ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

ਚੰਡੀਗੜ੍ਹ – ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਅੱਜ ਖੇਤੀ ਭਵਨ ਵਿਖੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ ਕੀਤਾ ਜਿਸ ਨਾਲ ਖੇਤੀਬਾੜੀ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਸਮਾਂਬੱਧ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇਗੀ। ਇਸ ਉਪਰਾਲੇ ਲਈ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੇ ਕੰਮਕਾਜ ‘ਚ ਪਾਰਦਰਸ਼ਤਾ ਆਵੇਗੀ, ਉਥੇ ਹੀ…

VIA PUNJAB
ਅੱਗੇ ਪੜ੍ਹੋ

ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ ਵੱਲੋਂ ਜਨਗਣਨਾ -2021 ਲਈ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ

ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ ਵੱਲੋਂ ਜਨਗਣਨਾ -2021 ਲਈ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ

ਕੇ.ਬੀ.ਐੱਸ. ਸਿੱਧੂ ਵਲੋਂ 6 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਚੰਡੀਗੜ੍ਹ – ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ, ਪੰਜਾਬ ਵਲੋਂ ਸੋਮਵਾਰ ਨੂੰ ਇਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਵਿਖੇ ਘਰਾਂ ਦੀ ਗਣਨਾ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਸਬੰਧੀ ਜਨਗਣਨਾ -2021 ਦੇ ਪਹਿਲੇ ਪੜਾਅ ਤਹਿਤ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਮਾਸਟਰ ਟ੍ਰੇਨਰਾਂ ਦੇ 6 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਅਤੇ ਡਾਇਰੈਕਟਰ ਜਨਰਲ ਮੈਗਸੀਪਾ ਸ੍ਰੀ…

VIA PUNJAB
ਅੱਗੇ ਪੜ੍ਹੋ

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ ਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ। ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਭਾਈ ਲੌਂਗੋਵਾਲ ਨੇ ਘਟਨਾ ਸਥਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨੂੰ ਭੇਜਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ…

VIA PUNJAB
ਅੱਗੇ ਪੜ੍ਹੋ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਸਨਮਾਨਿਤ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਸਨਮਾਨਿਤ

ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ ਸੰਗਤਾਂ ਅੰਦਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕਰਨ ਲਈ ਗੁਰਮਤਿ ਪ੍ਰਕਾਸ਼ ਦਾ ਨਿਵੇਕਲਾ ਸਥਾਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਕੰਮ ਕਰਦੇ ਪ੍ਰਬੰਧਕੀ ਅਮਲੇ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਮੇਟੀ ਅਧਿਕਾਰੀਆਂ ਅਤੇ ਵਿਭਾਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਹਨ। ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਆਪਣੇ ਤੋਂ ਹੇਠਲੇ ਦਰਜ਼ਾ-ਬ-ਦਰਜ਼ਾ ਮੁਲਾਜ਼ਮਾਂ ਨੂੰ ਜਵਾਬਦੇਹ ਬਣਾਉਣ ਲਈ ਆਪਣੇ ਵਿਭਾਗਾਂ ਦਾ ਮੁਲਾਂਕਣ ਕਰਨ ਅਤੇ ਹਰ ਰੋਜ਼ ਕੀਤੇ ਗਏ ਕੰਮਾਂ ਦੀ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਤੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾਏਗਾ ਅਮਰੀਕਾ

