ਸਭ ਤੋਂ ਤੇਜ਼ 7000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣਿਆ ਸਮਿੱਥ

ਸਭ ਤੋਂ ਤੇਜ਼ 7000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣਿਆ ਸਮਿੱਥ

ਐਡੀਲੇਡ – ਆਸਟਰੇਲੀਆ ਦਾ ਸਟਾਰ ਬੱਲੇਬਾਜ਼ ਸਟੀਵ ਸਮਿੱਥ ਟੈਸਟ ਕ੍ਰਿਕਟ ਵਿੱਚ ਸਭ ਤੋਂ ਤੇਜ਼ੀ ਨਾਲ 7000 ਦੌੜਾਂ ਪੂਰੀਆਂ ਕਰਨ ਵਾਲਾ ਬੱਲੇਬਾਜ਼ ਬਣ ਗਿਆ। ਉਸ ਨੇ 1946 ਵਿੱਚ ਬਣਿਆ ਰਿਕਾਰਡ ਤੋੜਿਆ ਅਤੇ ਆਸਟਰੇਲੀਆ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਡੌਨ ਬਰੈਡਮੈਨ ਨੂੰ ਪਛਾੜ ਕੇ 11ਵੇਂ ਸਥਾਨ ’ਤੇ ਪਹੁੰਚ ਗਿਆ। ਸਮਿੱਥ ਨੇ ਪਾਕਿਸਤਾਨ ਖ਼ਿਲਾਫ਼ ਦੂਜੇ ਟੈਸਟ ਵਿੱਚ ਇੱਕ ਦੌੜ ਲੈ ਕੇ ਇਹ ਅੰਕੜਾ ਪੂਰਾ ਕੀਤਾ। ਉਸ ਨੇ 73 ਸਾਲ ਪੁਰਾਣਾ ਇੰਗਲੈਂਡ ਦੇ…

VIA PUNJAB
ਅੱਗੇ ਪੜ੍ਹੋ

ਵਾਰਨਰ ਨੇ ਜੜਿਆ ਤੀਹਰਾ ਸੈਂਕੜਾ

ਵਾਰਨਰ ਨੇ ਜੜਿਆ ਤੀਹਰਾ ਸੈਂਕੜਾ

ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੇ ਨਾਬਾਦ ਤੀਹਰੇ ਸੈਂਕੜੇ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਦੂਜੇ ਦਿਨ-ਰਾਤ ਟੈਸਟ ਵਿੱਚ ਪਾਕਿਸਤਾਨ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ। ਵਾਰਨਰ ਨੇ 389 ਗੇਂਦਾਂ ਵਿੱਚ 335 ਦੌੜਾਂ ਜੋੜੀਆਂ, ਜਦੋਂਕਿ ਸਟੀਵ ਸਮਿੱਥ (36 ਦੌੜਾਂ) ਨੇ ਸਭ ਤੋਂ ਤੇਜ਼ 7000 ਦੌੜਾਂ ਦਾ ਰਿਕਾਰਡ ਬਣਾਇਆ।ਕਪਤਾਨ ਟਿਮ ਪੇਨ ਨੇ ਦੂਜੇ ਦਿਨ ਦੇ ਡਿੱਨਰ ਦੇ ਸੈਸ਼ਨ ਤੋਂ ਪਹਿਲਾਂ ਤਿੰਨ ਵਿਕਟਾਂ ’ਤੇ 589 ਦੌੜਾਂ ਦੇ ਸਕੋਰ ’ਤੇ ਪਹਿਲੀ ਪਾਰੀ ਐਲਾਨ ਦਿੱਤੀ। ਉਦੋਂ ਤੱਕ ਵਾਰਨਰ ਆਪਣਾ ਨਿੱਜੀ ਸਰਵੋਤਮ ਅਤੇ…

