ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਦੇਹਰਾਦੂਨ – ਉਤਰਾਖੰਡ ਸਰਕਾਰ ਨੇ ਵੈਸ਼ਨੋ ਦੇਵੀ ਅਤੇ ਤਿਰੂਪਤੀ ਬਾਲਾਜੀ ਮੰਦਰ ਦੀ ਤਰਜ ਤੇ ਚਾਰਧਾਮ ਸ਼ਰਾਈਨ ਬੋਰਡ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ| ਸ਼ਰਾਈਨ ਬੋਰਡ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯੁਮਨੋਤਰੀ ਧਾਮ ਤੋਂ ਇਲਾਵਾ ਪ੍ਰਸਿੱਧ ਅਤੇ ਧਾਰਮਿਕ ਮੱਹਤਵ ਦੇ 51 ਮੰਦਰਾਂ ਦੀ ਵਿਵਸਥਾ ਤੇ ਪ੍ਰਬੰਧਨ ਦੇਖੇਗਾ| ਚਾਰਧਾਮ ਮੰਦਰਾਂ ਅਤੇ ਉਕਤ ਖੇਤਰ ਦੇ ਵਿਕਾਸ ਤੇ ਸਾਂਭ-ਸੰਭਾਲ ਲਈ ਚਾਰਧਾਮ ਫੰਡ ਦਾ ਵੀ ਗਠਨ ਹੋਵੇਗਾ| ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਦੇਸ਼ ਮੰਤਰੀ…

VIA PUNJAB
ਅੱਗੇ ਪੜ੍ਹੋ

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਵਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਤੇ ਸਿਆਸੀ ਬਵਾਲ ਪੈਦਾ ਹੋ ਗਿਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਧਵੀ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ| ਰਾਹੁਲ ਗਾਂਧੀ ਨੇ ਲਿਖਿਆ, ”ਅੱਤਵਾਦੀ ਪ੍ਰਗਿਆ ਨੇ ਅੱਤਵਾਦੀ ਗੋਡਸੇ ਨੂੰ ਦੇਸ਼ ਭਗਤ ਦੱਸਿਆ, ਭਾਰਤ ਦੀ ਸੰਸਦ ਦੇ ਇਤਿਹਾਸ ਵਿੱਚ ਇਹ ਦੁਖਦ ਦਿਨ ਹੈ|” ਅੱਜ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਕੈਮੀਕਲ ਪਲਾਂਟ ਵਿੱਚ ਧਮਾਕਾ, 60,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਦੇ ਕੈਮੀਕਲ ਪਲਾਂਟ ਵਿੱਚ ਧਮਾਕਾ, 60,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

ਟੈਕਸਾਸ – ਅਮਰੀਕਾ ਦੇ ਇਕ ਰਸਾਇਣ ਪਲਾਂਟ ਵਿੱਚ ਲਗਾਤਾਰ ਕਈ ਧਮਾਕੇ ਹੋਣ ਮਗਰੋਂ ਅਧਿਕਾਰੀਆਂ ਨੇ ਕਿਹਾ ਕਿ ਅਜੇ ਉਹ ਇਹ ਨਹੀਂ ਦੱਸ ਸਕਦੇ ਕਿ ਅੱਗ ਤੇ ਕਦੋਂ ਤਕ ਕਾਬੂ ਪਾਇਆ ਜਾ ਸਕਦਾ ਹੈ, ਇਸੇ ਲਈ ਨੇੜਲੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ| ਸਥਾਨਕ ਸਮੇਂ ਮੁਤਾਬਕ ਤੜਕੇ 1 ਵਜੇ ਟੀ. ਪੀ. ਸੀ. ਗਰੁੱਪ ਪਲਾਂਟ ਵਿੱਚ ਧਮਾਕਾ ਹੋਣ ਕਾਰਨ 3 ਮਜ਼ਦੂਰ ਜ਼ਖਮੀ ਹੋ ਗਏ| ਅਧਿਕਾਰੀਆਂ ਵਲੋਂ ਨੇੜਲੇ ਰਿਹਾਇਸ਼ੀ ਇਲਾਕੇ ਦੇ 60,000 ਵਿਅਕਤੀਆਂ ਨੂੰ ਘਰ ਖਾਲੀ ਕਰਨ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਬਾਰੇ ਪਾਕਿ ਦੇ ਯਤਨਾਂ ਨੂੰ ਭਾਰਤ ਨੇ ਨਾਕਾਮ ਕੀਤਾ ਜੈਸ਼ੰਕਰ

