ਚੰਦਰਯਾਨ-3 ਮਿਸ਼ਨ ਨੂੰ ਸਰਕਾਰ ਵੱਲੋਂ ਮਿਲੀ ਮਨਜ਼ੂਰੀ : ਈਸਰੋ ਮੁਖੀ

ਚੰਦਰਯਾਨ-3 ਮਿਸ਼ਨ ਨੂੰ ਸਰਕਾਰ ਵੱਲੋਂ ਮਿਲੀ ਮਨਜ਼ੂਰੀ : ਈਸਰੋ ਮੁਖੀ

ਮਿਸ਼ਨ ‘ਗਗਨਯਾਨ’ ਲਈ 4 ਲੋਕਾਂ ਦੀ ਹੋਈ ਚੋਣ ਨਵੀਂ ਦਿੱਲੀ – ਈਸਰੋ ਮੁਖੀ ਕੇ. ਸਿਵਨ ਨੇ ਬੁੱਧਵਾਰ ਨੂੰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੰਦਰਯਾਨ 3 ਪ੍ਰਾਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਦੱਸਿਆ, ‘ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ, ‘ਅਸੀਂ ਚੰਦਰਯਾਨ-2 ਵੇਲੇ ਵਧੀਆ ਤਰੱਕੀ ਕੀਤੀ, ਹਾਲਾਂਕਿ ਅਸੀਂ ਲੈਂਡਿੰਗ ‘ਚ ਕਾਮਯਾਬ ਨਹੀਂ ਹੋ ਸਕੇ ਪਰ ਹਾਲੇ ਵੀ ਆਰਬਿਟਰ ਕੰਮ ਕਰ ਰਿਹਾ ਹੈ। ਇਹ ਅਗਲੇ ਸੱਤ ਸਾਲਾਂ ਤੱਕ ਕੰਮ ਕਰੇਗਾ ਤੇ ਸਾਨੂੰ ਡਾਟਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ ‘ਚ ਵੱਡੇ ਪੱਧਰ ‘ਤੇ ਸੁਧਾਰ ਦੀ ਸ਼ਲਾਘਾ

ਵਿਭਾਗਾਂ ਨੂੰ ਕਾਰਗੁਜਾਰੀ ‘ਚ ਸੁਧਾਰ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਕਾਊ ਵਿਕਾਸ ਦੇ ਟੀਚਿਆਂ ਤਹਿਤ ਅਹਿਮ ਖੇਤਰਾਂ ਵਿਚ ਲਾਮਿਸਾਲ ਸੁਧਾਰ ਲਿਆਉਣ ਦੀ ਸ਼ਲਾਘਾ ਕਰਦਿਆਂ ਵਿਭਾਗਾਂ ਨੂੰ ਕਾਰਗੁਜਾਰੀ ਵਿਚ ਹੋਰ ਨਿਖਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ ਕਰਨ ਦਾ ਸੱਦਾ ਦਿੱਤਾ। ਨੀਤੀ ਆਯੋਗ ਦੀ ਟਿਕਾਊ ਵਿਕਾਸ ਦੇ ਟੀਚਿਆਂ (ਐਸ.ਡੀ.ਜੀ) ਸੂਚੀ 2019-20, ਜਿਸ ਵਿਚ 17 ਟੀਚਿਆਂ ਤਹਿਤ 100 ਮਾਪਦੰਡਾਂ ਤੈਅ ਕੀਤੇ ਗਏ ਸਨ,…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਲੰਗਰ ਲਈ ਰਸਦਾਂ ਲਿਜਾਣੀਆਂ 3 ਦਿਨ ਤੋਂ ਕੀਤੀਆਂ ਬੰਦ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਲੰਗਰ ਲਈ ਰਸਦਾਂ ਲਿਜਾਣੀਆਂ 3 ਦਿਨ ਤੋਂ ਕੀਤੀਆਂ ਬੰਦ

ਕਰਤਾਰਪੁਰ ਸਾਹਿਬ – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੁਨੀਆ ਦਾ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ ਬਣ ਚੁੱਕਾ ਹੈ, ਜਿੱਥੇ ਪੁੱਜਣ ਲਈ ਸਿੱਖ ਸ਼ਰਧਾਲੂਆਂ ‘ਚ ਦਿਨੋਂ-ਦਿਨ ਉਤਸੁਕਤਾ ਵਧਦੀ ਜਾ ਰਹੀ ਹੈ। ਸਿੱਖ ਮਰਿਆਦਾ ਅਨੁਸਾਰ ਸੰਗਤਾਂ ਗੁਰੂ ਘਰ ਦੇ ਲੰਗਰਾਂ ਲਈ ਰਸਦਾਂ ਦੇ ਕੇ ਆਪਣੇ-ਆਪ ਨੂੰ ਵਡਭਾਗਾ ਸਮਝਦੀਆਂ ਹਨ। ਇਹ ਪ੍ਰਥਾ ਨਿਰੰਤਰ ਜਾਰੀ ਹੈ ਅਤੇ ਇਸ ਅਨੁਸਾਰ ਸੰਗਤਾਂ ਇਸ ਪਵਿੱਤਰ ਅਸਥਾਨ ਲਈ ਰਸਦਾਂ ਲੈ ਕੇ ਜਾਂਦੀਆਂ ਹਨ, ਜਿਸ ਨੂੰ ਪਿਛਲੇ ਤਿੰਨ ਦਿਨਾਂ ਤੋਂ ਬੰਦ ਕਰ ਦਿੱਤਾ ਗਿਆ ਹੈ।…

