ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਕੈਬਿਨੇਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਵੀ ਰਹੇ ਹਾਜ਼ਰ ਚੰਡੀਗੜ – ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ…

VIA PUNJAB
ਅੱਗੇ ਪੜ੍ਹੋ

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ : ਰੰਧਾਵਾ

ਸਰਹੱਦੀ ਖੇਤਰ ਦੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ ਪ੍ਰੀਕਿਰਿਆ ਦੀ ਸ਼ੁਰੂਆਤ ਚੰਡੀਗੜ – ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਹਿਕਾਰਤਾ ਅਤੇ ਜੇਲਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਾਰਕਫੈੱਡ ਦੇ ਦਫਤਰ ਵਿਖੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਮੀਟਿੰਗ ਨੂੰ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵਲੋਂ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ

ਸੂਬਾ ਸਰਕਾਰ ਵਲੋਂ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ

ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਰਾਜ ਸਰਕਾਰ ਇਹ ਇਤਿਹਾਸਕ ਕਦਮ – ਤ੍ਰਿਪਤ ਬਾਜਵਾ ਚੰਡੀਗੜ – ਸੂਬੇ ਦੇ ਪਸ਼ੂ ਪਾਲਕਾਂ ਲਈ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਚੰਗੀ ਖਬਰ ਆਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਖ਼ਾਲਿਸਤਾਨ ਨੂੰ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ-ਰਵਨੀਤ ਸਿੰਘ ਬਿੱਟੂ

ਖ਼ਾਲਿਸਤਾਨ ਨੂੰ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ-ਰਵਨੀਤ ਸਿੰਘ ਬਿੱਟੂ

ਕਿਹਾ! ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਨਾਲ ਪਾਰਟੀ ਦਾ ਅਸਲੀ ਚਿਹਰਾ ਸਾਹਮਣੇ ਆਇਆ ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੇ ਸਮਰਥਨ ਦੀ ਕਰੜੀ ਨਿਖੇਧੀ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ ਕਾਤਲਾਂ ਦਾ ਸਾਥ ਦੇ…

VIA PUNJAB
ਅੱਗੇ ਪੜ੍ਹੋ

ਜਾਪਾਨ ਵਿੱਚ ਭੂਚਾਲ ਦੇ ਝਟਕੇ

ਜਾਪਾਨ ਵਿੱਚ ਭੂਚਾਲ ਦੇ ਝਟਕੇ

ਟੋਕੀਓ – ਜਾਪਾਨ ਦੇ ਚਿਬਾ ਸੂਬੇ ਵਿੱਚ ਅੱਜ 5.9 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਜਾਪਾਨ ਮੌਸਮ ਵਿਗਿਆਨ ਮੁਤਾਬਕ, ਸਥਾਨਕ ਸਮੇਂ ਮੁਤਾਬਕ ਸਵੇਰੇ 4:24 ਵਜੇ ਚਿਬਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰੀਐਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.9 ਦਰਜ ਕੀਤੀ ਗਈ| ਭੂਚਾਲ ਦਾ ਕੇਂਦਰ 35.8 ਡਿਗਰੀ ਉੱਤਰ ਵਿੱਚ ਵਿਥਕਾਰ ਅਤੇ 141.2 ਡਿਗਰੀ ਪੂਰਬੀ ਲੰਬਕਾਰ 30 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ ਪਰ ਅਜੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ…

VIA PUNJAB
ਅੱਗੇ ਪੜ੍ਹੋ

ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਦੇਹਰਾਦੂਨ – ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ| ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ਵਿੱਚ ਰਹੇਗਾ| ਪਹਾੜੀ ਇਲਾਕਿਆ ਵਿੱਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ| ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਜੰਮੂ ਅਤੇ ਕਸ਼ਮੀਰ ਦੇ ਗੁਲਮਰਗ, ਉਤਰਾਖੰਡ ਵਿੱਚ ਚਮੋਲੀ, ਮਸੂਰੀ, ਮਨਾਲੀ ਅਤੇ ਰੋਹਤਾਂਗ ਦੱਰਾ, ਕੁੱਲੂ…

VIA PUNJAB
ਅੱਗੇ ਪੜ੍ਹੋ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਲੰਡਨ – ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ ਦੀ ਮਿਆਦ ਜਾਰੀ ਰੱਖਦੇ ਹੋਏ ਉਸ ਨੂੰ 30 ਜਨਵਰੀ ਨੂੰ ਮੁੜ ਪੇਸ਼ ਹੋਣ ਲਈ ਕਿਹਾ| ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਲਗਭਗ 2 ਅਰਬ ਡਾਲਰ ਦੀ ਕਰਜ਼ੇ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦਾ ਹੈ| ਬਰਤਾਨੀਆ ਵਿੱਚ ਉਸ ਦੀ ਹਵਾਲਗੀ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ|ਨੀਰਵ ਨੂੰ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਉਸ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੀਲੰਕਾ ਦੇ ਹਵਾਈ ਫੌਜ ਦਾ ਹੈਲੀਕਾਪਟਰ ਹਾਦਹਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ

