ਹੰਪੀ ਬਲਿਟਜ਼ ਪ੍ਰਤੀਯੋਗਿਤਾ ਚ ਪਹਿਲੇ ਦਿਨ ਤੋਂ ਬਾਅਦ ਦੂਜੇ ਸਥਾਨ ਤੇ

ਹੰਪੀ ਬਲਿਟਜ਼ ਪ੍ਰਤੀਯੋਗਿਤਾ ਚ ਪਹਿਲੇ ਦਿਨ ਤੋਂ ਬਾਅਦ ਦੂਜੇ ਸਥਾਨ ਤੇ

ਭਾਰਤੀ ਗ੍ਰੈਂਡ ਮਾਸਟਰ ਕੋਨੇਰੂ ਹੰਪੀ ਨੇ ਮਹਿਲਾ ਵਿਸ਼ਵ ਰੈਪਿਡ ਤੇ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿਚ ਦੂਜੇ ਖਿਤਾਬ ਲਈ ਦਮਦਾਰ ਸ਼ੁਰੂਆਤ ਕੀਤੀ ਅਤੇ ਉਹ ਬਲਿਟਜ਼ ਪ੍ਰਤੀਯੋਗਿਤਾ ਦੇ ਪਹਿਲੇ ਦਿਨ 3 ਹੋਰਨਾਂ ਨਾਲ ਸਾਂਝੇ ਤੌਰ ‘ਤੇ ਦੂਜੇ ਸਥਾਨ ‘ਤੇ ਹੈ। ਸ਼ਨੀਵਾਰ ਨੂੰ ਰੈਪਿਡ ਖਿਤਾਬ ਜਿੱਤਣ ਵਾਲੀ 32 ਸਾਲਾ ਹੰਪੀ ਨੇ ਦੋ ਦਿਨਾ ਬਲਿਟਜ਼ ਪ੍ਰਤੀਯੋਗਿਤਾ ਵਿਚ ਪਹਿਲੇ ਪੰਜ ਦੌਰ ਵਿਚ ਜਿੱਤ ਨਾਲ ਸ਼ੁਰੂਆਤ ਕੀਤੀ ਤੇ ਉਹ ਇਕ ਸਮੇਂ ਚੋਟੀ ‘ਤੇ ਸੀ।ਹੰਪੀ ਨੇ ਆਪਣੀਆਂ ਅਗਲੀਆਂ ਦੋ ਬਾਜ਼ੀਆਂ ਡਰਾਅ ਕਰਵਾਈਆਂ ਤੇ…

VIA PUNJAB
ਅੱਗੇ ਪੜ੍ਹੋ

ਬਿਪਿਨ ਰਾਵਤ ਬਣੇ ਚੀਫ ਆਫ ਡਿਫੈਂਸ ਸਟਾਫ

ਬਿਪਿਨ ਰਾਵਤ ਬਣੇ ਚੀਫ ਆਫ ਡਿਫੈਂਸ ਸਟਾਫ

ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਦੇਸ਼ ਦਾ ਪਹਿਲਾ ‘ਚੀਫ ਆਫ ਡਿਫੈਂਸ ਸਟਾਫ’ ਬਣਾਇਆ ਗਿਆ ਹੈ। ਜਿਸ ਦਾ ਸਰਕਾਰ ਵਲੋਂ ਰਸਮੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਹੋਵੇਗਾ। ਸੀ.ਡੀ.ਐੱਸ. ਦੀ ਪੋਸਟ ਚਾਰ ਸਟਾਰ ਰੈਂਕ ਦੇ ਜਨਰਲ ਦੀ ਹੋਵੇਗੀ। ਦੱਸਣਯੋਗ ਹੈ ਕਿ ਬਿਪਿਨ ਰਾਵਤ 31 ਦਸੰਬਰ ਨੂੰ ਆਰਮੀ ਫੌਜ ਮੁਖੀ ਦੇ ਆਹੁਦੇ ਤੋਂ ਰਿਟਾਇਰ ਹੋ ਰਹੇ ਹਨ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 15 ਅਗਸਤ ਨੂੰ ਆਪਣੇ ਸੰਬੋਧਨ ਇਸ ਦਾ ਐਲਾਨ ਕੀਤਾ ਸੀ। ਪੀ.ਐੱਮ….