ਅਫਗਾਨਿਸਤਾਨ ਤੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾਏਗਾ ਅਮਰੀਕਾ

ਅਮਰੀਕਾ ਅਤੇ ਅੱਤਵਾਦੀ ਸੰਗਠਨ ਤਾਲਿਬਾਨ ’ਚ ਜਾਰੀ ਸ਼ਾਂਤੀ ਸਮਝੌਤੇ ਵਿਚਾਲੇ ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਅਮਰੀਕਾ ਸਵਦੇਸ਼ ਬੁਲਾ ਸਕਦਾ ਹੈ। ਐੱਨ.ਬੀ.ਸੀ. ਮੀਡੀਆ ਅਨੁਸਾਰ ਅਮਰੀਕਾ ਦੇ ਇਸ ਫੈਸਲੇ ਤੋਂ ਬਾਅਦ ਅਫਗਾਨਿਸਤਾਨ ’ਚ ਕੁੱਲ 809 ਅਮਰੀਕੀ ਫੌਜੀ ਰਹਿ ਜਾਣਗੇ। ਇਸ ਤੋਂ ਪਹਿਲਾਂ ਬੀਤੇ ਐਤਵਾਰ ਤਾਲਿਬਾਨ ਨੇ ਕਿਹਾ ਸੀ ਕਿ ਉਸ ਨੇ 3 ਮਹੀਨੇ ਗੱਲਬਾਤ ਬੰਦ ਰਹਿਣ ਤੋਂ ਬਾਅਦ ਅਮਰੀਕਾ ਨਾਲ ਦੋਹਾਂ ਵਿਚ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਤਾਲਿਬਾਨ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਹਿੰਸਾ ਰੋਕਣ ਤੋਂ ਬਾਅਦ ਹੋਵੇਗੀ ਸੁਣਵਾਈ : ਸੁਪਰੀਮ ਕੋਰਟ

ਹਿੰਸਾ ਰੋਕਣ ਤੋਂ ਬਾਅਦ ਹੋਵੇਗੀ ਸੁਣਵਾਈ : ਸੁਪਰੀਮ ਕੋਰਟ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਤੇ ਜਾਮੀਆ ਮਿਲੀਆ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਵਿੱਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨ ਤੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ| ਸੀਨੀਅਰ ਵਕੀਲ ਇੰਦਰਾ ਜੈਸਿੰਘ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕੱਲ ਸੁਣਵਾਈ ਕਰੇਗੀ ਪਰ ਉਸ ਤੋਂ ਪਹਿਲਾਂ ਹਿੰਸਾ ਰੁਕਣੀ ਚਾਹੀਦੀ ਹੈ| ਜੈਸਿੰਘ ਨੇ ਚੀਫ ਜਸਟਿਸ ਐਸ.ਏ. ਬੋਬੜੇ ਦੇ ਸਾਹਮਣੇ ਦਲੀਲ ਰੱਖੀ ਕਿ ਪੂਰੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦਾ ਹਨਨ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਚਾਰ ਮਹੀਨਿਆਂ ਵਿਚ ਬਣਾਵਾਂਗੇ ਗਗਨਚੁੰਬੀ ਰਾਮ ਮੰਦਰ: ਸ਼ਾਹ

ਚਾਰ ਮਹੀਨਿਆਂ ਵਿਚ ਬਣਾਵਾਂਗੇ ਗਗਨਚੁੰਬੀ ਰਾਮ ਮੰਦਰ: ਸ਼ਾਹ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਯੁੱਧਿਆ ਵਿੱਚ ਚਾਰ ਮਹੀਨਿਆਂ ਦੇ ਅੰਦਰ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਕੀਤੀ ਜਾਵੇਗੀ। ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਸ਼ਾਹ ਨੇ ਕਾਂਗਰਸੀ ਆਗੂ ਕਪਿਲ ਸਿੱਬਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਰਾਮ ਜਨਮਭੂਮੀ ਕੇਸ ਨੂੰ ਘੜੀਸਣ ਦੀ ਮੰਗ ਕਿਉਂ ਕੀਤੀ। ਸ਼ਾਹ ਨੇ ਸਿੱਬਲ ਨੂੰ ਸਵਾਲ ਕੀਤਾ, ‘‘ਕਾਂਗਰਸੀ ਆਗੂ ਅਤੇ ਐਡਵੋਕੇਟ ਕਪਿਲ ਸਿੱਬਲ ਸਾਹਿਬ ਨੇ ਕਿਹਾ ‘ਹੁਣੇ ਨਾ ਚਲਾਓ ਕੇਸ, ਬਾਅਦ ਵਿੱਚ ਚਲਾਇਓ। ਕਿਉਂ ਭਾਈ, ਤੁਹਾਡੇ…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਕੋਹਲੀ ਸਿਖਰ ’ਤੇ ਬਰਕਰਾਰ