VIA PUNJAB
ਅੱਗੇ ਪੜ੍ਹੋ

ਲੰਡਨ ਬ੍ਰਿਜ਼ ਨੇੜੇ ਅੱਤਵਾਦੀ ਹਮਲੇ ਵਿੱਚ 2 ਵਿਅਕਤੀਆਂ ਦੀ ਮੌਤ, ਸ਼ੱਕੀ ਵਿਅਕਤੀ ਪੁਲੀਸ ਵਲੋਂ ਢੇਰ

ਲੰਡਨ ਬ੍ਰਿਜ਼ ਨੇੜੇ ਅੱਤਵਾਦੀ ਹਮਲੇ ਵਿੱਚ 2 ਵਿਅਕਤੀਆਂ ਦੀ ਮੌਤ, ਸ਼ੱਕੀ ਵਿਅਕਤੀ ਪੁਲੀਸ ਵਲੋਂ ਢੇਰ

ਲੰਡਨ – ਬ੍ਰਿਟੇਨ ਦੇ ਮਸ਼ਹੂਰ ਲੰਡਨ ਬ੍ਰਿਜ਼ ਨੇੜੇ ਹੋਈ ਛੁਰੇਬਾਜ਼ੀ ਨੂੰ ਅੱਤਵਾਦੀ ਘਟਨਾ ਐਲਾਨ ਦਿੱਤਾ ਹੈ, ਜਿਸ ਵਿੱਚ 2 ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ| ਸਕਾਟਲੈਂਡ ਯਾਰਡ ਨੇ ਫਰਜ਼ੀ ਵਿਸਫੋਟਕ ਜੈਕੇਟ ਪਾਏ ਇਕ ਸ਼ੱਕੀ ਪੁਰਸ ਨੂੰ ਘਟਨਾ ਵਾਲੀ ਥਾਂ ਤੇ ਢੇਰ ਕਰਨ ਦੀ ਪੁਸ਼ਟੀ ਕੀਤੀ| ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਕ ਬਿਆਨ ਵਿੱਚ ਕਿਹਾ ਕਿ ਜਾਂਚ ਜਾਰੀ ਹੈ| ਪੁਲੀਸ ਪੁਸ਼ਟੀ ਕਰ ਸਕਦੀ ਹੈ ਕਿ ਇਹ ਇਕ ਅੱਤਵਾਦੀ ਘਟਨਾ ਹੈ|ਸਕਾਟਲੈਂਡ ਯਾਰਡ…

VIA PUNJAB
ਅੱਗੇ ਪੜ੍ਹੋ

ਰੂਸ ਵਿਚ ਨਿੱਜੀ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਰੂਸ ਵਿਚ ਨਿੱਜੀ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਮਾਸਕੋ – ਰੂਸ ਦੇ ਦੱਖਣ-ਪੱਛਮੀ ਕ੍ਰਾਸਨੋਦਰ ਸੂਬੇ ਵਿਚ ਅਬਰਾਉ-ਦਯੂਰਸੋ ਨੇੜੇ ਇਕ ਨਿੱਜੀ ਰਾਬਿਨਸਨ ਆਰ 66 ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ ਹੈ| ਜਿਕਰਯੋਗ ਹੈ ਕਿ ਇਸ ਦੌਰਾਨ ਪਾਇਲਟ ਦੀ ਮੌਤ ਹੋ ਗਈ ਹੈ|ਇਕ ਨਿੱਜੀ ਰਾਬਿਨਸਨ ਆਰ 66 ਹੈਲੀਕਾਪਟਰ ਅਬਰਾਉ-ਦਯੂਰਸੋ ਸ਼ਹਿਰੀ ਬਸਤੀਆਂ ਦੇ ਦੱਖਣ-ਪੱਛਮ ਵੱਲ ਪੰਜ ਕਿਲੋਮੀਟਰ ਦੂਰ ਹਾਦਸੇ ਦਾ ਸ਼ਿਕਾਰ ਹੋ ਗਿਆ| ਇਸ ਦੌਰਾਨ ਪਾਇਲਟ ਨੂੰ ਬਚਾਇਆ ਨਹੀਂ ਜਾ ਸਕਿਆ| ਅਧਿਕਾਰੀ ਨੇ ਦੱਸਿਆ ਕਿ ਅਜੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਾਇਲਟ…

