ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਾਰਸੀਲੋਨਾ ਦੀ ਜਿੱਤ

ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਾਰਸੀਲੋਨਾ ਦੀ ਜਿੱਤ

ਲਾਇਨਲ ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬਾਰਸੀਲੋਨਾ ਨੇ ਅਲਵੇਸ ਨੂੰ 4-1 ਹਰਾ ਕੇ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਪਹਿਲਾਂ ਲਾ ਲੀਗ ਫੁਟਬਾਲ ਟੂਰਨਾਮੈਂਟ ਵਿੱਚ ਸਿਖਰਲਾ ਸਥਾਨ ਸੁਰੱਖਿਅਤ ਕੀਤਾ। ਰਿਆਲ ਮੈਡਰਿਡ ਜੇਕਰ ਆਪਣੇ ਅਗਲੇ ਮੈਚ ਵਿੱਚ ਐਟਲੈਟਿਕੋ ਬਿਲਬਾਓ ਨੂੰ ਹਰਾ ਦਿੰਦਾ ਹੈ ਤਾਂ ਉਸ ਦੇ ਵੀ ਬਾਰਸੀਲੋਨਾ ਦੇ ਬਰਾਬਰ 39 ਅੰਕ ਹੋ ਜਾਣਗੇ, ਪਰ ਗੋਲ ਫ਼ਰਕ ਵਿੱਚ ਉਹ ਪਿੱਛੇ ਰਹੇਗਾ। ਸੇਵਿਲੇ ਨੇ ਰਿਆਲ ਮਾਲੋਰਕਾ ’ਤੇ 2-0 ਦੀ ਜਿੱਤ ਨਾਲ 34 ਅੰਕਾਂ ਨਾਲ ਆਪਣਾ ਤੀਜਾ ਸਥਾਨ ਸੁਰੱਖਿਅਤ…

VIA PUNJAB
ਅੱਗੇ ਪੜ੍ਹੋ

ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ

ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ’ਤੇ ਹਮਲਾ ਬੋਲਦਿਆਂ ਉਸ ’ਤੇ ਪਾਰਟੀ ਦੀ ਵੋਟ ਬੈਂਕ ਨੂੰ ਖੋਰਾ ਲਾਉਣ ਦਾ ਦੋਸ਼ ਲਗਾਇਆ ਹੈ। ਮਾਇਆਵਤੀ ਨੇ ਕਿਹਾ ਕਿ ਉਸ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਆਜ਼ਾਦ ਜੋ ਕਿ ਉੱਤਰ ਪ੍ਰਦੇਸ਼ ਦਾ ਵਾਸੀ ਹੈ ਪਰ ਉਹ ਆਪਣੇ ਸੂਬੇ ਵਿੱਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ ਹਿੱਸਾ ਲੈਣ ਦੀ ਥਾਂ ਦਿੱਲੀ ਦੀ ਜਾਮਾ ਮਸਜਿਦ ’ਚ ਹੋ ਰਹੇ ਮੁਜ਼ਾਹਰਿਆਂ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਪੇਲੋਸੀ ਦੀ ਨਿੰਦਾ

ਟਰੰਪ ਵੱਲੋਂ ਪੇਲੋਸੀ ਦੀ ਨਿੰਦਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਤੀਨਿਧ ਸਭਾ ਦੀ ਮੁਖੀ ਨੈਂਸੀ ਪੇਲੋਸੀ ’ਤੇ ਦੋਸ਼ ਲਾਇਆ ਕਿ ਉਹ ਮਹਾਦੋਸ਼ ਲਈ ਲਾਏ ਦੋਸ਼ਾਂ ਦੀ ਰਿਪੋਰਟ ਸੈਨੇਟ ਨੂੰ ਭੇਜਣ ’ਚ ਦੇਰੀ ਕਰ ਰਹੀ ਹੈ, ਜਿਸ ਨਾਲ ਰਿਪਬਲਿਕਨ ਪਾਰਟੀ ਦੇ ਬਹੁਮਤ ਵਾਲੇ ਸਦਨ ’ਚ ਇਸ ਸੁਣਵਾਈ ਵਿੱਚ ਦੇਰੀ ਹੋਣ ਦਾ ਖ਼ਦਸ਼ਾ ਹੈ।‘ਟਰਨਿੰਗ ਪੁਆਇੰਟ ਯੂਐੱਸਏ’ ਵੱਲੋਂ ਕਰਵਾਏ ਗਏ ਇੱਕ ਸੰਮੇਲਨ ’ਚ ਟਰੰਪ ਨੇ ਕਿਹਾ, ‘ਇਹ ਸਹੀ ਨਹੀਂ। ਉਹ ਸੰਵਿਧਾਨ ਦੀ ਉਲੰਘਣਾ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਉਹ ਖੁ਼ਦ ਡੈਮੋਕਰੈਟ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ

