ਫਿਨਲੈਂਡ ਦੀ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਬਣੀ ਮਨਾ ਮਰੀਨ

ਫਿਨਲੈਂਡ ਦੀ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਬਣੀ ਮਨਾ ਮਰੀਨ

ਹੇਲਸਿੰਕੀ – ਫਿਨਲੈਂਡ ਦੀ ਸੋਸ਼ਲ ਡੈਮੋਕਿ?ਟਕ ਪਾਰਟੀ ਨੇ ਪ੍ਰਧਾਨ ਮੰਤਰੀ ਅਹੁਦੇ ਲਈ 34 ਸਾਲਾ ਸਾਬਕਾ ਟਰਾਂਸਪੋਰਟ ਮੰਤਰੀ ਸਨਾ ਮਰੀਨ ਨੂੰ ਚੁਣਿਆ| ਇਸ ਦੇ ਨਾਲ ਹੀ ਉਹ ਦੇਸ਼ ਦੇ ਇਤਿਹਾਸ ਦੀ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਬਣ ਗਈ ਹੈ| ਮਰੀਨ ਨੇ ਵੋਟਿੰਗ ਜਿੱਤ ਕੇ ਬਾਹਰ ਜਾਣ ਵਾਲੇ ਨੇਤਾ ਐਂਟੀ ਰਿਨੇ ਦਾ ਸਥਾਨ ਲਿਆ, ਜਿਹਨਾਂ ਨੇ ਡਾਕ ਹੜਤਾਲ ਦੇ ਨਿਪਟਾਰੇ ਨੂੰ ਲੈ ਕੇ ਗਠਜੋੜ ਸਹਿਯੋਗੀ ਸੈਂਟਰ ਪਾਰਟੀ ਦਾ ਵਿਸ਼ਵਾਸ ਗਵਾਉਣ ਦੇ ਬਾਅਦ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਵਿੱਚ ਜਵਾਲਾਮੁਖੀ ਧਮਾਕੇ ਕਾਰਨ 1 ਦੀ ਮੌਤ, 20 ਜ਼ਖਮੀ

ਨਿਊਜ਼ੀਲੈਂਡ ਵਿੱਚ ਜਵਾਲਾਮੁਖੀ ਧਮਾਕੇ ਕਾਰਨ 1 ਦੀ ਮੌਤ, 20 ਜ਼ਖਮੀ

ਹੈਲਿੰਗਟਨ – ਨਿਊਜ਼ੀਲੈਂਡ ਦੇ ਜਵਾਲਾਮੁਖੀ ਦੇ ਲਿਹਾਜ ਨਾਲ ਸੰਵੇਦਨਸ਼ੀਲ ਟਾਪੂ ਵ੍ਹਾਈਟ ਆਕਲੈਂਡ ਤੇ ਅੱਜ ਅਚਾਨਕ ਜਵਾਲਾਮੁਖੀ ਫੱਟ ਗਿਆ| ਧਮਾਕੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਵਿਅਕਤੀ ਜ਼ਖਮੀ ਹੋ ਗਏ| ਕਈ ਹੋਰ ਦੇ ਫਸੇ ਹੋਣ ਦਾ ਖਦਸ਼ਾ ਹੈ| ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਦਸ਼ਾ ਹੈ ਕਿਉਂਕਿ ਟਾਪੂ ਤੇ ਕਾਫੀ ਲੌਕ ਮੌਜੂਦ ਸਨ| ਇਸ ਨਾਲ ਉਹਨਾਂ ਸੈਲਾਨੀਆਂ ਵਿਚ ਡਰ ਪੈਦਾ ਹੋ ਗਿਆ, ਜੋ ਕੁਝ ਸਮਾਂ ਪਹਿਲਾਂ ਹੀ ਉਸ ਸਥਾਨ…

VIA PUNJAB
ਅੱਗੇ ਪੜ੍ਹੋ

ਈ-ਸਿਗਰਟ ਅਤੇ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ : ਘਨਸ਼ਿਆਮ ਥੋਰੀ

ਈ-ਸਿਗਰਟ ਅਤੇ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ : ਘਨਸ਼ਿਆਮ ਥੋਰੀ

ਸੰਗਰੂਰ – ਜ਼ਿਲ੍ਹਾ ਸੰਗਰੂਰ ਵਿਚ ਇਲੈਕਟ੍ਰਾਨਿਕ-ਸਿਗਰਟਾਂ ਦੇ ਉਤਪਾਦਨ, ਵਿਕਰੀ ਤੇ ਸਟੋਰੇਜ ਅਤੇ ਹੁੱਕਾ ਬਾਰ ਚਲਾਉਣ ‘ਤੇ ਪੂਰਨ ਪਾਬੰਦੀ ਹੈ ਅਤੇ ਪਾਬੰਦੀ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਅੱਜ ਤੋਂ ਕੀਤਾ ਗਿਆ ਹੈ, ਜੋ 15 ਦਸੰਬਰ ਤੱਕ ਜਾਰੀ ਰਹੇਗੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ‘ਈ-ਸਿਗਰਟ ਆਰਡੀਨੈਂਸ 2019’ ਤਹਿਤ ਈ-ਸਿਗਰਟਾਂ ਦੇ ਉਤਪਾਦਨ, ਬਰਾਮਦ, ਦਰਾਮਦ, ਟਰਾਂਸਪੋਰਟ, ਵਿਕਰੀ, ਵੰਡ, ਸਟੋਰੇਜ…