VIA PUNJAB
ਅੱਗੇ ਪੜ੍ਹੋ

ਬੀ.ਐਸ.ਐਨ.ਐਲ. ਦੇ ਅਧਿਕਾਰੀ ਬੰਧਨ ਪ੍ਰੀਤ ਸਿੰਘ ‘ਭਾਰਤ ਸੰਚਾਰ ਸੇਵਾ ਪਦਕ’ ਨਾਲ ਸਨਮਾਨਿਤ

ਬੀ.ਐਸ.ਐਨ.ਐਲ. ਦੇ ਅਧਿਕਾਰੀ ਬੰਧਨ ਪ੍ਰੀਤ ਸਿੰਘ ‘ਭਾਰਤ ਸੰਚਾਰ ਸੇਵਾ ਪਦਕ’ ਨਾਲ ਸਨਮਾਨਿਤ

ਚੰਡੀਗੜ੍ਹ – ਨਵੇਂ ਸਾਲ ਦੇ ਮੌਕ ਬੀ.ਐਸ.ਐਨ.ਐਲ. ਵੱਲੋਂ ਆਪਣੇ ਮਿਹਨਤੀ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਸਾਲਾਨਾ ਪੁਰਸਕਾਰ ਵੰਡੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਜੀ.ਐਮ.ਟੀ. ਬੀ.ਐਸ.ਐਨ.ਐਲ. ਚੰਡੀਗੜ੍ਹ ਸ: ਜੇ. ਐਸ. ਸਹੋਤਾ (ਆਈ.ਟੀ.ਐਸ.) ਨੇ ਦੱਸਿਆ ਕਿ ਚੰਡੀਗੜ੍ਹ ਐਸ.ਐਸ.ਏ. ਦੇ ਅਮਲੇ ਬੀ.ਐਸ.ਐਨ.ਐਲ. ਦੀਆਂ ਸੇਵਾਵਾਂ ਵਿੱਚ ਭਰਪੂਰ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਯੋਗ ਦੂਰਸੰਚਾਰ ਸਕੱਤਰ, ਭਾਰਤ ਸਰਕਾਰ ਸ਼੍ਰੀ. ਅੰਸ਼ੂ ਪ੍ਰਕਾਸ਼ ਨੇ “ਭਾਰਤ ਸੰਚਾਰ ਸੇਵਾ ਪਦਕ -2018” ਪ੍ਰਾਪਤ ਕਰਨ ਵਾਲੇ ਬੀ.ਐਸ.ਐਨ.ਐਲ. ਚੰਡੀਗੜ੍ਹ ਦੇ ਪ੍ਰਿੰਸੀਪਲ ਜਨਰਲ ਮੈਨੇਜਰ ਦੂਰਸੰਚਾਰ ਵਿੱਚ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਦਾ ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ ਉਜਾੜ ਕੇ ਜ਼ਮੀਨਾਂ ’ਤੇ ਕਬਜ਼ਾ ਕਰਨ ਨੂੰ ਸਿੱਖਾਂ ਨੂੰ ਦਬਾਉਣ ਦੀ ਕੋਝੀ ਹਰਕਤ ਕਰਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜ੍ਹਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਜੀ ਵੱਲੋ ਦਰਸਾਈ ਵਿਚਾਰਧਾਰਾ ਨੂੰ…

VIA PUNJAB
ਅੱਗੇ ਪੜ੍ਹੋ

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ, ਭਾਈ ਰਾਮ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਧੁਰਾ ਹੈ ਅਤੇ ਦੇਸ਼ ਦੁਨੀਆਂ ਅੰਦਰ ਵੱਸਦਾ ਹਰ ਸਿੱਖ ਇਸ ਨਾਲ ਜੁੜਿਆ ਹੋਇਆ ਹੈ।…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਬਲਬੀਰ ਸਿੰਘ ਸਿੱਧੂ ਨੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

5 ਵਿਸ਼ਲੇਸ਼ਕ ਅਤੇ 4 ਐਮ.ਐਲ.ਟੀ. ਵੀ ਕੈਮੀਕਲ ਐਗਜ਼ਾਮੀਨੀਅਰ ਲੈਬ, ਖਰੜ ਵਿੱਚ ਕੀਤੇ ਗਏ ਭਰਤੀ ਚੰਡੀਗੜ – ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਵਿਭਾਗ (ਐਫ.ਡੀ.ਏ.) ਦੀ ਕਾਰਜਗੁਜ਼ਾਰੀ ਵਿੱਚ ਵਾਧਾ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪਰਿਵਾਰ ਕਲਿਆਣ ਭਵਨ ਵਿਖੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ।…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ 101 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ: ਬੀ ਕੇ ਉੱਪਲ

ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ 101 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ: ਬੀ ਕੇ ਉੱਪਲ

ਸਾਲ 2019 ਦੌਰਾਨ 165 ਅਪਰਾਧੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ ਚੰਡੀਗੜ੍ਹ – ਸਮਾਜ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਇੱਕ ਹੋਰ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਸਾਲ 2019 ਦੌਰਾਨ 101,64,82,194 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਚਾਰ ਵੱਖ ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀਆਂ ਨਾਜਾਇਜ ਜਾਇਦਾਦਾਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ, “ਰਿਸ਼ਵਤ ਲੈਣ…

VIA PUNJAB
ਅੱਗੇ ਪੜ੍ਹੋ
1 408 409 410 411 412 1,271