ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

20 ਜਨਵਰੀ, 2020 ਤੋਂ ਅੰਡਰ ਪਾਸ ਦੀ ਉਸਾਰੀ ਦਾ ਕੰਮ ਹੋਵੇਗਾ ਸ਼ੁਰੂ ਚੰਡੀਗੜ੍ਹ – ਮੋਰਿੰਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ, ਜਿਸ ਦਾ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅੀਧਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਸਬੰਧਿਤ ਲੋਕ ਨਿਰਮਾਣ ਵਿਭਾਗ ਅਧੀਨ ਚਲ ਰਹੇ ਕੰਮਾਂ ਬਾਰੇ ਜਾਇਜਾ ਲਿਆ ਅਤੇ ਮੀਟਿੰਗ ਉਪਰੰਤ ਇਹ ਜਾਣਕਾਰੀ ਸਾਂਝੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਪਾਸੋਂ ਵੀ.ਜੀ.ਐਫ. ਦੀ ਮੰਗ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਪਾਸੋਂ ਵੀ.ਜੀ.ਐਫ. ਦੀ ਮੰਗ ਦੁਹਰਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਅਤੇ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟਾਂ ਲਈ ਵਾਜਬਤਾ ਅੰਤਰ ਫੰਡਿਗ (ਵੀ.ਜੀ.ਐਫ.) ਲਈ ਮੁੜ ਮੰਗ ਕੀਤੀ ਹੈ ਤਾਂ ਕਿ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਸੌਂਪਿਆ ਜਾ ਚੁੱਕਾ ਹੈ।ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਰਾਜ ਮੰਤਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ. ਨਿਵਾਸ ਸੰਗਤ ਅਰਪਣ

ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ. ਨਿਵਾਸ ਸੰਗਤ ਅਰਪਣ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ. ਨਿਵਾਸ ਦਾ ਉਦਘਾਟਨ ਕੀਤਾ। ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ ਨੇ ਕਰਵਾਈ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਹ ਅਤਿ-ਅਧੁਨਿਕ ਨਿਵਾਸ ਵਿਚ 70 ਦੇ ਕਰੀਬ ਕਮਰੇ ਤਿਆਰ ਕੀਤੇ ਗਏ ਹਨ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ

ਪਾਉਂਟਾ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮ ਪ੍ਰਚਾਰ ਕੇਂਦਰ ਵਜੋਂ ਉਭਾਰੇਗੀ ਸ਼੍ਰੋਮਣੀ ਕਮੇਟੀ: ਭਾਈ ਲੌਂਗੋਵਾਲ ਅੰਮ੍ਰਿਤਸਰ – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਸੰਗਤਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜਾਣ ਤੋਂ ਪਹਿਲਾਂ ਹੀ ਆਪਣੀ ਰਿਹਾਇਸ਼ ਰਾਖਵੀਂ ਕਰਵਾ ਸਕਣਗੀਆਂ। ਇਸ ਕਾਰਜ ਨੂੰ ਜਲਦ ਹੀ ਅਮਲੀ ਰੂਪ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ’ਚ ਪਾਕਿ ਦਾ ਝੂਠ ਸੁਣਨ ਵਾਲਾ ਕੋਈ ਨਹੀਂ: ਅਕਬਰੂਦੀਨ

ਸੰਯੁਕਤ ਰਾਸ਼ਟਰ ’ਚ ਪਾਕਿ ਦਾ ਝੂਠ ਸੁਣਨ ਵਾਲਾ ਕੋਈ ਨਹੀਂ: ਅਕਬਰੂਦੀਨ

ਸੰਯੁਕਤ ਰਾਸ਼ਟਰ – ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂ.ਐੱਨ.ਐੱਸ.ਸੀ.) ’ਚ ਜੰਮੂ ਅਤੇ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ‘ਇਸਲਾਮਾਬਾਦ ਸ਼ੈਤਾਨੀ’ ਇਰਾਦੇ ਰੱਖਦਾ ਹੈ। ਪਰ ਉਸ ਦੀਆਂ ਗੱਲਾਂ ਨਾਲ ਕੋਈ ਵੀ ਪ੍ਰਭਾਵਿਤ ਨਹੀਂ ਹੁੰਦਾ। ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਪ੍ਰਤੀਨਿਧ ਸ੍ਰੀ ਸਈਦ ਅਕਬਰੂਦੀਨ ਨੇ ਵੀਰਵਾਰ ਕਿਹਾ, ‘ਸ਼ੈਤਾਨੀ ਇਰਾਦੇ ਰੱਖਣ ਵਾਲੇ ਇੱਕ ਪ੍ਰਤੀਨਿਧੀ ਮੰਡਲ ਨੇ ਇੱਕ ਵਾਰ ਫਿਰ ਝੂਠ ਫੈਲਾਅ ਕੇ ਆਪਣੀ ਅਸਲੀਅਤ ਵਿਖਾ ਦਿੱਤੀ ਹੈ। ਇਸ ਨੂੰ ਅਸੀਂ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵੱਲੋਂ ਟਰੰਪ ਦੀਆਂ ਹਮਲਾ ਕਰਨ ਦੀਆਂ ਸ਼ਕਤੀਆਂ ਵਿਰੁੱਧ ਮਤਾ ਪਾਸ