ਅਫ਼ਗਾਨਿਸਤਾਨ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ

ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਐਤਵਾਰ ਨੂੰ ਆਏ ਚੋਣ ਨਤੀਜਿਆਂ ਮੁਤਾਬਕ ਇਕ ਵਾਰ ਫਿਰ ਇਸ ਅਹੁਤੇ ’ਤੇ ਕਾਬਜ਼ ਹੋਣ ਲਈ ਤਿਆਰ ਹਨ। ਚੋਣ ਅਧਿਕਾਰੀਆਂ ਨੇ ਸ਼ੁਰੂਆਤੀ ਚੋਣ ਨਤੀਜਿਆਂ ਦੇ ਆਧਾਰ ’ਤੇ ਐਲਾਨ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ ਹਾਸਲ ਹੋ ਗਿਆ ਹੈ। ਗਨੀ ਦੀ ਸਪੱਸ਼ਟ ਜਿੱਤ ਦੇ ਬਾਵਜੂਦ ਕੁੜੱਤਣ ਭਰੇ ਮਾਹੌਲ ’ਚ ਲੜੀਆਂ ਗਈਆਂ ਚੋਣਾਂ ਦੇ ਨਤੀਜਿਆਂ ਨੂੰ ਅੰਤਿਮ ਨਹੀਂ ਮੰਨਿਆ ਜਾ ਸਕਦਾ ਹੈ। 28 ਸਤੰਬਰ ਨੂੰ ਪਈਆਂ ਵੋਟਾਂ ਦੌਰਾਨ ਮੁੱਖ ਵਿਰੋਧੀ…

VIA PUNJAB
ਅੱਗੇ ਪੜ੍ਹੋ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਪਿੰਡ ਭੈਣੀ ਬਾਘਾ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਪਿੰਡ ਭੈਣੀ ਬਾਘਾ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

ਲੋਕਾਂ ਵੱਲੋਂ ਸੰਘਰਸ਼ ਰਾਹੀਂ ਜੇਲ ਚੋਂ ਬਾਹਰ ਲੈ ਕੇ ਆਉਣਾ ਬਾਬੇ ਨਾਨਕ ਦੀ ਵਿਚਾਰਧਾਰਾ ਦੀ ਜਿੱਤ : ਮਨਜੀਤ ਧਨੇਰ ਖਿਆਲਾ – ਮਾਨਸਾ ਨੇੜਲੇ ਪਿੰਡ ਭੈਣੀ ਬਾਘਾ ਵਿਖੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੇ ਆਉਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਧਨੇਰ ਵੱਲੋਂ ਲੋਕ-ਸੰਘਰਸ਼ ਵਿੱਚ ਪਾਏ ਯੋਗਦਾਨ ਪ੍ਰਤੀ ਪੂਰੇ ਪੰਜਾਬ ਦਾ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਲੜੀ ਤਹਿਤ ਮਨਜੀਤ ਧਨੇਰ ਪਿੰਡ ਭੈਣੀ ਬਾਘਾ ਵਿਖੇ ਪਹੁੰਚੇ ਸਨ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ…

VIA PUNJAB
ਅੱਗੇ ਪੜ੍ਹੋ

ਬਠਿੰਡਾ ਵਿਖੇ ‘ਏਮਜ਼’ ਦਾ ਉਦਘਾਟਨ ਅੱਜ-ਤਲਵੰਡੀ ਹਲਕੇ ਤੋਂ ਵੱਡੀ ਗਿਣਤੀ ਲੋਕ ਕਰਨਗੇ ਸ਼ਿਰਕਤ : ਸਾਬਕਾ ਵਿਧਾਇਕ ਸਿੱਧੂ

