138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ ਮਿਲਕਫੈਡ ਦੇ ਕੰਮਕਾਜ ਦੀ ਕੀਤੀ ਗਈ ਵਿਸਥਾਰ ਵਿੱਚ ਸਮੀਖਿਆ ਚੰਡੀਗੜ੍ਹ – ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਮੁਕੰਮਲ ਹੋਣ ਦੇ ਅੰਤਿਮ ਪੜਾਅ ਉਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ ਜਿਸ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ

ਪੇਂਡੂ ਤੇ ਸ਼ਹਿਰੀ ਖੇਤਰਾਂ ’ਚ 17 ਮਈ ਤੋਂ 12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਇੱਕ ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਚੰਡੀਗੜ੍ਹ – ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ ਲੈ ਕੇ ਗੈਰ-ਰਜਿਸਟਰਡ ਕਿਰਤੀਆਂ ਤੱਕ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਲਈ ਢੁਕਵੇਂ ਕਦਮ ਉਠਾ ਰਹੀ ਹੈ ਜਿਸ ਤਹਿਤ ਟੀਕਾਕਰਨ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ।ਇਸ ਸਬੰਧੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਫਾਜ਼ਿਲਕਾ ਦੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਨੂੰ ਅਗਲੇ ਸਾਲ ਮਾਰਚ ਤੱਕ ਮੁਕੰਮਲ ਕਰਨ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ – ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ…

VIA PUNJAB
ਅੱਗੇ ਪੜ੍ਹੋ

16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

ਨਵੀਂ ਦਿੱਲੀ – ਦੇਸ਼ ਵਿੱਚ ਹੌਲੀ-ਹੌਲੀ ਕੋਰੋਨਾ ਦੇ ਹਾਲਤ ਸੁਧਰ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਹੌਲੀ-ਹੌਲੀ ਦੇਸ਼ ਅਨਲਾਕ ਹੋ ਰਿਹਾ ਹੈ। ਜ਼ਿਆਦਾਤਰ ਸੂਬਿਆਂ ਜਾਰੀ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਮਾਲ, ਰੈਸਟੋਰੈਂਟ, ਮੈਟਰੋ ਤੋਂ ਬਾਅਦ ਹੁਣ ਸਾਰੇ ਕੇਂਦਰੀ ਸੁਰੱਖਿਅਤ ਸਮਾਰਕ/ਸਾਈਟਾਂ ਤੇ ਅਜਾਇਬ ਘਰਾਂ ਨੂੰ 16 ਜੂਨ ਤੋਂ ਖੋਲ੍ਹਿਆ ਜਾਵੇਗਾ। ਦੇਸ਼ ਦੇ ਪੁਰਾਤੱਤਵ ਸਰਵੇਖਣ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ

ਪਾਕਿਸਤਾਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ

ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਰਿਪੇਅਰ ਕਰਨ ਵਿਚ ਕੋਈ ਮੁਸ਼ਕਿਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਇਮਾਰਤ ਦੀ ਤੁਰੰਤ ਰਿਪੇਅਰ ਕਰਵਾ ਕੇ ਇਸ…

VIA PUNJAB
ਅੱਗੇ ਪੜ੍ਹੋ

ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਨੂੰ ਲੈਂਡ ਮਾਫੀਏ ਤੋਂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ

ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ਨੂੰ ਲੈਂਡ ਮਾਫੀਏ ਤੋਂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਸਹਿਯੋਗ ਕਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦੀ ਜ਼ਮੀਨ ਉਪਰ ਲੈਂਡ ਮਾਫੀਆ ਵੱਲੋਂ ਨਾਇਜ਼ ਕਬਜ਼ਾ ਕਰਨ ਦੇ ਯਤਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਪਟਿਆਲਾ ਦਾ ਪ੍ਰਬੰਧ 15 ਮਈ 1991 ਨੂੰ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ

ਮਹਾਮਾਰੀ ਤੋਂ ਮੁਨਾਫਾਖੋਰੀ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ, ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਹੰਗਾਮੀ ਕਦਮਾਂ ਵਜੋਂ ਲਏ ਫੈਸਲੇ-ਮੁੱਖ ਮੰਤਰੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਵੱਲੋਂ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਅਤੇ ਫਤਹਿ ਕਿੱਟਾਂ ਦੀ ਖਰੀਦ ਕਰਨ ਦੇ ਸਬੰਧ ਵਿਚ ਲਾਏ ਗਏ ਦੋਸ਼ਾਂ ਨੂੰ ਸਿਆਸੀ ਤੌਰ ਉਤੇ ਪ੍ਰੇਰਿਤ ਦੱਸਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਹਨਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।ਜੋਤੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨਾਗਰਿਕ ਹਸਪਤਾਲਾਂ, ਪੀਐਚਸੀ, ਸੀਐਚਸੀ ਤੇ ਸਬਸੈਂਟਰਾਂ ਦੀ ਸਵੱਛਤਾ ਦੇ ਲਈ ਸਵੱਛਤਾ ਪਖਵਾੜਾ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨਾਗਰਿਕ ਹਸਪਤਾਲਾਂ, ਪੀਐਚਸੀ, ਸੀਐਚਸੀ ਤੇ ਸਬਸੈਂਟਰਾਂ ਦੀ ਸਵੱਛਤਾ ਦੇ ਲਈ ਸਵੱਛਤਾ ਪਖਵਾੜਾ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਰਾਜ ਦੇ ਨਾਗਰਿਕ ਹਸਪਤਾਲਾਂ, ਪ੍ਰਾਥਮਿਕ ਸਿਹਤ ਕੇਂਦਰਾਂ, ਸਮੂਦਾਇਕ ਸਿਹਤ ਕੇਂਦਰਾਂ ਦੇ ਨਾਲ-ਨਾਲ ਸਬ-ਸੈਂਟਰਾਂ ਵਿਚ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਸਵੱਛਤਾ ਪਖਵਾੜਾ 15 ਜੂਨ ਤੋਂ 30 ਜੂਨ ਤਕ ਚੱਲੇਗਾ।ਇਸ ਮੌਕੇ ‘ਤੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ੍ਰੀ ਵਿਜ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨਾਲ ਗਲਬਾਤ ਕੀਤੀ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।ਸ੍ਰੀ ਵਿਜ ਨੇ ਕਿਹਾ ਕਿ ਅੱਜ ਅਸੀਂ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਹੈ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ…

VIA PUNJAB
ਅੱਗੇ ਪੜ੍ਹੋ
1 43 44 45 46 47 1,271