ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਪੁਣੇ – ਸ੍ਰੀਲੰਕਾ ਖ਼ਿਲਾਫ਼ ਸ਼ੁੱਕਰਵਾਰ ਨੂੰ ਹੋਣ ਵਾਲੇ ਤੀਜੇ ਤੇ ਆਖ਼ਰੀ ਟੀ-20 ਤੋਂ ਪਹਿਲਾਂ ਭਾਰਤੀ ਟੀਮ ਦੇ ਸਾਹਮਣੇ ਇਹ ਦੁਬਿਧਾ ਹੋਵੇਗੀ ਕਿ ਉਹ ਜਿੱਤ ਹਾਸਲ ਕਰਨ ਵਾਲੇ ਸੁਮੇਲ ਦੇ ਨਾਲ ਬਰਕਰਾਰ ਰਹੇ ਜਾਂ ਫਿਰ ਸੰਜੂ ਸੈਮਸਨ ਤੇ ਮਨੀਸ਼ ਪਾਂਡੇ ਨੂੰ ਕਰੀਜ਼ ’ਤੇ ਜ਼ਰੂਰੀ ਸਮਾਂ ਮੁਹੱਈਆ ਕਰਵਾਏ।ਇੰਦੌਰ ’ਚ ਤਜ਼ਰਬਾਹੀਣ ਸ੍ਰੀਲੰਕਾਈ ਟੀਮ ਕਿਤੇ ਵੀ ਭਾਰਤ ਨੂੰ ਟੱਕਰ ਦਿੰਦੀ ਨਹੀਂ ਦਿਖੀ ਅਤੇ ਇਸ ਨੂੰ ਦੇਖਦੇ ਹੋਏ ਪਾਂਡੇ ਤੇ ਸੈਮਸਨ ਨੂੰ ਟੀਮ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਪਾਂਡੇ…

VIA PUNJAB
ਅੱਗੇ ਪੜ੍ਹੋ

ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ

ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ

ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਖੁਲਾਸਾ ਕੀਤਾ ਕਿ ਭਾਰਤ ਦਾ ਦੋ ਵਾਰ ਦਾ ਵਿਸ਼ਵ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਜਲਦੀ ਹੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਸਕਦਾ ਹੈ। ਇਸ ਦੌਰਾਨ ਸ਼ਾਸਤਰੀ ਨੇ ਹੋਰ ਵਿਸ਼ਿਆਂ ’ਤੇ ਗੱਲਬਾਤ ਦੌਰਾਨ ਆਈਸੀਸੀ ਦੇ ਚਾਰ ਰੋਜ਼ਾ ਟੈਸਟ ਮੈਚ ਦੇ ਪ੍ਰਸਤਾਵ ਨੂੰ ‘ਬਕਵਾਸ’ ਕਰਾਰ ਦਿੱਤਾ। ਉਸ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਜਲਦੀ ਹੀ ਇਕ ਰੋਜ਼ਾ ਕ੍ਰਿਕਟ ਤੋਂ ਵੀ ਸੰਨਿਆਸ ਲੈ ਸਕਦਾ ਹੈ।…

VIA PUNJAB
ਅੱਗੇ ਪੜ੍ਹੋ

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ. ਐਸਪਰ ਨਾਲ ਫੋਨ ’ਤੇ ਗੱਲਬਾਤ ਕੀਤੀ। ਅਧਿਕਾਰੀਆਂ ਮੁਤਾਬਕ ਦੋਵਾਂ ਆਗੂਆਂ ਨੇ ਅਮਰੀਕਾ ਤੇ ਇਰਾਨ ਵਿੱਚ ਜਾਰੀ ਤਣਾਅ ਕਰਕੇ ਖਾੜ੍ਹੀ ਖਿੱਤੇ ਵਿੱਚ ਬਣੇ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਨੇ ਐਸਪਰ ਨੂੰ ਖਾੜ੍ਹੀ ਖਿੱਤੇ ਵਿੱਚ ਭਾਰਤ ਦੇ ਹਿੱਤਾਂ ਤੋਂ ਜਾਣੂ ਕਰਵਾਇਆ। ਸਿੰਘ ਨੇ ਅਮਰੀਕੀ ਹਮਰੁਤਬਾ ਨੂੰ ਸਾਫ ਕਰ ਦਿੱਤਾ ਕਿ ਨਵੀਂ ਦਿੱਲੀ ਅਮਰੀਕਾ ਤੇ ਇਰਾਨ ਦਰਮਿਆਨ ਵਧਦੀ…

