ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ – ਔਰਤਾਂ ਨਾਲ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ, ਔਰਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਕਾਰ ਨੇ ਵੰਨ ਸਟਾਪ ਸੈਂਟਰ ਯੋਜਨਾ ਲਾਗੂ ਕੀਤੀ ਹੈ। ਇਸ ਯੋਜਨਾ ਨੂੰ ਪੰਜਾਬ ਦੇ ਜਿਨ੍ਹਾਂ 6 ਜ਼ਿਲਿ੍ਹਆਂ ਵਿੱਚ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੇ ਗਰਾਂਟ ਜਾਰੀ ਕੀਤੀ ਹੈ ਉਨ੍ਹਾਂ ਵਿੱਚ ਸੰਗਰੂਰ ਵੀ ਸ਼ਾਮਿਲ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ…

VIA PUNJAB
ਅੱਗੇ ਪੜ੍ਹੋ

ਪੁਲਿਸ ਕਮਿਸ਼ਨਰ ਦੀ ਨੋਅ ਯੂਅਰ ਕੇਸ ਸਕੀਮ ਹੋ ਰਹੀ ਹੈ ਕਾਮਯਾਬ

ਪੁਲਿਸ ਕਮਿਸ਼ਨਰ ਦੀ ਨੋਅ ਯੂਅਰ ਕੇਸ ਸਕੀਮ ਹੋ ਰਹੀ ਹੈ ਕਾਮਯਾਬ

ਸਾਲ ਦੇ ਪਹਿਲੇ ਹਫਤੇ 867 ਦਰਖ਼ਾਸਤਾਂ ਕੀਤਾ ਨਿਪਟਾਰਾ ਲੁਧਿਆਣਾ – ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਡੀ ਸੀ ਪੀ ਅਖਿਲ ਚੋਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਨੋ ਯੂਅਰ ਕੇਸ ਸਕੀਮ ਦੇ ਤਹਿਤ ਸਾਲ ਦੇ ਪਹਿਲੇ ਹਫਤੇ ਥਾਣਿਆਂ ਚ ਪੈਂਡਿੰਗ ਦਰਖ਼ਾਸਤਾਂ ਦੇ ਨਿਪਟਾਰੇ ਲਈ ਕੈਂਪ ਲਗਾਏ ਗਏ ਜਿਥੇ ਭਾਰੀ ਗਿਣਤੀ ਲੋਕ ਪਹੁੰਚੇ ਇਹ ਕੈਂਪ ਥਾਣਾ ਕੋਤਵਾਲੀ ਥਾਣਾ 2 ਥਾਣਾ 3 ਥਾਣਾ 4 ਥਾਣਾ 5 ਥਾਣਾ 8 ਥਾਣਾ ਮਾਡਲ ਟਾਊਨ , ਟ੍ਰੈਫਿਕ ਵਿੰਗ ਪੁਲਸ ਲਾਇਨ ਵਿਖੇ ਲਗਾਏ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਨਗਰ ਕੀਰਤਨ ਕੱਢਿਆ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਨਗਰ ਕੀਰਤਨ ਕੱਢਿਆ

ਨਗਰ ਕੀਰਤਨ ‘ਚ ਖਾਲਿਸਤਾਨ ਦੇ ਫਲੈਕਸ, ਝੰਡੇ ਅਤੇ ਖਾਲਿਸਤਾਨ ਦੇ ਨਾਅਰੇ ਵੀ ਬੁਲੰਦ ਕੀਤੇ ਗਏ ਅਮਲੋਹ -ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਕੱਢਿਆ ਗਿਆ। ਰਾਗੀ ਸਿੰਘ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਉਥੇ ਹਰਕਮਲ ਸਿੰਘ ਦੀ ਗਤਕਾ ਟੀਮ ਵੱਲੋਂ ਨਗਰ…

VIA PUNJAB
ਅੱਗੇ ਪੜ੍ਹੋ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਭਗਤਾ ਭਾਈਕਾ – ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਕਿਸੇ ਵੀ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀ ਰਹੇਗਾ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕਾਂਗੜ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਸਿਰੀਏਵਾਲਾ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਲਕੇ ਦੇ 9 ਪਿੰਡਾਂ ਲਈ 331.90 ਲੱਖ ਦੇ ਚੈੱਕ ਵੰਡਣ…

