ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਮੈਚ ਅੱਜ

ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਮੈਚ ਅੱਜ

ਭਾਰਤ ਨੂੰ ਮੰਗਲਵਾਰ ਨੂੰ ਇੱਥੇ ਆਸਟਰੇਲੀਆ ਦੀ ਮਜ਼ਬੂਤ ਟੀਮ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਪਾਰੀ ਦਾ ਆਗਾਜ਼ ਕਰਨ ਲਈ ਫਾਰਮ ’ਚ ਚੱਲ ਰਹੇ ਲੋਕੇਸ਼ ਰਾਹੁਲ ਤੇ ਤਜ਼ਰਬੇਕਾਰ ਸ਼ਿਖਰ ਧਵਨ ਵਿੱਚੋਂ ਇਕ ਨੂੰ ਚੁਣਨਾ ਹੋਵੇਗਾ। ਆਸਟਰੇਲੀਆ ਤੇ ਭਾਰਤ ਵਿਚਾਲੇ ਹੋਣ ਵਾਲੀ ਇਸ ਦੁਵੱਲੀ ਲੜੀ ਵਿੱਚ ਨਿੱਜੀ ਵਿਰੋਧਤਾ ਵੀ ਦੇਖਣ ਨੂੰ ਮਿਲੇਗੀ ਜਿਸ ਵਿੱਚ ਰੋਹਿਤ ਸ਼ਰਮਾ ਬਨਾਮ ਡੇਵਿਡ ਵਾਰਨਰ ਤੇ ਵਿਰਾਟ ਕੋਹਲੀ ਬਨਾਮ ਸਟੀਵ ਸਮਿੱਥ ਦੀ ਜੰਗ ਰੋਮਾਂਚਕ…

VIA PUNJAB
ਅੱਗੇ ਪੜ੍ਹੋ

ਲਾਹੌਰ ਹਾਈ ਕੋਰਟ ਵੱਲੋਂ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਰੱਦ

ਲਾਹੌਰ ਹਾਈ ਕੋਰਟ ਵੱਲੋਂ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਰੱਦ

ਲਾਹੌਰ – ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਨੂੰ ਵੱਡੀ ਰਾਹਤ ਦਿੰਦਿਆਂ ਲਾਹੌਰ ਹਾਈ ਕੋਰਟ ਨੇ ਉਸ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਬੈਂਚ ਨੇ ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੱਤਾ। ਵਿਸ਼ੇਸ਼ ਅਦਾਲਤ ਨੇ 17 ਦਸੰਬਰ ਨੂੰ 74 ਵਰ੍ਹਿਆਂ ਦੇ ਸੇਵਾਮੁਕਤ ਜਨਰਲ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਮੁਸ਼ੱਰਫ਼ ਇਸ ਸਮੇਂ ਦੁਬਈ ’ਚ ਹੈ।