VIA PUNJAB
ਅੱਗੇ ਪੜ੍ਹੋ

ਦਿੱਲੀ ਚ ਠੰਡ ਨੇ ਤੋੜਿਆ 119 ਸਾਲਾਂ ਦਾ ਰਿਕਾਰਡ

ਦਿੱਲੀ ਚ ਠੰਡ ਨੇ ਤੋੜਿਆ 119 ਸਾਲਾਂ ਦਾ ਰਿਕਾਰਡ

ਹਰ ਦਿਨ ਵਧਦੀ ਠੰਡ ਆਪਣੇ ਰਿਕਾਰਡ ਤੋੜ ਰਹੀ ਹੈ। ਦਿੱਲੀ ‘ਚ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ‘ਚ ਸੋਮਵਾਰ ਦਾ ਦਿਨ 119 ਸਾਲਾਂ ‘ਚ ਸਭ ਤੋਂ ਠੰਡਾ ਦਿਨ ਰਿਹਾ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੋਮਵਾਰ ਦਿਨ ਦਾ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਫਦਰਗੰਜ ਇਲਾਕੇ ‘ਚ ਦੁਪਹਿਰ 2.30 ਵਜੇ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਟਵੀਟ ਕੀਤਾ ਕਿ ਪਿਛਲੇ 119 ਸਾਲਾ ‘ਚ ਦਸੰਬਰ ਦਾ ਮਹੀਨਾ ਸਭ…

VIA PUNJAB
ਅੱਗੇ ਪੜ੍ਹੋ

ਭਾਰਤੀ-ਅਮਰੀਕੀਆਂ ਨੇ ਵਾਸ਼ਿੰਗਟਨ ਚ CAA ਦੇ ਖਿਲਾਫ ਕੀਤਾ ਪ੍ਰਦਰਸ਼ਨ

ਭਾਰਤੀ-ਅਮਰੀਕੀਆਂ ਨੇ ਵਾਸ਼ਿੰਗਟਨ ਚ CAA ਦੇ ਖਿਲਾਫ ਕੀਤਾ ਪ੍ਰਦਰਸ਼ਨ

ਭਾਰਤੀ-ਅਮਰੀਕੀਆਂ ਦਾ ਇਕ ਸਮੂਹ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਇਥੇ ਭਾਰਤੀ ਦੂਤਘਰ ਦੇ ਸਾਹਮਣੇ ਮਹਾਤਮਾ ਗਾਂਧੀ ਦੀ ਮੂਰਤੀ ਦੇ ਕੋਲ ਇਕੱਠਾ ਹੋਇਆ। ਨਾਗਰਿਕਤਾ ਸੋਧ ਐਕਟ ਦੇ ਮੁਤਾਬਕ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਤੇ ਈਸਾਈ ਭਾਈਚਾਰੇ ਦੇ ਜੋ ਲੋਕ ਧਾਰਮਿਕ ਤਸੀਹਿਆਂ ਦੇ ਚੱਲਦੇ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ 31 ਦਸੰਬਰ 2014 ਤੱਕ ਭਾਰਤ ਆਏ ਹਨ, ਉਹਨਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।’ਨਫਰਤ ਦੇ ਖਿਲਾਫ ਇਕਜੁੱਟ’ ਤੇ ‘ਭਾਰਤ ਨੂੰ ਵੰਡਣਾ ਬੰਦ ਕਰੋ’ ਜਿਹੇ ਪੋਸਟਰ…