ਜੰਮੂ ਕਸ਼ਮੀਰ ਬਾਰੇ ਪਾਕਿ ਦੇ ਯਤਨਾਂ ਨੂੰ ਭਾਰਤ ਨੇ ਨਾਕਾਮ ਕੀਤਾ ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਨਰਗਠਨ ਦੌਰਾਨ ਪਾਕਿਸਤਾਨ ਵਲੋਂ ਖੇਤਰ ਵਿੱਚ ਸਹਿਮ ਦਾ ਮਾਹੌਲ ਦਰਸਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਭਾਰਤ ਨੇ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਵਾਰ-ਵਾਰ ਕੌਮਾਂਤਰੀ ਪੱਧਰ ਦੀਆਂ ਸੰਸਥਾਵਾਂ ਜਿਵੇਂ ਸੰਯੁਕਤ ਰਾਸ਼ਟਰ, ਯੂਐੱਨ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਅਤੇ ਇਸਲਾਮਿਕ ਸਹਿਯੋਗ ਬਾਰੇ ਸੰਸਥਾ ਦੇ ਮੰਚਾਂ ਤੋਂ ਜੰਮੂ ਕਸ਼ਮੀਰ ਦੇ ਮੁੱਦੇ ’ਤੇ ਭਾਰਤ ਖ਼ਿਲਾਫ਼ ‘ਝੂਠਾ ਅਤੇ ਖ਼ਤਰਨਾਕ’…

VIA PUNJAB
ਅੱਗੇ ਪੜ੍ਹੋ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਲੋਂ ਤਿਹਾੜ ਜੇਲ ਵਿੱਚ ਚਿਦਾਂਬਰਮ ਨਾਲ ਮੁਲਾਕਾਤ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਲੋਂ ਤਿਹਾੜ ਜੇਲ ਵਿੱਚ ਚਿਦਾਂਬਰਮ ਨਾਲ ਮੁਲਾਕਾਤ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ ਤਿਹਾੜ ਜੇਲ ਪਹੁੰਚ ਕੇ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਚਿਦਾਂਬਰਮ ਆਈ.ਐਨ.ਐਕਸ. ਮੀਡੀਆ ਮਾਮਲੇ ਵਿੱਚ 21 ਅਗਸਤ ਤੋਂ ਨਿਆਇਕ ਹਿਰਾਸਤ ਵਿਚ ਤਿਹਾੜ ਜੇਲ ਵਿੱਚ ਬੰਦ ਹਨ| ਇਸ ਤੋਂ ਪਹਿਲਾਂ ਸੋਨੀਆ ਗਾਂਧੀ ਵੀ ਤਿਹਾੜ ਜਾ ਕੇ ਚਿਦਾਂਬਰਮ ਨਾਲ ਮੁਲਾਕਾਤ ਕਰ ਚੁਕੀ ਹੈ| ਕਾਂਗਰਸ ਪਾਰਟੀ ਦੇ ਨੇਤਾ ਚਿਦਾਂਬਰਮ ਦੀ ਸਿਹਤ ਨੂੰ ਲੈ ਕੇ ਲਗਾਤਾਰ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਉਣ ਮਗਰੋਂ ਅੱਤਵਾਦੀ ਘਟਨਾਵਾਂ ਨਾ ਦੇ ਬਰਾਬਰ : ਰਾਜਨਾਥ

ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਉਣ ਮਗਰੋਂ ਅੱਤਵਾਦੀ ਘਟਨਾਵਾਂ ਨਾ ਦੇ ਬਰਾਬਰ : ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਦੇ ਜ਼ਿਆਦਾਤਰ ਪ੍ਰਬੰਧ ਹਟਾਏ ਜਾਣ ਦੇ ਬਾਅਦ ਤੋਂ ਅੱਤਵਾਦੀ ਘਟਨਾਵਾਂ ‘ਨਾ ਦੇ ਬਰਾਬਰ’ ਹੋਈਆਂ ਹਨ ਅਤੇ ਰਾਜ ਵਿੱਚ ਸਥਿਤੀ ਤੇਜ਼ੀ ਨਾਲ ਆਮ ਹੋ ਰਹੀ ਹੈ| ਰਾਜਨਾਥ ਨੇ ਲੋਕ ਸਭਾ ਵਿੱਚ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਫੌਜ, ਸਥਾਨਕ ਪੁਲੀਸ, ਨੀਮ ਫੌਜੀ ਫੋਰਸ ਅਤੇ ਹੋਰ ਫੋਰਸਾਂ ਦੇ ਜਵਾਨ ਬਿਹਤਰ ਤਾਲਮੇਲ ਨਾਲ ਕਾਰਵਾਈ ਕਰ ਰਹੇ ਹਨ| ਕਾਂਗਰਸ ਮੈਂਬਰ ਕੇ.ਸੁਰੇਸ਼ ਨੇ ਸਿਫ਼ਰਕਾਲ ਵਿੱਚ ਜੰਮੂ-ਕਸ਼ਮੀਰ ਦੀ ਸਥਿਤੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਚੰਡੀਗੜ – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨਿਲ ਕੁਮਾਰ ਅਰੋੜਾ ਨੇ ਅੱਜ ਇੱਥੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਦੇ ਨਾਲ ਪਿਛਲੀ ਵੋਟਰ ਸੂਚੀ ਵਿਚ ਬੂਥ ਪੱਧਰ ਅਧਿਕਾਰੀਆਂ ਦੇ ਕੰਮਾਂ ਨਾਲ ਸਵੀਪ ਪ੍ਰੋਗ੍ਰਾਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ|ਸ੍ਰੀ ਅਰੋੜਾ ਨੇ ਕਿਹਾ ਕਿ ਇਲੈਕਟ੍ਰੋਲ ਰੋਲ ਆਫ ਬੀਐਲਓ ਤੇ ਕਾਮਨ ਸਰਵਿਸ ਸੈਂਟਰ ਦਾ ਪ੍ਰੋਜੈਕਟ ਬਣਾ ਕੇ ਭੇਜਿਆ ਜਾਵੇ ਤਾਂ ਜੋ ਉਹ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ| ਉਨਾਂ ਕਿਹਾ ਕਿ ਸਵੀਪ ਪ੍ਰੋਗ੍ਰਾਮ ਵੀ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਦੇ ਕੰਪਿਊਟਰੀਕਰਨ, ਖੰਡ ਮਿੱਲਾਂ ਨੂੰ ਮਜ਼ਬੂਤ ਤੇ ਨਵੀਨੀਕਰਨ, ਗੰਨਾ ਕਾਸ਼ਤਕਾਰਾਂ ਲਈ ਦੀ ਭਲਾਈ ਦੇ ਮੁੱਦੇ ਉਠਾਏ ਚੰਡੀਗੜ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ ਖਾਸ ਕਰ ਕੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਸ਼ੂਗਰਫੈਡ ਸੈਕਟਰ ਨੂੰ ਮਜ਼ਬੂਤ ਕਰਨ ਦੇ ਅਹਿਮ ਮੁੱਦੇ ਵਿਚਾਰੇ। ਸ. ਰੰਧਾਵਾ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਲੰਡਨ ਵਿਖੇ ਆਖ਼ਰੀ ਸਾਹ ਲਿਆ ਜਿੱਥੇ ਉਹ ਅਪਰੇਸ਼ਨ ਕਰਵਾਉਣ ਲਈ ਗਏ ਸਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ…

VIA PUNJAB
ਅੱਗੇ ਪੜ੍ਹੋ

ਰਜੀਆ ਸੁਲਤਾਨਾ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਕੌਮਾਂਤਰੀ ਹਵਾਈ ਅੱਡੇ ਤੱਕ ਚਲਾਉਣ ਸਬੰਧੀ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਰਜੀਆ ਸੁਲਤਾਨਾ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਕੌਮਾਂਤਰੀ ਹਵਾਈ ਅੱਡੇ ਤੱਕ ਚਲਾਉਣ ਸਬੰਧੀ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਟਰਾਂਸਪੋਰਟ ਮੰਤਰੀ ਨੇ ਕਰਮਚਾਰੀ ਯੂਨੀਅਨ ਨੂੰ ਸਮਾਂਬੱਧ ਸੀਨੀਅਰਤਾ ਅਤੇ ਪਦਉੱਨਤੀ ਦਾ ਭਰੋਸਾ ਦਿਵਾਇਆ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਕਿਹਾ ਕਿ ਉਹ ਜਲਦ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੇ ਮਾਮਲੇ ਨੂੰ ਉਠਾਉਣਗੇ ਜਿਸ ਲਈ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਦਬਾਅ ਹੇਠ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਪਨਬੱਸ ਦੇ ਮੌਜੂਦਾ…

VIA PUNJAB
ਅੱਗੇ ਪੜ੍ਹੋ
1 461 462 463 464 465 1,271