VIA PUNJAB
ਅੱਗੇ ਪੜ੍ਹੋ

ਮਰਦ ਪ੍ਰਧਾਨ ਸਮਾਜ ਵਿਚ ਔਰਤਾਂ ਨੂੰ ਅੱਜ ਵੀ ਖਿਡਾਉਣਾ ਸਮਝਿਆ ਜਾਂਦਾ ਹੈ, ਡਾ ਸੋਨੀਆ

ਮਰਦ ਪ੍ਰਧਾਨ ਸਮਾਜ ਵਿਚ ਔਰਤਾਂ ਨੂੰ ਅੱਜ ਵੀ ਖਿਡਾਉਣਾ ਸਮਝਿਆ ਜਾਂਦਾ ਹੈ, ਡਾ ਸੋਨੀਆ

ਮਿਲਾਨ ਇਟਲੀ – ਮਰਦ ਪ੍ਰਧਾਨ ਸਮਾਜ ਵਿਚ ਅੱਜ ਵੀ ਕਈ ਲੋਕ ਅਜਿਹੇ ਹਨ ਜੋ ਜੱਗ ਜਨਣੀ ਔਰਤ ਨੂੰ ਸਿਰਫ ਤੇ ਸਿਰਫ ਖਿਡਾਉਣਾ ਸਮਝਦੇ ਹਨ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਡਿਅਨ ਓਵਰਸੀਸ ਕਾਂਗਰਸ ਯੂਰੋਪ ਮਹਿਲਾ ਵਿੰਗ ਦੀ ਪ੍ਰਧਾਨ ਤੇ ‘ਹਿਊਮਨ ਰਾਈਟਸ , ਲਈ ਮਹਿਲਾਵਾਂ ਲਈ ਲੜਨ ਵਾਲੀ ਡਾ ਸੋਨੀਆ ਵਲੋ ਲੋਹੜੀ ਦੇ ਤਿਉਹਾਰ ਤੇ ਇਕ ਸਮਾਗਮ ਵਿੱਚ ਗੱਲਬਾਤ ਕਰਦੇ ਹੋਏ ਕੀਤਾ ਗਿਆ । ਯੂਰਪ ਵਿਚ ਭਾਰਤੀਆਂ ਦੀ ਪਹਿਚਾਣ ਡਾ ਸੋਨੀਆ ਨੇ ਜੋਰ ਦਿੰਦੇ ਹੋਏ ਆਖਿਆ ਕਿ ਔਰਤਾਂ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਵਿੱਚ ਭਾਰੀ ਮੀਂਹ ਤੇ ਬਰਫਬਾਰੀ ਦਾ ਕਹਿਰ, 24 ਘੰਟਿਆਂ ਵਿੱਚ 19 ਵਿਅਕਤੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਭਾਰੀ ਮੀਂਹ ਤੇ ਬਰਫਬਾਰੀ ਦਾ ਕਹਿਰ, 24 ਘੰਟਿਆਂ ਵਿੱਚ 19 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਵਿੱਚ ਭਾਰੀ ਮੀਂਹ ਤੇ ਬਰਫਬਾਰੀ ਕਾਰਨ ਪਿਛਲੇ 24 ਘੰਟਿਆਂ ਦੌਰਾਨ 19 ਵਿਅਕਤੀਆਂ ਦੀ ਮੌਤ ਹੋ ਗਈ| ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 21 ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਹੁਣ ਤਕ 21 ਵਿਅਕਤੀ ਜ਼ਖਮੀ ਹੋ ਗਏ ਹਨ ਤੇ 19 ਵਿਅਕਤੀ ਮਾਰੇ ਗਏ|ਕੰਧਾਰ ਸੂਬੇ ਵਿੱਚ ਕਈ ਘਰਾਂ ਦੀਆਂ ਛੱਤਾਂ ਢਹਿ ਜਾਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 4 ਔਰਤਾਂ ਤੇ 3 ਬੱਚੇ ਸ਼ਾਮਲ ਹਨ| ਇਸ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਯੂ. ਪੀ ਸਰਕਾਰ ਵਲੋਂ ਲਖਨਊ ਅਤੇ ਨੋਇਡਾ ਵਿੱਚ ਪੁਲੀਸ ਕਮਿਸ਼ਨਰੀ ਸਿਸਟਮ ਨੂੰ ਮਨਜ਼ੂਰੀ

ਯੂ. ਪੀ ਸਰਕਾਰ ਵਲੋਂ ਲਖਨਊ ਅਤੇ ਨੋਇਡਾ ਵਿੱਚ ਪੁਲੀਸ ਕਮਿਸ਼ਨਰੀ ਸਿਸਟਮ ਨੂੰ ਮਨਜ਼ੂਰੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਅਤੇ ਨੋਇਡਾ ਵਿੱਚ ਪੁਲੀਸ ਕਮਿਸ਼ਨਰੀ ਸਿਸਟਮ ਨੂੰ ਮਨਜ਼ੂਰੀ ਦੇ ਦਿੱਤੀ ਹੈ| ਅੱਜ ਲਖਨਊ ਵਿੱਚ ਯੋਗੀ ਦੀ ਪ੍ਰਧਾਨਗੀ ਵਿੱਚ ਹੋਈ ਯੂ. ਪੀ. ਕੈਬਨਿਟ ਬੈਠਕ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ| ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਨਵੇਂ ਸਿਸਟਮ ਨਾਲ ਕਾਨੂੰਨ ਵਿੱਚ ਸੁਧਾਰ ਹੋਵੇਗਾ| 9 ਐਸ. ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਹੋਣਗੇ| ਉਨ੍ਹਾਂ ਕਿਹਾ ਕਿ ਇਕ ਮਹਿਲਾ ਐਸ. ਪੀ. ਰੈਂਕ ਦੀ ਅਧਿਕਾਰੀ ਮਹਿਲਾ…

