ਖੁਰਾਕ ਸਪਲਾਈ ਮੰਤਰੀ ਵਲੋਂ ਕਥਿਤ ਆੜਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ

ਖੁਰਾਕ ਸਪਲਾਈ ਮੰਤਰੀ  ਵਲੋਂ  ਕਥਿਤ ਆੜਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ

ਚੰਡੀਗੜ – ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ.ਆਈ.ਆਰ. ਵੀ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ – ਪੰਨੂੰ

ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ – ਪੰਨੂੰ

10 ਜ਼ਿਲ੍ਹੇ ਸੰਸਥਾਗਤ ਜਣੇਪਿਆਂ ਦੀ ਕਤਾਰ ਵਿੱਚ ਪਛੜੇ ਪਾਏ ਗਏ ਚੰਡੀਗੜ੍ਹ – ਸਿਖਲਾਈ ਪ੍ਰਾਪਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਦੇਖਰੇਖ ਅਤੇ ਨਿਗਰਾਨੀ ਹੇਠ ਸੰਸਥਾਗਤ ਜਣੇਪਿਆਂ ਨਾਲ ਮਾਂ ਅਤੇ ਨਵਜਾਤ ਸ਼ਿਸ਼ੂ ਦੀ ਮੌਤ ਦਾ ਜੋਖ਼ਿਮ ਘਟਦਾ ਹੈ। ਇਸ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਵਿੱਤੀ ਸਾਲ ਦੌਰਾਨ ਸੰਸਥਾਗਤ ਜਣੇਪਿਆਂ…

VIA PUNJAB
ਅੱਗੇ ਪੜ੍ਹੋ

ਪਿੰਡ ਵਜੀਦਕੇ ਖੁਰਦ ਦੇ ਪੈਟਰੋਲ ਪੰਪ ਨਜ਼ਦੀਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ-ਇੱਕ ਗੰਭੀਰ ਜ਼ਖਮੀ

ਪਿੰਡ ਵਜੀਦਕੇ ਖੁਰਦ ਦੇ ਪੈਟਰੋਲ ਪੰਪ ਨਜ਼ਦੀਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ-ਇੱਕ ਗੰਭੀਰ ਜ਼ਖਮੀ

ਠੁੱਲੀਵਾਲ – ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਟਰੋਲ ਪੰਪ ਦੇ ਨਜ਼ਦੀਕ ਬੀਤੀ ਰਾਤ ਇੱਕ ਕਾਰ ਤੇ ਮੋਟਰਸਾਈਕਲ ਦੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੂਜੇ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ?ੇ.ਐਸ.ਆਈ ਹਰਜਿੰਦਰ ਸਿੰਘ ਨਿਹਾਲੂਵਾਲ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਖ਼ਲ

ਅਯੁੱਧਿਆ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਖ਼ਲ

ਨਵੀਂ ਦਿੱਲੀ – ਅਯੁੱਧਿਆ ਮਾਮਲੇ ‘ਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਸੋਮਵਾਰ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ। ਇਹ ਪਟੀਸ਼ਨ ਜਮੀਅਤ ਉਲੇਮਾ–ਏ–ਹਿੰਦ ਵੱਲੋਂ ਦਾਖ਼ਲ ਕੀਤੀ ਗਈ ਹੈ। ਆਲ ਇੰਡੀਆ ਪਰਨਸਲ ਲਾੱਅ ਬੋਰਡ ਪਹਿਲਾਂ ਹੀ ਆਖ ਚੁੱਕਾ ਹੈ ਕਿ ਉਸ ਵੱਲੋਂ ਅਜਿਹੀ ਕੋਈ ਨਜ਼ਰਸਾਨੀ ਪਟੀਸ਼ਨ ਦਾਇਰ ਨਹੀਂ ਕੀਤੀ ਜਾਵੇਗੀ। ਆਲ ਇੰਡੀਆ ਮੁਸਲਿਮ ਪਰਸਨਲ ਲਾੱਅ ਬੋਰਡ ਦੇ ਮੈਂਬਰ ਜ਼ਬਰਯਾਬ ਜੀਲਾਨੀ ਨੇ ਕਿਹਾ ਕਿ ਅਸੀਂ ਅੱਜ ਸੁਪਰੀਮ ਕੋਰਟ ਸਾਹਵੇਂ ਅਯੁੱਧਿਆ ਮਾਮਲੇ ‘ਚ ਕੋਈ ਰੀਵਿਊ ਪਟੀਸ਼ਨ ਦਾਇਰ ਨਹੀਂ ਕਰਾਂਗੇ।…