ਕਾਂਗਰਸ ਵੱਲੋਂ ਟਰੰਪ ਦੀਆਂ ਹਮਲਾ ਕਰਨ ਦੀਆਂ ਸ਼ਕਤੀਆਂ ਵਿਰੁੱਧ ਮਤਾ ਪਾਸ

ਅਮਰੀਕੀ ਸੰਸਦ ਦੇ ਸਦਨ ਕਾਂਗਰਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਨਾਲ ਜੰਗ ਛੇੜਨ ਦੇ ਖਤਰੇ ਪ੍ਰਤੀ ਫਿਕਰਮੰਦੀ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰਪਤੀ ਦੀਆਂ ਸ਼ਕਤੀਆਂ ਨੂੰ ਮੁੜ ਤੋਂ ਨਿਰਧਾਰਤ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ। ਮਤੇ ਅਨੁਸਾਰ ਰਾਸ਼ਟਰਪਤੀ ਉਦੋਂ ਤੱਕ ਇਰਾਨ ਵਿਰੁੱਧ ਕੋਈ ਫੌਜੀ ਕਾਰਵਾਈ ਨਹੀਂ ਕਰੇਗਾ ਜਦੋਂ ਤੱਕ ਸੰਸਦ ਉਸ ਨੂੰ ਅਧਿਕਾਰਤ ਨਹੀਂ ਕਰਦੀ।ਇਸ ਮਤੇ ਨੂੰ ਪੇਸ਼ ਕਰਨ ਪਿੱਛੇ ਮੁੱਖ ਕਾਰਨ ਟਰੰਪ ਵੱਲੋਂ ਇਰਾਨ ਦੇ ਕਮਾਂਡਰ ਨੂੰ ਮਾਰਨ ਦੇ ਹੁਕਮ ਦੇਣੇ ਹਨ ਤੇ ਇਸ…

VIA PUNJAB
ਅੱਗੇ ਪੜ੍ਹੋ

ਬਾਲ ਠਾਕਰੇ ਯਾਦਗਾਰੀ ਸਮਾਰਕ ਲਈ ਇਕ ਵੀ ਦਰੱਖਤ ਨਹੀਂ ਕੱਟਾਂਗੇ: ਊਧਵ

ਬਾਲ ਠਾਕਰੇ ਯਾਦਗਾਰੀ ਸਮਾਰਕ ਲਈ ਇਕ ਵੀ ਦਰੱਖਤ ਨਹੀਂ ਕੱਟਾਂਗੇ: ਊਧਵ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਭਰੋਸਾ ਦਿਵਾਇਆ ਹੈ ਕਿ ਸ਼ਿਵ ਸੈਨਾ ਸੰਸਥਾਪਕ ਬਾਲ ਠਾਕਰੇ ਦੇ ਸਮਾਰਕ ਲਈ ਚੁਣੀ ਗਈ ਥਾਂ ’ਤੇ ਇਕ ਵੀ ਦਰੱਖਤ ਨਹੀਂ ਕੱਟਿਆ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਠਾਕਰੇ ਨੇ ਕਿਹਾ ਕਿ ਕੱਟਣ ਦੀ ਬਜਾਏ ਦੇਸੀ ਬੂਟੇ ਪ੍ਰਿਯਦਰਸ਼ਨੀ ਬਾਗ਼ ਵਿਚ ਲਾਏ ਜਾਣਗੇ। ਇਹ ਯਾਦਗਾਰੀ ਸਮਾਰਕ ਕੇਂਦਰੀ ਮਹਾਰਾਸ਼ਟਰ ਵਿਚ ਬਣਾਇਆ ਜਾਣਾ ਹੈ। ਠਾਕਰੇ ਨੇ ਬਾਗ਼ ਦਾ ਦੌਰਾ ਕੀਤਾ ਤੇ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਇਸ ਥਾਂ ’ਤੇ ਹੋਰ ਬੂਟੇ ਲਾਏ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸ੍ਰੀਲੰਕਾ ਤੋਂ ਲੜੀ ਜਿੱਤੀ