VIA PUNJAB
ਅੱਗੇ ਪੜ੍ਹੋ

ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਬਲਵਿੰਦਰ ਸਿੰਘ ਗੱਗੋਬੂਹਾ ਦੀ ਤਾਜਪੋਸ਼ੀ ਸਮਾਗਮ ‘ਚ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ

ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਬਲਵਿੰਦਰ ਸਿੰਘ ਗੱਗੋਬੂਹਾ ਦੀ ਤਾਜਪੋਸ਼ੀ ਸਮਾਗਮ ‘ਚ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ

ਝਬਾਲ – ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਦੀ ਮਾਰਕਿਟ ਕਮੇਟੀ ਝਬਾਲ ਦੇ ਨਵ ਨਿਯੁਕਤ ਚੈਅਰਮੇਨ ਉੱਘੇ ਉਦਯੋਗਪਤੀ ਸ੍ਰ.ਬਲਵਿੰਦਰ ਸਿੰਘ ਗੱਗੋਬੂਹਾ ਦੇ ਤਾਜਪੋਸੀ ਸਮਾਗਮ ਮੌਕੇ ਵਿਸੈਸ ਤੌਰ ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ, ਹਲਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ, ਹਲਕਾ ਪੱਟੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਦੀ ਕੁਰਸੀ ਬਲਵਿੰਦਰ ਸਿੰਘ ਗੱਗੋਬੂਹਾ ਅਤੇ ਉਪਚੈਅਰਮੇਨ ਦੀ ਕੁਰਸੀ ਤੇ ਬਿਕਰਮਜੀਤ ਸਿੰਘ ਰਾਣਾ ਭੁੱਚਰ ਨੂੰ ਬਿਠਾ ਕੇ ਉਨਾ ਦਾ ਮੂੰਹ ਮਿੱਠਾ ਕਰਵਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨਾ ਮੀਟਿੰਗ ਵਿਚ ਸਾਰੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਜਰੂਰੀ ਨਹੀਂ ਕਿ ਸਮੱਸਿਆਵਾਂ ਇਸ ਕਮੇਟੀ ਦੀ ਮੀਟਿੰਗ ਵਿਚ ਰੱਖੀਆਂ ਜਾਣ ਤਾਂ ਹੀ ਹੱਲ ਹੋਵੇ? ਅਧਿਕਾਰੀਆਂ ਨੂੰ ਸਿੱਧੇ ਤੌਰ ‘ਤੇ ਮਿਲਨ ਵਾਲੀ ਸ਼ਿਕਾਇਤਾਂ ਦਾ ਵੀ ਜਲਦੀ ਤੋਂ ਜਲਦੀ ਹੱਲ ਹੋਣਾ ਚਾਹੀਦਾ ਹੈ? ਉਨਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

35 ਵੇਂ ਚਾਦਰ ਦਿਵਸ ਨੂੰ ਸਮਰਪਿਤ ਪਹਿਲੀ ਲੜੀ ਦੇ ਪਾਠ ਆਰੰਭ

35 ਵੇਂ ਚਾਦਰ ਦਿਵਸ ਨੂੰ ਸਮਰਪਿਤ ਪਹਿਲੀ ਲੜੀ ਦੇ ਪਾਠ ਆਰੰਭ

ਧਰਮ ਦੀ ਪਾਲਣਾਂ ਤੋਂ ਬਿਨ੍ਹਾਂ ਮਨੁੱਖ ਅਧੂਰਾ ਹੈ-ਸਵਾਮੀ ਸ਼ੰਕਰਾਂ ਨੰਦ ਜੀ ਭੂਰੀ ਵਾਲੇ ਬਲਾਚੌਰ – ਧਾਰਮਿਕ ਤੇ ਸਮਾਜ ਸੇਵੀ ਗਤੀਵਿਧੀਆਂ ਕਾਰਨ ਦੇਸ਼ਾ ਵਿਦੇਸ਼ਾ ‘ਚ ਜਾਣੇ ਜਾਂਦੇ ਗਰੀਬ ਦਾਸੀ ਆਸ਼ਰਮ ਧਾਮ ਤਲਵੰਡੀ ਖੁਰਦ (ਲੁਧਿ) ਵਿਖੇ ਅੱਜ ਮੋਜੂਦਾ ਸੰਚਾਲਕ ਸਵਾਮੀ ਸ਼ੰਕਰਾਂ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੇ 35 ਵੇਂ ਚਾਦਰ ਦਿਵਸ ਅਤੇ ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਇੰਟਰਨੈਸ਼ਨਲ ਫਾਊਡੇਸ਼ਨ ਦੇ ਸਥਾਪਨਾਂ ਦਿਵਸ ਨੂੰ ਸਮਰਪਿਤ ਜਗਤਗੁਰੂ ਬਾਬਾ ਗਰੀਬ ਦਾਸ ਮਹਾਰਾਜ ਜੀ ਦੀ ਗੁਰਬਾਣੀ ਦੇ ਸ੍ਰੀ ਅਖੰਡ ਪਾਠਾਂ…