VIA PUNJAB
ਅੱਗੇ ਪੜ੍ਹੋ

ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ 1 ਕਰੋੜ ਦੇ ਫੰਡ ਜਾਰੀ

ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ 1 ਕਰੋੜ ਦੇ ਫੰਡ ਜਾਰੀ

ਸਕੂਲਾਂ ਦੇ ਹਾਲਤਾਂ ਨੂੰ ਸੁਧਾਰਨ ਲਈ ਕੀਤੀ ਜਾਵੇਗੀ ਪੂਰਜ਼ੋਰ ਕੋਸ਼ਿਸ : ਮਨਪ੍ਰੀਤ ਸਿੰਘ ਬਾਦਲ ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸਿੱਖਿਆ ਦੇ ਪੱਧਰ ਨੂੰ ਹੋਰ ਚੁੱਕਣ ਦੇ ਮੰਤਵ ਨਾਲ ਸ਼ਹਿਰ ਦੇ ਦੋ ਸਕੂਲਾਂ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦੇ ਹੁਕਮ ਜਾਰੀ ਕੀਤੇ। ਇਸ ਤੋਂ ਪਹਿਲਾਂ ਵੀ ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਲਈ ਤਕਰੀਬਨ 18 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਅੱਜ ਵਿੱਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦਾ ਸਰਕਾਰੀ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦਾ ਸਰਕਾਰੀ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਪੰਜਾਬ ਸਰਕਾਰ ਦੀ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤੇ। ਇਸ ਸਾਲ 2020 ਦਾ ਕੈਲੰਡਰ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਖੁੱਲ੍ਹੇ ਦਰਸ਼ਨ ਦਿਦਾਰ ਨੂੰ ਸਮਰਪਿਤ ਕੀਤਾ ਗਿਆ ਹੈ। ਡਾਇਰੀ ਅਤੇ ਕੈਲੰਡਰ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਇੰਚਾਰਜ ਆਸ਼ਾ ਕੁਮਾਰੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀਜੀਪੀ ਦਿਨਕਰ ਗੁਪਤਾ, ਸੂਚਨਾ ਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਦੀ ਘਟਨਾ: ਸ਼੍ਰੋਮਣੀ ਕਮੇਟੀ ਵਫ਼ਦ ਜਾਵੇਗਾ ਪਾਕਿਸਤਾਨ

ਸ੍ਰੀ ਨਨਕਾਣਾ ਸਾਹਿਬ ਦੀ ਘਟਨਾ: ਸ਼੍ਰੋਮਣੀ ਕਮੇਟੀ ਵਫ਼ਦ ਜਾਵੇਗਾ ਪਾਕਿਸਤਾਨ

ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਨੂੰ ਸ਼ਾਮਲ ਕੀਤਾ ਹੈ। ਇਸ ਦੇ ਕੋਆਰਡੀਨੇਟਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ….

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਕਰਨਾਟਕ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਈ ਤਬਾਹੀ ਬਦਲੇ ਕੋਈ ਵਿਤੀ ਰਾਹਤ ਨਾ ਦੇ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਸ ਸੀ ਕਿ ਮੋਦੀ ਰਾਹਤ ਸਬੰਧੀ ਕੋਈ ਨਾ ਕੋਈ ਐਲਾਨ ਕਰਕੇ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਦੀ ਪਰੇਡ ਵਿੱਚ ਬੰਗਾਲ ਦੀ ਝਾਕੀ ਨੂੰ ਨਹੀਂ ਮਿਲੀ ਮਨਜ਼ੂਰੀ

ਗਣਤੰਤਰ ਦਿਵਸ ਦੀ ਪਰੇਡ ਵਿੱਚ ਬੰਗਾਲ ਦੀ ਝਾਕੀ ਨੂੰ ਨਹੀਂ ਮਿਲੀ ਮਨਜ਼ੂਰੀ

ਕੋਲਕਾਤਾ – ਗਣਤੰਤਰ ਦਿਵਸ ਤੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਦੀ ਝਾਕੀ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਨਾ ਮਿਲਣ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਅਤੇ ਐਨ. ਸੀ. ਪੀ. ਨੇ ਕੇਂਦਰ ਸਰਕਾਰ ਤੇ ਹਮਲਾ ਬੋਲਿਆ ਹੈ| ਪੱਛਮੀ ਬੰਗਾਲ ਭਾਜਪਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ| ਬੰਗਾਲ ਸਰਕਾਰ ਕੁੜੀਆਂ ਲਈ ਚਲਾਈ ਜਾਣ ਵਾਲੀ ਯੋਜਨਾ ‘ਕੰਨਿਆਸ਼੍ਰੀ’ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਵਿਖਾਉਣਾ ਚਾਹੁੰਦੀ ਸੀ| ਇਸ ਨਾਲ ਸਬੰਧਤ ਪ੍ਰਸਤਾਵ ਨੂੰ ਰੱਖਿਆ ਮੰਤਰਾਲਾ ਨੇ ਰੱਦ ਕਰ…

VIA PUNJAB
ਅੱਗੇ ਪੜ੍ਹੋ

CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ

CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ

ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਨੇਤਾ 5 ਜਨਵਰੀ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਜਾਗਰੂਕ ਕਰਨਗੇ। ਇਹ ਮੁਹਿੰਮ 10 ਦਿਨਾਂ ਤੱਕ ਚੱਲੇਗੀ, ਜਿਸ ਦੌਰਾਨ ਪਾਰਟੀ ਦਾ 3 ਕਰੋੜ ਪਰਿਵਾਰਾਂ ਨਾਲ ਸੰਪਰਕ ਕਰਨ ਦਾ ਇਰਾਦਾ ਹੈ। ਭਾਜਪਾ ਇਸ ਮੁਹਿੰਮ ਰਾਹੀਂ ਕਾਨੂੰਨ ਵਿਰੁੱਧ ਵਿਰੋਧੀ ਦਲਾਂ ਦੇ ਪ੍ਰਚਾਰ ਨੂੰ ਵੀ ਨਿਸ਼ਾਨੇ ’ਤੇ ਲੈਣਾ ਚਾਹੁੰਦੀ ਹੈ। ਭਾਜਪਾ ਦੇ ਜਨਰਲ ਸਕੱਤਰ ਅਨਿਲ ਜੈਨ ਨੇ ਦੱਸਿਆ ਕਿ ਸ਼ਾਹ ਜਿੱਥੇ ਰਾਸ਼ਟਰੀ ਰਾਜਧਾਨੀ…

VIA PUNJAB
ਅੱਗੇ ਪੜ੍ਹੋ
1 403 404 405 406 407 1,271