ਬਠਿੰਡਾ ਵਿਖੇ ‘ਏਮਜ਼’ ਦਾ ਉਦਘਾਟਨ ਅੱਜ-ਤਲਵੰਡੀ ਹਲਕੇ ਤੋਂ ਵੱਡੀ ਗਿਣਤੀ ਲੋਕ ਕਰਨਗੇ ਸ਼ਿਰਕਤ : ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ – ਬਠਿੰਡਾ ਵਿਖੇ 23 ਦਸੰਬਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ) ਦੇ ਓ.ਪੀ.ਡੀ ਉਦਘਾਟਨੀ ਸਮਾਗਮਾਂ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਨਾ ਕੇਵਲ ਅਕਾਲੀ ਭਾਜਪਾ ਵਰਕਰ ਸਗੋਂ ਆਮ ਲੋਕ ਵੀ ਸ਼ਮੂਲੀਅਤ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਸਿੱਧੂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ…

VIA PUNJAB
ਅੱਗੇ ਪੜ੍ਹੋ

ਖ਼ੁਦਕੁਸ਼ੀ ਕਰ ਗਏ ਕਿਸਾਨ ਦੇ ਪਰਿਵਾਰ ਦੀ 24 ਵਿੱਘੇ ਜ਼ਮੀਨ ਵੀ ਵਿਕੀ-ਸਰਕਾਰ ਨੇ ਨਹੀਂ ਕੀਤੀ ਮਾਲੀ ਮਦਦ

ਖ਼ੁਦਕੁਸ਼ੀ ਕਰ ਗਏ ਕਿਸਾਨ ਦੇ ਪਰਿਵਾਰ ਦੀ 24 ਵਿੱਘੇ ਜ਼ਮੀਨ ਵੀ ਵਿਕੀ-ਸਰਕਾਰ ਨੇ ਨਹੀਂ ਕੀਤੀ ਮਾਲੀ ਮਦਦ

ਗੁਰਬਤ ਦੀ ਦਲਦਲ ਵਿੱਚ ਧਸ ਰਹੇ ਪਰਿਵਾਰ ਦੀ ਕੋਈ ਨਹੀਂ ਫੜ ਰਿਹਾ ਬਾਂਹ ਸ਼ੇਰਪੁਰ – ‘ਘਾਲਿ ਖਾਇ ਕਿਛੁ ਹਥਹੁ ਦੇਇ।। ਨਾਨਕ ਰਾਹੁ ਪਛਾਣਹਿ ਸੇਇ।।’ ਅਤੇ ਅਜਿਹੇ ਹੋਰ ਮਹਾਂਵਾਕਾਂ ਰਾਹੀਂ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰਨ ਤੇ ਭਾਈਚਾਰਕ ਸਾਂਝ ਦੇ ਸਿਧਾਂਤਾਂ ਦੀ ਪਛਾਣ ਹੁੰਦੀ ਹੈ। ਬਾਬਾ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਂਦਿਆਂ ਸਾਨੂੰ ਪੰਜਾਬ ਦੇ ਕਿਰਤੀਆਂ ਦੇ ਅਜੋਕੇ ਹਾਲਾਤ ਨੂੰ ਘੋਖਣਾ ਅਤੇ ਵਿਚਾਰਨਾ ਚਾਹੀਦਾ ਹੈ। ਸ਼ੇਰਪੁਰ, 22 ਦਸੰਬਰ (ਹਰਜੀਤ ਕਾਤਿਲ )- ਪਿੰਡ ਅਲਾਲ ‘ਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖਿਲਾਫ ਧਰਨਾ ਅੱਜ : ਆਪ

ਪੰਜਾਬ ਸਰਕਾਰ ਖਿਲਾਫ ਧਰਨਾ ਅੱਜ : ਆਪ

ਅਮਲੋਹ – ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਸੁੱਖਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਿੰਡਾ ਦੀਆ ਪੰਚਾਇਤੀ ਜਮੀਨਾ ਤੇ ਕਬਜਾ ਕਰਨ ਦੇ ਵਿਰੋਧ ਵਿੱਚ ਅੱਜ (23 ਦਸੰਬਰ) ਮਾਨਯੋਗ ਡਿਪਟੀ ਕਮਿਸ਼ਨਰ ਫਤਿਹਗੜ ਸਾਹਿਬ ਦੇ ਦਫਤਰ ਅੱਗ ਧਰਨਾ ਲਗਾ ਕੇ ਡਿਪਟੀ ਕਮਿਸ਼ਨ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿੰਡਾ ਦੀਆ ਸ਼ਾਮਲਾਤ ਜਮੀਤਾ ਤੇ ਕਬਜਾ ਕਰਨ ਦੀ ਨੀਅਤ ਨਾਲ ਦੀ…