ਟੈਸਟ ਦਰਜਾਬੰਦੀ ਕੋਹਲੀ ਸਿਖਰ ’ਤੇ ਬਰਕਰਾਰ

ਭਾਰਤੀ ਕਪਤਾਨ ਵਿਰਾਟ ਕੋਹਲੀ ਆਈਸੀਸੀ ਦੀ ਅੱਜ ਜਾਰੀ ਕੀਤੀ ਤਾਜ਼ਾ ਟੈਸਟ ਦਰਜਾਬੰਦੀ ਵਿੱਚ ਬੱਲੇਬਾਜ਼ਾਂ ਦੀ ਸੂਚੀ ’ਚ ਅੱਵਲ ਨੰਬਰ ’ਤੇ ਬਰਕਰਾਰ ਹੈ, ਜਦੋਂਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਸਿੰਘ ਛੇਵੇਂ ਸਥਾਨ ’ਤੇ ਖਿਸਕ ਗਿਆ। ਕੋਹਲੀ ਦੇ 928 ਅੰਕ ਹਨ। ਉਹ ਆਸਟਰੇਲੀਆ ਦੇ ਸਟੀਵ ਸਮਿੱਥ ਤੋਂ 17 ਅੰਕ ਅੱਗੇ ਹੈ, ਜਿਸ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਦਿਨ-ਰਾਤ ਟੈਸਟ ਦੀਆਂ ਦੋਵਾਂ ਪਾਰੀਆਂ ਵਿੱਚ 43 ਦੌੜਾਂ ਅਤੇ 16 ਦੌੜਾਂ ਬਣਾਈਆਂ ਸਨ। ਆਸਟਰੇਲੀਆ ਨੇ ਇਹ ਮੈਚ 296 ਦੌੜਾਂ ਨਾਲ ਜਿੱਤਿਆ ਸੀ। ਚੇਤੇਸ਼ਵਰ…

VIA PUNJAB
ਅੱਗੇ ਪੜ੍ਹੋ

ਵੈਸਟ ਇੰਡੀਜ਼ ਨੂੰ ਧੀਮੀ ਓਵਰ ਗਤੀ ਕਾਰਨ ਜੁਰਮਾਨਾ

ਵੈਸਟ ਇੰਡੀਜ਼ ਨੂੰ ਧੀਮੀ ਓਵਰ ਗਤੀ ਕਾਰਨ ਜੁਰਮਾਨਾ

ਵੈਸਟ ਇੰਡੀਜ਼ ਦੇ ਖਿਡਾਰੀਆਂ ਨੂੰ ਭਾਰਤ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਕੌਮਾਂਤਰੀ ਮੈਚ ਦੌਰਾਨ ਧੀਮੀ ਓਵਰ ਗਤੀ ਲਈ ਮੈਚ ਫ਼ੀਸ ਦਾ 80 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਆਈਸੀਸੀ ਮੈਚ ਰੈਫਰੀ ਡੇਵਿਡ ਬੂਨ ਨੇ ਤੈਅ ਸਮੇਂ ਦੌਰਾਨ ਚਾਰ ਓਵਰ ਘੱਟ ਸੁੱਟਣ ਕਾਰਨ ਕੀਰੋਨ ਪੋਲਾਰਡ ਦੀ ਟੀਮ ਨੂੰ ਇਹ ਜੁਰਮਾਨਾ ਕੀਤਾ। ਆਈਸੀਸੀ ਨੇ ਬਿਆਨ ਵਿੱਚ ਕਿਹਾ, ‘‘ਆਈਸੀਸੀ ਦੀ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਲਈ ਜ਼ਾਬਤੇ ਦੀ ਧਾਰਾ 2.22 ਅਨੁਸਾਰ ਟੀਮ ਦੇ ਤੈਅ ਸਮੇਂ ਵਿੱਚ ਓਵਰ ਪੂਰੇ ਨਾ ਕਰਨ ਦੀ…

VIA PUNJAB
ਅੱਗੇ ਪੜ੍ਹੋ
1 435 436 437 438 439 1,271