VIA PUNJAB
ਅੱਗੇ ਪੜ੍ਹੋ

ਟੀਮ ’ਚ ਵਾਪਸੀ ਬਾਰੇ ਦੱਸ ਨਹੀਂ ਸਕਦਾ: ਭੁਵਨੇਸ਼ਵਰ

ਟੀਮ ’ਚ ਵਾਪਸੀ ਬਾਰੇ ਦੱਸ ਨਹੀਂ ਸਕਦਾ: ਭੁਵਨੇਸ਼ਵਰ

ਨਵੀਂ ਦਿੱਲੀ – ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ ਅਜੇ ਨਹੀਂ ਪਤਾ ਕਿ ਉਹ ਕਦੋਂ ਕ੍ਰਿਕਟ ਵਿੱਚ ਵਾਪਸੀ ਕਰੇਗਾ ਕਿਉਂਕਿ ਹੁਣ ਤੱਕ ਇਹ ਤੈਅ ਨਹੀਂ ਹੋ ਸਕਿਆ ਕਿ ਉਸ ਦੇ ਹਰਨੀਆ ਦੇ ਇਲਾਜ ਲਈ ਸਰਜਰੀ ਦੀ ਲੋੜ ਹੈ ਜਾਂ ਨਹੀਂ। ਇਹ ਮਾਹਿਰ ਤੇਜ਼ ਗੇਂਦਬਾਜ਼ ਕਥਿਤ ਤੌਰ ’ਤੇ ਆਪਣੇ ਰਿਹੈਬਿਲੀਟੇਸ਼ਨ ਵਿੱਚ ਖ਼ਾਮੀ ਲਈ ਕੌਮੀ ਕ੍ਰਿਕਟ ਅਕੈਡਮੀ (ਐੱਨਸੀਏ) ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਾ ਚਾਹੁੰਦਾ। ਉਹ ਹਾਲਾਂਕਿ ਹੈਰਾਨ ਹੈ ਕਿ ਉਸ ਦੀ ਹਰਨੀਆ ਦਾ ਪਤਾ ਪਹਿਲਾਂ ਕਿਉਂ ਨਹੀਂ ਚੱਲ…

VIA PUNJAB
ਅੱਗੇ ਪੜ੍ਹੋ

ਅਜੋਕੇ ਨੌਜਵਾਨਾਂ ਨੂੰ ਅਰਾਜਕਤਾ ਤੇ ਪਰਿਵਾਰਵਾਦ ਪਸੰਦ ਨਹੀਂ : ਮੋਦੀ

ਅਜੋਕੇ ਨੌਜਵਾਨਾਂ ਨੂੰ ਅਰਾਜਕਤਾ ਤੇ ਪਰਿਵਾਰਵਾਦ ਪਸੰਦ ਨਹੀਂ : ਮੋਦੀ

‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਵੱਲੋਂ ਕਈ ਮੁੱਦਿਆਂ ‘ਤੇ ਗੱਲਬਾਤ ਨਵੀਂ ਦਿੱਲੀ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ ਹੈ ਕਿ ਅਗਲੇ ਦਹਾਕਿਆਂ ਦੌਰਾਨ ਭਾਰਤ ਦੇ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ। ਸਾਡੇ ਨੌਜਵਾਨ ਵਿਵਸਥਾ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਦੀ ਆਪਣੀ ਰਾਇ ਵੀ ਹੈ ਤੇ ਜਦੋਂ ਵਿਵਸਥਾ ਸਹੀ ਤਰੀਕੇ ਕੰਮ ਨਹੀਂ ਕਰਦੀ, ਤਾਂ ਉਨ੍ਹਾਂ ਕੋਲ ਸੁਆਲ ਵੀ ਹੁੰਦੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਅਜੋਕੇ ਨੌਜਵਾਨਾਂ ਨੂੰ…

VIA PUNJAB
ਅੱਗੇ ਪੜ੍ਹੋ

ਹੇਮੰਤ ਸੋਰੇਨ ਬਣੇ ਝਾਰਖੰਡ ਦੇ ਮੁੱਖ ਮੰਤਰੀ

ਹੇਮੰਤ ਸੋਰੇਨ ਬਣੇ ਝਾਰਖੰਡ ਦੇ ਮੁੱਖ ਮੰਤਰੀ

ਰਾਹੁਲ, ਮਮਤਾ, ਬਘੇਲ ਤੇ ਗਹਿਲੋਤ ਨੇ ਭਰੀ ਹਾਜ਼ਰੀ ਰਾਂਚੀ (ਝਾਰਖੰਡ) – ਸ੍ਰੀ ਹੇਮੰਤ ਸੋਰੇਨ ਨੇ ਅੱਜ ਝਾਰਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕ ਮੌਜੂਦ ਸਨ। ਰਾਜਪਾਲ ਦ੍ਰੋਪਦੀ ਮੁਰਮੂ ਨੇ ਸ੍ਰੀ ਸੋਰੇਨ ਨੂੰ ਮੁੱਖ ਮੰਤਰੀ ਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ

ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ

ਨਵੀਂ ਦਿੱਲੀ – ਭਾਰਤ ਦੀਆਂ ਹਥਿਆਰਬੰਦ ਫ਼ੌਜਾਂ ਦੇ ਜਵਾਨ ਇੱਕ ਸਾਲ ਵਿੱਚ ਘੱਟੋ–ਘੱਟ 100 ਦਿਨ ਆਪਣੇ ਪਰਿਵਾਰ ਨਾਲ ਰਹਿ ਸਕਣਗੇ। ਇਸ ਲਈ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ। ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਸਰਕਾਰ ਇਹ ਫ਼ੈਸਲਾ ਲਾਗੂ ਕਰ ਦੇਵੇਗੀ। ਇਸ ਨਾਲ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਕਾਫ਼ੀ ਲਾਭ ਮਿਲੇਗਾ। ਅੱਜ ਐਤਵਾਰ ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸੀਆਰਪੀਐੱਫ਼ ਦੇ ਹੈੱਡਕੁਆਰਟਰਜ਼ ਦਾ ਨੀਂਹ–ਪੱਥਰ ਰੱਖਦਿਆਂ ਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਜਵਾਨਾਂ ਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਨਿਹੰਗ ਸਿੰਘਾਂ ਦੇ ਕਾਫਲੇ ‘ਚ ਹਾਥੀ, ਘੋੜੇ, ਊਠ ਸ਼ਾਮਲ ਫਤਹਿਗੜ੍ਹ ਸਾਹਿਬ – ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੇ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ…

VIA PUNJAB
ਅੱਗੇ ਪੜ੍ਹੋ

ਮੁਟਨੇਜਾ ਪਰਿਵਾਰ ਨੇ ਸੁਖ-ਸ਼ਾਂਤੀ ਲਈ ਕਰਵਾਇਆ ਧਾਰਮਿਕ ਸਮਾਗਮ

ਮੁਟਨੇਜਾ ਪਰਿਵਾਰ ਨੇ ਸੁਖ-ਸ਼ਾਂਤੀ ਲਈ ਕਰਵਾਇਆ ਧਾਰਮਿਕ ਸਮਾਗਮ

ਜਲਾਲਾਬਾਦ – ਸ਼ਹਿਰ ਦੇ ਰਾਮਗੜ੍ਹੀਆ ਗੁਰੂਦੁਆਰਾ ਸਾਹਿਬ ‘ਚ ਇਲਾਕੇ ਦੀ ਸੁਖਸ਼ਾਂਤੀ ਅਤੇ ਵਿਧਾਇਕ ਰਮਿੰਦਰ ਆਵਲਾ ਦੀ ਜਿੱਤ ਦੀ ਖੁਸ਼ੀ ‘ਚ ਕਾਂਗਰਸ ਕਮੇਟੀ ਵਪਾਰ ਸੈਲ ਦੇ ਜਿਲਾ ਪ੍ਰਧਾਨ ਕੇਵਲ ਕ੍ਰਿਸ਼ਨ ਮੁਟਨੇਜਾ ਅਤੇ ਐਡਵੋਕੇਟ ਪ੍ਰਤੀਕ ਮੁਟਨੇਜਾ ਵਲੋਂ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਮਿੰਦਰ ਆਵਲਾ, ਜਸਬੀਰ ਸਿੰਘ ਆਵਲਾ, ਹੰਸ ਰਾਜ ਜੋਸਨ, ਅਸ਼ੋਕ ਨਰੂਲਾ, ਅਸ਼ਵਨੀ ਸਿਡਾਨਾ, ਜਰਨੈਲ ਸਿੰਘ ਮੁਖੀਜਾ, ਕੰਵਲ ਧੂੜੀਆ, ਜਨਕ ਰਾਜ ਬਜਾਜ, ਬਿੱਟਾ ਬਜਾਜ ਅਤੇ ਹੋਰ ਕਾਂਗਰਸੀ ਆਗੂਆਂ ਨੇ ਸ਼੍ਰੀ ਗੁਰੂ ਗ੍ਰੰਥ…

VIA PUNJAB
ਅੱਗੇ ਪੜ੍ਹੋ
1 413 414 415 416 417 1,271