VIA PUNJAB
ਅੱਗੇ ਪੜ੍ਹੋ

ਰਾਜਪਾਲ ਵੱਲੋਂ ਨੌਜਵਾਨਾਂ ਨੂੰ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ

ਰਾਜਪਾਲ ਵੱਲੋਂ ਨੌਜਵਾਨਾਂ ਨੂੰ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ

ਜਲੰਧਰ – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ.ਸਿੰਘ ਬਦਨੋਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਹਾਂ ਪੱਖੀ ਸੋਚ ਨੂੰ ਅਪਣਾ ਕੇ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਉਣ.ਅੱਜ ਇੱਥੇ ਮੇਯਰ ਵਰਲਡ ਸਕੂਲ ਵਿਖੇ ‘ਬੁੱਧ ਇਨ ਯੂ’ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਜ ਸਮੇਂ ਦੀ ਸਭ ਲੋੜ ਦੇਸ਼ ਅਤੇ ਵਿਸ਼ੇਸ਼ ਕਰਕੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਤੋਰਨਾ ਹੈ.ਉਹਨਾਂ ਕਿਹਾ ਕਿ ਵਿਦਿਆਰਥੀ ਮਹਾਰਾਣਾ ਪ੍ਰਤਾਪ,ਮਹਾਰਾਜਾ ਰਣਜੀਤ ਸਿੰਘ,ਛੱਤਰਪਤੀ ਸ਼ਿਵਾਜੀ ਮਹਾਰਾਜ ਤੇ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗੁੜ/ਸ਼ੱਕਰ ਦੀ ਗੁਣਵੱਤਾ ਅਤੇ ਸਾਫ-ਸਫਾਈ ਸੰਬਧੀ ਦਿੱਤੀ ਜਾ ਰਹੀ ਹੈ ਸਿਖਲਾਈ: ਪੰਨੂੰ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗੁੜ/ਸ਼ੱਕਰ ਦੀ ਗੁਣਵੱਤਾ ਅਤੇ ਸਾਫ-ਸਫਾਈ ਸੰਬਧੀ ਦਿੱਤੀ ਜਾ ਰਹੀ ਹੈ ਸਿਖਲਾਈ: ਪੰਨੂੰ

ਚੰਡੀਗੜ੍ਹ – ਪੰਜਾਬ ਵਿਚ ਸਰਦੀਆਂ ਦੇ ਸ਼ੀਜਨ ਦੌਰਾਨ ਸੜਕਾਂ ਦੇ ਕੰਢੇ ਹਜ਼ਾਰਾਂ ਦੀ ਗਿਣਤੀ ਵਿੱਚ ਗੁੜ ਬਣਾਉਣ ਵਾਲੀਆਂ ਘੁਲਾੜੀਆਂ ਲਗਾਈਆਂ ਜਾਂਦੀਆਂ ਹਨ ਜਿਥੇ ਜਾਗਰੂਕਤਾ ਦੀ ਘਾਟ ਕਾਰਨ ਉਤਪਾਦਾਂ ਦੀ ਗੁਣਵੱਤਾ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਮਾਰਕੀਟ ਵਿੱਚ ਮਿਆਰੀ ਉਦਪਾਦ ਯਕੀਨੀ ਬਣਾਉਣ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਬਿਨ੍ਹਾਂ ਰਸਾਇਣਾ ਦੇ ਜੈਵਿਕ ਤਰੀਕੇ ਨਾਲ ਗੁੜ/ਸ਼ੱਕਰ ਬਣਾਉਣ ਸਬੰਧੀ ਘੁਲਾੜੀ ਮਾਲਕਾਂ ਨੂੰ ਸੁਝਾਅ ਦਿੱਤੇ ਜਾ ਰਹੇ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਸੰਸਥਾ ਦੀ ਬਿਹਤਰੀ ਲਈ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਹਰ ਅਧਿਕਾਰੀ ਨੂੰ ਸੰਸਥਾ ਦੀਆਂ ਰਵਾਇਤਾਂ ਦੇ ਦਾਇਰੇ ਵਿਚ ਰਹਿ ਕੇ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਸੀਨੀਅਰ ਮੀਤ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਸ. ਬਲਦੇਵ ਸਿੰਘ ਪ੍ਰਿੰਸੀਪਲ, ਸ. ਬਲਵਿੰਦਰ ਸਿੰਘ ਇੰਚਾਰਜ, ਸ. ਬਲਦੇਵ ਸਿੰਘ ਤੇ ਸ. ਲਖਵਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਬਾਜ਼ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਅੰਮ੍ਰਿਤਪਾਲ ਸਿੰਘ ਹੈਲਪਰ, ਸ. ਬਲਵੰਤ ਸਿੰਘ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਦੀਆਂ ਘਟੀਆਂ ਚਾਲਾਂ ਅੱਗੇ ਝੁਕਾਂਗਾ ਨਹੀਂ, ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤੱਕ ਜਾਵਾਂਗਾ-ਮੁੱਖ ਮੰਤਰੀ