VIA PUNJAB
ਅੱਗੇ ਪੜ੍ਹੋ

ਗਰੀਬਾਂ ਦੇ ਮਕਾਨਾਂ ਲਈ ਕੇਂਦਰ ਸਰਕਾਰ ਵੱਲੋਂ ਭੇਜਿਆ ਕਰੋੜਾਂ ਰੁਪਿਆ ਹੜੱਪਣ ਦੇ ਰੌਂਅ ਵਿੱਚ ਨਗਰ ਕੌਂਸਲ ਮੌੜ ਦੇ ਕਰਮਚਾਰੀ

ਗਰੀਬਾਂ ਦੇ ਮਕਾਨਾਂ ਲਈ ਕੇਂਦਰ ਸਰਕਾਰ ਵੱਲੋਂ ਭੇਜਿਆ ਕਰੋੜਾਂ ਰੁਪਿਆ ਹੜੱਪਣ ਦੇ ਰੌਂਅ ਵਿੱਚ ਨਗਰ ਕੌਂਸਲ ਮੌੜ ਦੇ ਕਰਮਚਾਰੀ

ਪੈਸੇ ਨਾ ਦੇਣ ਲਈ ਲਗਾ ਰਹੇ ਹਨ ਬੇਤੁਕੇ ਬਹਾਨੇ-ਮਾਰ ਰਹੇ ਹਨ ਇੱਧਰ-ਉਧਰ ਦੀਆਂ ਗੱਲਾਂ ਮੌੜ ਮੰਡੀ – ਭਾਰਤ ਸਰਕਾਰ ਵਲੋਂ ਗਰੀਬ ਪਰਿਵਾਰਾਂ ਲਈ ਮਕਾਨ ਬਣਾਉਂਣ ਲਈ ਡੇਢ-ਡੇਢ ਲੱਖ ਰੁਪਿਆ ਪ੍ਰਤੀ ਪਰਿਵਾਰ ਭੇਜਿਆ ਸੀ ਤਾਂ ਜੋ ਗਰੀਬ ਪਰਿਵਾਰ ਅਪਣਾ ਸਿਰ ਢੱਕਣ ਲਈ ਘਰ ਬਣਾ ਸਕਣ। ਮੌੜ ਮੰਡੀ ਸ਼ਹਿਰ ਦੇ ਗਰੀਬ ਵਾਸੀਆਂ ਲਈ ਵੀ ਇਹ ਪੈਸਾ ਨਗਰ ਕੌਂਸਲ ਮੌੜ ਵਿੱਚ ਆਇਆ ਹੈ,ਪਰ ਗਰੀਬਾਂ ਨੂੰ ਦਿੱਤਾ ਜਾਣ ਵਾਲਾ ਇਹ ਪੈਸਾ ਸਥਾਨਕ ਨਗਰ ਕੌਂਸਲ ਵੱਲੋਂ ਅੱਗੇ ਗਰੀਬਾਂ ਨੂੰ ਦੇਣ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਗਵਾਈ ਹਾਜ਼ਰੀ

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਗਵਾਈ ਹਾਜ਼ਰੀ

ਰੂਪਨਗਰ – ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸ਼ਹੀਦ ਭਾਈ ਬਚਿੱਤਰ ਸਿੰਘ ਦਾ ਸ਼ਹੀਦੀ ਸਾਲਾਨਾ ਮੇਲਾ ਮਨਾਇਆ ਗਿਆ, ਜਿਥੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਵੀ ਗੁਰੂ ਜੀ ਦੇ ਚਰਨਾ ‘ਚ ਅਪਣੀ ਹਾਜ਼ਰੀ ਲਗਵਾਈ ਅਤੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਪਹੁੰਚੀ ਸੰਗਤ ਨੂੰ ਸੰਬੋਧਨ ਕਰਦੇ ਹੋਏ, ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ ਦੇਸ਼ ਨੂੰ ਕੁਰਬਾਨੀਆਂ ਦੀ ਲੋੜ ਸੀ ਤਾਂ ਸਿੱਖ…

VIA PUNJAB
ਅੱਗੇ ਪੜ੍ਹੋ
1 425 426 427 428 429 1,271