’ ‘ਚ ਕਹੀ। ਜਨਰਲ ਰਾਵਤ ਨੇ ਕਿਹਾ, “ਸਾਨੂੰ ਅੱਤਵਾਦ ਖ਼ਤਮ ਕਰਨਾ ਹੋਵੇਗਾ। ਇਹ ਉਸੇ ਤਰ੍ਹਾਂ ਕੀਤਾ ਜਾ ਸਕਦਾ ਹੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਬਜਟ ਵਿਚ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ – ਮੁੱਖ ਮੰਤਰੀ

ਹਰਿਆਣਾ ਦੇ ਬਜਟ ਵਿਚ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਬਜਟ ਵਿਚ ਇਸ ਵਾਰ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ| ਰੁਜਗਾਰ ਵਧਾਉਣ ਵਿਚ ਉਦਯੋਗਿਕ ਖੇਤਰ ਦੀ ਵੱਡੀ ਭੁਮਿਕਾ ਰਹਿੰਦੀ ਹੈ, ਇਸ ਲਈ ਜੋ ਇੰਡਸਟਰੀ ਹਰਿਆਣਾ ਦੇ ਨੌਜੁਆਨਾਂ ਨੂੰ ਵੱਧ ਰੁਜਗਾਰ ਦੇਵੇਗੀ, ਉਸ ਨੂੰ ਸਰਕਾਰ ਵੱਲੋਂ ਵੀ ਪ੍ਰੋਤਸਾਹਨ ਦਿੱਤਾ ਜਾਵੇਗਾ|ਮੁੱਖ ਮੰਤਰੀ ਪਿਛਲੇ ਦਿਨ ਫਰੀਦਾਬਾਦ ਦੇ ਮਿਨੀ ਸਕੱਤਰੇਤ ਵਿਚ ਫਰੀਦਾਬਾਦ ਤੇ ਗੁਰੂਗ੍ਰਾਮ ਦੇ ਮੈਨਯੂਫੇਕਚਰ ਸੈਕਟਰ ਦੇ ਸਟੇਕ ਹੋਲਡਰਸ…

VIA PUNJAB
ਅੱਗੇ ਪੜ੍ਹੋ
1 382 383 384 385 386 1,271