ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲਾਂਚ ਚੰਡੀਗੜ – ਸਹਿਕਾਰੀ ਖੰਡ ਮਿੱਲਾਂ ਵੱਲੋਂ ਚੱਲ ਰਹੇ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ਼੍ਰ: ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਮੰਤਰੀ, ਪੰਜਾਬ ਵੱਲੋਂ ਅੱਜ ਲੋਹੜੀ ਦੇ ਸੁਭ ਮੌਕੇ ਤੇ ਪੰਜਾਬ ਭਵਨ ਵਿਖੇ “ਫਤਿਹ ਗੁੜ ਅਤੇ ਸ਼ੱਕਰ” ਨੂੰ ਲਾਂਚ ਕਰਨ ਦੇ ਮੌਕੇ ਕੀਤਾ ਗਿਆ।ਸ. ਰੰਧਾਵਾ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ

ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ। ਸੂਬੇ ਵਿੱਚ ਹੁਣ ਰੋਬੋਟ ਸੀਵਰੇਜ ਸਾਫ਼ ਕਰਿਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਰੋਬੋਟ ਨਾਲ ਕਰਨ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਸ੍ਰੀ…

VIA PUNJAB
ਅੱਗੇ ਪੜ੍ਹੋ

ਚੀਨ ਦੀ ਜੇਲ੍ਹ ‘ਚ ਬੰਦ ਜਗਰਾਉਂ ਦੇ ਨੌਜਵਾਨ ਦੀ ਰਿਹਾਈ ਲਈ ਕਲੇਰ ਬੀਬਾ ਬਾਦਲ ਨੂੰ ਮਿਲੇ

ਚੀਨ ਦੀ ਜੇਲ੍ਹ ‘ਚ ਬੰਦ ਜਗਰਾਉਂ ਦੇ ਨੌਜਵਾਨ ਦੀ ਰਿਹਾਈ ਲਈ ਕਲੇਰ ਬੀਬਾ ਬਾਦਲ ਨੂੰ ਮਿਲੇ

ਜਗਰਾਉ – ਪਿੰਡ ਚੀਮਾ ਦੇ ਅਕਾਲੀ ਆਗੂ ਪ੍ਰਮਿੰਦਰ ਸਿੰਘ ਚੀਮਾ ਦੇ ਪੁੱਤਰ ਜਗਵੀਰ ਸਿੰਘ ਸਿੱਧੂ ਜੋ ਪਿੱਛਲੇ 4 ਮਹੀਨਿਆਂ ਤੋਂ ਚੀਨ ਦੀ ਜੇਲ੍ਹ ‘ਚ ਬੰਦ ਹੋਣ ਕਰਕੇ ਉਸ ਦੇ ਮਾਪੇ ਗਹਿਰੇ ਸਦਮੇ ‘ਚ ਹਨ, ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਸ. ਆਰ. ਕਲੇਰ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਨੂੰ ਮਿਲੇ । ਬੀਬੀ ਬਾਦਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਸਬੰਧੀ ਜਲਦ ਕਾਰਵਾਈ ਅਮਲ ‘ਚ ਲਿਆਉਣ ਦਾ ਭਰੋਸਾ ਵੀ ਦਿੱਤਾ। ਇਸ…

VIA PUNJAB
ਅੱਗੇ ਪੜ੍ਹੋ

ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਆਰਥਿਕ ਸੁਸਤੀ ਕਾਰਨ ਇਸ ਸਾਲ ਘੱਟ ਹੋਣਗੀਆਂ 16 ਲੱਖ ਨੌਕਰੀਆਂ

ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 7.35 ਫ਼ੀਸਦੀ ਨਵੀਂ ਦਿੱਲੀ – ਅਰਥਵਿਵਸਥਾ ‘ਚ ਸੁਸਤੀ ਕਾਰਨ ਦੇਸ਼ ਵਿਚ ਰੋਜ਼ਗਾਰ ਦੇ ਮੌਕੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਚਾਲੂ ਵਿੱਤੀ ਸਾਲ ‘ਚ ਨਵੀਆਂ ਨੌਕਰੀਆਂ ਦੇ ਮੌਕੇ ਇਕ ਸਾਲ ਪਹਿਲਾਂ ਦੀ ਤੁਲਨਾ ਵਿਚ ਇਸ ਸਾਲ ਘੱਟ ਪੈਦਾ ਹੋਣਗੇ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚਾਲੂ ਵਿੱਤੀ ਸਾਲ 2019-20 ‘ਚ ਇਸ ਤੋਂ ਪਿਛਲੇ ਵਿੱਤੀ ਸਾਲ 2018-19 ਦੀ ਤੁਲਨਾ ਵਿਚ 16 ਲੱਖ ਘੱਟ ਨੌਕਰੀਆਂ ਪੈਦਾ ਹੋਣ ਦਾ ਅੰਦਾਜ਼ਾ ਹੈ।…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ, ਜਥੇਦਾਰ ਕਾਰਵਾਈ ਕਰਨ-ਤ੍ਰਿਪਤ ਬਾਜਵਾ

ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ, ਜਥੇਦਾਰ ਕਾਰਵਾਈ ਕਰਨ-ਤ੍ਰਿਪਤ ਬਾਜਵਾ

ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪੰਪਰਾਵਾਂ ਅਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਕਾਰਵਾਈ ਕਰਨ ਦੀ ਅਪੀਲ ਕਰਦਿਆਂ, ਸ਼੍ਰੀ ਬਾਜਵਾ ਨੇ ਕਿਹਾ, ”ਸਿੱਖ ਗੁਰੂ ਸਾਹਿਬਾਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕੌਮੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਕਮੇਟੀ ਦਾ ਗਠਨ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ

ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ

ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ‘ਚ ਲੈ ਸਕੇਗੀ ਹਿੱਸਾ ਚੰਡੀਗੜ੍ਹ – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ 28 ਜਨਵਰੀ 2020 ਤੋਂ 30 ਜਨਵਰੀ 2020 ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਸਿੱਖ ਇਤਿਹਾਸ ਪ੍ਰਤੀ ਰੁਚੀ ਦਿਖਾਉਂਦਿਆਂ ਪਾਠਕਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ’ਚ ਵਿਖਾਈ ਦਿਲਚਸਪੀ ਅੰਮ੍ਰਿਤਸਰ – ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੁਸਤਕ ਮੇਲੇ ’ਚ ਲਗਾਏ ਗਏ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸੀਏਏ ਨੇ ਪਾਕਿ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ: ਮੋਦੀ

ਸੀਏਏ ਨੇ ਪਾਕਿ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਮਜ਼ਬੂਤੀ ਨਾਲ ਬਚਾਅ ਕਰਦਿਆਂ ਅੱਜ ਕਿਹਾ ਕਿ ਇਸ ਨਾਲ ਪੈਦਾ ਹੋਏ ਵਿਵਾਦ ਨੇ ਕੁੱਲ ਆਲਮ ਨੂੰ ਪਾਕਿਸਤਾਨ ’ਚ ਧਾਰਮਿਕ ਘੱਟ ਗਿਣਤੀਆਂ ਨਾਲ ਕੀਤੀ ਜਾਂਦੀਆਂ ਵਧੀਕੀਆਂ ਦੀ ਹਕੀਕਤ ਦਿਖਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ‘ਸੀਏਏ’ ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹੈ ਜਦੋਂਕਿ ਇਸ ਐਕਟ ਦਾ ਅਸਲ ਮੰਤਵ ਕਿਸੇ ਦੀ ਨਾਗਰਿਕਤਾ ਖੋਹਣਾ ਨਹੀਂ ਬਲਕਿ ਦੇਣਾ ਹੈ। ਸ੍ਰੀ ਮੋਦੀ ਨੇ ਪੱਛਮੀ ਬੰਗਾਲ ’ਚ ਸਰਕਾਰੀ ਸਕੀਮਾਂ…

VIA PUNJAB
ਅੱਗੇ ਪੜ੍ਹੋ

ਟੀ-20 ਵਿਸ਼ਵ ਕੱਪ ਹਰਮਨਪ੍ਰੀਤ ਨੂੰ ਸੌਂਪੀ ਕਮਾਨ

ਟੀ-20 ਵਿਸ਼ਵ ਕੱਪ ਹਰਮਨਪ੍ਰੀਤ ਨੂੰ ਸੌਂਪੀ ਕਮਾਨ

ਭਾਰਤ ਨੇ 21 ਫਰਵਰੀ ਤੋਂ ਆਸਟਰੇਲੀਆ ਵਿੱਚ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਇਸ ਟੀਮ ਵਿੱਚ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਇਕਲੌਤਾ ਨਵਾਂ ਚਿਹਰਾ ਹੈ। ਟੀਮ ਵਿੱਚ ਹੋਰ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੀ 15 ਸਾਲ ਦੀ ਵਿਦਿਆਰਥਣ ਸ਼ੈਫਾਲੀ ਵਰਮਾ ਵੀ ਆਪਣੇ ਪਹਿਲੇ ਸੈਸ਼ਨ ਵਿੱਚ ਕੌਮਾਂਤਰੀ ਪੱਧਰ ’ਤੇ ਕੁੱਝ ਚੰਗੇ ਪ੍ਰਦਰਸ਼ਨ ਮਗਰੋਂ ਪਹਿਲੇ ਆਲਮੀ ਟੂਰਨਾਮੈਂਟ…

VIA PUNJAB
ਅੱਗੇ ਪੜ੍ਹੋ
1 388 389 390 391 392 1,271