VIA PUNJAB
ਅੱਗੇ ਪੜ੍ਹੋ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ| ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਹੁੰਦੀ ਹੋਈ ਸੰਤ ਬਾਬਾ ਰਾਮ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜਲ ‘ਤੇ ਟੈਕਸ ਘੱਟ ਨਹੀਂ ਹੋਵੇਗਾ : ਵਿੱਤ ਮੰਤਰੀ

ਪੈਟਰੋਲ-ਡੀਜਲ ‘ਤੇ ਟੈਕਸ ਘੱਟ ਨਹੀਂ ਹੋਵੇਗਾ : ਵਿੱਤ ਮੰਤਰੀ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਾਫ ਕਿਹਾ ਹੈ ਕਿ ਪੈਟਰੋਲ-ਡੀਜਲ ‘ਤੇ ਕਿਸੇ ਤਰ੍ਹਾਂ ਦਾ ਟੈਕਸ ਘੱਟ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਾ ਹੀ ਜੀ.ਐਸ.ਟੀ. ਦੇ ਦਾਇਰੇ ‘ਚ ਆਵੇਗਾ, ਕਿਉਂਕਿ ਇਹ ਪਹਿਲਾਂ ਹੀ ਜੀ.ਐਸ.ਟੀ. ਦੀ ਜੀਰੋ ਰੇਟ ਕੈਟਾਗਿਰੀ ‘ਚ ਆਉਂਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲੋਕ ਸਭਾ ‘ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੂਰੀ ਦੁਨੀਆ ‘ਚ ਕੋਈ ਅਜਿਹਾ ਦੇਸ਼ ਨਹੀਂ ਹੈ, ਜਿੱਥੇ ਪੈਟਰੋਲ-ਡੀਜਲ ਦੀ ਕੀਮਤ ਇੱਕ ਸਮੇਂ ਸਥਿਰ ਰਹਿੰਦੀ ਹੋਵੇ।…

VIA PUNJAB
ਅੱਗੇ ਪੜ੍ਹੋ

ਪੀ.ਐਮ.ਸੀ. ਬੈਂਕ ਘੁਟਾਲਾ : ਕੇਂਦਰ ਸਰਕਾਰ ਨੇ ਖਾਤਾਧਾਰਕਾਂ ਨੂੰ ਦਿੱਤੀ ਵੱਡੀ ਰਾਹਤ

ਪੀ.ਐਮ.ਸੀ. ਬੈਂਕ ਘੁਟਾਲਾ : ਕੇਂਦਰ ਸਰਕਾਰ ਨੇ ਖਾਤਾਧਾਰਕਾਂ ਨੂੰ ਦਿੱਤੀ ਵੱਡੀ ਰਾਹਤ

ਨਵੀਂ ਦਿੱਲੀ – ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੇ ਸ਼ਿਕਾਰ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪ੍ਰੇਟਿਵ ਬੈਂਕ ਦੇ ਖਾਤਾਧਾਰਕਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਇਸ ਦੇ ਤਹਿਤ ਆਪਾਤ ਹਾਲਾਤਾਂ ‘ਚ ਖਾਤਾਧਾਰਕ ਪਹਿਲਾਂ ਤੋਂ ਤੈਅ ਰਕਮ ਤੋਂ ਦੁਗਣੀ ਰਕਮ ਦੀ ਨਿਕਾਸੀ ਕਰ ਸਕਦੇ ਹਨ। ਵਿੱਤ ਮੰਤਰੀ ਨਿਰਮਲਾ ਸੀਤਰਮਣ ਨੇ ਸੋਮਵਾਰ ਨੂੰ ਲੋਕ ਸਭਾ ‘ਚ ਇਸ ਦੀ ਜਾਣਕਾਰੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਮੌਜੂਦਾ ਨਿਯਮਾਂ ਤਹਿਤ ਘੁਟਾਲਿਆਂ ਤੋਂ ਪੀੜਤ ਪੀਐਮਸੀ ਬੈਂਕ ਦੇ ਖਾਤਾਧਾਰਕ 50 ਹਜਾਰ ਰੁਪਏ ਕਢਵਾ ਸਕਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ੀ ਵੱਲੋਂ ਸਮਰਪਣ

ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ੀ ਵੱਲੋਂ ਸਮਰਪਣ

ਸਾਨ ਫਰਾਂਸਿਸਕੋ – ਭਾਰਤੀ ਵਿਦਿਆਰਥੀ ਅਭਿਸ਼ੇਕ ਸੁਦੇਸ਼ (25) ਦੀ ਹੱਤਿਆ ਕਰਨ ਦੇ ਦੋਸ਼ੀ ਅਮਰੀਕੀ ਵਿਅਕਤੀ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।ਸਾਨ ਬਰਨਾਡਿਰਨੋ ਪੁਲਿਸ ਦੇ ਸਾਰਜੈਂਟ ਅਲਬਰਟ ਟੇਲੋ ਨੇ ਦੱਸਿਆ ਕਿ ਏਰਿਕ ਡੇਵਨ (42) ਨੇ ਸ਼ਨਿਚਰਵਾਰ ਸਵੇਰੇ ਆਤਮ ਸਮਰਪਣ ਕਰ ਦਿੱਤਾ। ਅਭਿਸ਼ੇਕ ਦੀ ਵੀਰਵਾਰ ਦੁਪਹਿਰ ਥੈਂਕਸ ਗਿਵਿੰਗ ਡੇ ਦੇ ਦਿਨ ਸਾਊਥ ਈ-ਸਟ੍ਰੀਟ ਦੇ 100 ਬਲਾਕ ਵਿਚ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਜਦੋਂ ਮੌਕੇ ‘ਤੇ ਪੁੱਜੀ ਸੀ ਤਦ ਅਭਿਸ਼ੇਕ ਜ਼ਮੀਨ ‘ਤੇ ਪਿਆ ਸੀ ਅਤੇ…

VIA PUNJAB
ਅੱਗੇ ਪੜ੍ਹੋ

ਬਲਾਤਕਾਰ ਦੀਆਂ ਘਟਨਾਵਾਂ ਰੋਕਣ ਲਈ ਹੋਰ ਸਖਤ ਕਾਨੂੰਨ ਬਣਾਉਣ ਲਈ ਸਰਕਾਰ ਤਿਆਰ : ਰਾਜਨਾਥ ਸਿੰਘ

ਬਲਾਤਕਾਰ ਦੀਆਂ ਘਟਨਾਵਾਂ ਰੋਕਣ ਲਈ ਹੋਰ ਸਖਤ ਕਾਨੂੰਨ ਬਣਾਉਣ ਲਈ ਸਰਕਾਰ ਤਿਆਰ : ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿੱਚ ਹੈਦਰਾਬਾਦ ਵਿੱਚ ਇਕ ਕੁੜੀ ਨਾਲ ਬਲਾਤਕਾਰ ਅਤੇ ਉਸ ਦੇ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਨਿਖੇਧੀ ਕੀਤੀ| ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਦਨ ਵਿੱਚ ਸਖਤ ਕਾਨੂੰਨ ਬਣਾਉਣ ਤੇ ਸਹਿਮਤੀ ਬਣੇਗੀ ਤਾਂ ਸਰਕਾਰ ਇਸ ਲਈ ਤਿਆਰ ਹੈ| ਉਨ੍ਹਾਂ ਨੇ ਸਦਨ ਵਿੱਚ ਸਿਫ਼ਰਕਾਲ ਦੌਰਾਨ ਹੈਦਰਾਬਾਦ ਦੀ ਘਟਨਾ ਦੇ ਸੰਦਰਭ ਵਿੱਚ ਇਹ ਟਿੱਪਣੀ ਕੀਤੀ| ਉਹਨਾਂ ਕਿਹਾ,”ਇਸ ਤੋਂ ਵਧ ਅਣਮਨੁੱਖੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ‘ਚ ਸੂਬੇ ਦਾ ਹਿੱਸਾ ਵਧਾਉਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ‘ਚ ਸੂਬੇ ਦਾ ਹਿੱਸਾ ਵਧਾਉਣ ਦਾ ਫੈਸਲਾ

ਜਨਵਰੀ 2004 ਤੋਂ ਭਰਤੀ ਹੋਏ ਸਮੂਹ ਮੁਲਾਜ਼ਮਾਂ ਨੂੰ ਗ੍ਰੈਚੂਟੀ ਦੇ ਲਾਭ ਦੇਣ ਦੀ ਮਨਜ਼ੂਰੀ ਚੰਡੀਗੜ੍ਹ – ਸੂਬੇ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਲੀਹ ‘ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਇਕ ਅਪ੍ਰੈਲ, 2019 ਤੋਂ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10…

VIA PUNJAB
ਅੱਗੇ ਪੜ੍ਹੋ
1 455 456 457 458 459 1,271