VIA PUNJAB
ਅੱਗੇ ਪੜ੍ਹੋ

ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ 9 ਅਫਗਾਨੀ ਗ੍ਰਿਫਤਾਰ

ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ 9 ਅਫਗਾਨੀ ਗ੍ਰਿਫਤਾਰ

ਨਵੀਂ ਦਿੱਲੀ – ਅਫਗਾਨਿਸਤਾਨ ਤੋਂ ਦਿੱਲੀ ਵਿੱਚ ਹੈਰੋਇਨ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ| ਇਹ ਲੋਕ ਹੈਰੋਇਨ ਵਾਲੇ ਕੈਪਸੂਲ ਪੇਟ ਵਿੱਚ ਲੁਕਾ ਕੇ ਲੈ ਕੇ ਆਉਂਦੇ ਸਨ| ਇਸ ਦੇ ਬਦਲੇ ਇਨ੍ਹਾਂ ਨੂੰ ਲੱਖ-ਲੱਖ ਰੁਪਏ ਮਿਲਦੇ ਸਨ| ਗਰੁੱਪ ਦੇ 7 ਵਿਅਕਤੀਆਂ ਨੂੰ ਖੁਫੀਆ ਸੂਚਨਾ ਦੇ ਆਧਾਰ ਤੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ| ਇਨ੍ਹਾਂ ਸਾਰਿਆਂ ਦੇ ਪੇਟ ਵਿੱਚ ਕਰੀਬ 40 ਤਕ ਕੈਪਸੂਲ ਸਨ| ਸੱਤਾਂ ਦੇ ਪੇਟ ਵਿੱਚੋਂ ਕੁੱਲ 177 ਕੈਪਸੂਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਤੇਜਿੰਦਰ ਸਿੰਘ ਸ਼ੇਰਗਿੱਲ ਦੇ ਮਾਤਾ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਸਪੈਰੋ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਜਲੰਧਰ ਕੈਂਟ ਵਿਖੇ ਦੇਹਾਂਤ ਹੋ ਗਿਆ। ਉਹ 104 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਦੀ ਮੌਤ ਨੂੰ ਪਰਿਵਾਰ ਲਈ…

VIA PUNJAB
ਅੱਗੇ ਪੜ੍ਹੋ

ਰੰਧਾਵਾ ਵੱਲੋਂ ਜੇਲਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਪੁਖਤਾ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਉਚ ਪੱਧਰੀ ਮੀਟਿੰਗ

ਰੰਧਾਵਾ ਵੱਲੋਂ ਜੇਲਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਪੁਖਤਾ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਉਚ ਪੱਧਰੀ ਮੀਟਿੰਗ

ਗ੍ਰਹਿ, ਜੇਲ, ਪੁਲਿਸ ਸਣੇ ਵੱਖ-ਵੱਖ ਅਧਿਕਾਰੀਆਂ ਦੇ ਉਚ ਅਧਿਕਾਰੀ ਹੋਏ ਸਾਮਲ ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੇਲਾਂ ਅੰਦਰ ਸੁਰੱਖਿਆ ਵਿਵਸਥਾ ਨੂੰ ਹੋਰ ਪੁਖਤਾ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ, ਲੋੜੀਂਦਾ ਸਟਾਫ ਪੂਰਾ ਕਰਨ ਅਤੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਲਈ ਗ੍ਰਹਿ, ਜੇਲ ਤੇ ਪੁਲਿਸ ਸਣੇ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।ਮੀਟਿੰਗ ਉਪਰੰਤ ਪ੍ਰੈਸ ਨੂੰ ਵੇਰਵੇ ਦਿੰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਸੂਬੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀ.ਏ.ਓ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਜਨ ਪ੍ਰਤਾਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲੇਖਾ ਅਫਸਰ ਵਲੋਂ ਉਸ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਨਿਊਮੋਕੋਕਲ ਵੈਕਸਿਨ ਦੀ ਕੋਈ ਕਮੀ ਨਹੀਂ – ਸਿਹਤ ਮੰਤਰੀ

ਰਾਜ ਵਿਚ ਨਿਊਮੋਕੋਕਲ ਵੈਕਸਿਨ ਦੀ ਕੋਈ ਕਮੀ ਨਹੀਂ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਨਿਊਮੋਕੋਕਲ ਵੈਕਸਿਨ ਦੀ ਕੋਈ ਕਮੀ ਨਹੀਂ ਹੈ, ਇਸ ਲਈ ਡਾਕਟਰ ਬੱਚਿਆਂ ਦੇ ਇਲਾਜ ਵਿਚ ਕੋਈ ਲਾਹਪ੍ਰਵਾਈ ਨਾ ਵਰਤਣ|ਸ੍ਰੀ ਵਿਜ ਨੇ ਕਿਹਾ ਕਿ ਸੂਬੇ ਵਿਚ ਨਿਮੋਨਿਆ ਦੀ ਵਾਈ ਲਈ ਲੋਕਾਂ ਨੂੰ ਮੁਸ਼ਕਲ ਹੋਣ ਦੀ ਲੋਂੜ ਨਹੀਂ ਹੈ| ਉਨਾਂ ਕਿਹਾ ਕਿ ਨਾਗਰਿਕ ਹਸਪਤਾਲ ਜੀਂਦ ਵਿਚ ਡਾਕਟਰ ਵੱਲੋਂ ਬੱਚੇ ਦੇ ਮਾਂ-ਪਿਓ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਡਾਕਟਰ ਨੂੰ ਮੁਅਤਲ ਕਰ ਦਿੱਤਾ ਗਿਆ ਹੈ ਅਤੇ…

VIA PUNJAB
ਅੱਗੇ ਪੜ੍ਹੋ
1 387 388 389 390 391 1,271