VIA PUNJAB
ਅੱਗੇ ਪੜ੍ਹੋ

ਉੱਤਰ ਕੋਰੀਆਈ ਨੇਤਾ ਕਿਮ ਜੋਂਗ ਦੀ ਅਗਵਾਈ ਹੇਠ ‘ਪ੍ਰੋਜੈਕਟਾਈਲਸ’ ਦਾ ਪ੍ਰੀਖਣ

ਉੱਤਰ ਕੋਰੀਆਈ ਨੇਤਾ ਕਿਮ ਜੋਂਗ ਦੀ ਅਗਵਾਈ ਹੇਠ ‘ਪ੍ਰੋਜੈਕਟਾਈਲਸ’ ਦਾ ਪ੍ਰੀਖਣ

ਸਿਓਲ – ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਓਨ ਨੇ ਇਕ ਸੁਪਰ ਲਾਰਜ ਮਲਟੀਪਲ ਲਾਂਚ ਰਾਕੇਟ ਸਿਸਟਮ ਦੇ ਪ੍ਰੀਖਣ ਦਾ ਨਿਰੀਖਣ ਕੀਤਾ| ਪਿਓਂਗਯਾਂਗ ਦੀ ਸਰਕਾਰੀ ਮੀਡੀਆ ਕੇ. ਸੀ. ਐਨ. ਏ. ਨੇ ਸੰਕੇਤ ਦਿੱਤਾ ਕਿ ਇਹ ਇਸ ਲੜੀ ਦਾ ਆਖਰੀ ਪ੍ਰੀਖਣ ਹੋ ਸਕਦਾ ਹੈ| ਉਥੇ ਦੱਖਣੀ ਕੋਰੀਆਈ ਅਧਿਕਾਰੀਆਂ ਨੇ ਆਖਿਆ ਕਿ ਪਿਓਂਗਯਾਂਗ ਨੇ ਇਕ ਪ੍ਰੋਜੈਕਟਾਈਲਸ ਦਾ ਪ੍ਰੀਖਣ ਕੀਤਾ| ਜਿਸ ਨੂੰ ਚਿੰਨ੍ਹਿਤ ਨਹੀਂ ਕੀਤਾ ਜਾ ਸਕਿਆ| ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਅਤੇ ਅਮਰੀਕਾ ਵਿਚਾਲੇ ਪ੍ਰਮਾਣੂ ਹਥਿਆਰਾਂ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਅੱਜ ਵਿਸ਼ਵ ਦੇ ਸਰਵਉੱਚ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈੱਡ ਡਰਾਫਟਮੈਨ ਸ. ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ…