ਅਕਾਲੀਆਂ ਦੀਆਂ ਘਟੀਆਂ ਚਾਲਾਂ ਅੱਗੇ ਝੁਕਾਂਗਾ ਨਹੀਂ, ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤੱਕ ਜਾਵਾਂਗਾ-ਮੁੱਖ ਮੰਤਰੀ

ਗੈਂਗਸਟਰ ਦੇ ਸਾਥੀ ਵੱਲੋਂ ਅਕਾਲੀਆਂ ਦੀ ਸਿਖਰਲੀ ਲੀਡਰਸ਼ਿਪ ਨੂੰ ਸਨਮਾਨਿਤ ਕਰਦੇ ਦੀਆਂ ਤਸਵੀਰਾਂ ਹਾਸਲ, ਜਾਂਚ ਦੇ ਹੁਕਮ ਦੇਣ ਤੋਂ ਪਹਿਲਾਂ ਰਾਜਪਾਲ ਨੂੰ ਜਾਣੂੰ ਕਰਵਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿੱਚ ਉਨ੍ਹਾਂ ਵੱਲੋਂ ਜਾਂਚ ਦੇ ਦਿੱਤੇ ਹੁਕਮਾਂ ‘ਤੇ ਅਕਾਲੀਆਂ ਦੀਆਂ ਨੌਟੰਕੀਆਂ ਅੱਗੇ ਝੁਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਅਜਿਹੇ ਸੌੜੇ ਹੱਥਕੰਡਿਆਂ ਅੱਗੇ ਦੱਬਣ ਵਾਲੇ ਨਹੀਂ ਹਨ। ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਐਮ.ਐਚ.-1 ਟੀ.ਵੀ. ਦੇ ਚੇਅਰਮੈਨ ਦੇ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਐਮ.ਐਚ.-1 ਟੀ.ਵੀ. ਦੇ ਚੇਅਰਮੈਨ ਦੇ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਮ.ਐਚ.-1 ਟੀ.ਵੀ. ਨੈੱਟਵਰਕ ਦੇ ਚੇਅਰਮੈਨ ਮਹਿੰਦਰ ਬਾਠਲਾ ਦੇ ਮਾਤਾ ਸ੍ਰੀਮਤੀ ਵਿਦਿਆਵੰਤੀ ਬਾਠਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ।ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

VIA PUNJAB
ਅੱਗੇ ਪੜ੍ਹੋ

ਨੇਪਾਲ ‘ਚ ਨਵੇਂ ਬਣੇ ਸੂਬੇ ਦੇ ਵਫਦ ਨੇ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਸਮਝੀ

ਨੇਪਾਲ ‘ਚ ਨਵੇਂ ਬਣੇ ਸੂਬੇ ਦੇ ਵਫਦ ਨੇ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਸਮਝੀ

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਾਰਤ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਤੋਂ ਕਰਵਾਇਆ ਜਾਣੂੰ ਚੰਡੀਗੜ੍ਹ – ਨੇਪਾਲ ਦੇ ਇਕ 15 ਮੈਂਬਰੀ ਵਫਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਹ ਵਫਦ ਨੇਪਾਲ ਵਿਚ ਬਣਾਏ ਨਵੇਂ 7 ਸੂਬਿਆਂ ਵਿਚੋਂ ਇਕ ਸੂਬੇ ਦੀ ਪ੍ਰਤੀਨਿਧਤਾ ਕਰਦਾ ਹੈ ਜੋ ਕਿ ਸੂਬਾ ਨੰਬਰ 5 ਵੱਜੋਂ ਜਾਣਿਆਂ ਜਾਂਦਾ ਹੈ। ਇਸ ਵਫਦ ਦੇ ਮੁਖੀ ਦੀਪੇਂਦਰ ਕੁਮਾਰ ਪਨ ਮਗਰ ਨੇ ਦੱਸਿਆ ਕਿ ਨੇਪਾਲ ਵਿੱਚ ਨਵੇਂ ਸੰਵਿਧਾਨ ਦੇ ਹੋਂਦ ਵਿੱਚ ਆਉਣ ਬਾਅਦ ਦੇਸ਼ ਵਿੱਚ 7…

VIA PUNJAB
ਅੱਗੇ ਪੜ੍ਹੋ
1 445 446 447 448 449 1,271