ਭਾਰਤ ਨੇ ਸ੍ਰੀਲੰਕਾ ਤੋਂ ਲੜੀ ਜਿੱਤੀ

ਖਿਡਾਰੀਆਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਸ੍ਰੀਲੰਕਾ ਨੂੰ ਤੀਜੇ ਤੇ ਆਖ਼ਰੀ ਟੀ-20 ਮੈਚ ਵਿੱਚ 78 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-0 ਨਾਲ ਆਪਣੇ ਨਾਮ ਕਰ ਲਈ। ਇਸ ਟੀ-20 ਲੜੀ ਦਾ ਗੁਹਾਟੀ ਵਿੱਚ ਪਹਿਲਾ ਮੈਚ ਮੀਂਹ ਪੈਣ ਕਾਰਨ ਰੱਦ ਕਰ ਦਿੱਤਾ ਗਿਆ ਸੀ, ਜਦੋਂਕਿ ਭਾਰਤ ਨੇ ਦੂਜਾ ਮੈਚ (ਇੰਦੌਰ) ਸੱਤ ਵਿਕਟਾਂ ਨਾਲ ਜਿੱਤਿਆ ਸੀ।ਸਲਾਮੀ ਬੱਲੇਬਾਜ਼ਾਂ ਲੋਕੇਸ਼ ਰਾਹੁਲ (54 ਦੌੜਾਂ) ਅਤੇ ਸ਼ਿਖਰ ਧਵਨ (52 ਦੌੜਾਂ) ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿਵਾਉਂਦਿਆਂ…

VIA PUNJAB
ਅੱਗੇ ਪੜ੍ਹੋ

ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ

ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ

ਨਵੀਂ ਦਿੱਲੀ – ਹਾਕੀ ਦੀ ਕੌਮਾਂਤਰੀ ਸੰਸਥਾ ਐੱਫਆਈਐੱਚ ਨੇ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ‘ਵਿਸ਼ਵ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ ਕੀਤਾ ਹੈ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਕੌਮਾਂਤਰੀ ਫੈਡਰੇਸ਼ਨਾਂ ਵੱਲੋਂ ਇਸ ਪੁਰਸਕਾਰ ਲਈ 25 ਖਿਡਾਰੀਆਂ ਨੂੰ ਨਾਮਜ਼ਦ ਕੀਤੀ ਗਿਆ ਹੈ ਅਤੇ ਐੱਫਆਈਐੱਚ ਨੇ ਰਾਣੀ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਉਸ ਦੀ ਅਗਵਾਈ ਕਰਨ ਦੀ ਕਾਬਲੀਅਤ ਨੂੰ ਵੇਖ ਕੇ ਉਸ ਦਾ ਨਾਮ ਇਸ ਪੁਰਸਕਾਰ ਲਈ ਸ਼ਾਮਲ ਕੀਤਾ।ਹਾਕੀ ਇੰਡੀਆ ਦੇ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ

ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਣੇ ਦੇ ਮੈਦਾਨ ‘ਤੇ ਸ਼੍ਰੀਲੰਕਾ ਵਿਰੁੱਧ ਤੀਜੇ ਟੀ-20 ਮੈਚ ‘ਚ ਸਿਰਫ 26 ਦੌੜਾਂ ਬਣਾ ਕੇ ਟੀ-20 ਅੰਤਰਰਾਸ਼ਟਰੀ ਦਾ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੋਹਲੀ ਦੇ ਨਾਂ ਹੁਣ ਟੀ-20 ਕ੍ਰਿਕਟ ‘ਚ 250 ਚੌਕੇ ਲਗਾਉਣ ਦਾ ਰਿਕਾਰਡ ਦਰਜ ਹੋ ਗਿਆ ਹੈ। ਵਿਰਾਟ ਕੋਹਲੀ ਦੌੜਾਂ ਦੇ ਮਾਮਲੇ ‘ਚ ਪਹਿਲਾਂ ਹੀ ਰੋਹਿਤ ਸ਼ਰਮਾ ਤੋਂ ਅੱਗੇ ਹਨ ਪਰ ਉਸ ਨੇ ਪੁਣੇ ਟੀ-20 ‘ਚ 250 ਚੌਕਿਆਂ ਦਾ ਅੰਕੜਾ ਵੀ ਹਾਸਲ ਕਰ…

VIA PUNJAB
ਅੱਗੇ ਪੜ੍ਹੋ
1 392 393 394 395 396 1,271