VIA PUNJAB
ਅੱਗੇ ਪੜ੍ਹੋ

ਜੋਰਾਵਰ ਸਿੰਘ ਭਾਉਵਾਲ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ

ਜੋਰਾਵਰ ਸਿੰਘ ਭਾਉਵਾਲ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ

ਨੂਰਪੁਰ ਬੇਦੀ – ਸਮੂਹ ਜਿਲ੍ਹਾਂ ਨਿਵਾਸੀਆਂ ਦੇ ਨਾਲ ਮੈਂ ਹਰ ਦਮ ਖੜ੍ਹਾ ਹੋਵਾਂਗਾ ਤੇ ਭ੍ਰਿਸ਼ਟਾਚਾਰ ਦੇ ਖਿਲਾਫ ਧੱਕੇਸ਼ਾਹੀ ਦੇ ਖਿਲਾਫ਼ ਨਾਜਾਇਜ਼ ਕੰਮਾਂ ਦੇ ਖਿਲਾਫ ਆਪਣੀ ਆਵਾਜ਼ ਨੂੰ ਬੁਲੰਦ ਕਰਾਂਗਾ ਤੇ ਇਨ੍ਹਾਂ ਨੂੰ ਖ਼ਤਮ ਵੀ ਕਰਨ ਦਾ ਯਤਨ ਕਰਾਂਗਾ ਜੋ ਮੇਰੇ ਤੇ ਵਿਸ਼ਵਾਸ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਬੈਂਸ ਜੀ ਨੇ ਕੀਤਾ ਹੈ ਤੇ ਜਿਲ੍ਹਾਂ ਦੇ ਸਾਰੇ ਲੋਕ ਕਰਦੇ ਹਨ ਮੈਂ ਉਸ ਤੇ ਪੂਰਾ ਉਤਰਾਂਗਾ ਜੇਕਰ ਕਿਸੇ ਦੇ ਨਾਲ ਵੀ ਧੱਕੇਸ਼ਾਹੀ ਹੋ ਰਹੀ…

VIA PUNJAB
ਅੱਗੇ ਪੜ੍ਹੋ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ – ਸੰਗਰੂਰ ਪੁਲਸ ਨੇ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰਾਂ ਗ੍ਰਿਫਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡਾ. ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਮੀਤ ਸਿੰਘ ਪੀ.ਪੀ.ਐਸ. ਐਸ.ਪੀ. (ਪੀ.ਬੀ.ਆਈ.) ਸੰਗਰੂਰ ਮੋਹਿਤ ਅਗਰਵਾਲ ਪੀ.ਪੀ.ਐਸ., ਡੀ.ਐਸ.ਪੀ. (ਡੀ) ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਅਤੇ ਉਨ੍ਹਾਂ ਦੀ ਟੀਮ ਨੇ ਕਤਲ, ਡਕੈਤੀ, ਲੁੱਟ-ਖੋਹ ਅਤੇ ਚੋਰੀ ਵਰਗੇ ਸੰਗੀਨ ਜ਼ੁਰਮ ਕਰਨ ਵਾਲੇ…

VIA PUNJAB
ਅੱਗੇ ਪੜ੍ਹੋ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਚੰਡੀਗੜ੍ਹ – ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ।ਇਹ ਫੈਸਲਾ ਵੀਰਵਾਰ ਨੂੰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਵੱਲੋਂ ਲਿਆ ਗਿਆ।ਮੁੱਖ ਮੰਤਰੀ ਇਸ ਕਮੇਟੀ ਦੇ ਚੇਅਰਮੈਨ, ਸਥਾਨਕ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਚੰਡੀਗੜ੍ਹ – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਸੂਬਾ ਵਾਸੀ ਹੁਣ ਇਕੋ ਮੋਬਾਈਲ ਐਪ ਨਾਲ ਸਾਰੀਆਂ ਸਰਕਾਰੀ ਸੇਵਾਵਾਂ ਆਸਾਨੀ ਨਾਲ ਬਿਨਾਂ ਕਿਸੇ…

VIA PUNJAB
ਅੱਗੇ ਪੜ੍ਹੋ
1 393 394 395 396 397 1,271