ਸ਼੍ਰੀਲੰਕਾ ਦੇ ਹਵਾਈ ਫੌਜ ਦਾ ਹੈਲੀਕਾਪਟਰ ਹਾਦਹਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ

ਕੋਲੰਬੋ – ਸ਼੍ਰੀਲੰਕਾ ਦੇ ਪਰਬਤੀ ਖੇਤਰ ਹਾਪੁਤਲੇ ਵਿਚ ਹਵਾਈ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਚੀਨ ਵਿਚ ਬਣਿਆ ਵਾਈ-12 ਹੈਲੀਕਾਪਟਰ ਪੂਰਬੀ ਤੱਟ ਵੱਲ ਉਡਾਣ ਭਰ ਰਿਹਾ ਸੀ, ਉਸੇ ਦੌਰਾਨ ਇਹ ਪਰਬਤੀ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ| ਹਾਦਸੇ ਦੌਰਾਨ ਹੈਲੀਕਾਪਟਰ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਇਸ ਹੈਲੀਕਾਪਟਰ ਨੇ ਦੱਖਣੀ ਮਿਲਟਰੀ ਹਵਾਈ ਅੱਡੇ ਵੀਰਾਵਿਲਾ ਤੋਂ ਉਡਾਣ ਭਰੀ ਸੀ|

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ

ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ

ਪ੍ਰਧਾਨ ਮੰਤਰੀ ਸਕੌਟ ਮੌਰੀਸਨ ਬੀਤੇ ਦਿਨ ਜਦੋਂ ਅੱਗ ਪ੍ਰਭਾਵਿਤ ਇਲਾਕੇ ਦੇ ਦੌਰੇ ’ਤੇ ਗਏ ਤਾਂ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਮੌਰੀਸਨ ਨਾਲ ਹੱਥ ਮਿਲਾਉਣ ਤੋਂ ਇਨਕਾਰ ਦਿੱਤਾ। ਇੱਕ ਮਹਿਲਾ ਨੇ ਤਾਂ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮਹਿਜ਼ ਫ਼ੋਟੋਆਂ ਖਿਚਵਾਉਣ ਦੀ ਕਾਰਵਾਈ ਦੱਸਿਆ। ਲੋਕਾਂ ਦੇ ਰੋਹ ਮਗਰੋਂ ਮੌਰੀਸਨ ਨੂੰ ਵਾਪਿਸ ਜਾਣਾ ਪਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਸੰਕੇਤ ਦਿੱਤੇ ਹਨ ਕਿ ਉਹ ਭਾਰਤ ਦਾ ਆਪਣਾ ਪਹਿਲਾ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਦੌਰੇ ਤੋਂ ਪਹਿਲਾਂ ਪ੍ਰਿਥਵੀ ਸ਼ਾਅ ਜ਼ਖ਼ਮੀ

ਨਿਊਜ਼ੀਲੈਂਡ ਦੌਰੇ ਤੋਂ ਪਹਿਲਾਂ ਪ੍ਰਿਥਵੀ ਸ਼ਾਅ ਜ਼ਖ਼ਮੀ

ਭਾਰਤ ‘ਏ’ ਟੀਮ ਨਾਲ ਨਿਊਜ਼ੀਲੈਂਡ ਲਈ ਰਵਾਨਾ ਹੋਣ ਤੋਂ ਸਿਰਫ਼ ਇੱਕ ਹਫ਼ਤੇ ਪਹਿਲਾਂ ਪ੍ਰਿਥਵੀ ਸ਼ਾਅ ਅੱਜ ਇੱਥੇ ਮੁੰਬਈ ਅਤੇ ਕਰਨਾਟਕ ਵਿਚਾਲੇ ਰਣਜੀ ਟਰਾਫ਼ੀ ਮੈਚ ਦੌਰਾਨ ਫੀਲਡਿੰਗ ਕਰਦਿਆਂ ਜ਼ਖ਼ਮੀ ਹੋ ਗਿਆ। ਉਸ ਦੇ ਖੱਬੇ ਮੋਢੇ ’ਤੇ ਸੱਟ ਲੱਗੀ ਹੈ। ਇਹ ਘਟਨਾ ਬਾਂਦਰਾ ਕੁਰਲਾ ਕੰਪਲੈਕਸ ’ਤੇ ਤੀਜੇ ਸੈਸ਼ਨ ਦੌਰਾਨ ਵਾਪਰੀ, ਜਦੋਂ ਸ਼ਾਅ ਨੇ ਓਵਰ ਥਰੋਅ ਬਚਾਉਣ ਲਈ ਛਾਲ ਮਾਰੀ। ਉਸ ਨੂੰ ਤੁਰੰਤ ਹੀ ਮੈਦਾਨ ’ਚੋਂ ਬਾਹਰ ਲਿਜਾਇਆ ਗਿਆ। ਸ਼ਾਅ ਨੂੰ ਨਿਊਜ਼ੀਲੈਂਡ ਦੇ ਅਗਲੇ ਦੌਰੇ ਲਈ ਭਾਰਤ ‘ਏ’…

VIA PUNJAB
ਅੱਗੇ ਪੜ੍ਹੋ
1 405 406 407 408 409 1,271