VIA PUNJAB
ਅੱਗੇ ਪੜ੍ਹੋ

ਮਿਲਟਰੀ ਕਾਰਨੀਵਲ ਜੋਸ਼ੋ-ਖਰੋਸ਼ ਨਾਲ ਸ਼ੁਰੂ, ਤੀਜੇ ਮਿਲਟਰੀ ਫੈਸਟੀਵਲ ਦਾ ਮੁੱਢ ਬੱਝਿਆ

ਮਿਲਟਰੀ ਕਾਰਨੀਵਲ ਜੋਸ਼ੋ-ਖਰੋਸ਼ ਨਾਲ ਸ਼ੁਰੂ, ਤੀਜੇ ਮਿਲਟਰੀ ਫੈਸਟੀਵਲ ਦਾ ਮੁੱਢ ਬੱਝਿਆ

ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਮਾਰੋਹ ਦਾ ਉਦਘਾਟਨ ਚੰਡੀਗੜ੍ਹ – 13 ਤੋਂ 15 ਦਸਬੰਰ ਤੱਕ ਹੋਣ ਜਾ ਰਹੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਬੰਨ੍ਹਦਿਆਂ ਇੱਥੇ ਸ਼ਨੀਵਾਰ ਨੂੰ 44 ਜੀਪ ਚਾਲਕਾਂ ਨੇ ਆਫ਼-ਰੋਡਿੰਗ ਪ੍ਰਦਰਸ਼ਨੀ ਦੌਰਾਨ ਆਪਣੇ ਹੈਰੇਤ ਅੰਗੇਜ਼ ਕਰਤੱਬਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੇ ਨਾਲ ਹੀ ਟੀ-90 ਟੈਂਕ, ਲਾਈਟ ਐਂਡ ਮੀਡੀਅਮ ਮਸ਼ੀਨ ਅਤੇ ਸ਼ਾਨਦਾਰ ਬੰਦੂਕਾਂ ਸਮੇਤ ਰੱਖਿਆ ਹਥਿਆਰਾਂ ਦੀ ਪ੍ਰਦਰਸ਼ਨੀ ਨੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ…

VIA PUNJAB
ਅੱਗੇ ਪੜ੍ਹੋ

ਕਪੂਰਥਲਾ ਪੁਲਿਸ ਵੱਲੋਂ 25 ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਮਹਿਲਾ ਕਾਬੂ

ਕਪੂਰਥਲਾ ਪੁਲਿਸ ਵੱਲੋਂ 25 ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਮਹਿਲਾ ਕਾਬੂ

ਕਪੂਰਥਲਾ – ਜ਼ਿਲ੍ਹਾ ਪੁਲਿਸ ਵੱਲੋਂ 5 ਕਿੱਲੋਂ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ, ਇੰਸਪੈਕਟਰ ਹਰਮੀਕ ਸਿੰਘ ਅਤੇ ਏਐੱਸਆਈ ਪਰਮਜੀਤ ਸਿੰਘ ਸੀਆਈਏ ਫਗਵਾੜਾ ਵੱਲੋਂ ਸਮੇਤ ਪੁਲਿਸ ਪਾਰਟੀ ਪਿੰਡ ਸਪਰੋੜ ਜੀਟੀ ਰੋਡ ਸਲਿਪ ਰੋਡ ਫਗਵਾੜਾ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਕਰੀਬ 6 ਵਜੇ ਇਕ ਔਰਤ ਜੋ ਜੀਟੀ ਰੋਡ ‘ਤੇ ਖੜ੍ਹੀ ਸੀ, ਪੁਲਿਸ ਨੂੰ ਦੇਖ ਕੇ ਜਲੰਧਰ ਵੱਲ ਨੂੰ ਤੁਰ ਪਈ। ਪੁਲਿਸ…

VIA PUNJAB
ਅੱਗੇ ਪੜ੍ਹੋ

‘ਆਪ’ ਆਗੂ ਵੱਲੋਂ ਪੰਜਾਬ ‘ਚ ਬਦਲਵੀਂ ਸਰਕਾਰ ਬਣਾਉਣ ਦਾ ਸੱਦਾ

‘ਆਪ’ ਆਗੂ ਵੱਲੋਂ ਪੰਜਾਬ ‘ਚ ਬਦਲਵੀਂ ਸਰਕਾਰ ਬਣਾਉਣ ਦਾ ਸੱਦਾ

ਚੰਡੀਗੜ੍ਹ – ਸੂਬੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੇ ਵੱਡੇ ਨੇਤਾ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚਾਰ ਐਮਐਲਏ ਸਰਕਾਰ ਤੋਂ ਨਾਰਾਜ਼ ਚਲ ਰਹੇ ਹਨ ਜਿਨ੍ਹਾਂ ਦੀ ਹਿਮਾਇਤ 40 ਐਮਐਲਏ ਕਰ ਰਹੇ ਹਨ। ਇਸ ਦੇ ਅੱਗੇ ਕਿਹਾ ਕਿ ਉਨ੍ਹਾਂ ਵਿਧਾਇਕਾਂ ਨੂੰ ਅਪਲਿ ਹੈ ਕਿ ਉਹ ਆਮ ਆਦਮੀ…

VIA PUNJAB
ਅੱਗੇ ਪੜ੍ਹੋ
1 456 457 458 459 460 1,271